ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 29 ਨਵੰਬਰ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚੁਣਿਆ ਗਿਆ ਹੈ। ਉਹ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਸਨ। ਇਸ ਸਬੰਧੀ ਚੋਣ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਜਿਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 122 ਵੋਟਾਂ ਮਿਲੀਆਂ ਜਦੋਂ …
Read More »ਅਮਰੀਕੀ ਸੰਸਦ ਹਮਲਾ: ਜਾਂਚ ਕਮੇਟੀ ਨੇ ਟਰੰਪ ਦੇ ਸਹਿਯੋਗੀਆਂ ਨੂੰ ਸੰਮਨ ਭੇਜੇ
ਵਾਸ਼ਿੰਗਟਨ, 9 ਨਵੰਬਰ ਅਮਰੀਕੀ ਸੰਸਦ ਭਵਨ ਵਿਚ 6 ਜਨਵਰੀ ਨੂੰ ਹੋਈ ਹਿੰਸਾ ਦੀ ਜਾਂਚ ਕਰ ਰਹੀ ਹਾਊਸ ਕਮੇਟੀ ਨੇ ਆਪਣੀ ਜਾਂਚ ਦਾ ਘੇਰਾ ਵਧਾਉਂਦੇ ਹੋਏ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਛੇ ਹੋਰ ਸਹਿਯੋਗੀਆਂ ਨੂੰ ਸੰਮਨ ਜਾਰੀ ਕੀਤੇ ਹਨ। ਇਹ ਟਰੰਪ ਦੇ ਸਹਿਯੋਗੀ 2020 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਉਨ੍ਹਾਂ ਦੀ ਹਾਰ …
Read More »ਐਮਰਜੈਂਸੀ ਮੌਕੇ ਭਾਜਪਾ ਆਗੂ ਸ਼੍ਰੋਮਣੀ ਕਮੇਟੀ ਤੋਂ ਲੈਂਦੇ ਰਹੇ ਸਨ ਸਹਾਇਤਾ
ਚੰਡੀਗੜ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਆਰਥਿਕ ਅਤੇ ਹੋਰ ਕੰਮਾਂ ਲਈ ਕੀਤੀ ਜਾ ਰਹੀ ਸਹਾਇਤਾ ਲਈ ਭਾਜਪਾ ਨੂੰ ਭਾਵੇਂ ਇਤਰਾਜ਼ ਹੈ ਪਰ ਭਾਜਪਾ ਇਹ ਭੁੱਲ ਗਈ ਹੈ ਕਿ ਜਦੋਂ 1975 ਵਿੱਚ ਐਮਰਜੈਂਸੀ ਖਿਲਾਫ ਅੰਦੋਲਨ ਚਲ ਰਿਹਾ ਸੀ ਤਾਂ ਉਦੋਂ ਵੀ ਸ਼੍ਰੋਮਣੀ ਕਮੇਟੀ ਦੁਆਰਾ ਅੰਦੋਲਨਕਾਰੀਆਂ ਨੂੰ ਦਰਬਾਰ …
Read More »ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 8 ਹੋਰ ਕਿਸਾਨ ਤਿਹਾੜ ਜੇਲ੍ਹ ’ਚੋਂ ਰਿਹਾਅ
ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਕੀਤੇ ਜਾ ਰਹੇ ਯਤਨਾਂ ਦੀ ਬਦੌਲਤ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ ਕੀਤੇ ਗਏ 8 ਹੋਰ ਕਿਸਾਨ ਤਿਹਾੜ ਜੇਲ੍ਹ ‘ਚੋਂ ਰਿਹਾਅ ਹੋ ਗਏ ਹਨ। ਜਾਣਕਾਰੀ ਦਿੰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਨ੍ਹਾਂ ਕਿਸਾਨਾਂ ਦੀ ਜ਼ਮਾਨਤ ਅਦਾਲਤ ਵਲੋਂ …
Read More »ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੇ ਆਪਣਾ ਕੰਮ ਸ਼ੁਰੂ ਕੀਤਾ: ਕਿਸਾਨ ਜਥੇਬੰਦੀਆਂ ਨਾਲ ਕੀਤੀ ਚਰਚਾ
ਨਵੀਂ ਦਿੱਲੀ, 21 ਜਨਵਰੀ ਨਵੇਂ ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦੁਆਰਾ ਨਿਯੁਕਤ ਕੀਤੇ ਪੈਨਲ ਨੇ ਅੱਜ ਤੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਤੇ ਸੰਬਧ ਧਿਰਾਂ ਤੋਂ ਉਨ੍ਹਾਂ ਦੀ ਰਾਇ ਲੈਣੀ ਸ਼ੁਰੂ ਕਰ ਦਿੱਤੀ। ਕਮੇਟੀ ਨੇ ਅੱਜ ਉੱਤਰ ਪ੍ਰਦੇਸ਼ ਸਣੇ ਅੱਠ ਰਾਜਾਂ ਦੀਆਂ 10 ਕਿਸਾਨ ਸੰਗਠਨਾਂ ਨਾਲ ਗੱਲਬਾਤ ਕੀਤੀ। ਸੁਪਰੀਮ ਕੋਰਟ …
Read More »ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੇ ਆਪਣਾ ਕੰਮ ਸ਼ੁਰੂ ਕੀਤਾ: 8 ਰਾਜਾਂ ਦੀਆਂ 10 ਕਿਸਾਨ ਜਥੇਬੰਦੀਆਂ ਨਾਲ ਕੀਤੀ ਚਰਚਾ
ਨਵੀਂ ਦਿੱਲੀ, 21 ਜਨਵਰੀ ਨਵੇਂ ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦੁਆਰਾ ਨਿਯੁਕਤ ਕੀਤੇ ਪੈਨਲ ਨੇ ਅੱਜ ਤੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਤੇ ਸੰਬਧ ਧਿਰਾਂ ਤੋਂ ਉਨ੍ਹਾਂ ਦੀ ਰਾਇ ਲੈਣੀ ਸ਼ੁਰੂ ਕਰ ਦਿੱਤੀ। ਕਮੇਟੀ ਨੇ ਅੱਜ ਉੱਤਰ ਪ੍ਰਦੇਸ਼ ਸਣੇ ਅੱਠ ਰਾਜਾਂ ਦੀਆਂ 10 ਕਿਸਾਨ ਸੰਗਠਨਾਂ ਨਾਲ ਗੱਲਬਾਤ ਕੀਤੀ। ਸੁਪਰੀਮ ਕੋਰਟ …
Read More »
Asian Tribune Your Multilingual Newspaper covering World and local news News