Home / Tag Archives: ਕਰਨ (page 30)

Tag Archives: ਕਰਨ

ਭਾਰਤੀ ਚੈਨਲਾਂ ਦਾ ਪ੍ਰਸਾਰਨ ਕਰਨ ਵਾਲੇ ਪਾਕਿ ਕੇਬਲ ਆਪਰੇਟਰਾਂ ਨੂੰ ਚਿਤਾਵਨੀ

ਇਸਲਾਮਾਬਾਦ: ਪਾਕਿਸਤਾਨ ਦੇ ਇਲੈਕਟ੍ਰਾਨਿਕ ਮੀਡੀਆ ਨਿਗਰਾਨ ਨੇ ਅੱਜ ਸਥਾਨਕ ਕੇਬਲ ਟੀਵੀ ਆਪਰੇਟਰਾਂ ਨੂੰ ਭਾਰਤੀ ਚੈਨਲਾਂ ਦਾ ਪ੍ਰਸਾਰਨ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ ਆਦੇਸ਼ਾਂ ਦਾ ਉਲੰਘਣ ਕਰਨ ਵਾਲੇ ਕੇਬਲ ਆਪਰੇਟਰਾਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ। ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਅਥਾਰਿਟੀ ਨੇ ਕਿਹਾ ਕਿ ਕਈ ਕੇਬਲ ਟੀਵੀ ਆਪਰੇਟਰਾਂ …

Read More »

ਅਮਰੀਕਾ ਵਿੱਚ ਗੋਲੀ ਲੱਗਣ ਕਾਰਨ ਭਾਰਤੀ ਨੌਜਵਾਨ ਦੀ ਮੌਤ

ਅਮਰਾਵਤੀ, 21 ਅਪਰੈਲ ਅਮਰੀਕਾ ਵਿੱਚ ਪੈਟਰੋਲ ਪੰਪ ‘ਤੇ ਕਥਿਤ ਤੌਰ ‘ਤੇ ਗੋਲੀ ਲੱਗਣ ਕਾਰਨ ਉੱਥੇ ਕੰਮ ਕਰਦੇ ਭਾਰਤੀ ਨੌਜਵਾਨ ਦੀ ਮੌਤ ਹੋ ਗਈ। ਉਹ ਉੱਥੇ ਮਾਸਟਰਜ਼ ਡਿਗਰੀ ਕਰਨ ਲਈ ਗਿਆ ਸੀ। ਮ੍ਰਿਤਕ ਦੀ ਪਛਾਣ ਸੈਏਸ਼ ਵੀਰਾ ਵਜੋਂ ਹੋਈ ਹੈ। ਇਹ ਘਟਨਾ ਸੂਬੇ ਦੀ ਕੋਲੰਬਸ ਡਿਵੀਜ਼ਨ ਵਿੱਚ ਵੀਰਵਾਰ ਨੂੰ ਵਾਪਰੀ ਹੈ। …

Read More »

ਬੰਗਾ ਬੇਮਿਸਾਲ ਉਮੀਦਵਾਰ ਤੇ ਵਿਸ਼ਵ ਬੈਂਕ ਦੀ ਅਗਵਾਈ ਕਰਨ ਲਈ ਤਿਆਰ: ਅਮਰੀਕਾ

ਵਾਸ਼ਿੰਗਟਨ, 22 ਅਪਰੈਲ ਭਾਰਤੀ-ਅਮਰੀਕੀ ਕਾਰੋਬਾਰੀ ਅਜੈ ਬੰਗਾ ਬੇਮਿਸਾਲ ਉਮੀਦਵਾਰ ਹਨ ਅਤੇ ਬਹੁਤ ਹੀ ਨਾਜ਼ੁਕ ਸਮੇਂ ਵਿੱਚ ਵਿਸ਼ਵ ਬੈਂਕ ਦੀ ਅਗਵਾਈ ਕਰਨ ਲਈ ਤਿਆਰ ਹਨ। ਅਮਰੀਕਾ ਨੇ ਸ੍ਰੀ ਬੰਗਾ ਬਾਰੇ ਇਹ ਰਾਇ ਦਿੰਦਿਆਂ ਕਿਹਾ ਕਿ ਵਿਸ਼ਵ ਬੈਂਕ ਉਨ੍ਹਾਂ ਦੀ ਪ੍ਰਧਾਨ ਵਜੋਂ ਨਿਯੁਕਤੀ ਦਾ ਰਸਮੀ ਐਲਾਨ ਕਰਨ ਦੀ ਯੋਜਨਾ ਬਣਾ ਰਿਹਾ ਹੈ। …

Read More »

ਈਵੀ ਚਾਰਜਿੰਗ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ’ਚ ਸੈਂਟਰ ਆਫ਼ ਐਕਸੀਲੈਂਸ ਜਲਦ ਸਥਾਪਤ ਕੀਤਾ ਜਾਵੇਗਾ: ਅਰੋੜਾ

ਚੰਡੀਗੜ੍ਹ, 21 ਅਪਰੈਲ ਸੂਬੇ ਨੂੰ ਵਿਕਸਤ ਤਕਨਾਲੋਜੀ ਵਿੱਚ ਇੱਕ ਕਦਮ ਹੋਰ ਅੱਗੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਇਲੈਕਟ੍ਰਿਕ ਵਾਹਨ (ਈਵੀ) ਚਾਰਜਿੰਗ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਸਬੰਧੀ ਨਵੀਂ …

Read More »

ਪਾਕਿਸਤਾਨ ਦੇ ਕੇਬਲ ਅਪਰੇਟਰਾਂ ਨੂੰ ਭਾਰਤੀ ਚੈਨਲਾਂ ਦਾ ਪ੍ਰਸਾਰਨ ਬੰਦ ਕਰਨ ਦਾ ਹੁਕਮ

ਇਸਲਾਮਾਬਾਦ, 21 ਅਪਰੈਲ ਪਾਕਿਸਤਾਨ ਦੇ ਇਲੈਕਟ੍ਰਾਨਿਕ ਮੀਡੀਆ ‘ਤੇ ਨਜ਼ਰ ਰੱਖਣ ਵਾਲੀ ਸੰਸਥਾ ਨੇ ਅੱਜ ਦੇਸ਼ ਭਰ ਦੇ ਸਥਾਨਕ ਕੇਬਲ ਟੀਵੀ ਅਪਰੇਟਰਾਂ ਨੂੰ ਭਾਰਤੀ ਚੈਨਲਾਂ ਦਾ ਪ੍ਰਸਾਰਨ ਬੰਦ ਕਰਨ ਦੇ ਹੁਕਮ ਦਿੱਤੇ ਹਨ ਅਤੇ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਅਥਾਰਟੀ ਨੇ ਬਿਆਨ ਵਿੱਚ …

Read More »

ਆਤਮਚਿੰਤਨ ਕਰਨ ਕਾਂਗਰਸ ਤੇ ਸਿੱਬਲ: ਭਾਜਪਾ

ਨਵੀਂ ਦਿੱਲੀ, 21 ਅਪਰੈਲ ਭਾਜਪਾ ਨੇ ਨਰੋਦਾ ਗਾਮ ਦੰਗਾ ਮਾਮਲੇ ਵਿੱਚ ਸਾਰੇ 67 ਮਲਜ਼ਮਾਂ ਨੂੰ ਬਰੀਕਰਨ ਵਾਲੀ ਅਦਾਲਤ ‘ਤੇ ‘ਉਂਗਲ ਚੁੱਕਣ’ ਕਾਰਨ ਅੱਜ ਕਾਂਗਰਸ ਤੇ ਰਾਜ ਸਭਾ ਮੈਂਬਰ ਕਪਿਲ ਸਿੱਬਲ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਦੀਆਂ ਟਿੱਪਣੀਆਂ ਸੱਚਾਈ ਦੀ ਪੁਸ਼ਟੀ ਨਹੀਂ ਕਰਦੀਆਂ। ਕਾਂਗਰਸ ਦੇ ਨਾਲ ਹੀ ਸਿੱਬਲ ‘ਤੇ ਪਲਟਵਾਰ …

Read More »

ਪੰਜਾਬ ’ਚ ਤਾਜ਼ਾ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦੀ ਮੁੜ ਗਿਰਦਾਵਰੀ ਹੋਵੇਗੀ: ਧਾਲੀਵਾਲ

ਰਾਜਨ ਮਾਨ ਰਮਦਾਸ, 20 ਅਪਰੈਲ ਰਾਜ ਦੇ ਕਈ ਹਿੱਸਿਆਂ ਵਿਚ ਬੀਤੀ ਰਾਤ ਹੋਈ ਭਾਰੀ ਗੜ੍ਹੇਮਾਰੀ ਕਾਰਨ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ, ਸਰਕਾਰ ਮੁੜ ਗਿਰਦਾਵਰੀ ਕਰਵਾਕੇ ਨੁਕਸਾਨ ਦੀ ਭਰਪਾਈ ਕਰੇਗੀ। ਇਹ ਗੱਲ ਪੰਜਾਬ ਦੇ ਖੇਤੀਬਾੜੀ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਲਕੇ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ …

Read More »

ਯਮਨ ਦੀ ਰਾਜਧਾਨੀ ’ਚ ਵਿੱਤੀ ਮਦਦ ਵੰਡਣ ਮੌਕੇ ਭਗਦੜ ਮਚਣ ਕਾਰਨ 78 ਮੌਤਾਂ

ਸਨਾ, 20 ਅਪਰੈਲ ਯਮਨ ਦੀ ਰਾਜਧਾਨੀ ਸਨਾ ਵਿਚ ਮੁਸਲਮਾਨਾਂ ਦੇ ਪਵਿੱਤਰ ਰਮਜ਼ਾਨ ਮਹੀਨੇ ਦੌਰਾਨ ਵਿੱਤੀ ਸਹਾਇਤਾ ਵੰਡਣ ਦੇ ਸਮਾਗਮ ਵਿਚ ਦੇਰ ਰਾਤ ਮਚੀ ਭਗਦੜ ਕਾਰਨ ਘੱਟ ਤੋਂ ਘੱਟ 78 ਵਿਅਕਤੀਆਂ ਦੀ ਮੌਤ ਹੋ ਗਈ ਅਤੇ 73 ਜ਼ਖਮੀ ਹੋ ਗਏ। ਘਟਨਾ ਸਥਾਨ ‘ਤੇ ਮੌਜੂਦ ਅਬਦੇਲ ਰਹਿਮਾਨ ਅਹਿਮਦ ਅਤੇ ਯਾਹੀਆ ਮੋਹਸੇਨ ਨੇ …

Read More »

ਜੰਮੂ ਕਸ਼ਮੀਰ ਦੇ ਪੁਣਛ ’ਚ ਫ਼ੌਜੀ ਟਰੱਕ ਨੂੰ ਅੱਗ ਲੱਗਣ ਕਾਰਨ 2 ਜਵਾਨ ਸ਼ਹੀਦ

ਜੰਮੂ, 20 ਅਪਰੈਲ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਫੌਜ ਦੇ ਟਰੱਕ ਵਿੱਚ ਧਮਾਕੇ ਮਗਰੋਂ ਅੱਗ ਲੱਗਣ ਕਾਰਨ ਘੱਟੋ-ਘੱਟ ਦੋ ਜਵਾਨ ਸ਼ਹੀਦ ਹੋ ਗਏ। ਇਹ ਘਟਨਾ ਭਾਟਾ ਧੂੜੀਆ ਇਲਾਕੇ ‘ਚ ਹਾਈਵੇਅ ‘ਤੇ ਵਾਪਰੀ। ਧਮਾਕੇ ਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। Source link

Read More »

ਪੰਜਾਬ ਦੇ ਮੁੱਖ ਮੰਤਰੀ ਨੇ ਏਆਈਜੀ ਰਾਜਜੀਤ ਸਿੰਘ ਨੂੰ ਬਰਖ਼ਾਸਤ ਕੀਤਾ, ਵਿਜੀਲੈਂਸ ਨੂੰ ਜਾਇਦਾਦ ਦੀ ਜਾਂਚ ਕਰਨ ਦਾ ਹੁਕਮ

ਜੁਪਿੰਦਰਜੀਤ ਸਿੰਘ ਚੰਡੀਗੜ੍ਹ, 17 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲੀਸ ਦੇ ਏਆਈਜੀ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰੀ ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਵਿਜੀਲੈਸ ਨੂੰ ਇਸ ਸਾਬਕਾ …

Read More »