ਹਾਥਰਸ, 6 ਜੁਲਾਈ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਹਾਥਰਸ ਘਟਨਾ ਦੀ ਜਾਂਚ ਲਈ ਗਠਿਤ ਨਿਆਂਇਕ ਜਾਂਚ ਕਮਿਸ਼ਨ ਨੇ ਅੱਜ ਉਸ ਥਾਂ ਦਾ ਜਾਇਜ਼ਾ ਲਿਆ ਜਿੱਥੇ 2 ਜੁਲਾਈ ਨੂੰ ਭਗਦੜ ਮਚੀ ਸੀ। ਭਗਦੜ ਮਚਣ ਕਾਰਨ 121 ਲੋਕਾਂ ਦੀ ਮੌਤ ਹੋ ਗਈ ਸੀ। ਸਰਕਾਰ ਵੱਲੋਂ ਗਠਿਤ ਕਮਿਸ਼ਨ ਦੋ ਮਹੀਨਿਆਂ ਵਿੱਚ ਰਿਪੋਰਟ ਤਿਆਰ ਕਰ …
Read More »ਚੋਣ ਕਮਿਸ਼ਨ ਨੇ ਹਰਿਆਣਾ, ਮਹਾਰਾਸ਼ਟਰ ਤੇ ਝਾਰਖੰਡ ’ਚ ਚੋਣਾਂ ਦੀਆਂ ਤਿਆਰੀਆਂ ਵਿੱਢੀਆਂ
ਨਵੀਂ ਦਿੱਲੀ, 21 ਜੂਨ ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਉਸ ਨੇ ਹਰਿਆਣਾ, ਮਹਾਰਾਸ਼ਟਰ, ਝਾਰਖੰਡ ਅਤੇ ਜੰਮੂ ਕਸ਼ਮੀਰ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਇਨ੍ਹਾਂ ਸੂਬਿਆਂ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਵੀ ਵਿੱਢ ਦਿੱਤੀਆਂ ਹਨ। ਵੋਟਰ ਸੂਚੀ ਵਿੱਚ …
Read More »ਸ਼ਾਹ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਫੋਨ ਕਰਨ ਦੇ ਦਾਅਵੇ ਦਾ ਵੇਰਵਾ ਸਾਂਝਾ ਕਰਨ ਕਾਂਗਰਸੀ ਆਗੂ ਰਮੇਸ਼: ਚੋਣ ਕਮਿਸ਼ਨ
ਨਵੀਂ ਦਿੱਲੀ, 2 ਜੂਨ ਚੋਣ ਕਮਿਸ਼ਨ ਨੇ ਅੱਜ ਕਾਂਗਰਸੀ ਆਗੂ ਜੈਰਾਮ ਰਮੇਸ਼ ਕੋਲੋਂ ਉਸ ਦਾਅਵੇ ਨੂੰ ਲੈ ਕੇ ਤੱਥਾਂ ਦੇ ਆਧਾਰ ’ਤੇ ਵੇਰਵਾ ਮੰਗਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ 4 ਜੂਨ ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 150 …
Read More »ਚੋਣ ਕਮਿਸ਼ਨ ਵੱਲੋਂ ਜਲੰਧਰ ਤੇ ਲੁਧਿਆਣਾ ਦੇ ਨਵੇਂ ਪੁਲੀਸ ਕਮਿਸ਼ਨਰ ਨਿਯੁਕਤ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 22 ਮਈ ਭਾਰਤੀ ਚੋਣ ਕਮਿਸ਼ਨ ਨੇ ਅੱਜ ਉੱਚ ਪੱਧਰੀ ਸ਼ਿਕਾਇਤ ਦੇ ਅਧਾਰ ’ਤੇ ਲੁਧਿਆਣਾ ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰਾਂ ਨੂੰ ਮੌਜੂਦਾ ਅਹੁਦਿਆਂ ਤੋਂ ਹਟਾ ਦਿੱਤਾ ਹੈ। ਇਨ੍ਹਾਂ ਦੋਵੇਂ ਪੁਲੀਸ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ …
Read More »ਲੋਕ ਸਭਾ ਚੋਣਾਂ: ਚੋਣ ਕਮਿਸ਼ਨ ਨੇ ਪੜਤਾਲ ਮਗਰੋਂ 111 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਮਈ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਹਨ। ਚੋਣ ਕਮਿਸ਼ਨ ਨੇ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ 111 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ। ਜਾਣਕਾਰੀ ਅਨੁਸਾਰ 7 ਤੋਂ 14 ਮਈ ਤੱਕ ਸੂਬੇ ਦੀਆਂ 13 ਲੋਕ …
Read More »ਆਂਧਰਾ ਪ੍ਰਦੇਸ਼ ’ਚ ਟੀਡੀਪੀ ਦੇ 3 ਪੋਲਿੰਗ ਏਜੰਟ ਅਗਵਾ, ਚੋਣ ਕਮਿਸ਼ਨ ਨੇ ਬਚਾਏ
ਅਮਰਾਵਤੀ (ਆਂਧਰਾ ਪ੍ਰਦੇਸ਼), 13 ਮਈ ਆਂਧਰਾ ਪ੍ਰਦੇਸ਼ ਦੇ ਚਿਤੂਰ ਜ਼ਿਲ੍ਹੇ ਵਿੱਚ ਕਥਿਤ ਤੌਰ ’ਤੇ ਅਗਵਾ ਕੀਤੇ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਤਿੰਨ ਪੋਲਿੰਗ ਏਜੰਟਾਂ ਨੂੰ ਲੱਭ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਬਚਾਅ ਲਿਆ ਗਿਆ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਮੁਕੇਸ਼ ਕੁਮਾਰ ਮੀਨਾ ਅਨੁਸਾਰ ਚਿਤੂਰ ਜ਼ਿਲ੍ਹੇ …
Read More »ਸੀਪੀਐਮ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ
ਨਵੀਂ ਦਿੱਲੀ, 29 ਅਪਰੈਲ ਸੀਪੀਆਈ (ਐਮ) ਦੇ ਦੋ ਮੈਂਬਰੀ ਵਫ਼ਦ ਨੇ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅੱਜ ਚੋਣ ਕਮਿਸ਼ਨ ਦੇ ਫੁੱਲ ਬੈਂਚ ਨਾਲ ਮੁਲਾਕਾਤ ਕੀਤੀ। ਪਾਰਟੀ ਵੱਲੋਂ ਭਾਜਪਾ ਵਿਰੁੱਧ ‘ਫਿਰਕੂ ਤਣਾਅ’ ਭੜਕਾਉਣ ਅਤੇ ‘ਝੂਠ ਫੈਲਾਉਣ’ ਲਈ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ। ਸੀਪੀਐਮ ਨੇ ਕਿਹਾ ਕਿ ਕਮਿਸ਼ਨ …
Read More »ਚੋਣ ਕਮਿਸ਼ਨ ਨੇ ਮੋਦੀ ਦੇ ਭਾਸ਼ਨ ਬਾਰੇ ਭਾਜਪਾ ਤੋਂ ਜੁਆਬ ਮੰਗਿਆ
ਨਵੀਂ ਦਿੱਲੀ, 25 ਅਪਰੈਲ ਰਾਜਸਥਾਨ ਦੇ ਬਾਂਸਵਾੜਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਭਾਸ਼ਨ ਬਾਰੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਭਾਜਪਾ ਤੋਂ ਜਵਾਬ ਮੰਗਿਆ ਹੈ। ਕਮਿਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ-ਨਾਲ ਕਾਂਗਰਸ ਨੇਤਾਵਾਂ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਵੱਲੋਂ ਆਦਰਸ਼ ਚੋਣ ਜ਼ਾਬਤੇ …
Read More »ਕਾਂਗਰਸ ਨੇ ਚੋਣ ਕਮਿਸ਼ਨ ਕੋਲ ਮੋਦੀ ਦੀ ਸ਼ਿਕਾਇਤ ਕੀਤੀ
ਨਵੀਂ ਦਿੱਲੀ, 22 ਅਪਰੈਲ ਕਾਂਗਰਸ ਨੇ ਅੱਜ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਠੋਸ ਕਾਰਵਾਈ ਕਰਨ ਦੀ ਅਪੀਲ ਕੀਤੀ। ਪਾਰਟੀ ਨੇ ਦੋਸ਼ ਲਗਾਇਆ ਕਿ ਸ੍ਰੀ ਮੋਦੀ ਨੇ ‘ਫੁੱਟ ਪਾਊ ਤੇ ਮੰਦਭਾਵਨਾ’ ਬਿਆਨ ਦੇ ਕੇ ਚੋਣ ਜ਼ਾਬਤੇ ਦੀ ਸਪਸ਼ਟ ਉਲੰਘਣਾ ਕੀਤੀ ਹੈ। ਪਾਰਟੀ ਦੇ ਵਫ਼ਦ ਨੇ ਚੋਣ ਕਮਿਸ਼ਨ ਪਹੁੰਚ …
Read More »ਟੀਐੱਮਸੀ ਦਾ ਚੋਣ ਕਮਿਸ਼ਨ ਦਫ਼ਤਰ ਬਾਹਰ ਧਰਨਾ, ਸੀਬੀਆਈ, ਆਈਟੀ, ਐੱਨਆਈਏ ਤੇ ਈਡੀ ਮੁਖੀਆਂ ਨੂੰ ਬਦਲਣ ਦੀ ਮੰਗ
ਨਵੀਂ ਦਿੱਲੀ, 8 ਅਪਰੈਲ ਟੀਐੱਮਸੀ ਦੇ ਵਫ਼ਦ ਨੇ ਅੱਜ ਚੋਣ ਕਮਿਸ਼ਨ ਦੇ ਫੁੱਲ ਬੈਂਚ ਨਾਲ ਮੁਲਾਕਾਤ ਕਰਕੇ ਸੀਬੀਆਈ, ਇਨਕਮ ਟੈਕਸ ਵਿਭਾਗ, ਐੱਨਆਈਏ ਅਤੇ ਈਡੀ ਦੇ ਮੁਖੀਆਂ ਨੂੰ ਬਦਲਣ ਦੀ ਮੰਗ ਕੀਤੀ। ਆਪਣੀ ਮੰਗ ਮਨਵਾਉਣ ਲਈ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੇ ਆਗੂ ਇੱਥੇ ਚੋਣ ਕਮਿਸ਼ਨ ਦੇ ਦਫਤਰ ਦੇ ਬਾਹਰ 24 ਘੰਟੇ ਦੇ …
Read More »
Asian Tribune Your Multilingual Newspaper covering World and local news News