Home / Tag Archives: ਕਪਨ

Tag Archives: ਕਪਨ

ਪਾਕਿ ਨੂੰ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਲਈ ਸਾਜ਼ੋ-ਸਾਮਾਨ ਦੇਣ ਵਾਲੀਆਂ ਚੀਨ ਦੀਆਂ 3 ਤੇ ਬੇਲਾਰੂਸ ਦੀ ਇਕ ਕੰਪਨੀ ’ਤੇ ਅਮਰੀਕਾ ਨੇ ਪਾਬੰਦੀ ਲਗਾਈ

ਵਾਸ਼ਿੰਗਟਨ, 20 ਅਪਰੈਲ ਅਮਰੀਕਾ ਨੇ ਪਾਕਿਸਤਾਨ ਨੂੰ ਉਸ ਦੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਲਈ ਸਾਜ਼ੋ-ਸਾਮਾਨ ਮੁਹੱਈਆ ਕਰਾਉਣ ਲਈ ਤਿੰਨ ਚੀਨੀ ਕੰਪਨੀਆਂ ਅਤੇ ਇਕ ਬੇਲਾਰੂਸੀ ਕੰਪਨੀ ‘ਤੇ ਪਾਬੰਦੀਆਂ ਲਗਾ ਦਿੱਤੀਆਂ ਹਨ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਅਮਰੀਕਾ ਨੇ ਜਿਨ੍ਹਾਂ ਤਿੰਨ ਚੀਨੀ ਕੰਪਨੀਆਂ ‘ਤੇ ਪਾਬੰਦੀ ਲਗਾਈ ਹੈ, ਉਨ੍ਹਾਂ ‘ਚ ਸ਼ਿਆਨ …

Read More »

‘ਆਪ’ ਵਿਧਾਇਕ ਗੱਜਣ ਮਾਜਰਾ ਨਾਲ ਸਬੰਧਤ ਕੰਪਨੀ ਦੇ ਅਸਾਸੇ ਜ਼ਬਤ

ਨਵੀਂ ਦਿੱਲੀ, 22 ਦਸੰਬਰ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਿਹਾ ਹੈ ਕਿ ਉਨ੍ਹਾਂ ਪੰਜਾਬ ਦੇ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨਾਲ ਸਬੰਧਤ ਕੰਪਨੀ ਦੇ 35.10 ਕਰੋੜ ਰੁਪਏ ਦੀ ਸੰਪਤੀ ਜ਼ਬਤ ਕੀਤੀ ਹੈ। ਏਜੰਸੀ ਵੱਲੋਂ ਇਹ ਕਾਰਵਾਈ ਬੈਂਕ ਲੋਨ ਧੋਖਾਧੜੀ ਨਾਲ ਸਬੰਧਤ ਮਾਮਲੇ ’ਚ ਕੀਤੀ ਗਈ ਹੈ। ਗੱਜਣ ਮਾਜਰਾ ਮਾਲੇਰਕੋਟਲਾ ਸਥਿਤ …

Read More »

ਅਮਰੀਕਾ: ਸਿਰਫ਼ ਭਾਰਤੀਆਂ ਤੋਂ ਨੌਕਰੀ ਲਈ ਅਰਜ਼ੀਆਂ ਮੰਗਣ ’ਤੇ ਨਿਊ ਜਰਸੀ ਦੀ ਆਈਟੀ ਕੰਪਨੀ ਨੂੰ ਜੁਰਮਾਨਾ

ਵਾਸ਼ਿੰਗਟਨ, 23 ਮਈ ਅਮਰੀਕਾ ਵਿੱਚ ਨਿਊਜਰਸੀ ਦੀ ਆਈਟੀ ਕੰਪਨੀ ਨੂੰ ਕਥਿਤ ਤੌਰ ‘ਤੇ ਭੇਦਭਾਵ ਵਾਲੇ ਨੌਕਰੀਆਂ ਦੇ ਇਸ਼ਤਿਹਾਰ ਜਾਰੀ ਕਰਨ ਅਤੇ ਸਿਰਫ਼ ਭਾਰਤੀਆਂ ਤੋਂ ਅਰਜ਼ੀਆਂ ਮੰਗਣ ਦੇ ਦੋਸ਼ ਵਿੱਚ 25,500 ਡਾਲਰ ਦਾ ਜੁਰਮਾਨਾ ਲਗਾਇਆ ਗਿਆ ਹੈ। ਨਿਆਂ ਵਿਭਾਗ ਨੇ ਦੋਸ਼ ਲਾਇਆ ਕਿ ਸੂਚਨਾ ਤਕਨਾਲੋਜੀ (ਆਈਟੀ) ਕੰਪਨੀ ਇਨਫੋਸੌਫਟ ਸੋਲਿਊਸ਼ਨਜ਼ ਇੰਕ ਨੇ …

Read More »

ਬਰਤਾਨੀਆ ਦੀ ਦੂਰਸੰਚਾਰ ਕੰਪਨੀ ਬੀਟੀ ਗਰੁੱਪ ਨੇ 55000 ਨੌਕਰੀਆਂ ਖ਼ਤਮ ਕਰਨ ਦੀ ਯੋਜਨਾ ਬਣਾਈ

ਲੰਡਨ, 18 ਮਈ ਬਰਤਾਨੀਆ ਦੀ ਦੂਰਸੰਚਾਰ ਕੰਪਨੀ ਬੀਟੀ ਗਰੁੱਪ ਨੇ ਦਹਾਕੇ ਦੇ ਅੰਤ ਤੱਕ 55,000 ਨੌਕਰੀਆਂ ਦੀ ਕਟੌਤੀ ਕਰਨ ਦੀ ਯੋਜਨਾ ਬਣਾਈ ਹੈ। ਕੰਪਨੀ ਖਰਚਿਆਂ ਨੂੰ ਘੱਟ ਕਰਨ ਲਈ ਇਹ ਕਦਮ ਚੁੱਕ ਰਹੀ ਹੈ। ਬੀਟੀ ਵਿੱਚ ਨਿਯਮਤ ਅਤੇ ਠੇਕੇ ‘ਤੇ ਰੱਖੇ ਕਰਮਚਾਰੀਆਂ ਦੀ ਗਿਣਤੀ 1,30,000 ਹੈ। ਕੰਪਨੀ ਨੇ ਆਪਣੀ ਹਾਲੀਆ …

Read More »

ਆਸਟਰੇਲਿਆਈ ਪੀਜ਼ਾ ਕੰਪਨੀ ਨੂੰ 53 ਹਜ਼ਾਰ ਡਾਲਰ ਦਾ ਹਰਜਾਨਾ

ਤੇਜਸ਼ਦੀਪ ਸਿੰਘ ਅਜਨੌਦਾ ਮੈਲਬਰਨ, 10 ਜਨਵਰੀ ਭਾਰਤੀ ਮੂਲ ਦੀ ਮਹਿਲਾ ਕਰਮਚਾਰੀ ਨਾਲ ਨਸਲੀ ਵਿਤਕਰਾ ਕਰਨ ਦੇ ਮਾਮਲੇ ਵਿੱਚ ਇੱਥੋਂ ਦੀ ਇੱਕ ਪੀਜ਼ਾ ਕੰਪਨੀ ਨੂੰ 53 ਹਜ਼ਾਰ ਡਾਲਰ ਦਾ ਹਰਜਾਨਾ ਕੀਤਾ ਗਿਆ ਹੈ। ਸਥਾਨਕ ਬੇਕਰੀ ਵਿੱਚ ਕੰਮ ਕਰਦੀ ਸੁਦੇਸ਼ ਕੁਮਾਰੀ ਨੇ ਸਾਲ 2017 ਵਿੱਚ ਕਿਸੇ ਹੋਰ ਕਰਮਚਾਰੀ ਵੱਲੋਂ ਉਸ ਨਾਲ ਜਿਨਸੀ …

Read More »

ਚੀਨ ’ਚ ਕੰਪਨੀ ਦੇ ਪਲਾਂਟ ਨੂੰ ਅੱਗ ਲੱਗਣ ਕਾਰਨ 38 ਜਾਨਾਂ ਗਈਆਂ

ਪੇਈਚਿੰਗ, 22 ਨਵੰਬਰ ਮੱਧ ਚੀਨ ਵਿਚ ਕੰਪਨੀ ਦੇ ਪਲਾਂਟ ਵਿਚ ਭਿਆਨਕ ਅੱਗ ਲੱਗਣ ਕਾਰਨ 38 ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਜ਼ਖ਼ਮੀ ਹੋ ਗਏ। ਸ਼ਹਿਰ ਦੇ ਸੂਚਨਾ ਵਿਭਾਗ ਅਨੁਸਾਰ ਸੋਮਵਾਰ ਨੂੰ ਹੇਨਾਨ ਸੂਬੇ ਦੇ ਅਨਯਾਂਗ ਸ਼ਹਿਰ ਦੇ ਵੇਨਫੇਂਗ ਜ਼ਿਲ੍ਹੇ ਵਿੱਚ ਵਣਜ ਅਤੇ ਵਪਾਰਕ ਕੰਪਨੀ ਦੇ ਪਲਾਂਟ ਵਿੱਚ ਲੱਗੀ ਅੱਗ …

Read More »

ਸਪਾਈਸ ਜੈੱਟ ਤੇ ਸਵਿਸ ਕੰਪਨੀ ਨੇ ਵਿੱਤੀ ਵਿਵਾਦ ਸੁਲਝਾਏ

ਨਵੀਂ ਦਿੱਲੀ, 18 ਅਗਸਤ ਸਪਾਈਸ ਜੈੱਟ ਤੇ ਸਵਿਸ ਕੰਪਨੀ ਕਰੈਡਿਟ ਸੂਸੇ ਏਜੀ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਦੋਹਾਂ ਕੰਪਨੀਆਂ ਨੇ ਵਿੱਤੀ ਵਿਵਾਦ ਸੁਲਝਾ ਲਏ ਹਨ ਜਿਸ ਮਗਰੋਂ ਸਪਾਈਸ ਜੈੱਟ ਏਅਰਲਾਈਨਜ਼ ਨੇ ਮਦਰਾਸ ਹਾਈ ਕੋਰਟ ਵੱਲੋਂ ਦਿੱਤੇ ਫੈਸਲੇ ਖ਼ਿਲਾਫ਼ ਦਾਇਰ ਕੀਤੀ ਅਪੀਲ ਵਾਪਸ ਲੈ ਲਈ ਹੈ। ਇਸ ਕੇਸ …

Read More »

ਵਿਧਾਨ ਸਭਾ 2022 : ਕਿਸੇ ਵੀ ਉਮੀਦਵਾਰ ਦੇ ਰੋਡ ਸ਼ੋਅ ’ਤੇ ਪਾਬੰਦੀ; ਪੰਜ ਜਣੇ ਹੀ ਕਰ ਸਕਣਗੇ ਡੋਰ ਟੂ ਡੋਰ ਕੰਪੇਨ

ਵਿਧਾਨ ਸਭਾ 2022 : ਕਿਸੇ ਵੀ ਉਮੀਦਵਾਰ ਦੇ ਰੋਡ ਸ਼ੋਅ ’ਤੇ ਪਾਬੰਦੀ; ਪੰਜ ਜਣੇ ਹੀ ਕਰ ਸਕਣਗੇ ਡੋਰ ਟੂ ਡੋਰ ਕੰਪੇਨ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਇਹ ਐਲਾਨ ਚੋਣ ਕਮਿਸ਼ਨ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਪੰਜਾਬ ਸਣੇ ਚਾਰ ਹੋਰ ਰਾਜਾਂ ਵਿੱਚ ਵੀ ਚੋਣਾ ਹੋਣੀਆਂ ਹਨ ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਤੇ ਗੋਆ ਸ਼ਾਮਲ ਹਨ। ਚੋਣ …

Read More »

ਫ਼ੌਜ ਲਈ ਜਹਾਜ਼ ਖ਼ਰੀਦਣ ਲਈ ਸਪੇਨੀ ਕੰਪਨੀ ਨਾਲ ਸਮਝੌਤਾ

ਫ਼ੌਜ ਲਈ ਜਹਾਜ਼ ਖ਼ਰੀਦਣ ਲਈ ਸਪੇਨੀ ਕੰਪਨੀ ਨਾਲ ਸਮਝੌਤਾ

ਨਵੀਂ ਦਿੱਲੀ, 24 ਸਤੰਬਰ ਭਾਰਤ ਨੇ ਅੱਜ ਫ਼ੌਜ ਲਈ ਢੋਆ ਢੁਆਈ ਵਾਸਤੇ 56 ਸੀ-295 ਜਹਾਜ਼ ਖ਼ਰੀਦਣ ਲਈ ਸਪੇਨ ਦੀ ਕੰਪਨੀ ਏਅਰਬਸ ਡਿਫ਼ੈਂਸ ਐਂਡ ਸਪੇਸ ਨਾਲ ਲਗਪਗ 20 ਹਜ਼ਾਰ ਕਰੋੜ ਦਾ ਸੌਦਾ ਕੀਤਾ ਹੈ। ਇਹ ਜਹਾਜ਼ ਹਵਾਈ ਸੈਨਾ ਦੇ ਐਵਰੋ-748 ਜਹਾਜ਼ਾਂ ਦੀ ਜਗ੍ਹਾ ਲੈਣਗੇ। ਇਹ ਪਹਿਲਾ ਪ੍ਰਾਜੈਕਟ ਹੈ ਜਿਸ ਵਿੱਚ ਇੱਕ …

Read More »