Punjab Board 10th Result 2026 : ਲੁਧਿਆਣਾ ‘ਚ ਇੱਕ ਕਾਰਪੇਂਟਰ ਦੀ ਬੇਟੀ ਨੇ ਆਪਣੀ ਮਿਹਨਤ ਨਾਲ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਤਰਨਪ੍ਰੀਤ ਕੌਰ ਨੇ 98.46 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਤੇਜਾ ਸਿੰਘ ਸਵਤੰਤਰ …
Read More »
Asian Tribune Your Multilingual Newspaper covering World and local news News