Home / Tag Archives: ਕਪਨਆ

Tag Archives: ਕਪਨਆ

ਪਲੇਅ ਸਟੋਰ ਦੀ ਫੀਸ ਨਾ ਭਰਨ ਵਾਲੀ ਜਾਣੀਆਂ ਪਛਾਣੀਆਂ ਕੰਪਨੀਆਂ ’ਤੇ ਹੋਵੇਗੀ ਕਾਰਵਾਈ

ਨਵੀਂ ਦਿੱਲੀ, 1 ਮਾਰਚ ਗੁੱਗਲ ਨੇ ਕਿਹਾ ਹੈ ਕਿ ਭਾਰਤ ’ਚ ਜਾਣੀਆਂ ਪਛਾਣੀਆਂ ਫਰਮਾਂ ਸਮੇਤ ਕਈ ਕੰਪਨੀਆਂ ਉਨ੍ਹਾਂ ਦੀ ਫੀਸ ਨਿਯਮਾਂ ਦੀ ਉਲੰਘਣਾ ਕਰ ਰਹੀਆਂ ਹਨ। ਇਹ ਕੰਪਨੀਆਂ ਵਿਕਰੀ ’ਤੇ ਲਾਗੂ ਕੀਤੇ ਗਏ ਪਲੇਅ ਸਟੋਰ ਸੇਵਾ ਫੀਸ ਦਾ ਭੁਗਤਾਨ ਨਹੀਂ ਕਰ ਰਹੀਆਂ। ਗੁੱਗਲ ਨੇ ਚਿਤਾਵਨੀ ਦਿੱਤੀ ਹੈ ਕਿ ਉਹ ਗੁੱਗਲ …

Read More »

ਵਿਰੋਧੀ ਧਿਰ ਅਡਾਨੀ ਕੰਪਨੀਆਂ ਦੀ ਜਾਂਚ ਦੀ ਮੰਗ ’ਤੇ ਡਟੀ: ਸੰਜੈ ਰਾਊਤ

ਮੁੰਬਈ, 9 ਅਪਰੈਲ ਸ਼ਿਵ ਸੈਨਾ (ਊਧਵ ਬਾਲ ਠਾਕਰੇ) ਨੇਤਾ ਸੰਜੈ ਰਾਊਤ ਨੇ ਅੱਜ ਕਿਹਾ ਕਿ ”ਇੱਕਜੁਟ ਵਿਰੋਧੀ ਧਿਰ’ ਮਹਿਸੂਸ ਕਰਦੀ ਹੈ ਕਿ ਅਡਾਨੀ ਸਮੂਹ ਦੀਆਂ ਕੰਪਨੀਆਂ ਦੀ ਜਾਂਚ ਜ਼ਰੂਰੀ ਹੈ ਅਤੇ ਉਨ੍ਹਾਂ ਦੀ ਪਾਰਟੀ (ਸ਼ਿਵ ਸੈਨਾ) ਅਜਿਹੀ ਮੰਗ ਦੇ ਸਮਰਥਨ ਵਿੱਚ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਊਤ ਨੇ ਕਿਹਾ ਕਿ …

Read More »

ਕਿਰਿਤ ਸੋਮੱਈਆ ਨੇ ਸੀਬੀਆਈ ਤੇ ਈਡੀ ਦੇ ਨਾਂ ’ਤੇ ਕੰਪਨੀਆਂ ਤੋਂ ਚੰਦੇ ਵਜੋਂ ਕਰੋੜਾਂ ਦੀ ਵਸੂਲੀ ਕੀਤੀ: ਸੰਜੇ ਰਾਊਤ

ਮੁੰਬਈ, 10 ਮਈ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ਆਗੂ ਕਿਰਿਤ ਸੋਮੱਈਆ ਨੇ ਸੀਬੀਆਈ ਤੇ ਈਡੀ ਦੇ ਰਾਡਾਰ ਅਧੀਨ ਕੰਪਨੀਆਂ ਤੋਂ ਚੰਦੇ ਦੇ ਰੂਪ ਵਿੱਚ ਕਰੋੜਾਂ ਦੀ ਵਸੂਲੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੋਮੱਈਆ ਦੀ ਅਗਵਾਈ ਹੇਠਲੇ ‘ਯੁਵਕ ਪ੍ਰਤੀਸ਼ਠਾਨ’ ਨੂੰ …

Read More »

ਰੂਸ ਤੋਂ 600 ਵੱਡੀਆਂ ਕੰਪਨੀਆਂ ਨੇ ਰੋਕਿਆ ਕੰਮ

ਰੂਸ ਤੋਂ 600 ਵੱਡੀਆਂ ਕੰਪਨੀਆਂ ਨੇ ਰੋਕਿਆ ਕੰਮ

ਅਮਰੀਕਾ ਅਧਾਰਿਤ ਖੋਜਾਰਥੀਆਂ ਮੁਤਾਬਕ ਫਰਵਰੀ ਵਿੱਚ ਯੂਕਰੇਨ ਉੱਤੇ ਰੂਸ ਦੇ ਹਮਲੇ ਮਗਰੋਂ 600 ਤੋਂ ਵੱਧ ਕੰਪਨੀਆਂ ਨੇ ਰੂਸ ਵਿੱਚ ਜਾਂ ਤਾਂ ਆਪਣਾ ਕੰਮ ਰੋਕ ਦਿੱਤਾ ਹੈ ਜਾਂ ਫ਼ਿਰ ਘਟਾਇਆ ਹੈ। ਅਮਰੀਕਾ ਦੀ ਯੇਲ ਯੂਨੀਵਰਸਿਟੀ ਦੀ ਟੀਮ ਨੇ 1000 ਤੋਂ ਵੱਧ ਵੱਡੀਆਂ ਕੰਪਨੀਆਂ ਦੇ ਜਵਾਬਾਂ ਦਾ ਮੁਲਾਂਕਣ ਕੀਤਾ ਹੈ। ਟੀਮ ਮੁਤਾਬਕ …

Read More »

ਸੀਰਮ ਇੰਸਟੀਚਿਊਟ ਸਣੇ ਕਈ ਕੰਪਨੀਆਂ ਕਰਨਗੀਆਂ ਯੂਕੇ ’ਚ ਨਿਵੇਸ਼

ਸੀਰਮ ਇੰਸਟੀਚਿਊਟ ਸਣੇ ਕਈ ਕੰਪਨੀਆਂ ਕਰਨਗੀਆਂ ਯੂਕੇ ’ਚ ਨਿਵੇਸ਼

ਲੰਡਨ, 4 ਮਈ ਸੀਰਮ ਇੰਸਟੀਚਿਊਟ ਆਫ਼ ਇੰਡੀਆ ਆਪਣੀ ਵੈਕਸੀਨ ਉਤਪਾਦਨ ਸਮਰੱਥਾ ਦਾ ਵਿਸਤਾਰ ਕਰਨ ਲਈ ਯੂਕੇ ਵਿਚ 24 ਕਰੋੜ ਪਾਊਂਡ ਦਾ ਨਿਵੇਸ਼ ਕਰੇਗਾ। ਕੰਪਨੀ ਇੱਥੇ ਆਪਣਾ ਸੇਲਜ਼ ਦਫ਼ਤਰ ਖੋਲ੍ਹੇਗੀ। ਇਸ ਨਾਲ ਕਈ ਨੌਕਰੀਆਂ ਪੈਦਾ ਹੋਣਗੀਆਂ। ਇਸ ਬਾਰੇ ਐਲਾਨ ਡਾਊਨਿੰਗ ਸਟ੍ਰੀਟ ਵੱਲੋਂ ਕੀਤਾ ਗਿਆ ਹੈ। ਭਾਰਤ-ਯੂਕੇ ਵਪਾਰ ਭਾਈਵਾਲੀ ਨੂੰ ਹੁਲਾਰਾ ਦੇਣ …

Read More »

ਰੇਲ ਰੋਕੋ ਅੰਦੋਲਨ: ਰੇਲਵੇ ਵੱਲੋਂ ਆਰਪੀਐੱਫ ਦੀਆਂ 20 ਹੋਰ ਕੰਪਨੀਆਂ ਤਾਇਨਾਤ

ਰੇਲ ਰੋਕੋ ਅੰਦੋਲਨ: ਰੇਲਵੇ ਵੱਲੋਂ ਆਰਪੀਐੱਫ ਦੀਆਂ 20 ਹੋਰ ਕੰਪਨੀਆਂ ਤਾਇਨਾਤ

ਨਵੀਂ ਦਿੱਲੀ, 17 ਫਰਵਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਤੇ ‘ਰੇਲ ਰੋਕੋ’ ਦੇ ਸੱਦੇ ਤਹਿਤ ਰੇਲਵੇ ਨੇ ਦੇਸ਼ ਵਿੱਚ ਆਰਪੀਐੱਸਫ਼ ਦੀਆਂ 20 ਕੰਪਨੀਆਂ ਹੋਰ ਤਾਇਨਾਤ ਕਰ ਦਿੱਤੀਆਂ ਹਨ। ਰੇਲਵੇ ਦਾ ਮੁੱਖ ਧਿਆਨ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ‘ਤੇ ਕੇਂਦਰਤ ਰਹੇਗਾ। ਸੰਯੁਕਤ ਕਿਸਾਨ ਮੋਰਚਾ ਨੇ ਖੇਤੀ ਕਾਨੂੰਨ ਰੱਦ ਕਰਨ …

Read More »