ਨਵੀਂ ਦਿੱਲੀ, 23 ਜਨਵਰੀ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਮੋਹਨ ਸ਼ਰਨ ਸਿੰਘ ਵਲੋਂ ਮਹਿਲਾ ਪਹਿਲਵਾਨਾਂ ਦਾ ਸ਼ੋਸ਼ਣ ਕਰਨ ਦੇ ਮਾਮਲੇ ਦੀ ਜਾਂਚ ਪੰਜ ਮੈਂਬਰੀ ਕਮੇਟੀ ਕਰੇਗੀ ਜਿਸ ਦੀ ਅਗਵਾਈ ਸਾਬਕਾ ਉੱਘੀ ਮੁੱਕੇਬਾਜ਼ ਖਿਡਾਰਨ ਮੈਰੀ ਕੌਮ ਕਰੇਗੀ। ਇਹ ਕਮੇਟੀ ਭਾਰਤੀ ਕੁਸ਼ਤੀ ਮਹਾਸੰਘ ਦੀਆਂ ਰੋਜ਼ਾਨਾਂ ਦੀਆਂ ਗਤੀਵਿਧੀਆਂ ਦੀ ਵੀ ਨਿਗਰਾਨੀ ਕਰੇਗੀ …
Read More »ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਰਾੜ ਨੂੰ ਤਲਬ ਕੀਤਾ
ਚੰਡੀਗੜ੍ਹ, 2 ਦਸੰਬਰ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਾਗੀ ਜਗਮੀਤ ਬਰਾੜ ਨੂੰ 6 ਦਸੰਬਰ ਨੂੰ ਤਲਬ ਕੀਤਾ ਹੈ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਮਲੂਕਾ ਨੇ ਸ੍ਰੀ ਬਰਾੜ ਨੂੰ ਜਾਰੀ ਨੋਟਿਸ ਵਿੱਚ ਕਿਹਾ ਹੈ ਕਿ ਕਮੇਟੀ ਪਹਿਲਾਂ ਭੇਜੇ ਗਏ ਨੋਟਿਸ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੈ। ਸ੍ਰੀ ਮਲੂਕਾ ਨੇ ਕਿਹਾ …
Read More »ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਮਾਮਲਾ: ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ’ਚ ਨਜ਼ਰਸਾਨੀ ਪਟੀਸ਼ਨ ਪਾਈ: ਧਾਮੀ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 18 ਅਕਤੂਬਰ ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਜਨਰਲ ਇਜਲਾਸ 9 ਨਵੰਬਰ ਨੂੰ ਸੱਦਿਆ ਗਿਆ ਹੈ। ਇਹ ਖੁਲਾਸਾ ਅੱਜ …
Read More »ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਨਤਾ ਲਈ ਬਾਦਲ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ
ਗੁਰਦੀਪ ਸਿੰਘ ਲਾਲੀ ਸੰਗਰੂਰ, 23 ਸਤੰਬਰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰਾਂ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਲਈ ਬਾਦਲ ਪਰਿਵਾਰ ਦੀਆਂ ਪੰਥ ਵਿਰੋਧੀ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਥੇ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਸ੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਸਬੰਧਤ ਸ਼੍ਰੋਮਣੀ ਕਮੇਟੀ …
Read More »ਸਰਕਾਰ ਨੇ ਗੈਸ ਕੀਮਤਾਂ ਦੀ ਸਮੀਖਿਆ ਲਈ ਕਮੇਟੀ ਬਣਾਈ
ਨਵੀਂ ਦਿੱਲੀ, 6 ਸਤੰਬਰ ਸਰਕਾਰ ਨੇ ਓਐੱਨਜੀਸੀ ਅਤੇ ਰਿਲਾਇੰਸ ਵਰਗੀਆਂ ਕੰਪਨੀਆਂ ਵੱਲੋਂ ਪੈਦਾ ਕੀਤੀ ਜਾਂਦੀ ਗੈਸ ਦੀ ਕੀਮਤ ਤੈਅ ਕਰਨ ਵਾਲੇ ਫਾਰਮੂਲੇ ਦੀ ਸਮੀਖਿਆ ਲਈ ਇੱਕ ਕਮੇਟੀ ਗਠਿਤ ਕੀਤੀ ਹੈ। ਪੈਟਰੋਲੀਅਮ ਤੇ ਗੈਸ ਮੰਤਰਾਲੇ ਨੇ ਇੱਕ ਆਦੇਸ਼ ਜਾਰੀ ਕਰ ਕੇ ਯੋਜਨਾ ਕਮਿਸ਼ਨ ਦੇ ਸਾਬਕਾ ਮੈਂਬਰ ਕੇ. ਐੱਸ. ਪਾਰਿਖ ਦੀ ਅਗਵਾਈ …
Read More »ਕੌਮਾਂਤਰੀ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਨਰਿੰਦਰ ਬਤਰਾ ਨੇ ਅਸਤੀਫ਼ਾ ਦਿੱਤਾ; ਕੌਮਾਂਤਰੀ ਓਲੰਪਿਕ ਕਮੇਟੀ ਦੀ ਮੈਂਬਰੀ ਵੀ ਛੱਡੀ
ਨਵੀਂ ਦਿੱਲੀ, 18 ਜੁਲਾਈ ਤਰਜਬੇਕਾਰ ਖੇਡ ਪ੍ਰਬੰਧਕ ਨਰਿੰਦਰ ਬਤਰਾ ਨੇ ਅੱਜ ਕੌਮਾਂਤਰੀ ਹਾਕੀ ਫੈਡਰੇਸ਼ਨ (ਐੱਫਆਈਐੱਚ) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਨਾਲ ਹੀ ਕੌਮਾਂਤਰੀ ਓਲੰਪਿਕ ਕਮੇਟੀ (ਆਈਓਸੀ) ਦੀ ਮੈਂਬਰੀ ਵੀ ਛੱਡ ਦਿੱਤੀ ਹੈ। ਦੱਸਣਯੋਗ ਹੈ ਕਿ ਬਤਰਾ ਨੂੰ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਦੇ ਪ੍ਰਧਾਨ ਦਾ …
Read More »ਰਾਘਵ ਚੱਢਾ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ
ਆਤਿਸ਼ ਗੁਪਤਾ ਚੰਡੀਗੜ੍ਹ, 11 ਜੁਲਾਈ ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੂਬਾ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸਬੰਧੀ ਫਾਈਲ ਨੂੰ ਮੁੱਖ ਮੰਤਰੀ ਨੇ ਅੱਜ ਮਨਜ਼ੂਰੀ ਦੇ ਦਿੱਤੀ। ਮਾਡਰਨ ਸਕੂਲ ਬਾਰਾਖੰਭਾ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਰਗੀਆਂ ਵਿਸ਼ਵ ਪ੍ਰਸਿੱਧ ਸਿੱਖਿਆ ਸੰਸਥਾਵਾਂ ਤੋਂ ਪੜ੍ਹੇ …
Read More »ਸ਼੍ਰੋਮਣੀ ਕਮੇਟੀ ਵੱਲੋਂ ਬਲਵਿੰਦਰ ਸਿੰਘ ਜਟਾਣਾ ਦੀ ਫੋਟੋ ਕੇਂਦਰੀ ਸਿੱਖ ਅਜਾਇਬਘਰ ’ਚ ਲਾਉਣ ਦਾ ਫ਼ੈਸਲਾ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 6 ਜੁਲਾਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਲਾਉਣ ਦਾ ਫ਼ੈਸਲਾ ਕੀਤਾ ਹੈ। ਬਲਵਿੰਦਰ ਸਿੰਘ ਜਟਾਣਾ ਦਾ ਜ਼ਿਕਰ ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲ ਦੇ ਆਖ਼ਰੀ ਗੀਤ ਐੱਸਵਾਈਐੱਲ ਵਿਚ ਕੀਤਾ ਗਿਆ ਸੀ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ …
Read More »ਸ਼੍ਰੋਮਣੀ ਕਮੇਟੀ ਨੇ ਅਫ਼ਗ਼ਾਨਿਸਤਾਨ ਫੇਰੀ ਦੇ ਪ੍ਰਬੰਧਾਂ ਲਈ ਜੈਸ਼ੰਕਰ ਨੂੰ ਪੱਤਰ ਲਿਖਿਆ
ਨਵੀਂ ਦਿੱਲੀ, 27 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਪੱਤਰ ਲਿਖ ਕੇ ਅਗਲੇ ਮਹੀਨੇ ਜੁਲਾਈ ਵਿੱਚ ਅਫ਼ਗ਼ਾਨਿਸਤਾਨ ਵਿੱਚ ਗੁਰਦੁਆਰਿਆਂ ਦੀ ਫੇਰੀ ਲਈ ਕਮੇਟੀ ਦਾ ਇਕ ਵਫ਼ਦ ਭੇਜਣ ਸਬੰਧੀ ਪ੍ਰਬੰਧ ਕਰਨ ਦੀ ਗੁਜ਼ਾਰਿਸ਼ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰ ਵਿੱਚ ਕਿਹਾ …
Read More »ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਦੇਹਾਂਤ
ਬੀ ਐਸ ਚਾਨਾਸ੍ਰੀ ਆਨੰਦਪੁਰ ਸਾਹਿਬ, 14 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਸੋਮਵਾਰ ਦੇਰ ਰਾਤ ਦਿਲ ਦੀ ਗਤੀ ਰੁਕ ਜਾਣ ਕਾਰਨ ਦੇਹਾਂਤ ਹੋ ਗਿਆ। ਸੋਮਵਾਰ ਦੀ ਦੇਰ ਰਾਤ ਨੂੰ ਤਕਰੀਬਨ ਪੌਣੇ ਬਾਰਾਂ ਵਜੇ ਉਨ੍ਹਾਂ ਨੂੰ ਦੌਰਾ ਪੈਣ ਕਾਰਨ ਭਾਈ ਜੈਤਾ ਜੀ ਸਿਵਲ ਹਸਪਤਾਲ …
Read More »
Asian Tribune Your Multilingual Newspaper covering World and local news News