Home / Tag Archives: ਕਰਆ

Tag Archives: ਕਰਆ

ਬੈਡਮਿੰਟਨ: ਸਾਤਵਿਕ-ਚਿਰਾਗ ਦੀ ਜੋੜੀ ਕੋਰੀਆ ਓਪਨ ਦੇ ਸੈਮੀਫਾਈਨਲ ’ਚ

ਯੇਓਸੂ: ਸਾਤਵਿਕਸਾਈਰਾਜ ਰੰਕੀਰੈੱਡੀ ਤੇ ਚਿਰਾਗ ਸ਼ੈੱਟੀ ਦੀ ਜੋੜੀ ਕੋਰੀਆ ਓਪਨ ਸੁਪਰ 500 ਬੈਡਮਿੰਟਨ ਟੂਰਨਾਮੈਂਟ ’ਚ ਪੁਰਸ਼ਾਂ ਦੇ ਡਬਲਜ਼ ਵਰਗ ਦੇ ਸੈਮੀਫਾਈਨਲ ਵਿਚ ਪਹੁੰਚ ਗਈ ਹੈ। ਉਨ੍ਹਾਂ ਜਪਾਨ ਦੀ ਜੋੜੀ ਨੂੰ 21-14, 21-17 ਨਾਲ ਹਰਾਇਆ। ਆਲਮੀ ਦਰਜਾਬੰਦੀ ਵਿਚ ਤੀਜਾ ਦਰਜਾ ਪ੍ਰਾਪਤ ਭਾਰਤ ਦੀ ਜੋੜੀ ਨੇ ਮੈਚ ਜਿੱਤਣ ਵਿਚ ਸਿਰਫ਼ 40 ਮਿੰਟ …

Read More »

ਦੱਖਣੀ ਕੋਰੀਆ: ਮੀਂਹ ਕਾਰਨ ਲਾਪਤਾ ਲੋਕਾਂ ਦੀ ਭਾਲ ਲਈ ਮੁਹਿੰਮ; ਦਸ ਹਜ਼ਾਰ ਤੋਂ ਵੱਧ ਜਵਾਨ ਤਾਇਨਾਤ

ਸਿਓਲ, 18 ਜੁਲਾਈ ਦੱਖਣੀ ਕੋਰੀਆ ਵਿੱਚ ਹਫ਼ਤੇ ਭਰ ਤੋਂ ਪੈ ਰਹੇ ਜ਼ੋਰਦਾਰ ਮੀਂਹ ਕਾਰਨ ਢਿੱਗਾਂ ਡਿੱਗਣ ਅਤੇ ਹੋਰ ਘਟਨਾਵਾਂ ਵਿੱਚ ਲਾਪਤਾ ਦਸ ਲੋਕਾਂ ਦੀ ਭਾਲ ਲਈ ਅੱਜ ਬਚਾਅ ਮੁਹਿੰਮ ਚਲਾਈ ਗਈ। ਦੇਸ਼ ਦੀ ਫੌਜ ਨੇ ਬਚਾਅ ਕਾਰਜਾਂ ਵਿੱਚ ਸਹਾੲਿਤਾ ਲਈ ਦਸ ਹਜ਼ਾਰ ਤੋਂ ਵੱਧ ਜਵਾਨਾਂ ਨੂੰ ਤਾਇਨਾਤ ਕੀਤਾ ਹੈ। ਦੱਖਣੀ …

Read More »

ਹਾਕੀ ਜੂਨੀਅਰ ਵਿਸ਼ਵ ਕੱਪ: ਭਾਰਤ ਦਾ ਦੱਖਣੀ ਕੋਰੀਆ ਨਾਲ ਹੋਵੇਗਾ ਪਹਿਲਾ ਮੁਕਾਬਲਾ

ਕੁਆਲਾਲੰਪੁਰ, 24 ਜੂਨ ਭਾਰਤ ਐੱਫਆਈਐੱਚ ਜੂਨੀਅਰ ਹਾਕੀ ਵਿਸ਼ਵ ਕੱਪ-2023 ਦੇ ਸ਼ੁਰੂਆਤੀ ਦਿਨ 5 ਦਸੰਬਰ ਨੂੰ ਗਰੁੱਪ ਸੀ ਵਿੱਚ ਦੱਖਣੀ ਕੋਰੀਆ ਖ਼ਿਲਾਫ਼ ਆਪਣੀ ਮੁਹਿੰਮ ਦਾ ਆਗਾਜ਼ ਕਰੇਗਾ। ਟੂਰਨਾਮੈਂਟ 5 ਤੋਂ 16 ਦਸੰਬਰ ਤੱਕ ਮਲੇਸ਼ੀਆ ਦੇ ਬੁਕਤ ਜਲੀਲ ਕੌਮੀ ਹਾਕੀ ਸਟੇਡੀਅਮ ‘ਚ ਹੋਵੇਗਾ। ਭਾਰਤੀ ਟੀਮ ਨੂੰ ਟੂਰਨਾਮੈਂਟ ਵਿੱਚ ਗਰੁੱਪ-ਸੀ ‘ਚ ਰੱਖਿਆ ਗਿਆ …

Read More »

194 ਯਾਤਰੀਆਂ ਨਾਲ ਦੱਖਣੀ ਕੋਰੀਆ ਦਾ ਹਵਾਈ ਜਹਾਜ਼ ਖੁੱਲ੍ਹੇ ਦਰਵਾਜ਼ੇ ਨਾਲ ਉੱਡਦਾ ਰਿਹਾ

ਸਿਓਲ, 26 ਮਈ ਏਅਰਲਾਈਨ ਅਤੇ ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਏਸ਼ੀਆਨਾ ਏਅਰਲਾਈਨਜ਼ ਦੇ ਉੱਡਦੇ ਜਹਾਜ਼ ਦਾ ਯਾਤਰੀ ਨੇ ਦਰਵਾਜ਼ਾ ਖੋਲ੍ਹ ਦਿੱਤਾ ਪਰ ਇਸ ਦੇ ਬਾਵਜੂਦ ਜਹਾਜ਼ ਦੱਖਣੀ ਕੋਰੀਆ ਦੇ ਹਵਾਈ ਅੱਡੇ ‘ਤੇ ਸੁਰੱਖਿਅਤ ਉਤਰ ਗਿਆ। ਟਰਾਂਸਪੋਰਟ ਮੰਤਰਾਲੇ ਨੇ ਕਿਹਾ ਕਿ ਜਹਾਜ਼ ‘ਤੇ ਸਵਾਰ ਕੁਝ ਲੋਕਾਂ ਨੇ ਵਿਅਕਤੀ ਨੂੰ ਦਰਵਾਜ਼ਾ ਖੋਲ੍ਹਣ …

Read More »

ਉੱਤਰੀ ਕੋਰੀਆ ਨੇ ਘੱੱਟ ਦੂਰੀ ਦੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਦਾਗ਼ੀਆਂ

ਸਿਓਲ, 27 ਮਾਰਚ ਉੱਤਰੀ ਕੋਰੀਆ ਨੇ ਅੱਜ ਆਪਣੇ ਪੂਰਬੀ ਸਮੁੰਦਰੀ ਤੱਟ ਤੋਂ ਘੱਟ ਦੂਰੀ ਦੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ। ਉੱਤਰੀ ਕੋਰੀਆ ਦੀ ਮਿਜ਼ਾਈਲ ਲਾਂਚਿੰਗ ਅਜਿਹੇ ਸਮੇਂ ‘ਚ ਹੋਈ ਹੈ, ਜਦੋਂ ਅਮਰੀਕਾ ਅਤੇ ਦੱਖਣੀ ਕੋਰੀਆ ਸਾਂਝੇ ਫੌਜੀ ਅਭਿਆਸ ਦੀ ਤਿਆਰੀ ‘ਚ ਹਨ। ਦੱਖਣੀ ਕੋਰੀਆ ਦੇ ਜੁਆਇੰਟ ਚੀਫ ਆਫ ਸਟਾਫ ਨੇ ਕਿਹਾ …

Read More »

ਉੱਤਰੀ ਕੋਰੀਆ ਦੇ ਮੁਖੀ ਕਿਮ ਨੇ ਦੇਸ਼ ਦੇ ਨੰਬਰ ਦੋ ਫ਼ੌਜੀ ਅਧਿਕਾਰੀ ਨੂੰ ਬਰਖ਼ਾਸਤ ਕੀਤਾ

ਸਿਓਲ, 2 ਜਨਵਰੀ ਉੱਤਰੀ ਕੋਰੀਆ ਨੇ ਨੇਤਾ ਕਿਮ ਜੋਂਗ ਉਨ ਤੋਂ ਬਾਅਦ ਦੂਜੇ ਸਭ ਤੋਂ ਸ਼ਕਤੀਸ਼ਾਲੀ ਫੌਜੀ ਅਧਿਕਾਰੀ ਪਾਕ ਜੋਂਗ ਚੋਨ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਅਧਿਕਾਰਤ ਕੇਸੀਐਨਏ ਨਿਊਜ਼ ਏਜੰਸੀ ਨੇ ਕਿਹਾ ਕਿ ਸੱਤਾਧਾਰੀ ਵਰਕਰਜ਼ ਪਾਰਟੀ ਦੇ ਕੇਂਦਰੀ ਮਿਲਟਰੀ ਕਮਿਸ਼ਨ ਦੇ ਉਪ ਚੇਅਰਮੈਨ ਅਤੇ ਪਾਰਟੀ ਦੀ ਕੇਂਦਰੀ ਕਮੇਟੀ ਦੇ …

Read More »

ਚੀਨ, ਸਿੰਗਾਪੁਰ, ਹਾਂਗਕਾਂਗ, ਕੋਰੀਆ, ਥਾਈਲੈਂਡ ਤੇ ਜਪਾਨ ਤੋਂ ਆਉਣ ਵਾਲੇ ਯਾਤਰੀਆਂ ਲਈ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਲਾਜ਼ਮੀ

ਨਵੀਂ ਦਿੱਲੀ, 30 ਦਸੰਬਰ ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਦੇਸ਼ ਦੀਆਂ ਏਅਰਲਾਈਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸੋਧੇ ਹੋਏ ਕੋਵਿਡ ਨਿਰਦੇਸ਼ਾਂ ਤਹਿਤ ਦੇਸ਼ ਵਿੱਚ ਚੀਨ ਸਣੇ ਹੋਰਨਾਂ ਏਸ਼ਿਆਈ ਦੇਸ਼ਾਂ ਤੋਂ ਆਉਣ ਵਾਲੇ ਕੌਮਾਂਤਰੀ ਯਾਤਰੀਆਂ ਲਈ ਚੈੱਕ-ਇਨ ਦੀ ਸਹੂਲਤ ਵਿੱਚ ਸੋਧ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਚੀਨ ਸਣੇ ਛੇ …

Read More »