Breaking News
Home / Tag Archives: ਕਮਨ

Tag Archives: ਕਮਨ

Raja Warring ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ,ਚੰਨੀ ਨੂੰ ਸੌਂਪੀ ਕੈਂਪੇਨ ਕਮੇਟੀ ਦੀ ਕਮਾਨ, ਰੰਧਾਵਾ-ਸਿੰਗਲਾ ਨੂੰ ਵੀ ਵੱਡੀਆਂ ਜ਼ਿੰਮੇਵਾਰੀਆਂ

Punjab Congress News : ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਬਰਕਰਾਰ ਰਹਿਣਗੇ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕੈਂਪੇਨ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਹਾਈਕਮਾਨ ਨੇ ਚੋਣੀ ਕਮੇਟੀਆਂ …

Read More »

ਪੱਛਮੀ ਕਮਾਨ ਦੇ ਮੁਖੀ ਨੇ ਰੱਖਿਆ ਉਪਕਰਨਾਂ ਦੇ ਸਵਦੇਸ਼ੀ ਉਤਪਾਦਨ ’ਤੇ ਜ਼ੋਰ ਦਿੱਤਾ

ਚੰਡੀਗੜ੍ਹ, 25 ਅਪਰੈਲ ਸੈਨਾ ਦੀ ਪੱਛਮੀ ਕਮਾਨ ਦੇ ਮੁਖੀ ਜੀਓਸੀ-ਇਨ-ਚੀਫ ਲੈਫਟੀਨੈਂਟ ਜਨਰਲ ਨਵ ਕੇ. ਖੰਡੂਰੀ ਨੇ ਅੱਜ ਕਿਹਾ ਕਿ ਰੱਖਿਆ ਉਪਕਰਨਾਂ ਦਾ ਨਿਰਮਾਣ ਘਰੇਲੂ ਪੱਧਰ ਉਤੇ ਕਰਨ ਦੀ ਲੋੜ ਹੈ। ਉਨ੍ਹਾਂ ਇਸ ਵਿਚ ਲਘੂ, ਛੋਟੇ ਤੇ ਦਰਮਿਆਨੇ ਉਦਯੋਗਾਂ ਦੀ ਭੂਮਿਕਾ ਨੂੰ ਵੀ ਉਭਾਰਿਆ। ਲੈਫ਼ ਜਨਰਲ ਖੰਡੂਰੀ ਨੇ ਕਿਹਾ ਕਿ ਹਥਿਆਰਬੰਦ …

Read More »

ਕਾਂਗਰਸ ਹਾਈ ਕਮਾਨ ਨੇ ਚੰਨੀ ਨੂੰ ਦਿੱਲੀ ਸੱਦਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕਚੰਡੀਗੜ੍ਹ, 23 ਸਤੰਬਰ ਪੰਜਾਬ ਵਿੱਚ ਜਲਦ ਹੀ ਕੈਬਨਿਟ ਦਾ ਵਿਸਥਾਰ ਹੋਣਾ ਹੈ ਤੇ ਇਸ ਸਬੰਧ ਵਿੱਚ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਲੀ ਸੱਦਿਆ ਹੈ। ਸ੍ਰੀ ਚੰਨੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਦਿੱਲੀ ਰਵਾਨਾ ਹੋਣਗੇ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ …

Read More »

ਤਾਲਿਬਾਨ ਵੱਲੋਂ ਸਰਕਾਰ ਦਾ ਐਲਾਨ, ਮੁੱਲ੍ਹਾ ਹਸਨ ਹੱਥ ਕਮਾਨ

ਕਾਬੁਲ, 7 ਸਤੰਬਰ ਤਾਲਿਬਾਨ ਦੇ ਚੋਟੀ ਦੇ ਆਗੂ ਮੁੱਲ੍ਹਾ ਹਿਬਾਤੁੱਲ੍ਹਾ ਅਖ਼ੂਨਜ਼ਾਦਾ ਨੇ ਮੁੱਲ੍ਹਾ ਮੁਹੰਮਦ ਹਸਨ ਅਖੁੰਦ ਨੂੰ ਤਾਲਿਬਾਨ ਸਰਕਾਰ ਦੀ ਅਗਵਾਈ ਲਈ ਚੁਣਿਆ ਹੈ। ਮੁੱਲ੍ਹਾ ਹਸਨ ਤਾਲਿਬਾਨ ਦੇ ਸੰਸਥਾਪਕ ਮਰਹੂਮ ਮੁੱਲ੍ਹਾ ਉਮਰ ਦਾ ਸਹਿਯੋਗੀ ਰਿਹਾ ਹੈ। ਮੁੱਲ੍ਹਾ ਅਬਦੁਲ ਗ਼ਨੀ ਬਰਾਦਰ ਜੋ ਕਿ ਤਾਲਿਬਾਨ ਦੀ ਸਿਆਸੀ ਸ਼ਾਖਾ ਦਾ ਚੇਅਰਮੈਨ ਹੈ, ਨੂੰ …

Read More »

ਲੌਟ ਕੇ ‘ਸਿੱਧੂ’ ਘਰ ਕੋ ਆਏ: ਦਿੱਲੀ ਗਏ ਸਿੱਧੂ ਨੂੰ ਹਾਈ ਕਮਾਨ ਨੇ ਨਹੀਂ ਦਿੱਤਾ ਮਿਲਣ ਦਾ ਸਮਾਂ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 2 ਸਤੰਬਰ ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਕਲੇਸ਼ ਵੱਧ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ ਮਸਲਾ ਸੁਲਝਾਉਣ ਲਈ ਚੰਡੀਗੜ੍ਹ ਵਿੱਚ ਹਨ ਪਰ ਦੇ ਬਾਵਜੂਦ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਾਈ ਕਮਾਨ ਨੂੰ ਮਿਲਣ ਦਿੱਲੀ ਚਲੇ ਗਏ। ਸੂਤਰਾਂ …

Read More »