ਗੁਰਦੀਪ ਸਿੰਘ ਲਾਲੀ ਸੰਗਰੂਰ, 27 ਅਪਰੈਲ ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਅਪਰੇਸ਼ਨ ਦੌਰਾਨ ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੋਸਤਾਨ ਪੈਟਰੋਲੀਅਮ ਦੇ ਡੰਪਾਂ ਨਜ਼ਦੀਕ ਪਾਤੜਾਂ ਰੋਡ ’ਤੇ ਵੱਖ-ਵੱਖ ਪਲਾਟਾਂ/ਗੋਦਾਮਾਂ ਵਿਚੋਂ 3450 ਲਿਟਰ ਇਥੇਨੋਲ/ਸਪਰਿਟ ਬਰਾਮਦ ਕੀਤਾ ਹੈ ਅਤੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਥਾਣਾ ਸਦਰ ਵਿਖੇ …
Read More »ਤਰਨ ਤਾਰਨ: ਹਸਪਤਾਲ ’ਚੋਂ ਫ਼ਰਾਰ ਗੈਂਗਸਟਰ ਰਾਜੂ ਸ਼ੂਟਰ 3 ਸਾਥੀਆਂ ਸਣੇ ਕਾਬੂ
ਗੁਰਬਖਸ਼ਪੁਰੀ ਤਰਨ ਤਾਰਨ, 25 ਅਪਰੈਲ ਕੁਝ ਦਿਨ ਪਹਿਲਾਂ ਅੱਧੀ ਰਾਤ ਨੂੰ ਇਥੋਂ ਦੇ ਸਿਵਲ ਹਸਪਤਾਲ ’ਚੋਂ ਫਰਾਰ ਹੋਏ ਗੈਂਗਸਟਰ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਵਾਸੀ ਸੰਘਾ ਅਤੇ ਉਸ ਨੂੰ ਫਰਾਰ ਕਰਵਾ ਕੇ ਲੈ ਜਾਣ ਵਾਲੇ ਪੰਜ-ਮੈਂਬਰੀ ਗਰੋਹ ਦੇ ਤਿੰਨ ਮੈਂਬਰਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਅੱਜ ਕਾਬੂ ਕਰ …
Read More »ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ
ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ ‘ਤੇ ਪਾਕਿਸਤਾਨ ਤੋਂ ਚਲਾਇਆ ਜਾ ਰਿਹਾ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਮੁਲਜ਼ਮ ਨੂੰ ਜੰਮੂ-ਕਸ਼ਮੀਰ ਖੇਤਰ ਵਿੱਚ ਡਰ ਅਤੇ ਅਸ਼ਾਂਤੀ ਪੈਦਾ ਕਰਨ ਲਈ ਟਾਰਗੇਟ ਕਿਲਿੰਗ …
Read More »ਸਿਰਸਾ: ਪਤਨੀ ਅਤੇ ਉਸ ਦੀ ਸਹੇਲੀ ਨੂੰ ਟਰੱਕ ਹੇਠ ਦੇ ਕੇ ਕਤਲ ਕਰਨ ਵਾਲੇ ਪਤੀ ਸਣੇ 4 ਕਾਬੂ
ਪ੍ਰਭੂ ਦਿਆਲ ਸਿਰਸਾ, 18 ਅਪਰੈਲ ਵਿਸਾਖੀ ਦੇ ਦਿਨ ਗੁਰਦੁਆਰੇ ਸੇਵਾ ਕਰਨ ਜਾ ਰਹੀ ਪਤਨੀ ਤੇ ਉਸ ਦੀ ਸੇਹਲੀ ਨੂੰ ਕਥਿਤ ਤੌਰ ’ਤੇ ਟਰੱਕ ਹੇਠ ਦਰੜ ਕੇ ਕਤਲ ਕਰਨ ਦੇ ਮਾਮਲੇ ’ਚ ਪੁਲੀਸ ਨੇ ਮੁੱਖ ਮੁਲਜ਼ਮ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਗੁਰਜੀਤ ਸਿੰਘ ਵਾਸੀ ਨੌਹਰ …
Read More »ਫ਼ਿਰੋਜ਼ਪੁਰ: 7 ਕਿੱਲੋ ਹੈਰੋਇਨ, 36 ਲੱਖ ਡਰੱਗ ਮਨੀ ਤੇ ਅਸਲੇ ਸਣੇ ਮੁਲਜ਼ਮ ਕਾਬੂ
ਸੰਜੀਵ ਹਾਂਡਾ ਫ਼ਿਰੋਜ਼ਪੁਰ, 15 ਅਪਰੈਲ ਇਥੋਂ ਦੀ ਸੀਆਈਏ ਸਟਾਫ਼ ਨੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਪਾਸੋਂ ਸੱਤ ਕਿੱਲੋ ਹੈਰੋਇਨ, 36 ਲੱਖ ਰੁਪਏ ਡਰੱਗ ਮਨੀ,ਤਿੰਨ ਪਿਸਟਲ, ਰਾਈਫ਼ਲ ਅਤੇ 20 ਰੌਂਦ ਸਮੇਤ ਬਿਨਾਂ ਨੰਬਰੀ ਕਾਰ ਤੇ ਇੱਕ ਆਈ ਫ਼ੋਨ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਉਰਫ਼ ਮਨੀ (27) ਪੁੱਤਰ ਬਲਵੰਤ …
Read More »ਗੈਂਗਸਟਰ ਲੱਕੀ ਪਟਿਆਲ ਗਰੋਹ ਦੇ ਤਿੰਨ ਮੈਂਬਰ ਪਿਸਤੌਲਾਂ ਸਮੇਤ ਕਾਬੂ
ਸਰਬਜੀਤ ਸਿੰਘ ਭੰਗੂ ਪਟਿਆਲਾ, 15 ਮਾਰਚ ਸਪੈਸ਼ਲ ਸੈੱਲ ਰਾਜਪੁਰਾ ਦੇ ਇੰਚਾਰਜ ਹੈਰੀ ਬੋਪਾਰਾਏ ਅਤੇ ਟੀਮ ਵੱਲੋਂ ਗੈਂਗਸਟਰ ਲੱਕੀ ਪਟਿਆਲ ਗਰੋਹ ਦੇ ਤਿੰਨ ਮੈਂਬਰਾਂ ਨੂੰ ਤਿੰਨ ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਇੱਥੇ ਪੁਲੀਸ ਲਾਈਨ ਵਿਖੇ ਐੱਸਐੱਸਪੀ ਵਰੁਣ ਸ਼ਰਮਾ ਨੇ ਜਾਣਕਾਰੀ ਦਿੱਤੀ, ਜਿਸ ਦੌਰਾਨ ਐੱਸਪੀ ਡੀ. ਅਤੇ ਸਪੈਸ਼ਲ …
Read More »ਕਾਹਨੂੰਵਾਨ: ਜੇਲ੍ਹ ’ਚੋਂ ਬਾਹਰ ਆਏ ਨੌਜਵਾਨ ਨੂੰ ਪਿੰਡ ਵਾਸੀਆਂ ਨੇ ਚੋਰੀ ਦੇ ਦੋਸ਼ ’ਚ ਕਾਬੂ ਕਰਕੇ ਪੁਲੀਸ ਹਵਾਲੇ ਕੀਤਾ
ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 9 ਜਨਵਰੀ ਬੇਟ ਖੇਤਰ ਦੇ ਪਿੰਡ ਪੁਰਾਣੀਆਂ ਬਾਗੜੀਆਂ ਵਿੱਚ ਨੌਜਵਾਨ ਨੂੰ ਚੋਰੀ ਕਰਦੇ ਸਮੇਂ ਪਿੰਡ ਵਾਸੀਆਂ ਵੱਲੋਂ ਮੌਕੇ ਉੱਤੇ ਕਾਬੂ ਕਰਕੇ ਪੁਲੀਸ ਹਵਾਲੇ ਕਰ ਦਿੱਤਾ ਗਿਆ। ਪਿੰਡ ਵਾਸੀ ਸੁਮਿੱਤਰ ਸਿੰਘ ਨੇ ਦੱਸਿਆ ਜਦੋਂ ਉਹ ਮੌਕੇ ’ਤੇ ਪਹੁੰਚਾਇਆ ਤਾਂ ਉੱਥੇ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ …
Read More »ਪਟਿਆਲਾ: ਪੀਐੱਸਪੀਸੀਐੱਲ ਮੁਲਾਜ਼ਮ 8 ਹਜਾ਼ਰ ਰੁਪਏ ਰਿਸ਼ਵਤ ਲੈਂਦਾ ਕਾਬੂ, ਜੇਈ ਦੀ ਭਾਲ ਜਾਰੀ
ਸਰਬਜੀਤ ਸਿੰਘ ਭੰਗੂ ਪਟਿਆਲਾ, 8 ਨਵੰਬਰ ਪੰਜਾਬ ਵਜਿੀਲੈਂਸ ਬਿਊਰੋ ਨੇ ਪੀਐੱਸਪੀਸੀਐੱਲ ਦਫਤਰ ਪਟਿਆਲਾ ਵਿਖੇ ਤਾਇਨਾਤ ਕੰਪਲੈਂਟ ਹੈਂਡਲਿੰਗ ਬੁਆਏ (ਸੀਐੱਚਬੀ) ਕੁਲਵੰਤ ਸਿੰਘ ਨੂੰ 8000 ਰੁਪਏ ਕਥਤਿ ਤੌਰ ’ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਹ ਬਜਿਲੀ ਮੁਲਾਜ਼ਮ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੂਲਰ ਦੇ ਵਸਨੀਕ ਜਸਵੀਰ …
Read More »ਪੰਜਾਬ ’ਚ ਨਸ਼ਾ ਤਸਕਰ 4.94 ਕਰੋੜ ਰੁਪਏ, 38 ਜਾਅਲੀ ਨੰਬਰ ਪਲੇਟਾਂ ਤੇ ਰਵਿਾਲਵਰ ਸਣੇ ਕਾਬੂ
ਚੰਡੀਗੜ੍ਹ, 11 ਅਕਤੂਬਰ ਪੰਜਾਬ ਪੁਲੀਸ ਅਤੇ ਜੰਮੂ-ਕਸ਼ਮੀਰ ਪੁਲਹਸ ਨੇ ਸਾਂਝੇ ਅਪਰੇਸ਼ਨ ਵਿਚ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਇਲਾਕੇ ’ਚੋਂ ਮਸ਼ਕੂਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਉੱਚ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਸ ਕੋਲੋਂ 4.94 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ। ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ …
Read More »ਸੰਗਰੂਰ: ਪੁਲੀਸ ਨੇ 5 ਕਿਲੋ ਅਫੀਮ ਸਣੇ ਮੁਲਜ਼ਮ ਕਾਬੂ ਕੀਤਾ, ਦੋ ਦੀ ਭਾਲ
ਗੁਰਦੀਪ ਸਿੰਘ ਲਾਲੀ ਸੰਗਰੂਰ, 28 ਸਤੰਬਰ ਜ਼ਿਲ੍ਹਾ ਪੁਲੀਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਮੂਨਕ ਦੇ ਇਲਾਕੇ ਵਿਚ ਨਾਕੇਬੰਦੀ ਦੌਰਾਨ ਕਾਰ ਸਵਾਰ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 5 ਕਿਲੋ ਅਫੀਮ, 50 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ, ਜਦੋਂ ਕਿ ਕਾਰ ਸਵਾਰ ਦੂਜਾ ਵਿਅਕਤੀ …
Read More »
Asian Tribune Your Multilingual Newspaper covering World and local news News