ਨਵੀਂ ਦਿੱਲੀ, 16 ਅਗਸਤ ਸਰਕਾਰ ਨੇ ਅੱਜ 70ਵੇਂ ਕੌਮੀ ਫਿਲਮ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ। ਨਿਤਿਆ ਮੈਨਨ ਨੂੰ ਤਿਰੂਚਿੱਤਰੰਬਲਮ ਤੇ ਮਾਨਸੀ ਪਾਰੇਖ ਨੂੰ ਕੱਛ ਐਕਸਪ੍ਰੈਸ ਲਈ ਸਾਂਝੇ ਤੌਰ ’ਤੇ ਸਰਵੋਤਮ ਅਭਿਨੇਤਰੀਆਂ ਚੁਣਿਆ ਗਿਆ ਹੈ। ਮਲਿਆਲਮ ਫਿਲਮ ਅੱਟਮ: ਦਿ ਪਲੇਅ’ ਸਰਵੋਤਮ ਫੀਚਰ ਫਿਲਮ ਐਲਾਨਿਆ ਗਿਆ ਹੈ। ਕੰਨੜ ਫਿਲਮ ਕੰਤਾਰਾ ਲਈ ਰਿਸ਼ਭ …
Read More »ਢਾਕਾ ’ਚ ਭਾਰਤੀ ਵੀਜ਼ਾ ਅਰਜ਼ੀ ਕੇਂਦਰ ਵੱਲੋਂ ਕੰਮ ਮੁੜ ਸ਼ੁਰੂ
ਢਾਕਾ, 13 ਅਗਸਤ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਢਾਕਾ ’ਚ ਹੋਈਆਂ ਹਿੰਸਕ ਝੜਪਾਂ ਤੋਂ ਕੁਝ ਦਿਨ ਬਾਅਦ ਭਾਰਤੀ ਵੀਜ਼ਾ ਅਰਜ਼ੀ ਕੇਂਦਰ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ ਜਿਸ ਨੇ ਮੰਗਲਵਾਰ ਨੂੰ ਇੱਥੇ ਮੁੜ ਸੀਮਤ ਤੌਰ ’ਤੇ ਕਾਰਜ ਸ਼ੁਰੂ ਕਰ ਦਿੱਤੇ …
Read More »ਸ਼੍ਰੋਮਣੀ ਕਮੇਟੀ ਵਲੋਂ ਜੂਨ ’84 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 40ਵੀਂ ਯਾਦ ਨੂੰ ਕੌਮੀ ਪੱਧਰ ’ਤੇ ਮਨਾਉਣ ਦਾ ਫੈਸਲਾ
ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 22 ਮਈ ਸ਼ੋ੍ਮਣੀ ਕਮੇਟੀ ਨੇ ਜੂਨ ’84 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 40ਵੀਂ ਯਾਦ ਨੂੰ ਕੌਮੀ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਸਮੁੱਚੀ ਕੌਮ ਨੂੰ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ …
Read More »ਈਡੀ ਤੇ ਸੀਬੀਆਈ ਦੇ ਕੰਮ ’ਚ ਕੋਈ ਦਖਲ ਨਹੀਂ: ਮੋਦੀ
ਭੁਬਨੇਸ਼ਵਰ, 20 ਮਈ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਨੂੰ ਗੰਭੀਰ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਬਿਨਾਂ ਕਿਸੇ ਦਖ਼ਲ ਦੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐੱਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਆਜ਼ਾਦਾਨਾ ਢੰਗ ਨਾਲ ਕੰਮ ਕਰਦੀਆਂ ਹਨ। ਖ਼ਬਰ ਏਜੰਸੀ ਨੂੰ …
Read More »ਬਰਤਾਨੀਆ ’ਚ ਗ਼ੈਰਕਾਨੂੰਨੀ ਢੰਗ ਨਾਲ ਕੰਮ ਕਰਨ ਦੇ ਦੋਸ਼ ’ਚ 12 ਭਾਰਤੀ ਗ੍ਰਿਫ਼ਤਾਰ
ਲੰਡਨ, 11 ਅਪਰੈਲ ਬਰਤਾਨੀਆ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੱਦੇ ਅਤੇ ਕੇਕ ਬਣਾਉਣ ਵਾਲੀ ਫੈਕਟਰੀ ਵਿਚ ਗੈਰ-ਕਾਨੂੰਨੀ ਤੌਰ ‘ਤੇ ਕੰਮ ਕਰਨ ਦੇ ਸ਼ੱਕ ਵਿਚ 12 ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ 11 ਪੁਰਸ਼ ਅਤੇ ਇਕ ਔਰਤ ਵੀ ਸ਼ਾਮਲ ਹੈ। ਗੱਦੇ ਦੇ ਕਾਰੋਬਾਰ ਨਾਲ ਸਬੰਧਤ …
Read More »ਲਾਪਤਾ ਵਿਦਿਆਰਥੀ ਦੀ ਭਾਲ ਲਈ ਅਮਰੀਕੀ ਅਧਿਕਾਰੀਆਂ ਨਾਲ ਕੰਮ ਕਰ ਰਿਹਾ ਹੈ ਭਾਰਤੀ ਕੌਂਸਲਖਾਨਾ
ਨਿਊਯਾਰਕ, 21 ਮਾਰਚ ਇਥੇ ਭਾਰਤ ਦਾ ਕੌਂਸਲੇਟ ਜਨਰਲ ਇਸ ਮਹੀਨੇ ਦੇ ਸ਼ੁਰੂ ਵਿੱਚ ਕਲੀਵਲੈਂਡ ਵਿੱਚ ਲਾਪਤਾ ਹੋਏ 25 ਸਾਲਾ ਭਾਰਤੀ ਵਿਦਿਆਰਥੀਆਂ ਦੀ ਭਾਲ ਲਈ ਸਥਾਨਕ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨਾਲ ਕੰਮ ਕਰ ਰਿਹਾ ਹੈ। ਹੈਦਰਾਬਾਦ ਦੇ ਨਾਚਾਰਮ ਦਾ ਰਹਿਣ ਵਾਲਾ ਮੁਹੰਮਦ ਅਬਦੁੱਲ ਅਰਾਫ਼ਾਤ ਪਿਛਲੇ ਸਾਲ ਮਈ ਵਿੱਚ ਕਲੀਵਲੈਂਡ ਯੂਨੀਵਰਸਿਟੀ …
Read More »ਭਵਾਨੀਗੜ੍ਹ: ਕਿਸਾਨਾਂ ਨੇ ਕੌਮੀ ਮਾਰਗ ’ਤੇ ਪੁਤਲੇ ਫੂਕੇ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 23 ਫਰਵਰੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਦਰਸਨ ਕਰਨ ਉਪਰੰਤ ਕੇਂਦਰੀ ਮੰਤਰੀ ਅਮਿਤ ਸ਼ਾਹ, ਅਨਿਲ ਵਿੱਜ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਫੂਕੇ ਗਏ। ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ …
Read More »ਹੁਣ ਪਟਿਆਲਾ ’ਚ ਹੋਵੇਗੀ ਅੰਡਰ-15 ਤੇ ਅੰਡਰ-20 ਕੌਮੀ ਕੁਸ਼ਤੀ ਚੈਂਪੀਅਨਸ਼ਿਪ
ਨਵੀਂ ਦਿੱਲੀ, 8 ਫਰਵਰੀ ਅੰਡਰ-15 ਅਤੇ ਅੰਡਰ-20 ਕੌਮੀ ਕੁਸ਼ਤੀ ਚੈਂਪੀਅਨਸ਼ਿਪ ਹੁਣ 28 ਫਰਵਰੀ ਤੋਂ ਪਟਿਆਲਾ ਵਿਖੇ ਕਰਵਾਈ ਜਾਵੇਗੀ। ਭਾਰਤੀ ਕੁਸ਼ਤੀ ਮਹਾਸੰਘ ਦੇ ਸੰਚਾਲਨ ਲਈ ਬਣੀ ਐਡਹਾਕ ਕਮੇਟੀ ਨੇ ਅੱਜ ਇਹ ਐਲਾਨ ਕੀਤਾ। ਇਸ ਤੋਂ ਪਹਿਲਾਂ ਇਹ ਮੁਕਾਬਲਾ ਗਵਾਲੀਅਰ ਵਿੱਚ 11 ਤੋਂ 17 ਫਰਵਰੀ ਦਰਮਿਆਨ ਕਰਵਾਇਆ ਜਾਣਾ ਸੀ ਪਰ ਸਮੇਂ ਦੀ …
Read More »ਪੰਜਾਬ ’ਚ ਇਸ ਵਰ੍ਹੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਖੁੱਡੀਆਂ
ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਸਰਕਾਰ ਨੇ ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ। ਉਹ ਅੱਜ ਇੱਥੇ ਮੈਗਸੀਪਾ ਵਿਖੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਆਰਐੱਸਸੀ), ਲੁਧਿਆਣਾ ਵੱਲੋਂ ‘ਐਗਰੋ-ਜੀਓਇਨਫੋਰਮੈਟਿਕਸ …
Read More »ਖੰਨਾ ’ਚ ਕੌਮੀ ਮਾਰਗ ’ਤੇ ਤੇਲ ਟੈਂਕਰ ਨੂੰ ਭਿਆਨਕ ਅੱਗ ਲੱਗੀ, ਟ੍ਰੈਫਿਕ ਜਾਮ ਤੇ ਲੋਕਾਂ ’ਚ ਸਹਿਮ
ਲੁਧਿਆਣਾ, 3 ਜਨਵਰੀ ਅੱਜ ਖੰਨਾ ਨੈਸ਼ਨਲ ਹਾਈਵੇਅ ਬੱਸ ਸਟੈਂਡ ਨੇੜੇ ਪੁੱਲ ਉੱਪਰ ਤੇਲ ਟੈਂਕਰ ਪਲਟਣ ਕਾਰਨ ਉਸ ਵਿੱਚ ਅੱਗ ਲੱਗ ਗਈ। ਇਸ ਨਾਲ ਪੂਰਾ ਨੈਸ਼ਨਲ ਹਾਈਵੇਅ ਜਾਮ ਹੋ ਗਿਆ ਤੇ ਲੋਕ ਸਹਿਮ ਗਏ। ਜਲੰਧਰ ਤੋਂ ਤੇਲ ਦਾ ਭਰਿਆ ਇੰਡੀਅਨ ਆਇਲ ਦਾ ਟੈਂਕਰ ਗੋਬਿੰਦਗੜ੍ਹ ਪੈਟਰੋਲ ਪੰਪ ’ਤੇ ਜਾ ਰਿਹਾ ਸੀ। ਘਟਨਾ …
Read More »
Asian Tribune Your Multilingual Newspaper covering World and local news News