Home / Tag Archives: ਕਰਸ

Tag Archives: ਕਰਸ

ਪੂਰੀ ਤਰ੍ਹਾਂ ਵੈਧ ਹੈ * ਚਿੰਨ੍ਹ ਵਾਲਾ ਕਰੰਸੀ ਨੋਟ: ਆਰਬੀਆਈ

ਮੁੰਬਈ, 27 ਜੁਲਾਈ ਭਾਰਤੀ ਰਿਜ਼ਰਵ ਬੈਂਕ ਨੇ ਅੱਜ ਸਟਾਰ (*) ਚਿੰਨ੍ਹ ਵਾਲੇ ਕਰੰਸੀ ਨੋਟ ਬਾਰੇ ਖਦਸ਼ੇ ਤੇ ਚਿੰਤਾਵਾਂ ਨੂੰ ਦੂਰ ਕਰਦੇ ਹੋਏ ਕਿਹਾ ਕਿ ਅਜਿਹੇ ਨੋਟ ਪੂਰੀ ਤਰ੍ਹਾਂ ਵੈਧ ਹਨ। ਆਰਬੀਆਈ ਨੇ ਕਿਹਾ ਕਿ ‘ਸਟਾਰ’ ਬੈਂਕ ਨੋਟ ਦੇ ਨੰਬਰ ਪੈਨਲ ਵਿੱਚ ਹੈ। ਬਿਆਨ ਵਿੱਚ ਕੇਂਦਰੀ ਬੈਂਕ ਨੇ ਕਿਹਾ ਕਿ ਇਹ …

Read More »

ਆਰਬੀਆਈ ਵੱਲੋਂ 2000 ਰੁਪਏ ਦੇ ਕਰੰਸੀ ਨੋਟ ਵਾਪਸ ਲੈਣ ਦਾ ਫ਼ੈਸਲਾ

ਮੁੰਬਈ, 19 ਮਈ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ 2000 ਰੁਪਏ ਦੇ ਕਰੰਸੀ ਨੋਟਾਂ ਨੂੰ ਸਤੰਬਰ 2023 ਤੋਂ ਬਾਅਦ ਸਰਕੁਲੇਸ਼ਨ (ਮਾਰਕੀਟ ਵਿੱਚ ਚੱਲਣ) ਤੋਂ ਬਾਹਰ ਕਰਨ ਦੇ ਐਲਾਨ ਕੀਤਾ ਹੈ। ਇਸ ਕੀਮਤ ਦੇ ਨੋਟਾਂ ਨੂੰ 23 ਮਈ ਤੋਂ ਬਾਅਦ ਬੈਂਕਾਂ ਵਿੱਚ ਜਾ ਕੇ ਬਦਲਿਆ ਜਾ ਸਕਦਾ ਹੈ। ਆਰਬੀਆਈ ਨੇ ਇੱਕ …

Read More »

ਜੇ ਗਹਿਲੋਤ ਕਾਂਗਰਸ ਪ੍ਰਧਾਨ ਬਣੇ ਤਾਂ ਮੁੱਖ ਮੰਤਰੀ ਦੀ ਕੁਰਸੀ ਛੱਡਣੀ ਪਵੇਗੀ

ਕੋਚੀ, 22 ਸਤੰਬਰ ਰਾਹੁਲ ਗਾਂਧੀ ਨੇ ਅੱਜ ਕੋਚੀ ਵਿਚ ਪਾਰਟੀ ਦੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਦਾਅਵੇਦਾਰਾਂ ਨੂੰ ਸਪਸ਼ਟ ਸਲਾਹ ਦਿੱਤੀ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਕਾਂਗਰਸ ਪ੍ਰਧਾਨ ਤੇ ਮੁੱਖ ਮੰਤਰੀ ਸਣੇ ਦੋਵੇਂ ਅਹੁਦੇ ਰੱਖਣ ਦੀ ਇੱਛਾ ਸਬੰਧੀ ਕਿਹਾ ਕਿ ਉਦੈਪੁਰ ਸੰਮੇਲਨ ਵਿਚ ਇਕ ਵਿਅਕਤੀ ਇਕ ਅਹੁਦਾ …

Read More »

ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ ਦੀ ਸਥਿਤੀ ਹੋਰਨਾਂ ਕਰੰਸੀਆਂ ਨਾਲੋਂ ਬਿਹਤਰ: ਸੀਤਾਰਮਨ

ਨਵੀਂ ਦਿੱਲੀ, 30 ਜੂਨ ਡਾਲਰ ਦੇ ਮੁਕਾਬਲੇ ਰੁਪਏ ਦੀ ਡਿੱਗਦੀ ਹੋਈ ਕੀਮਤ ਬਾਰੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਭਾਰਤੀ ਕਰੰਸੀ ਦੀ ਸਥਿਤੀ ਵਿਸ਼ਵ ਪੱਧਰ ਦੀਆਂ ਕਰੰਸੀਆਂ ਦੇ ਮੁਕਾਬਲੇ ਬਿਹਤਰ ਹੈ। ਜ਼ਿਕਰਯੋਗ ਹੈ ਕਿ ਰੂਸ-ਯੂਕਰੇਨ ਜੰਗ ਕਾਰਨ ਪੈਦਾ ਹੋਏ ਅਸਥਿਰਤਾ ਦੇ ਮਾਹੌਲ, ਵਿਸ਼ਵ ਪੱਧਰ ‘ਤੇ ਕੱਚੇ ਤੇਲ …

Read More »

ਮੁੱਖ ਮੰਤਰੀ ਦੀ ਕੁਰਸੀ ਛੱਡਣ ਲਈ ਤਿਆਰ ਹਾਂ: ਊਧਵ ਠਾਕਰੇ

ਮੁੰਬਈ, 22 ਜੂਨ ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਦੇ ਮੰਤਰੀ ਏਕਨਾਥ ਸ਼ਿੰਦੇ ਤੇ ਕੁੱਝ ਹੋਰ ਵਿਧਾਇਕਾਂ ਦੀ ਬਗ਼ਾਵਤ ਮਗਰੋਂ ਸੰਕਟ ਵਿੱਚ ਆਈ ਮਹਾ ਵਿਕਾਸ ਅਗਾੜੀ (ਐੱਮਵੀਏ) ਗੱਠਜੋੜ ਸਰਕਾਰ ਦਰਮਿਆਨ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਉਹ ਇਸ ਅਹੁਦੇ ‘ਤੇ ਬਣੇ ਰਹਿਣ ਦੇ ਇੱਛੁਕ ਨਹੀਂ ਹਨ ਅਤੇ ਅਸਤੀਫ਼ਾ ਦੇਣ ਲਈ ਤਿਆਰ …

Read More »

12ਵੀਂ ਜਮਾਤ ’ਚ ਹਾਸਲ ਅੰਕਾਂ ਦੀ ਵੁੱਕਤ ਖਤਮ: ਕੇਂਦਰੀ ’ਵਰਸਿਟੀਆਂ ’ਚ ਅੰਡਰ ਗ੍ਰੈਜੂਏਟ ਕੋਰਸਾਂ ’ਚ ਦਾਖਲੇ ਲਈ ਸੀਯੂਈਟੀ ਪਾਸ ਕਰਨਾ ਲਾਜ਼ਮੀ

12ਵੀਂ ਜਮਾਤ ’ਚ ਹਾਸਲ ਅੰਕਾਂ ਦੀ ਵੁੱਕਤ ਖਤਮ: ਕੇਂਦਰੀ ’ਵਰਸਿਟੀਆਂ ’ਚ ਅੰਡਰ ਗ੍ਰੈਜੂਏਟ ਕੋਰਸਾਂ ’ਚ ਦਾਖਲੇ ਲਈ ਸੀਯੂਈਟੀ ਪਾਸ ਕਰਨਾ ਲਾਜ਼ਮੀ

ਨਵੀਂ ਦਿੱਲੀ, 22 ਮਾਰਚ ਯੂਜੀਸੀ ਦੇ ਚੇਅਰਮੈਨ ਐੱਮ. ਜਗਦੀਸ਼ ਕੁਮਾਰ ਨੇ ਕਿਹਾ ਹੈ ਕਿ ਕੇਂਦਰੀ ਯੂਨੀਵਰਸਿਟੀਆਂ ਨੂੰ ਇਸ ਸਾਲ ਅੰਡਰਗ੍ਰੈਜੂਏਟ ਪ੍ਰੋਗਰਾਮਾਂ ਵਿੱਚ ਵਿਦਿਆਰਥੀਆਂ ਨੂੰ ਦਾਖਲਾ ਲੈਣ ਲਈ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ (ਸੀਯੂਈਟੀ) ਪਾਸ ਕਰਨਾ ਹੋਵੇਗਾ ਤੇ ਇਸ ਵਿੱਚ ਲਏ ਅੰਕਾਂ ਦੇ ਅਧਾਰ ‘ਤੇ ਹੀ ਦਾਖਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ …

Read More »

ਚੀਨ :133 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਬੋਇੰਗ 737 ਕਰੈਸ਼

ਚੀਨ :133 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਬੋਇੰਗ 737 ਕਰੈਸ਼

ਚੀਨ ਦੇ ਗੁਵਾਂਗਸ਼ੀ ਵਿਚ ਸੋਮਵਾਰ ਦੁਪਹਿਰ 133 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਚਾਈਨਾ ਈਸਟਰਨ ਪੈਸੇਂਜਰ ਏਅਰਲਾਈਨਜ਼ ਦਾ ਇਕ ਜਹਾਜ਼ ਗੁਵਾਂਗਸ਼ੀ ਦੇ ਪਹਾੜਾਂ ਵਿਚ ਹਾਦਸਾਗ੍ਰਸਤ ਹੋ ਗਿਆ। ਇਹਨਾਂ ਵਿਚ ਯਾਤਰੀ ਅਤੇ 9 ਕਰੂ ਮੈਂਬਰ ਸ਼ਾਮਲ ਸਨ। ਜਿਸ ਪਹਾੜੀ ‘ਤੇ ਇਹ ਜਹਾਜ਼ ਕਰੈਸ਼ ਹੋਇਆ ਸੀ, ਉਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ …

Read More »

ਅਮਰੀਕਾ: ਟਰੰਪ ਦਾ ਕਮਾਲ, ਕੁਰਸੀ ਛੱਡਣ ਬਾਅਦ ਸਰਕਾਰੀ ਖ਼ੁਫ਼ੀਆ ਦਸਤਾਵੇਜ਼ ਘਰ ਲੈ ਗਿਆ ਨਾਲ, 15 ਬਕਸੇ ਬਰਾਮਦ

ਅਮਰੀਕਾ: ਟਰੰਪ ਦਾ ਕਮਾਲ, ਕੁਰਸੀ ਛੱਡਣ ਬਾਅਦ ਸਰਕਾਰੀ ਖ਼ੁਫ਼ੀਆ ਦਸਤਾਵੇਜ਼ ਘਰ ਲੈ ਗਿਆ ਨਾਲ, 15 ਬਕਸੇ ਬਰਾਮਦ

ਵਾਸ਼ਿੰਗਟਨ, 19 ਫਰਵਰੀ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਿਵਾਸ ‘ਤੇ ਰੱਖੇ ਗਏ ਵ੍ਹਾਈਟ ਹਾਊਸ ਦੇ ਦਸਤਾਵੇਜ਼ਾਂ ਦੇ 15 ਬਕਸਿਆਂ ‘ਚ ਰਾਸ਼ਟਰੀ ਸੁਰੱਖਿਆ ਨਾਲ ਜੁੜੀ ਖ਼ੁਫ਼ੀਆ ਜਾਣਕਾਰੀ ਸੀ। ਦੇਸ਼ ਦੇ ਰਾਸ਼ਟਰੀ ਪੁਰਾਲੇਖ ਅਤੇ ਦਸਤਾਵੇਜ਼ ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿੱਤੀ। ਏਜੰਸੀ ਨੇ ਕਿਹਾ ਕਿ ਨਿਆਂ ਮੰਤਰਾਲੇ ਨੂੰ ਇਸ ਮਾਮਲੇ ਤੋਂ …

Read More »