Home / Tag Archives: ਕਰਤ

Tag Archives: ਕਰਤ

ਚੀਨੀ ਵੀਜ਼ਾ ਘੁਟਾਲਾ: ਦਿੱਲੀ ਦੀ ਅਦਾਲਤ ਵੱਲੋਂ ਕਾਰਤੀ ਚਿਦੰਬਰਮ ਨੂੰ ਜ਼ਮਾਨਤ

ਨਵੀਂ ਦਿੱਲੀ, 6 ਜੂਨ ਦਿੱਲੀ ਦੀ ਇਕ ਅਦਾਲਤ ਨੇ ਚੀਨੀ ਨਾਗਰਿਕਾਂ ਦੇ ਕਥਿਤ ਵੀਜ਼ਾ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕਾਂਗਰਸ ਆਗੂ ਕਾਰਤੀ ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ ਹੈ। ਈਡੀ ਅਤੇ ਸੀਬੀਆਈ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮੁਲਜ਼ਮ ਨੂੰ ਇਹ ਰਾਹਤ ਦੇ ਦਿੱਤੀ ਜੋ ਆਪਣੇ ਵਿਰੁੱਧ ਸੰਮਨਾਂ ਦੀ …

Read More »

ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਸ਼ੱਤਰੂਘਣ ਸਿਨਹਾ ਤੇ ਕੀਰਤੀ ਆਜ਼ਾਦ ਜਿੱਤੇ

ਕੋਲਕਾਤਾ, 4 ਜੂਨ ਅਦਾਕਾਰ ਤੋਂ ਸਿਆਸੀ ਆਗੂ ਬਣੇ ਸ਼ੱਤਰੂਘਣ ਸਿਨਹਾ ਨੇ ਅੱਜ ਪੱਛਮੀ ਬੰਗਾਲ ਦੀ ਆਸਨਸੋਲ ਲੋਕ ਸਭਾ ਸੀਟ ਤੋਂ ਜਿੱਤ ਹਾਸਲ ਕੀਤੀ ਹੈ। ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਟੀਐੱਮਸੀ ਆਗੂ ਨੇ ਭਾਜਪਾ ਦੇ ਆਪਣੇ ਨੇੜਲੇ ਵਿਰੋਧੀ ਐੱਸ.ਐੱਸ. ਆਹਲੂਵਾਲੀਆ  ਨੂੰ 59,564 ਵੋਟਾਂ ਦੇ ਫ਼ਰਕ ਨਾਲ ਹਰਾਇਆ। ਸ਼ੱਤਰੂਘਣ ਸਿਨਹਾ ਨੂੰ …

Read More »

ਬੰਗਲਾਦੇਸ਼: ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਕਿਰਤ ਕਾਨੂੰਨ ਮਾਮਲੇ ’ਚ ਦੋਸ਼ੀ ਕਰਾਰ, 6 ਮਹੀਨਿਆਂ ਦੀ ਸਜ਼ਾ

ਢਾਕਾ, 1 ਜਨਵਰੀ ਬੰਗਲਾਦੇਸ਼ ਦੇ ਨੋਬੇਲ ਪੁਰਸਕਾਰ ਜੇਤੂ ਅਰਥ ਸ਼ਾਸਤਰੀ ਡਾਕਟਰ ਮੁਹੰਮਦ ਯੂਨਸ ਨੂੰ ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਅਦਾਲਤ ਨੇ ਛੇ ਮਹੀਨੇ ਦੀ ਸਜ਼ਾ ਸੁਣਾਈ। ਲੇਬਰ ਕੋਰਟ ਦੀ ਜੱਜ ਸ਼ੇਖ ਮਰੀਨਾ ਸੁਲਤਾਨਾ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਉਸ ਦੇ ਖ਼ਿਲਾਫ਼ ਕਿਰਤ ਕਾਨੂੰਨ ਦੀ ਉਲੰਘਣਾ ਦਾ …

Read More »

ਕਿਰਿਤ ਸੋਮੱਈਆ ਨੇ ਸੀਬੀਆਈ ਤੇ ਈਡੀ ਦੇ ਨਾਂ ’ਤੇ ਕੰਪਨੀਆਂ ਤੋਂ ਚੰਦੇ ਵਜੋਂ ਕਰੋੜਾਂ ਦੀ ਵਸੂਲੀ ਕੀਤੀ: ਸੰਜੇ ਰਾਊਤ

ਮੁੰਬਈ, 10 ਮਈ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ਆਗੂ ਕਿਰਿਤ ਸੋਮੱਈਆ ਨੇ ਸੀਬੀਆਈ ਤੇ ਈਡੀ ਦੇ ਰਾਡਾਰ ਅਧੀਨ ਕੰਪਨੀਆਂ ਤੋਂ ਚੰਦੇ ਦੇ ਰੂਪ ਵਿੱਚ ਕਰੋੜਾਂ ਦੀ ਵਸੂਲੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੋਮੱਈਆ ਦੀ ਅਗਵਾਈ ਹੇਠਲੇ ‘ਯੁਵਕ ਪ੍ਰਤੀਸ਼ਠਾਨ’ ਨੂੰ …

Read More »

ਕਿਰਤ ਤੇ ਕਿਰਤੀਆਂ ਬਾਰੇ ਬਾਇਡਨ ਦੀ ਵਿਸ਼ੇਸ਼ ਸਹਾਇਕ ਬਣੀ ਪ੍ਰੋਣਿਤਾ

ਕਿਰਤ ਤੇ ਕਿਰਤੀਆਂ ਬਾਰੇ ਬਾਇਡਨ ਦੀ ਵਿਸ਼ੇਸ਼ ਸਹਾਇਕ ਬਣੀ ਪ੍ਰੋਣਿਤਾ

ਵਾਸ਼ਿੰਗਟਨ, 16 ਫਰਵਰੀ ਭਾਰਤੀ ਮੂਲ ਦੀ ਪ੍ਰੋਣਿਤਾ ਗੁਪਤਾ ਨੂੰ ਘਰੇਲੂ ਨੀਤੀ ਕੌਂਸਲ ‘ਚ ਕਿਰਤ ਤੇ ਕਾਮਿਆਂ ਲਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦਾ ਵਿਸ਼ੇਸ਼ ਸਹਾਇਕ ਨਾਮਜ਼ਦ ਕੀਤਾ ਗਿਆ ਹੈ। ਪ੍ਰੋਣਿਤਾ ਇਸ ਤੋਂ ਪਹਿਲਾਂ ਸੈਂਟਰ ਫਾਰ ਲਾਅ ਐਂਡ ਸਪੈਸ਼ਲ ਪਾਲਿਸੀ (ਸੀਐੱਲਏਐੱਸਪੀ) ‘ਚ ਜੌਬ ਕੁਆਲਿਟੀ ਟੀਮ ਦੀ ਡਾਇਰੈਕਟਰ ਸੀ। ਉਸ ਨੇ ਕਿਰਤੀਆਂ …

Read More »