Home / Tag Archives: ਕਦਰ (page 8)

Tag Archives: ਕਦਰ

ਪੰਜਾਬ ਸਣੇ ਦੇਸ਼ ਦੇ 16 ਰਾਜਾਂ ’ਚ ਵੱਧ ਰਹੇ ਨੇ ਕਰੋਨਾ ਦੇ ਮਾਮਲੇ: ਕੇਂਦਰ

ਪੰਜਾਬ ਸਣੇ ਦੇਸ਼ ਦੇ 16 ਰਾਜਾਂ ’ਚ ਵੱਧ ਰਹੇ ਨੇ ਕਰੋਨਾ ਦੇ ਮਾਮਲੇ: ਕੇਂਦਰ

ਨਵੀਂ ਦਿੱਲੀ, 11 ਮਈਕੇਂਦਰ ਦੇ ਸਿਹਤ ਮੰਤਰਾਲੇ ਨੇ ਅੱਜ ਜਾਰੀ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ, ਕਰਨਾਟਕ, ਕੇਰਲ, ਤਾਮਿਲ ਨਾਡੂ ਤੇ ਪੱਛਮੀ ਬੰਗਾਲ ਉਨ੍ਹਾਂ 16 ਰਾਜਾਂ ਵਿੱਚ ਹਨ ਜਿਥੇ ਕਰੋਨਾ ਦੇ ਮਾਮਲੇ ਵੱਧ ਰਹੇ ਹਨ। ਮੰਤਰਾਲੇ ਨੇ ਕਿਹਾ ਕਿ ਮਹਾਰਾਸ਼ਟਰ, ਯੂਪੀ, ਦਿੱਲੀ, ਛੱਤੀਗੜ੍ਹ ਸਣੇ 18 ਰਾਜ ਅਜਿਹੇ ਹਨ ਜਿਥੇ …

Read More »

ਲੋਕਾਂ ਨੂੰ ਆਕਸੀਜਨ ਦਿਓ, ਸ਼ੁਤਰਮੁਰਗ ਵਾਂਗ ਰੇਤ ’ਚ ਸਿਰ ਨਾ ਲੁਕਾਓ: ਦਿੱਲੀ ਹਾਈ ਕੋਰਟ ਵੱਲੋਂ ਕੇਂਦਰ ਨੂੰ ਅਦਾਲਤੀ ਤੌਹੀਨ ਦੀ ਕਾਰਵਾਈ ਦੀ ਚਿਤਾਵਨੀ

ਲੋਕਾਂ ਨੂੰ ਆਕਸੀਜਨ ਦਿਓ, ਸ਼ੁਤਰਮੁਰਗ ਵਾਂਗ ਰੇਤ ’ਚ ਸਿਰ ਨਾ ਲੁਕਾਓ: ਦਿੱਲੀ ਹਾਈ ਕੋਰਟ ਵੱਲੋਂ ਕੇਂਦਰ ਨੂੰ ਅਦਾਲਤੀ ਤੌਹੀਨ ਦੀ ਕਾਰਵਾਈ ਦੀ ਚਿਤਾਵਨੀ

ਨਵੀਂ ਦਿੱਲੀ, 4 ਮਈ ਦਿੱਲੀ ਹਾਈ ਕੋਰਟ ਨੇ ਕੇਂਦਰ ਨੂੰ ਪੁੱਛਿਆ ਹੈ ਕਿ ਦਿੱਲੀ ਵਿੱਚ ਆਕਸੀਜਨ ਦੀ ਸਪਲਾਈ ਦੇ ਮਾਮਲੇ ‘ਤੇ ਹੁਕਮਾਂ ਦੀ ਤਾਮੀਲ ਨਾ ਹੋਣ ਕਾਰਨ ਕਿਉਂ ਨਾ ਉਸ ‘ਤੇ ਅਦਾਲਤੀ ਤੌਹੀਨ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਕੇਂਦਰ ‘ਤੇ ਤਿੱਖੀ ਟਿੱਪਣੀ ਕਰਦਿਆਂ ਅਦਾਲਤ ਨੇ ਕਿਹਾ ਤੁਸੀਂ ਸ਼ੁਤਰਮੁਰਗ ਵਾਂਗ ਰੇਤ …

Read More »

ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣੀਆਂ ਚਾਹੁੰਦੀ ਹੈ: ਕਿਸਾਨ ਮਹਾਪੰਚਾਇਤ

ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣੀਆਂ ਚਾਹੁੰਦੀ ਹੈ: ਕਿਸਾਨ ਮਹਾਪੰਚਾਇਤ

ਰਣਬੀਰ ਸਿੰਘ ਮਿੰਟੂ ਚੇਤਨਪੁਰਾ, 19 ਅਪਰੈਲ ਅੰਮ੍ਰਿਤਸਰ ਦੇ ਕਸਬਾ ਕੁੱਕੜਾਂਵਾਲਾ ਦੇ ਸਟੇਡੀਅਮ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਅਦਾਕਾਰਾ ਸੋਨੀਆ ਮਾਨ ਦੀ ਅਗਵਾਈ ਹੇਠ ਕਿਸਾਨ ਮਹਾਪੰਚਾਇਤ ਕਰਵਾਈ ਗਈ ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਜੋਗਿੰਦਰ ਸਿੰਘ ਉਗਰਾਹਾਂ, ਰੁਲਦੂ ਸਿੰਘ ਮਾਨਸਾ, ਉਮਰਾਓ ਸਿੰਘ ਰਾਜਸਥਾਨ, ਕੁਲਵੰਤ ਸਿੰਘ ਸੰਧੂ, ਰਾਜਿੰਦਰ ਸਿੰਘ …

Read More »

ਪੰਜਾਬ ’ਚ ਕੋਵਿਡ-19 ਪਾਬੰਦੀਆਂ 10 ਅਪਰੈਲ ਤੱਕ ਵਧਾਈਆਂ, ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਮੋਬਾਈਲ ਟੀਕਾਕਰਨ ਕੇਂਦਰ ਸਥਾਪਤ ਕਰਨ ਦਾ ਫ਼ੈਸਲਾ

ਪੰਜਾਬ ’ਚ ਕੋਵਿਡ-19 ਪਾਬੰਦੀਆਂ 10 ਅਪਰੈਲ ਤੱਕ ਵਧਾਈਆਂ, ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਮੋਬਾਈਲ ਟੀਕਾਕਰਨ ਕੇਂਦਰ ਸਥਾਪਤ ਕਰਨ ਦਾ ਫ਼ੈਸਲਾ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕਚੰਡੀਗੜ੍ਹ, 30 ਮਾਰਚ ਪੰਜਾਬ ਵਿੱਚ ਕੋਵਿਡ ਕੇਸ ਤੇ ਇਸ ਨਾਲ ਸਬੰਧਤ ਮੌਤਾਂ ਦੀ ਗਿਣਤੀ ਵਧਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ ਪਾਬੰਦੀਆਂ ਦੀ ਮਿਆਦ 10 ਅਪਰੈਲ ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਪਾਬੰਦੀਆਂ 31 ਮਾਰਚ ਤੱਕ ਸਨ। ਇਸ ਦੇ ਨਾਲ ਸਰਕਾਰ ਨੇ ਸਿਹਤ ਵਿਭਾਗ …

Read More »

ਕੇਂਦਰ ਨੇ ਹਾਈ ਕੋਰਟ ਨੂੰ ਦੱਸਿਆ: ਗਣਤੰਤਰ ਦਿਵਸ ਹਿੰਸਾ ਸਬੰਧੀ 19 ਵਿਅਕਤੀ ਗ੍ਰਿਫ਼ਤਾਰ, 25 ਐੱਫਆਈਆਰਜ਼ ਤੇ 50 ਜਣੇ ਹਿਰਾਸਤ ’ਚ

ਕੇਂਦਰ ਨੇ ਹਾਈ ਕੋਰਟ ਨੂੰ ਦੱਸਿਆ: ਗਣਤੰਤਰ ਦਿਵਸ ਹਿੰਸਾ ਸਬੰਧੀ 19 ਵਿਅਕਤੀ ਗ੍ਰਿਫ਼ਤਾਰ, 25 ਐੱਫਆਈਆਰਜ਼ ਤੇ 50 ਜਣੇ ਹਿਰਾਸਤ ’ਚ

ਨਵੀਂ ਦਿੱਲੀ, 24 ਫਰਵਰੀ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ 19 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ 25 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਵਧੀਕ ਸਾਲਿਸਟਰ ਜਨਰਲ ਚੇਤਨ ਸ਼ਰਮਾ …

Read More »