ਨਵੀਂ ਦਿੱਲੀ, 25 ਅਕਤੂਬਰ ਆਸਟਰੇਲੀਆ ਦੇ ਗਲੇਨ ਮੈਕਸਵੇਲ ਨੇ ਨੀਦਰਲੈਂਡ ਖ਼ਿਲਾਫ਼ ਬੁੱਧਵਾਰ ਨੂੰ ਇਕ ਦਿਨਾ ਮੈਚ ’ਚ ਸਭ ਤੋਂ ਤੇਜ਼ ਸੈਂਕੜਾ ਬਣਾਉਣ ਦਾ ਰਿਕਾਰਡ ਬਣਾਇਆ। ਉਸ ਨੇ ਇਹ ਸੈਂਕੜਾ 40 ਗੇਂਦਾਂ ’ਚ ਪੂਰਾ ਕੀਤਾ। ਉਸ ਨੇ ਬਾਸ ਡੀ ਲੀਡੇ ਦੀ 49ਵੇਂ ਓਵਰ ਦੀ ਪੰਜਵੀਂ ਗੇਂਦ ’ਤੇ ਛੱਕਾ ਮਾਰ ਕੇ ਆਪਣਾ …
Read More »ਇੱਕ ਰੋਜ਼ਾ ਵਿਸ਼ਵ ਕੱਪ: ਦੱਖਣੀ ਅਫਰੀਕਾ ਨੇ ਬੰਗਲਾਦੇਸ਼ ਨੂੰ 383 ਦੌੜਾਂ ਦਾ ਟੀਚਾ ਦਿੱਤਾ
ਮੁੰਬਈ, 24 ਅਕਤੂਬਰ ਕੁਇੰਟਨ ਡੀਕਾਕ ਦੇ ਸ਼ਾਨਦਾਰ ਸੈਂਕੜੇ ਅਤੇ ਹੈਨਰਿਕ ਕਲਾਸਨ ਦੀ ਤੂਫ਼ਾਨੀ ਪਾਰੀ ਦੇ ਦਮ ’ਤੇ ਦੱਖਣੀ ਅਫਰੀਕਾ ਨੇ ਖ਼ਰਾਬ ਸ਼ੁਰੂਆਤ ਤੋਂ ਉੱਭਰ ਕੇ ਬੰਗਲਾਦੇਸ਼ ਖ਼ਿਲਾਫ਼ ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਮੈਚ ਵਿੱਚ ਅੱਜ ਇੱਥੇ ਪੰਜ ਵਿਕਟਾਂ ’ਤੇ 382 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ। ਡੀਕਾਕ ਨੇ 140 ਗੇਂਦਾਂ …
Read More »ਵਿਸ਼ਵ ਕੱਪ ਕ੍ਰਿਕਟ: ਨੀਂਦਰਲੈਂਡ ਨੇ ਪਾਕਿਸਤਾਨ ਦੀ ਪੂਰੀ ਟੀਮ 49 ਓਵਰਾਂ ’ਚ 286 ’ਤੇ ਆਊਟ ਕੀਤੀ
ਹੈਦਰਾਬਾਦ, 6 ਅਕਤੂਬਰ ਪਾਕਿਸਤਾਨ ਦੀ ਟੀਮ ਅੱਜ ਇਥੇ ਇਕ ਦਿਨਾਂ ਵਿਸ਼ਵ ਕੱਪ ਦੇ ਆਪਣੇ ਪਹਿਲੇ ਮੈਚ ਵਿਚ ਨੀਦਰਲੈਂਡ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 49 ਓਵਰਾਂ ਵਿਚ 286 ਦੌੜਾਂ ਬਣਾ ਸੀ। ਪਾਕਿਸਤਾਨ ਲਈ ਵਿਕਟਕੀਪਰ ਬੱਲੇਬਾਜ਼ ਮੁਹੰਮਦ ਰਿਜ਼ਵਾਨ ਅਤੇ ਸੌਦ ਸ਼ਕੀਲ ਨੇ 68-68 ਦੌੜਾਂ ਦਾ ਯੋਗਦਾਨ ਦਿੱਤਾ। ਦੋਵਾਂ ਨੇ ਚੌਥੀ ਵਿਕਟ ਲਈ …
Read More »ਕ੍ਰਿਕਟ ਵਿਸ਼ਵ ਕੱਪ: ਨਿਊਜ਼ੀਲੈਂਡ ਨੇ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 9 ਵਿਕਟਾਂ ਨਾਲ ਹਰਾਇਆ
ਅਹਿਮਦਾਬਾਦ, 5 ਅਕਤੂਬਰ ਡੈਵੋਨ ਕੌਨਵੇਅ ਤੇ ਰਚਨਿ ਰਵਿੰਦਰਾ ਦੇ ਨਾਬਾਦ ਸੈਂਕੜਿਆਂ ਤੇ ਦੂਜੀ ਵਿਕਟ ਲਈ 273 ਦੌੜਾਂ ਦੀ ਭਾਈਵਾਲੀ ਸਦਕਾ ਨਿਊਜ਼ੀਲੈਂਡ ਨੇ ਅੱਜ ਇਥੇ ਨਰਿੰਦਰ ਮੋਦੀ ਸਟੇਡੀਅਮ ਵਿਚ ਆਈਸੀਸੀ ਇਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਦੇ ਉਦਘਾਟਨੀ ਮੁਕਾਬਲੇ ਵਿਚ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 9 ਵਿਕਟਾਂ ਦੀ ਕਰਾਰੀ ਸ਼ਿਕਸਤ ਦਿੱਤੀ। ਇੰਗਲੈਂਡ ਨੇ …
Read More »ਭਾਰਤ ਨੇ ਪਾਕਿਸਤਾਨ ਨੂੰ ਹਰਾ ਹਾਕੀ5ਐੱਸ ਏਸ਼ੀਆ ਕੱਪ ਜਿੱਤਿਆ
ਸਾਲਾਲਾਹ, 2 ਸਤੰਬਰ ਪੁਰਸ਼ਾਂ ਦੇ ਪਹਿਲੇ ਹਾਕੀ5ਐੱਸ ਏਸ਼ੀਆ ਕੱਪ ਵਿਚ ਭਾਰਤ ਚੈਂਪੀਅਨ ਬਣ ਗਿਆ ਹੈ। ਫਾਈਨਲ ਵਿਚ ਭਾਰਤ ਨੇ ਪਾਕਿਸਤਾਨ ਨੂੰ ਸ਼ੂਟਆਊਟ ਵਿਚ 2-0 ਨਾਲ ਮਾਤ ਦਿੱਤੀ ਹੈ। ਇਸ ਤੋਂ ਪਹਿਲਾਂ ਨਿਯਮਿਤ ਸਮੇਂ ਵਿਚ ਦੋਵੇਂ ਟੀਮਾਂ 4-4 ਗੋਲਾਂ ਨਾਲ ਬਰਾਬਰ ਸਨ। ਇਸ ਜਿੱਤ ਨਾਲ ਭਾਰਤ ਨੇ ਐਫਆਈਐਚ ਹਾਕੀ5ਐੱਸ ਵਿਸ਼ਵ ਕੱਪ …
Read More »ਏਸ਼ੀਆ ਕੱਪ ਕ੍ਰਿਕਟ ਲਈ ਭਾਰਤੀ ਟੀਮ ਦਾ ਐਲਾਨ: ਰਾਹੁਲ ਤੇ ਅਈਅਰ ਦੀ ਵਾਪਸੀ, ਵਰਮਾ ਨੂੰ ਵੀ ਥਾਂ ਮਿਲੀ
ਨਵੀਂ ਦਿੱਲੀ, 21 ਅਗਸਤ ਸੱਟ ਕਾਰਨ ਕੁਝ ਸਮੇਂ ਲਈ ਬਾਹਰ ਰਹਿਣ ਵਾਲੇ ਕੇਐੱਲ ਰਾਹੁਲ ਅਤੇ ਸ਼੍ਰੇਅਸ ਅਈਅਰ ਨੂੰ 31 ਅਗਸਤ ਤੋਂ ਸ਼ੁਰੂ ਹੋ ਰਹੇ ਏਸ਼ੀਆ ਕੱਪ ਲਈ ਅੱਜ ਭਾਰਤੀ ਟੀਮ ਵਿਚ ਸ਼ਾਮਲ ਕੀਤਾ ਗਿਆ, ਜਦਕਿ ਨੌਜਵਾਨ ਬੱਲੇਬਾਜ਼ ਤਿਲਕ ਵਰਮਾ ਨੂੰ ਵੀ ਇਕ ਦਿਨਾਂ ਮੈਚਾਂ ਲਈ ਪਹਿਲੀ ਵਾਰ ਥਾਂ ਮਿਲੀ ਹੈ। …
Read More »ਹਾਕੀ ਜੂਨੀਅਰ ਵਿਸ਼ਵ ਕੱਪ: ਭਾਰਤ ਦਾ ਦੱਖਣੀ ਕੋਰੀਆ ਨਾਲ ਹੋਵੇਗਾ ਪਹਿਲਾ ਮੁਕਾਬਲਾ
ਕੁਆਲਾਲੰਪੁਰ, 24 ਜੂਨ ਭਾਰਤ ਐੱਫਆਈਐੱਚ ਜੂਨੀਅਰ ਹਾਕੀ ਵਿਸ਼ਵ ਕੱਪ-2023 ਦੇ ਸ਼ੁਰੂਆਤੀ ਦਿਨ 5 ਦਸੰਬਰ ਨੂੰ ਗਰੁੱਪ ਸੀ ਵਿੱਚ ਦੱਖਣੀ ਕੋਰੀਆ ਖ਼ਿਲਾਫ਼ ਆਪਣੀ ਮੁਹਿੰਮ ਦਾ ਆਗਾਜ਼ ਕਰੇਗਾ। ਟੂਰਨਾਮੈਂਟ 5 ਤੋਂ 16 ਦਸੰਬਰ ਤੱਕ ਮਲੇਸ਼ੀਆ ਦੇ ਬੁਕਤ ਜਲੀਲ ਕੌਮੀ ਹਾਕੀ ਸਟੇਡੀਅਮ ‘ਚ ਹੋਵੇਗਾ। ਭਾਰਤੀ ਟੀਮ ਨੂੰ ਟੂਰਨਾਮੈਂਟ ਵਿੱਚ ਗਰੁੱਪ-ਸੀ ‘ਚ ਰੱਖਿਆ ਗਿਆ …
Read More »ਬੰਗਲਾਦੇਸ਼: ਰੋਹਿੰਗੀਆ ਸ਼ਰਨਾਰਥੀ ਕੈਂਪ ’ਚ ਅੱਗ ਲੱਗੀ; ਹਜ਼ਾਰਾਂ ਬੇਘਰ
ਕੋਕਸ ਬਾਜ਼ਾਰ (ਬੰਗਲਾਦੇਸ਼), 5 ਮਾਰਚ ਦੱਖਣੀ ਬੰਗਲਾਦੇਸ਼ ਵਿੱਚ ਰੋਹਿੰਗੀਆ ਮੁਸਲਿਮ ਭਾਈਚਾਰੇ ਦੇ ਕੈਂਪ ਵਿੱਚ ਅੱਜ ਲੱਗੀ ਅੱਗ ਕਾਰਨ ਹਜ਼ਾਰਾਂ ਲੋਕ ਬੇਘਰ ਹੋ ਗਏ। ਸੰਯੁਕਤ ਰਾਸ਼ਟਰ ਤੇ ਫਾਇਰ ਵਿਭਾਗ ਅਨੁਸਾਰ ਇਹ ਘਟਨਾ ਕੋਕਸ ਬਾਜ਼ਾਰ ਜ਼ਿਲ੍ਹੇ ਦੇ ਬਾਲੂਖਾਲੀ ਕੈਂਪ ਵਿੱਚ ਲੱਗੀ। ਇਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਸੰਯੁਕਤ ਰਾਸ਼ਟਰ ਹਾਈ ਕਮਿਸ਼ਨਰ …
Read More »ਵਿਸ਼ਵ ਕੱਪ ਫੁੱਟਬਾਲ ਲਈ ਕਤਰ ਨੂੰ ਤਿਆਰ ਕਰਨ ਦੌਰਾਨ 500 ਦੇ ਕਰੀਬ ਪਰਵਾਸੀ ਮਜ਼ਦੂਰਾਂ ਦੀ ਜਾਨ ਗਈ
ਦੋਹਾ, 29 ਨਵੰਬਰ ਵਿਸ਼ਵ ਕੱਪ ਫੁੱਟਬਾਲ ਕਰਾਉਣ ਵਿੱਚ ਸ਼ਾਮਲ ਕਤਰ ਦੇ ਸਿਖ਼ਰਲੇ ਅਧਿਕਾਰੀ ਨੇ ਪਹਿਲੀ ਵਾਰ ਟੂਰਨਾਮੈਂਟ ਨਾਲ ਸਬੰਧਤ ਤਿਆਰੀਆਂ ਦੌਰਾਨ ਮਜ਼ਦੂਰਾਂ ਦੀ ਮੌਤ ਦੀ ਗਿਣਤੀ 400 ਤੋਂ 500 ਦੇ ਵਿਚਕਾਰ ਦੱਸੀ ਹੈ, ਜੋ ਕਤਰ ਸਰਕਾਰ ਵੱਲੋਂ ਪਹਿਲਾਂ ਦੱਸੀਆਂ ਮੌਤਾਂ ਨਾਲੋਂ ਕਿਤੇ ਵੱਧ ਹੈ। ‘ਡਿਲਿਵਰੀ ਐਂਡ ਲੀਗੇਸੀ’ ਨਾਲ ਸਬੰਧਤ ਕਤਰ …
Read More »ਪੰਜਾਬ ਦੇ 7 ਗੱਭਰੂਆਂ ਨੇ 5 ਦਿਨਾਂ ਚ ਮਾਊਂਟ ਐਵਰੇਸਟ ਬੇਸ ਕੈਂਪ ਤੇ ਲਹਿਰਾਇਆ ਝੰਡਾ
10 ਮਾਰਚ 2022 ਨੂੰ ਜਦੋਂ ਸਾਰਾ ਪੰਜਾਬ ਨਵੀਂ ਸਰਕਾਰ ਦੀ ਜਿੱਤ ਦੀਆ ਖੁਸੀਆ ਮਨਾ ਰਿਹਾ ਸੀ ਤਾਂ ਠੀਕ ਉਸੇ ਦਿਨ ਪੰਜਾਬ ਦੇ ਸੱਤ ਨੌਜਵਾਨਾਂ ਨੇ ਦੁਨੀਆ ਦੀ ਸਭ ਤੋ ਉੱਚੀ ਚੋਟੀ ਮਾਊਂਟ ਐਵਰੈਸਟ ਦੇ ਬੈਸ ਕੈਂਪ ਤੇ ਕੌਮੀ ਝੰਡਾ ਅਤੇ ਖ਼ਾਲਸਾਈ ਝੰਡਾ ਲਹਿਰਾਇਆ । ਇਸ ਟੀਮ ਦੀ ਅਗਵਾਈ ਗੁਰਪ੍ਰੀਤ ਸਿੰਘ …
Read More »
Asian Tribune Your Multilingual Newspaper covering World and local news News