Home / Tag Archives: ਕਰਰ

Tag Archives: ਕਰਰ

ਮਾਣਹਾਨੀ ਮਾਮਲਾ: ਅਦਾਲਤ ਵੱਲੋਂ ਕਾਰਕੁਨ ਮੇਧਾ ਪਾਟਕਰ ਦੋਸ਼ੀ ਕਰਾਰ

ਨਵੀਂ ਦਿੱਲੀ, 24 ਮਈ ਕੌਮੀ ਰਾਜਧਾਨੀ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਇਕ ਮਾਮਲੇ ਵਿੱਚ ਅੱਜ ਦਿੱਲੀ ਦੀ ਇਕ ਅਦਾਲਤ ਨੇ ਸ਼ਿਕਾਇਤ ਦਰਜ ਹੋਣ ਤੋਂ 23 ਸਾਲਾਂ ਬਾਅਦ ‘ਨਰਮਦਾ ਬਚਾਓ ਅੰਦੋਲਨ’ ਦੀ ਆਗੂ ਅਤੇ ਕਾਰਕੁਨ ਮੇਧਾ ਪਾਟਕਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਦਾ …

Read More »

‘ਆਪ’ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੂਰਾਲ ਗੱਦਾਰ ਕਰਾਰ

ਆਤਿਸ਼ ਗੁਪਤਾ ਚੰਡੀਗੜ੍ਹ, 27 ਮਾਰਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਸੁਸ਼ੀਲ ਕੁਮਾਰ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਗੱਦਾਰ ਕਰਾਰ ਦਿੱਤਾ ਹੈ। ‘ਆਪ’ ਨੇ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ …

Read More »

ਨੱਡਾ ਵੱਲੋਂ ਕਾਂਗਰਸ ਦੀ ਯਾਤਰਾ ‘ਭਾਰਤ ਤੋੜੋ ਅਨਿਆਂ ਯਾਤਰਾ’ ਕਰਾਰ

ਈਟਾਨਗਰ, 11 ਜਨਵਰੀ ਭਾਰਤੀ ਜਨਤਾ ਪਾਰਟੀ ਦੇ ਮੁਖੀ ਜੇਪੀ ਨੱਡਾ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਕੱਢੀ ਜਾ ਰਹੀ ਯਾਤਰਾ ਨੂੰ ‘ਭਾਰਤ ਤੋੜੋ ਅਨਿਆਂ ਯਾਤਰਾ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਜਾਣਦੇ ਹਨ ਕਿ ਕਾਂਗਰਸ ਨੇ ਹਮੇਸ਼ਾ ‘ਪਾੜੋ ਅਤੇ ਰਾਜ ਕਰੋ’ ਦਾ ਸਿਧਾਂਤ ਅਪਣਾਇਆ ਹੈ। ਉਹ ਸੂਬੇ ’ਚ …

Read More »

ਬੰਗਲਾਦੇਸ਼: ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਕਿਰਤ ਕਾਨੂੰਨ ਮਾਮਲੇ ’ਚ ਦੋਸ਼ੀ ਕਰਾਰ, 6 ਮਹੀਨਿਆਂ ਦੀ ਸਜ਼ਾ

ਢਾਕਾ, 1 ਜਨਵਰੀ ਬੰਗਲਾਦੇਸ਼ ਦੇ ਨੋਬੇਲ ਪੁਰਸਕਾਰ ਜੇਤੂ ਅਰਥ ਸ਼ਾਸਤਰੀ ਡਾਕਟਰ ਮੁਹੰਮਦ ਯੂਨਸ ਨੂੰ ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਅਦਾਲਤ ਨੇ ਛੇ ਮਹੀਨੇ ਦੀ ਸਜ਼ਾ ਸੁਣਾਈ। ਲੇਬਰ ਕੋਰਟ ਦੀ ਜੱਜ ਸ਼ੇਖ ਮਰੀਨਾ ਸੁਲਤਾਨਾ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਉਸ ਦੇ ਖ਼ਿਲਾਫ਼ ਕਿਰਤ ਕਾਨੂੰਨ ਦੀ ਉਲੰਘਣਾ ਦਾ …

Read More »

ਭਾਰਤ ਸਰਕਾਰ ਨੇ ਗੋਲਡੀ ਬਰਾੜ ਨੂੰ ਅਤਿਵਾਦੀ ਕਰਾਰ ਦਿੱਤਾ

ਨਵੀਂ ਦਿੱਲੀ, 1 ਜਨਵਰੀ ਕੇਂਦਰ ਸਰਕਾਰ ਨੇ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਅਤਿਵਾਦ ਵਿਰੋਧੀ ਕਾਨੂੰਨ ਯੂਏਪੀਏ ਤਹਿਤ ਅਤਿਵਾਦੀ ਕਰਾਰ ਦਿੱਤਾ ਹੈ। ਗੋਲਡੀ ਬਰਾੜ, ਜੋ  ਕੈਨੇਡਾ ਦੇ ਬਰੈਂਪਟਨ ਵਿੱਚ ਰਹਿੰਦਾ ਹੈ, ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ। The post ਭਾਰਤ ਸਰਕਾਰ ਨੇ ਗੋਲਡੀ ਬਰਾੜ ਨੂੰ ਅਤਿਵਾਦੀ …

Read More »

ਟਰੰਪ ਜਿਨਸੀ ਸੋਸ਼ਣ ਤੇ ਮਾਣਹਾਨੀ ਦਾ ਦੋਸ਼ੀ ਕਰਾਰ, 50 ਲੱਖ ਡਾਲਰ ਜੁਰਮਾਨਾ ਕੀਤਾ

ਨਿਊਯਾਰਕ, 10 ਮਈ ਅਮਰੀਕਾ ਵਿੱਚ ਮੈਨਹਟਨ ਦੀ ਸੰਘੀ ਜਿਊਰੀ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ 1996 ਵਿੱਚ ਲੇਖਿਕਾ ਈ. ਜੀਨ ਕੈਰਲ ਦਾ ਜਿਨਸੀ ਸ਼ੋਸ਼ਣ ਅਤੇ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਟਰੰਪ ਨੂੰ 50 ਲੱਖ ਡਾਲਰ ਦਾ ਜੁਰਮਾਨਾ ਕੀਤਾ ਹੈ। ਅਦਾਲਤ ਦਾ ਫੈਸਲਾ 2024 ਦੀਆਂ ਰਾਸ਼ਟਰਪਤੀ ਚੋਣਾਂ ਲਈ …

Read More »

ਭਾਰਤੀ ਮੂਲ ਦਾ ਵਿਅਕਤੀ ਤਿੰਨ ਲੜਕਿਆਂ ਦੀ ਹੱਤਿਆ ਲਈ ਦੋਸ਼ੀ ਕਰਾਰ

ਨਿਊਯਾਰਕ: ਅਮਰੀਕਾ ਦੇ ਕੈਲੀਫੋਰਨੀਆ ਪ੍ਰਾਂਤ ਵਿੱਚ ਭਾਰਤੀ ਮੂਲ ਦੇ ਇਕ ਵਿਅਕਤੀ ਨੂੰ ਤਿੰਨ ਲੜਕਿਆਂ ਦੀ ਹੱਤਿਆ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਲੜਕੇ ਉਸ ਦੇ ਘਰ ਦੇ ਦਰਵਾਜ਼ੇ ਦੀ ਘੰਟੀ ਵਜਾ ਕੇ ਸ਼ਰਾਰਤ ਕਰਦੇ ਸਨ। ‘ਨਿਊਯਾਰਕ ਪੋਸਟ’ ਦੀ ਖ਼ਬਰ ਮੁਤਾਬਕ, ਰਿਵਰਸਾਈਡ ਕਾਊਂਟੀ ਵਾਸੀ ਅਨੁਰਾਗ ਚੰਦਰਾ ਨੂੰ …

Read More »

ਅਮਰੀਕੀ ਸੰਸਦ ਸਿੱਖ ਵਿਰੋਧੀ ਦੰਗਿਆਂ ਨੂੰ ਨਸਲਕੁਸ਼ੀ ਕਰਾਰ ਦੇਵੇ: ਕੈਲੀਫੋਰਨੀਆ ਅਸੈਂਬਲੀ

ਵਾਸ਼ਿੰਗਟਨ, 12 ਅਪਰੈਲ ਕੈਲੀਫੋਰਨੀਆ ਵਿਧਾਨ ਸਭਾ ਨੇ ਮਤਾ ਪਾਸ ਕਰਕੇ ਅਮਰੀਕੀ ਸੰਸਦ ਤੋਂ ਮੰਗ ਕੀਤੀ ਹੈ ਕਿ ਉਹ ਭਾਰਤ ‘ਚ ਹੋਏ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਨਸ਼ਲਕੁਸ਼ੀ ਵਜੋਂ ਰਸਮੀ ਤੌਰ ‘ਤੇ ਮਾਨਤਾ ਦੇਵੇ। ਇਹ ਮਤਾ ਵਿਧਾਨ ਸਭਾ ਮੈਂਬਰ ਜਸਮੀਤ ਕੌਰ ਬੈਂਸ ਵੱਲੋਂ ਪੇਸ਼ ਕੀਤਾ ਗਿਆ ਜੋ ਸੋਮਵਾਰ ਨੂੰ ਸਰਬਸੰਮਤੀ …

Read More »

ਬਰਤਾਨੀਆ ਨੇ ਲੰਡਨ ’ਚ ਭਾਰਤੀ ਹਾਈ ਕਮਿਸ਼ਨ ’ਤੇ ਖ਼ਾਲਿਸਤਾਨੀਆਂ ਦੀ ਕਾਰਵਾਈ ਨੂੰ ਸ਼ਰਮਨਾਕ ਕਰਾਰ ਦਿੱਤਾ

ਲੰਡਨ, 20 ਮਾਰਚ ਵੱਖਵਾਦੀ ਖਾਲਿਸਤਾਨੀ ਝੰਡੇ ਲਹਿਰਾ ਰਹੇ ਪ੍ਰਦਰਸ਼ਨਕਾਰੀਆਂ ਦੇ ਸਮੂਹ ਵੱਲੋਂ ਭਾਰਤੀ ਹਾਈ ਕਮਿਸ਼ਨ ਦੀ ਭੰਨ-ਤੋੜ ਨੂੰ ‘ਸ਼ਰਮਨਾਕ’ ਅਤੇ ‘ਪੂਰੀ ਤਰ੍ਹਾਂ ਅਸਵੀਕਾਰਨਯੋਗ’ ਕਰਾਰ ਦਿੰਦਿਆਂ ਬਰਤਾਨੀਆ ਦੇ ਉੱਚ ਅਧਿਕਾਰੀਆਂ ਨੇ ਕਿਹਾ ਕਿ ਬਰਤਾਨਵੀ ਸਰਕਾਰ ਇਥੇ ਭਾਰਤੀ ਮਿਸ਼ਨ ਦੀ ਸੁਰੱਖਿਆ ਨੂੰ ‘ਗੰਭੀਰਤਾ’ ਨਾਲ ਲੈ ਰਹੀ ਹੈ। ਖਾਲਿਸਤਾਨੀ ਝੰਡੇ ਲਹਿਰਾਉਂਦੇ ਅਤੇ ਖਾਲਿਸਤਾਨ …

Read More »

ਗ੍ਰਹਿ ਮੰਤਰਾਲੇ ਨੇ ਰਿੰਦਾ ਨੂੰ ਅਤਿਵਾਦੀ ਕਰਾਰ ਦਿੱਤਾ

ਨਵੀਂ ਦਿੱਲੀ, 17 ਫਰਵਰੀ ਗ੍ਰਹਿ ਮੰਤਰਾਲੇ ਨੇ ਪਾਕਿਸਤਾਨ ‘ਚ ਰਹਿ ਰਹੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਨੂੰ ਅਤਿਵਾਦੀ ਐਲਾਨ ਦਿੱਤਾ ਹੈ। Source link

Read More »