Home / Tag Archives: ਕਮਸ਼ਨ (page 6)

Tag Archives: ਕਮਸ਼ਨ

ਇਸਲਾਮਾਬਾਦ ’ਚ ਭਾਰਤੀ ਹਾਈ ਕਮਿਸ਼ਨ ਕੰਪਲੈਕਸ ’ਤੇ ਡਰੋਨ ਕਾਰਨ ਦਹਿਸ਼ਤ

ਨਵੀਂ ਦਿੱਲੀ, 2 ਜੁਲਾਈ ਪਾਕਿਸਤਾਨ ਵਿਚ ਭਾਰਤੀ ਹਾਈ ਕਮਿਸ਼ਨ ਕੰਪਲੈਕਸ ਦੇ ਉਪਰ ਬੀਤੇ ਹਫ਼ਤੇ ਡਰੋਨ ਦੇਖਿਆ ਗਿਆ, ਜਿਸ ਨਾਲ ਸੁਰੱਖਿਆ ਸਬੰਧੀ ਹਾਈ ਕਮਿਸ਼ਨ ਵਿਚ ਦਹਿਸ਼ਤ ਪੈਦਾ ਹੋ ਗਈ ਸੀ। ਸੂਤਰਾਂ ਮੁਤਾਬਕ ਭਾਰਤੀ ਹਾਈ ਕਮਿਸ਼ਨ ਨੇ ਇਸ ਦੀ ਜਾਣਕਾਰੀ ਪਾਕਿਸਤਾਨੀ ਅਧਿਕਾਰੀਆਂ ਨੂੰ ਦਿੱਤੀ ਹੈ। ਪਤਾ ਲੱਗਿਆ ਹੈ ਕਿ ਪਿਛਲੇ ਹਫ਼ਤੇ ਡਰੋਨ …

Read More »

ਪੰਜਾਬ ਐਸਸੀ ਕਮਿਸ਼ਨ ਵੱਲੋਂ ਬਿੱਟੂ ਨੂੰ ਸੰਮਨ

ਚੰਡੀਗੜ੍ਹ, 16 ਜੂਨ ‘ਪਵਿੱਤਰ ਸੀਟਾਂ’ ਵਾਲੀ ਟਿੱਪਣੀ ਨਾਲ ਵਿਵਾਦਾਂ ਵਿੱਚ ਆਏ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘੂ ਬਿੱਟੂ ਨੂੰ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੇ 22 ਜੂਨ ਨੂੰ ਤਲਬ ਕੀਤਾ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਪਵਨ ਕੁਮਾਰ ਟੀਨੂੰ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਲੁਧਿਆਣਾ ਵਿੱਚ ਸੰਸਦ ਮੈਂਬਰ ਖ਼ਿਲਾਫ਼ …

Read More »

ਨੰਦੀਗ੍ਰਾਮ ’ਚ ਭਾਜਪਾ ਤੇ ਟੀਐੱਮਸੀ ਵਰਕਰਾਂ ਵਿਚਾਲੇ ਝੜਪ: ਮਮਤਾ ਬੂਥ ’ਤੇ ਪੁੱਜੀ, ਰਾਜਪਾਲ ਨੂੰ ਫੋਨ ਕੀਤਾ ਤੇ ਚੋਣ ਕਮਿਸ਼ਨ ਨੂੰ ਸ਼ਿਕਾਇਤਾਂ

ਨੰਦੀਗ੍ਰਾਮ, 1 ਅਪਰੈਲ ਪੱਛਮੀ ਬੰਗਾਲ ਵਿਚ ਵੋਟਿੰਗ ਦੇ ਦੂਜੇ ਪੜਾਅ ਦੌਰਾਨ ਅੱਜ ਨੰਦੀਗ੍ਰਾਮ ਵਿਚ ਭਾਜਪਾ ਅਤੇ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਵਿਚਾਲੇ ਝੜਪਾਂ ਹੋਣ ਦੀਆਂ ਰਿਪੋਰਟਾਂ ਹਨ। ਇਹ ਝੜਪ ਇਥੇ ਬੋਯਾਲਾ ਪੋਲਿੰਗ ਬੂਥ ਦੇ ਬਾਹਰ ਹੋਈ। ਜਾਣਕਾਰੀ ਮਿਲਣ ‘ਤੇ ਮੁੱਖ ਮੰਤਰੀ ਮਮਤਾ ਬੈਨਰਜੀ ਖੁਦ ਬੂਥ ‘ਤੇ ਪਹੁੰਚ ਗਈ। ਇਸ ਦੌਰਾਨ ਉਨ੍ਹਾਂ …

Read More »

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਬਣ ਕੇ ਆਏ ਜਲੰਧਰ ਪੁੱਜੇ ਸਾਂਪਲਾ ਦਾ ਕਿਸਾਨਾਂ ਵੱਲੋ ਵਿਰੋਧ

ਪਾਲ ਸਿੰਘ ਨੌਲੀਜਲੰਧਰ,25 ਫਰਵਰੀ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਬਣਨ ਬਾਅਦ ਪਹਿਲੀ ਵਾਰ ਜਲੰਧਰ ਆਏ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਦਾ ਕਿਸਾਨਾਂ ਨੇ ਤਿੱਖਾ ਵਿਰੋਧ ਕੀਤਾ। ਕਿਸਾਨਾਂ ਨੂੰ ਜਿਉ ਹੀ ਵਿਜੈ ਸਾਂਪਲਾ ਦੇ ਸਰਕਟ ਹਾਊਸ ‘ਚ ਪਹੁੰਚਣ ਦਾ ਪਤਾ ਲੱਗਾ ਤਾਂ ਉਹ ਵਿਰੋਧ ਕਰਨ ਪਹੁੰਚ ਗਏ। ਪੁਲੀਸ ਨੇ …

Read More »