Home / Tag Archives: ਕਰਕਨ

Tag Archives: ਕਰਕਨ

ਮੁਹਾਲੀ ਵਿੱਚੋਂ ਰਿੰਦਾ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 17 ਅਕਤੂਬਰ ਪੰਜਾਬ ਪੁਲੀਸ ਨੇ ਪਾਕਿਸਤਾਨ ਸਥਿਤ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਪ੍ਰਾਪਤ ਤੇ ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਵੱਲੋਂ ਚਲਾਏ ਜਾ ਰਹੇ ਅਤਿਵਾਦੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ ਮੁਹਾਲੀ ’ਚ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ …

Read More »

ਗਵਾਦਰ ਅਧਿਕਾਰ ਕਾਰਕੁਨ ਵੱਲੋਂ 21 ਜੁਲਾਈ ਤੋਂ ਗਵਾਦਰ ਬੰਦਰਗਾਹ ਬੰਦ ਕਰਨ ਦੀ ਧਮਕੀ

ਕਰਾਚੀ, 4 ਜੁਲਾਈ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ ਮੁੱਖ ਸਥਾਨਕ ਨੇਤਾ ਧਮਕੀ ਦਿੱਤੀ ਹੈ ਜੇਕਰ ਰਾਜ ਸਰਕਾਰ ਦੀ ਸਹਿਮਤੀ ਦੇ ਬਾਵਜੂਦ ਉਸ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਉਹ 21 ਜੁਲਾਈ ਤੋਂ ਰਣਨੀਤਕ ਪੱਖੋਂ ਅਹਿਮ ਗਵਾਦਰ ਬੰਦਰਗਾਹ ਬੰਦ ਕਰ ਦੇਣਗੇ। ਇਹ ਜਾਣਕਾਰੀ ਅੱਜ ਇੱਕ ਮੀਡੀਆ ਰਿਪੋਰਟ ‘ਚ ਦਿੱਤੀ …

Read More »

ਐੱਨਐੱਸਓ ਨੇ ਛੇ ਫਲਸਤੀਨੀ ਮਨੁੱਖੀ ਅਧਿਕਾਰ ਕਾਰਕੁਨਾਂ ਦੀ ਵੀ ਕੀਤੀ ਸੀ ਜਾਸੂਸੀ

ਐੱਨਐੱਸਓ ਨੇ ਛੇ ਫਲਸਤੀਨੀ ਮਨੁੱਖੀ ਅਧਿਕਾਰ ਕਾਰਕੁਨਾਂ ਦੀ ਵੀ ਕੀਤੀ ਸੀ ਜਾਸੂਸੀ

ਯੇਰੂਸ਼ਲਮ, 8 ਨਵੰਬਰ ਸੁਰੱਖਿਆ ਖੋਜਕਾਰਾਂ ਨੇ ਅੱਜ ਖੁਲਾਸਾ ਕੀਤਾ ਕਿ ਵਿਵਾਦਿਤ ਇਜ਼ਰਾਇਲੀ ‘ਹੈਕਰ-ਫਾਰ-ਹਾਇਰ’ (ਜਾਣਕਾਰੀ ਚੋਰੀ ਕਰਨ ਲਈ ਕਿਰਾਏ ‘ਤੇ ਉਪਲੱਬਧ) ਕੰਪਨੀ ਐੱਨਐੱਸਓ ਗਰੁੱਪ ਦੇ ਸਪਾਈਵੇਅਰ ਛੇ ਫਲਸਤੀਨੀ ਮਨੁੱਖੀ ਅਧਿਕਾਰ ਕਾਰਕੁਨਾਂ ਦੇ ਮੋਬਾਈਲ ਫੋਨ ਵਿੱਚ ਪਾਏ ਗਏ ਸਨ। ਇਨ੍ਹਾਂ ਵਿੱਚੋਂ ਅੱਧੇ ਅਜਿਹੇ ਗਰੁੱਪ ਨਾਲ ਜੁੜੇ ਸਨ, ਜਿਨ੍ਹਾਂ ਨੂੰ ਇਜ਼ਰਾਈਲ ਦੇ ਰੱਖਿਆ …

Read More »

ਕਾਰਕੁਨ ਨੌਦੀਪ ਕੌਰ ਦੀ ਗ੍ਰਿਫਤਾਰੀ ਬਾਰੇ ਹਾਈਕੋਰਟ ਕੋਲ ਵੱਡਾ ਦਾਅਵਾ

ਕਾਰਕੁਨ ਨੌਦੀਪ ਕੌਰ ਦੀ ਗ੍ਰਿਫਤਾਰੀ ਬਾਰੇ ਹਾਈਕੋਰਟ ਕੋਲ ਵੱਡਾ ਦਾਅਵਾ

ਚੰਡੀਗੜ੍ਹ: ਮਜ਼ਦੂਰ ਅਧਿਕਾਰਾਂ ਦੀ ਕਾਰਕੁਨ ਨੌਦੀਪ ਕੌਰ ਦੀ ਗ੍ਰਿਫਤਾਰੀ ਬਾਰੇ ਵੱਡਾ ਖੁਲਾਸਾ ਹੋਇਆ ਹੈ। ਇਸ ਨਾਲ ਹਰਿਆਣਾ ਪੁਲਿਸ ਉੱਪਰ ਸਵਾਲ ਖੜ੍ਹੇ ਹੋ ਗਏ ਹਨ। ਨੌਦੀਪ ਕੌਰ ਨੇ ਆਪਣੀ ਜ਼ਮਾਨਤ ਅਰਜ਼ੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਕੋਲ ਦਾਅਵਾ ਕੀਤਾ ਹੈ ਕਿ ਉਸ ਨੂੰ ਸੋਨੀਪਤ ਪੁਲਿਸ ਨੇ ਪਿਛਲੇ ਮਹੀਨੇ ਗ੍ਰਿਫਤਾਰ ਕਰਨ …

Read More »