ਨਵੀਂ ਦਿੱਲੀ : ਭਾਰਤ ‘ਚ ਕੋਰੋਨਾ ਵਾਇਰਸ ਕਾਰਨ ਹਾਲਾਤ ਗੰਭੀਰ ਹੁੰਦੇ ਜਾ ਰਹੇ ਹਨ ਤੇ ਲਗਾਤਾਰ ਵੱਧ ਰਹੇ ਮਰੀਜ਼ਾਂ ਕਾਰਨ ਹਸਪਤਾਲਾਂ ‘ਚ ਬੈੱਡ ਦੀ ਭਾਰੀ ਕਮੀ ਹੈ, ਡਾਕਟਰ ਆਰਟੀ-ਪੀਸੀਆਰ ਟੈਸਟ ‘ਚ ਪਾਜ਼ੇਟਿਵ ਪਾਏ ਜਾਣ ਵਾਲੇ ਮਰੀਜ਼ਾਂ ਨੂੰ ਜ਼ਰੂਰੀ ਨਾ ਹੋਣ ‘ਤੇ ਹਸਪਤਾਲ ‘ਚ ਦਾਖਲ ਨਾ ਹੋਣ ਦੀ ਸਲਾਹ ਦੇ ਰਹੇ ਹਨ …
Read More »ਆਸਟ੍ਰੇਲੀਆ ’ਚ ਪੰਜਾਬੀ ਡਰਾਈਵਰ ਨੂੰ 22 ਸਾਲ ਦੀ ਕੈਦ, 4 ਪੁਲਿਸ ਅਧਿਕਾਰੀਆਂ ਦੇ ਕਤਲ ਦਾ ਦੋਸ਼
ਮੈਲਬਰਨ: ਆਸਟ੍ਰੇਲੀਆ ਦੀ ਅਦਾਲਤ ਨੇ ਬੁੱਧਵਾਰ ਨੂੰ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ 22 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਵਿਕਟੋਰੀਆ ਦੀ ਸੁਪਰੀਮ ਕੋਰਟ ’ਚ ਦੋਸ਼ੀ ਪਾਏ ਜਾਣ ਤੋਂ ਬਾਅਦ ਡਰਾਈਵਰ ਮਹਿੰਦਰ ਸਿੰਘ ਨੂੰ ਸਜ਼ਾ ਸੁਣਾਈ ਗਈ। ਮਾਮਲੇ ’ਚ ਫੈਸਲਾ ਸੁਣਾਉਂਦੇ ਹੋਏ ਜਸਟਿਸ ਪੌਲ ਕੋਗਲਨ ਨੇ ਹਾਦਸੇ ਲਈ ਦੁੱਖ ਜ਼ਾਹਰ …
Read More »ਕਦੇ ਮੂੰਹ ਨਹੀਂ ਲਾਓਗੇ ਸ਼ਰਾਬ, ਛੁਟਕਾਰਾ ਪਾਉਣ ਲਈ ਅਜ਼ਮਾਓ ਇਹ ਉਪਾਅ
ਸ਼ਰਾਬ ਕਿਵੇਂ ਛੱਡੀਏ: ਡ੍ਰਿੰਕ ਕਰਨਾ ਅੱਜਕੱਲ੍ਹ ਇੱਕ ਫ਼ੈਸ਼ਨ ਜਿਹਾ ਬਣ ਗਿਆ ਹੈ। ਕਦੀ ਕਦਾਈਂ ਡ੍ਰਿੰਕ ਕਰਨਾ (ਸ਼ਰਾਬ ਪੀਣਾ) ਸਿਹਤ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਂਦਾ ਪਰ ਜੇ ਤੁਹਾਨੂੰ ਸ਼ਰਾਬ ਪੀਣ ਦੀ ਲਤ ਲੱਗ ਚੁੱਕੀ ਹੈ ਤੇ ਤੁਸੀਂ ਇਸ ਤੋਂ ਬਗ਼ੈਰ ਰਹਿ ਨਹੀਂ ਸਕਦੇ, ਤਾਂ ਇਹ ਗੰਭੀਰ ਖ਼ਤਰੇ ਦਾ ਸੰਕੇਤ ਹੈ। ਬਹੁਤ …
Read More »ਬੰਗਾਲੀਆਂ ਨੂੰ ਧਮਕਾਉਣ ਵਾਲਾ ਕਦੇ ਵੀ ਸਫ਼ਲ ਨਹੀਂ ਹੋਇਆ: ਜਯਾ ਬੱਚਨ
ਕੋਲਕਾਤਾ, 5 ਅਪਰੈਲ ਰਾਜ ਸਭਾ ਮੈਂਬਰ ਜਯਾ ਬੱਚਨ ਨੇ ਅੱਜ ਤ੍ਰਿਣਮੂਲ ਕਾਂਗਰਸ ਲਈ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਮਮਤਾ ਬੈਨਰਜੀ ਇਕੱਲੀ ਹੀ ਬੰਗਾਲ ਦੇ ਜਮਹੂਰੀ ਹੱਕਾਂ ਲਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਕੱਲੀ ਆਪਣੇ ਦਮ ‘ਤੇ ਵਧੀਕੀਆਂ ਤੇ ਜ਼ੁਲਮਾਂ ਖ਼ਿਲਾਫ਼ ਡਟੀ ਹੋਈ ਹੈ। ਜਯਾ ਨੇ ਭਾਜਪਾ ‘ਤੇ …
Read More »ਕਾਲ ਸੈਂਟਰ ਧੋਖਾਧੜੀ: ਅਮਰੀਕੀ ਬਜ਼ੁਰਗਾਂ ਦਾ ਪੈਸਾ ਖਾਣ ਵਾਲੇ ਭਾਰਤੀ ਨੌਜਵਾਨ ਨੂੰ ਤਿੰਨ ਸਾਲ ਦੀ ਕੈਦ
ਵਾਸ਼ਿੰਗਟਨ, 18 ਮਾਰਚ ਭਾਰਤ ਦੇ ਇਕ ਨਾਗਰਿਕ ਨੂੰ ਕਾਲ ਸੈਂਟਰ ਧੋਖਾਧੜੀ ਦੇ ਕੇਸ ਵਿਚ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਮਰੀਕਾ ਦੇ ਅਟਾਰਨੀ ਨੇ ਇਹ ਜਾਣਕਾਰੀ ਦਿੱਤੀ। ਗੁੜਗਾਉਂ ਦਾ ਰਹਿਣ ਵਾਲੇ 29 ਸਾਲਾ ਸਾਹਿਲ ਨਾਰੰਗ ਨੂੰ ਮਈ 2019 ਵਿੱਚ ਅਮਰੀਕਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਨਾਰੰਗ ਨੂੰ ਅਦਾਲਤ …
Read More »ਸਰਕਾਰ ਨੇ ਕਦੇ ਨਹੀਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਬੰਦ ਹੋ ਗਏ: ਜਾਵੜੇਕਰ
ਨਵੀਂ ਦਿੱਲੀ, 27 ਜਨਵਰੀ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਹਿੰਸਾ ਤੋਂ ਇਕ ਦਿਨ ਬਾਅਦ ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਕਦੇ ਨਹੀਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਲਈ ਦਰਵਾਜ਼ੇ ਬੰਦ ਹਨ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਹੈ ਕਿ ਜਦੋਂ ਵੀ ਗੱਲਬਾਤ ਕਰਨ ਦਾ ਫੈਸਲਾ ਲਿਆ ਜਾਂਦਾ …
Read More »
Asian Tribune Your Multilingual Newspaper covering World and local news News