Home / Tag Archives: ਕਰਕ

Tag Archives: ਕਰਕ

Ludhiana ਦੇ DMC ਹਸਪਤਾਲ ਨੇ ਬਕਾਇਆ ਬਿੱਲ ਦਾ ਭੁਗਤਾਨ ਨਾ ਹੋਣ ਕਰਕੇ ਪਰਿਵਾਰ ਨੂੰ ਨਹੀਂ ਦਿੱਤੀ ਮ੍ਰਿਤਕ ਦੇਹ 

Ludhiana News : ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀਐਮਸੀ) ਵਿੱਚ ਇੱਕ ਬੇਹੱਦ ਸੰਵੇਦਨਸ਼ੀਲ ਅਤੇ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿਡਨੀ ਦੀ ਬਿਮਾਰੀ ਨਾਲ ਪੀੜਤ 31 ਸਾਲਾ ਮਜ਼ਦੂਰ ਗਗਨਦੀਪ ਸਿੰਘ ਦੀ ਮੌਤ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਨੇ 1.16 ਲੱਖ ਰੁਪਏ ਦੇ ਬਕਾਇਆ ਬਿੱਲ ਦਾ ਭੁਗਤਾਨ ਨਾ ਹੋਣ ਕਾਰਨ …

Read More »

ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ ਕਰਕੇ ਕ੍ਰਿਕਟ ਖੇਡ ਰਿਹਾ ਸੀ ਦੋਸ਼ੀ, ਪੰਜਾਬ ਪੁਲਿਸ ਦੇ ASI ਨੂੰ ਵੀ ਮਾਰਿਆ ਥੱਪੜ; ਸ਼ਰੇਆਮ ਨਸ਼ੇ…

Jalandhar News: ਪੰਜਾਬ ਵਿੱਚ ਜਲੰਧਰ ਪੱਛਮੀ ਦੇ ਸਾਬਕਾ ਵਿਧਾਇਕ ਅਤੇ ਭਾਜਪਾ ਨੇਤਾ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ ਦਾ ਕਾਤਲ ਪੁਲਿਸ ਹਿਰਾਸਤ ਵਿੱਚ ਹੈ। ਉਸਦੀ ਪਹਿਲੀ ਫੋਟੋ ਸਾਹਮਣੇ ਆਈ ਹੈ। ਲਾਕਅੱਪ ਵਿੱਚ ਕਾਲੂ ਸੁੱਤਾ ਸੀ ਅਤੇ ਬਲੈਕ ਹੁੱਡੀ ਪਹਿਨੀ ਹੋਈ ਸੀ। ਪੁਲਿਸ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਾਲੂ ਨੂੰ ਅਦਾਲਤ …

Read More »

ਤਹਿਰਾਨ ’ਚੋਂ ਭਾਰਤੀ ਵਿਦਿਆਰਥੀ ਸੁਰੱਖਿਅਤ ਕੱਢ,ਸਰਹੱਦ ਪਾਰ ਕਰਕੇ 110 ਵਿਅਕਤੀ ਆਰਮੀਨੀਆ ਪੁੱਜੇ

ਭਾਤਰੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਇਜ਼ਰਾਈਲ ਤੇ ਇਰਾਨ ਵਿਚਾਲੇ ਵਧਦੇ ਤਣਾਅ ਦਰਮਿਆਨ ਤਹਿਰਾਨ ’ਚ ਮੌਜੂਦ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਆ ਕਾਰਨਾਂ ਕਰਕੇ ਬਾਹਰ ਕੱਢ ਲਿਆ ਗਿਆ ਹੈ ਅਤੇ ਉਨ੍ਹਾਂ ’ਚੋਂ 110 ਲੋਕ ਸਰਹੱਦ ਪਾਰ ਕਰਕੇ ਆਰਮੀਨੀਆ ਅੰਦਰ ਦਾਖਲ ਹੋ ਗਏ ਹਨ। ਇਸ ਦਾ ਪੂਰਾ ਪ੍ਰਬੰਧ …

Read More »

ਯੁੱਧ ਨਸ਼ਿਆਂ ਵਿਰੁੱਧ: ਪੁਲੀਸ ਨੇ 471 ਥਾਵਾਂ ’ਤੇ ਛਾਪੇਮਾਰੀ ਕਰਕੇ 97 ਨਸ਼ਾ ਤਸਕਰ ਕੀਤੇ ਕਾਬੂ

ਆਤਿਸ਼ ਗੁਪਤਾ ਚੰਡੀਗੜ੍ਹ, 17 ਅਪਰੈਲ ਪੰਜਾਬ ਪੁਲੀਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ 48ਵੇਂ ਦਿਨ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜਾਰੀ ਰੱਖੀ। ਇਸ ਦੌਰਾਨ ਪੁਲੀਸ ਨੇ ਸੂਬੇ ਭਰ ਵਿੱਚ 471 ਥਾਵਾਂ ’ਤੇ ਛਾਪੇਮਾਰੀ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ …

Read More »

ਕਾਰ ਅੱਗੇ ਆਵਾਰਾ ਪਸ਼ੂ ਆਉਣ ਕਰਕੇ ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਰਾਜਿੰਦਰ ਵਰਮਾ ਭਦੌੜ, 19 ਮਾਰਚ ਪਿੰਡ ਤਲਵੰਡੀ ਤੋਂ ਭਦੌੜ ਆ ਰਹੀ ਤੇਜ਼ ਰਫ਼ਤਾਰ ਕਾਰ ਦਰਖ਼ਤ ਨਾਲ ਟਕਰਾਉਣ ਕਰਕੇ ਇੱਕ ਨੌਜਵਾਨ ਦੀ ਮੌਤ ਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਭਦੌੜ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਬਰਨਾਲਾ ਰੈਫ਼ਰ ਕਰ ਦਿੱਤਾ। ਏਐੱਸਆਈ ਕੁਲਵੰਤ ਸਿੰਘ ਨੇ ਦੱਸਿਆ …

Read More »

Sukhpal Khaira ਈਡੀ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦਾ ਚੰਡੀਗੜ੍ਹ ਵਿਚਲਾ ਘਰ ਕੁਰਕ

ਦੀਪਕਮਲ ਕੌਰ ਜਲੰਧਰ, 11 ਮਾਰਚ Khaira’s Sector 5 house attached in PMLA case ਈਡੀ ਨੇ ਭ੍ਰਿਸ਼ਟਾਚਾਰ ਰੋਕੂ ਐਕਟ (ਪੀਐੱਮਐੱਲਏ) ਵਿਚਲੀਆਂ ਵਿਵਸਥਾਵਾਂ ਤਹਿਤ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਚੰਡੀਗੜ੍ਹ ਦੇ ਸੈਕਟਰ 5 ਵਿਚਲੇ ਘਰ ਨੂੰ ਕੁਰਕ ਕਰ ਦਿੱਤਾ ਹੈ। ਉਧਰ ਕਾਂਗਰਸੀ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਕੁਰਕੀ …

Read More »

ਬੀਐਸਐਫ ਨੇ ਫਾਈਰਿੰਗ ਕਰਕੇ ਡਰੋਨ ਨੂੰ ਪਾਕਿਸਤਾਨ ਵੱਲ ਮੋੜਿਆ

ਐਨਪੀ ਧਵਨ ਪਠਾਨਕੋਟ, 7 ਮਾਰਚ ਬਮਿਆਲ ਸੈਕਟਰ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਸਿੰਬਲ ਸਕੋਲ ਕਮਲਜੀਤ ਪੋਸਟ ਕੋਲ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ। ਧੁੰਦ ਹੋਣ ਕਾਰਨ ਬੀਐਸਐਫ ਵੱਲੋਂ ਫਾਈਰਿੰਗ ਕਰਨ ਬਾਅਦ ਡਰੋਨ ਗਾਇਬ ਹੋ ਗਿਆ। ਇਸ ਘਟਨਾ ਦੇ ਬਾਅਦ ਬੀਐਸਐਫ ਅਤੇ ਪੁਲੀਸ ਵੱਲੋਂ ਪੂਰੇ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਫਿਲਹਾਲ …

Read More »

ਸਿਸੋਦੀਆ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ‘ਸੱਚਾਈ ਦੀ ਜਿੱਤ ਹੋਈ’

ਚੰਡੀਗੜ੍ਹ, 9 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਦਾ ਸੁਪਰੀਮ ਕੋਰਟ ਦਾ ਫੈਸਲਾ ‘ਸੱਚਾਈ ਦੀ ਜਿੱਤ’ ਹੈ। ਮਾਨ ਨੇ ਪੰਜਾਬੀ ਵਿੱਚ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, ‘‘ਮਨੀਸ਼ ਸਿਸੋਦੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਹੈ।’’ ਦਿੱਲੀ ਦੇ …

Read More »

ਕੈਨੇਡਾ: ਜੰਗਲ ਦੀ ਅੱਗ ਕਰਕੇ ਜੈਸਪਰ ਸ਼ਹਿਰ ਤੇ ਨੈਸ਼ਨਲ ਪਾਰਕ ਰਾਖ ’ਚ ਤਬਦੀਲ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 26 ਜੁਲਾਈ ਜੰਗਲ ਦੀ ਅੱਗ ਨੇ ਅਲਬਰਟਾ ਸੂਬੇ ਦੇ ਜੈਸਪਰ ਸ਼ਹਿਰ ਤੇ ਨਾਲ ਲੱਗਦੇ ਨੈਸ਼ਨਲ ਪਾਰਕ ਨੂੰ ਸਵਾਹ ਕਰ ਦਿੱਤਾ ਹੈ। ਕਈ ਦਿਨਾਂ ਤੋਂ ਜੰਗਲਾਂ ’ਚ ਲੱਗੀ ਅੱਗ ਕੱਲ੍ਹ ਰਾਤੀਂ ਸੰਘਣੀ ਅਬਾਦੀ ਤੱਕ ਪਹੁੰਚ ਗਈ ਹੈ। ਲੰਘੀ ਰਾਤ ਤੱਕ ਅੱਧੇ ਤੋਂ ਵੱਧ ਘਰ ਅੱਗ ਦੀ ਭੇਟ …

Read More »

ਮਨੀ ਲਾਂਡਰਿੰਗ: ਈਡੀ ਵੱਲੋਂ ਐਮ3ਐਮ ਰੀਅਲ ਅਸਟੇਟ ਗਰੁੱਪ ਦੀ 300 ਕਰੋੜ ਰੁਪਏ ਦੀ ਜ਼ਮੀਨ ਕੁਰਕ

ਨਵੀਂ ਦਿੱਲੀ, 19 ਜੁਲਾਈ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਰੀਅਲ ਅਸਟੇਟ ਗਰੁੱਪ ਐਮ3ਐਮ ਦੀ ਗੁਰੂਗ੍ਰਾਮ ਵਿੱਚ 300 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਜ਼ਮੀਨ ਕੁਰਕ ਕੀਤੀ ਹੈ। ਇਹ ਕਾਰਵਾਈ ਜ਼ਮੀਨੀ ਧੋਖਾਧੜੀ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ। ਇਸ ਮਾਮਲੇ ਵਿੱਚ ਕਾਂਗਰਸ ਆਗੂ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ …

Read More »