ਏਅਰ ਇੰਡੀਆ ਨੇ ਅੱਜ ਵੱਖ-ਵੱਖ ਕਾਰਨਾਂ ਅਤੇ ਡਰੀਮਲਾਈਨਰ ਬੇੜੇ ਦੀ ਵਧਦੀ ਹੋਈ ਜਾਂਚ ਦੇ ਮੱਦੇਨਜ਼ਰ ਲੰਡਨ-ਅੰਮ੍ਰਿਤਸਰ ਅਤੇ ਦਿੱਲੀ-ਦੁਬਈ ਸਮੇਤ ਸੱਤ ਕੌਮਾਂਤਰੀ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਨ੍ਹਾਂ ਉਡਾਣਾਂ ਦੇ ਜਹਾਜ਼ਾਂ ਵਿੱਚ ਛੇ ਬੋਇੰਗ 787-8 ਡਰੀਮਲਾਈਨਰ ਸ਼ਾਮਲ ਸਨ। ਅਹਿਮਦਾਬਾਦ ਵਿੱਚ 12 ਜੂਨ ਨੂੰ ਹਾਦਸਾਗ੍ਰਸਤ ਹੋਇਆ ਜਹਾਜ਼ ਵੀ …
Read More »ਸਕੂਲ ਵਿੱਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 8 ਮਾਰਚ ਇੱਥੋਂ ਦੇ ਮਹਾਰਿਸ਼ੀ ਦਯਾਨੰਦ ਪਬਲਿਕ ਸਕੂਲ ਐਮਡੀਏਵੀ ਭਵਨ ਦੜੂਆ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਅਮਰੀਕਾ ਦੇ ਸ਼ਿਕਾਗੋ ਤੋਂ ਆਏ ਐਨਆਰਆਈ ਸੁਦਰਸ਼ਨ ਗਰਗ ਨੇ ਸਮਾਜ ਅਤੇ ਰਾਸ਼ਟਰ ਵਿੱਚ ਔਰਤਾਂ ਦੇ ਯੋਗਦਾਨ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅੱਜ ਔਰਤਾਂ ਹਰ ਖੇਤਰ ਵਿੱਚ ਮੋਹਰੀ …
Read More »ਕੈਨੇਡਾ: ਪੌਣੇ ਸਾਲ ’ਚ 13,660 ਕੌਮਾਂਤਰੀ ਵਿਦਿਆਰਥੀਆਂ ਨੇ ਪਨਾਹ ਮੰਗੀ
ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 14 ਨਵੰਬਰ ਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਵਿਦੇਸ਼ੀਆਂ ਦੇ ਕੈਨੇਡਾ ’ਚ ਵੱਸਣ ਲਈ ਵਰਤੇ ਜਾਂਦੇ ਨਾਜਾਇਜ਼ ਢੰਗਾਂ ’ਤੇ ਨਕੇਲ ਕੱਸੇ ਜਾਣ ਮਗਰੋਂ ਬਹੁਤੇ ਕੌਮਾਂਤਰੀ ਵਿਦਿਆਰਥੀ ਪੱਕੇ ਹੋਣ ਲਈ ਪਨਾਹ (ਸ਼ਰਨ) ਮੰਗਣ ਲੱਗੇ ਹਨ। ਵਿਭਾਗੀ ਅੰਕੜਿਆਂ ਅਨੁਸਾਰ ਇਸ ਸਾਲ ਦੇ ਪਹਿਲੇ 9 ਮਹੀਨਿਆਂ ਵਿੱਚ (1 ਜਨਵਰੀ ਤੋਂ …
Read More »ਕੌਮਾਂਤਰੀ ਬਾਜ਼ਾਰ ’ਚ ਹਲਚਲ ਵਿਚਾਲੇ ਸੈਂਸੈਕਸ, ਨਿਫਟੀ ਲਾਲ ਨਿਸ਼ਾਨ ‘ਤੇ ਹੋਏ ਬੰਦ
ਮੁੰਬਈ, 5 ਅਗਸਤ ਕੌਮਾਂਤਰੀ ਰੁਝਾਨਾਂ ਨੂੰ ਦਰਸਾਉਂਦੇ ਹੋਏ ਸੋਮਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ਵਿਚ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਗਈ। ਸੈਂਸੈਕਸ 2,222.55 ਅੰਕ ਹੇਠਾਂ ਆਉਂਦਿਆਂ 78,759.40 ‘ਤੇ ਬੰਦ ਹੋਇਆ, ਜਦੋਂ ਕਿ ਨਿਫ਼ਟੀ 662.10 ਅੰਕ ਡਿੱਗ ਕੇ 24,055.60 ‘ਤੇ ਬੰਦ ਹੋਇਆ। ਨਿਫਟੀ ਕੰਪਨੀਆਂ ਵਿੱਚੋਂ ਸਿਰਫ ਪੰਜ ਉਚਾਈ ਵੱਲ ਵਧੀਆਂ ਜਦੋਂ ਕਿ …
Read More »ਕੌਮਾਂਤਰੀ ਨਿਆਂ ਅਦਾਲਤ ਵੱਲੋਂ ਇਜ਼ਰਾਈਲ ਨੂੰ ਰਾਫਾਹ ਵਿੱਚ ਤੁਰੰਤ ਫੌਜੀ ਕਾਰਵਾਈ ਰੋਕਣ ਦੇ ਹੁਕਮ
ਹੇਗ, 24 ਮਈ ਸੰਯੁਕਤ ਰਾਸ਼ਟਰ ਦੀ ਸਿਖਰਲੀ ਅਦਾਲਤ ਨੇ ਇਜ਼ਰਾਈਲ ਨੂੰ ਗਾਜ਼ਾ ਦੇ ਦੱਖਣ ਵਿੱਚ ਸਥਿਤ ਸ਼ਹਿਰ ਰਾਫਾਹ ਵਿੱਚ ਤੁਰੰਤ ਪ੍ਰਭਾਵ ਤੋਂ ਆਪਣੀ ਫੌਜੀ ਕਾਰਵਾਈ ਰੋਕਣ ਦਾ ਹੁਕਮ ਦਿੱਤਾ ਹੈ। ਹਾਲਾਂਕਿ, ਇਜ਼ਰਾਈਲ ਵੱਲੋਂ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਹੁਕਮਾਂ ਨਾਲ ਇਕੱਲੇ ਰਹਿ ਗਏ ਦੇਸ਼ …
Read More »ਬੀਐੱਸਐੱਫ ਵੱਲੋਂ ਕੌਮਾਂਤਰੀ ਸਰਹੱਦ ਤੋਂ ਡਰੋਨ ਬਰਾਮਦ
ਤਰਨ ਤਾਰਨ, 21 ਜੁਲਾਈ ਬੀਐੱਸਐੱਫ ਅਤੇ ਪੰਜਾਬ ਪੁਲੀਸ ਦੇ ਜਵਾਨਾਂ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡ ਮਸਤਗੜ੍ਹ ਨੇੜੇ ਖੇਤਾਂ ਵਿੱਚੋਂ ਟੁੱਟਿਆ ਹੋਇਆ ਡਰੋਨ ਬਰਾਮਦ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਵਿਸ਼ੇਸ਼ ਸੂਚਨਾ ਮਗਰੋਂ ਬੀਐੱਸਐੱਫ ਤੇ ਪੰਜਾਬ ਪੁਲੀਸ ਨੇ ਤਲਾਸ਼ੀ ਮੁਹਿੰਗ ਚਲਾਈ ਅਤੇ ਮਸਤਗੜ੍ਹ ਪਿੰਡ ਨਾਲ ਲੱਗਦੇ ਖੇਤਾਂ ਵਿੱਚੋਂ ਪਾਕਿਸਤਾਨੀ ਡਰੋਨ ਬਰਾਮਦ …
Read More »ਸਾਜਿਦ ਮੀਰ ਨੂੰ ਕੌਮਾਂਤਰੀ ਅਤਿਵਾਦੀ ਐਲਾਨਣ ਦੇ ਮਤੇ ਦਾ ਚੀਨ ਵੱਲੋਂ ਵਿਰੋਧ
ਸੰਯੁਕਤ ਰਾਸ਼ਟਰ, 20 ਜੂਨ ਚੀਨ ਨੇ ਅੱਜ 26/11 ਦੇ ਮੁੰਬਈ ਹਮਲਿਆਂ ‘ਚ ਸ਼ਮੂਲੀਅਤ ਲਈ ਲੋੜੀਂਦੇ ਲਸ਼ਕਰ-ਏ-ਤਇਬਾ ਦੇ ਅਤਿਵਾਦੀ ਸਾਜਿਦ ਮੀਰ ਨੂੰ ‘ਕੌਮਾਂਤਰੀ ਦਹਿਸ਼ਤਗਰਦ’ ਐਲਾਨਣ ਦੇ ਸੰਯੁਕਤ ਰਾਸ਼ਟਰ ‘ਚ ਪੇਸ਼ ਕੀਤੇ ਗਏ ਭਾਰਤ ਤੇ ਅਮਰੀਕਾ ਦੇ ਪ੍ਰਸਤਾਵ ਵਿਚ ਅੜਿੱਕਾ ਖੜ੍ਹਾ ਕੀਤਾ ਹੈ। ਪੇਈਚਿੰਗ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਪੇਈਚਿੰਗ ਨੇ …
Read More »ਜੀ-20: ਐੱਨਐੱਸਜੀ ਵੱਲੋਂ ਜੰਮੂ ਕਸ਼ਮੀਰ ’ਚ ਤਲਾਸ਼ੀ ਮੁਹਿੰਮ; ਕਸ਼ਮੀਰੀਆਂ ਨੂੰ ਕੌਮਾਂਤਰੀ ਨੰਬਰਾਂ ਤੋਂ ਸ਼ੱਕੀ ਫੋਨ ਕਾਲਾਂ ਆਈਆਂ
ਸ੍ਰੀਨਗਰ, 18 ਮਈ ਨੈਸ਼ਨਲ ਸਕਿਉਰਿਟੀ ਗਾਰਡ (ਐੱਨਐੱਸਜੀ) ਦੀ ਕਮਾਂਡੋ ਨੇ ਅਗਲੇ ਹਫ਼ਤੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਅੱਜ ਇੱਥੇ ਸ਼ਹਿਰ ਦੇ ਲਾਲ ਚੌਕ ਇਲਾਕੇ ਵਿੱਚ ਤਲਾਸ਼ੀ ਅਤੇ ਸੁਰੱਖਿਆ ਮੁਹਿੰਮ ਚਲਾਈ। ਅਧਿਕਾਰੀਆਂ ਨੇ ਦੱਸਿਆ ਕਿ ਮੁਹਿੰਮ ਦੌਰਾਨ ਐੱਨਐੱਸਜੀ ਕਮਾਂਡੋ ਨਾਲ ਜੰਮੂ ਕਸ਼ਮੀਰ ਪੁਲੀਸ ਤੇ ਸੀਆਰਪੀਐੱਫ ਦੇ ਜਵਾਨ ਵੀ ਸਨ। …
Read More »ਜਪਾਨ ਦੇ ਪ੍ਰਧਾਨ ਮੰਤਰੀ ਭਾਰਤ ਪੁੱਜੇ, ਦੁਵੱਲੇ ਸਬੰਧਾਂ ਤੇ ਕੌਮਾਂਤਰੀ ਚੁਣੌਤੀਆਂ ’ਤੇ ਕੀਤੀ ਜਾਵੇਗੀ ਚਰਚਾ
ਨਵੀਂ ਦਿੱਲੀ, 20 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਖੁਰਾਕ ਅਤੇ ਊਰਜਾ ਦੀਆਂ ਵਧਦੀਆਂ ਕੀਮਤਾਂ, ਹਿੰਦ ਤੇ ਪ੍ਰਸ਼ਾਂਤ ਮਹਾਸਾਗਰ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਯਕੀਨੀ ਬਣਾਉਣ ਅਤੇ ਸਮੁੱਚੇ ਦੁਵੱਲੇ ਸਬੰਧਾਂ ਨੂੰ ਵਧਾਉਣ ਸਣੇ ਹੋਰ ਮਾਮਲਿਆਂ ‘ਤੇ ਅੱਜ ਗੱਲਬਾਤ ਕਰਨਗੇ। ਜਾਪਾਨ ਦੇ ਪ੍ਰਧਾਨ ਮੰਤਰੀ ਅੱਜ …
Read More »ਕੌਮਾਂਤਰੀ ਯਾਤਰੀਆਂ ਦੀ ਜਾਂਚ ਦੌਰਾਨ 11 ਓਮੀਕਰੋਨ ਦੀਆਂ ਉਪ ਕਿਸਮਾਂ ਤੋਂ ਪੀੜਤ ਮਿਲੇ
ਨਵੀਂ ਦਿੱਲੀ, 5 ਜਨਵਰੀ 24 ਦਸੰਬਰ ਤੋਂ 3 ਜਨਵਰੀ ਦਰਮਿਆਨ ਭਾਰਤ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਦੀ ਸਕਰੀਨਿੰਗ ਦੌਰਾਨ ਓਮੀਕਰੋਨ ਦੀਆਂ 11 ਉਪ ਕਿਸਮਾਂ ਦਾ ਪਤਾ ਲਗਾਇਆ ਗਿਆ ਹੈ। ਹਾਲਾਂਕਿ ਇਹ ਸਾਰੇ ਉਪ-ਰੂਪ ਭਾਰਤ ਵਿੱਚ ਪਹਿਲਾਂ ਹੀ ਮੌਜੂਦ ਹਨ। ਇਸ ਸਮੇਂ ਦੌਰਾਨ ਕੁੱਲ 19,227 ਅੰਤਰਰਾਸ਼ਟਰੀ ਯਾਤਰੀਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ …
Read More »
Asian Tribune Your Multilingual Newspaper covering World and local news News