Home / Tag Archives: ਕਰ

Tag Archives: ਕਰ

ਕੇਜਰੀਵਾਲ ਦੀ ਸਿਹਤ ਜਾਂਚ ਲਈ ਏਮਜ਼ ਮੈਡੀਕਲ ਬੋਰਡ ਕਾਇਮ ਕਰੇ: ਅਦਾਲਤ

ਨਵੀਂ ਦਿੱਲੀ, 22 ਅਪਰੈਲ ਇਥੋਂ ਦੀ ਅਦਾਲਤ ਨੇ ਅੱਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਡਾਕਟਰੀ ਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੋਰਡ ਤੈਅ ਕਰੇਗਾ ਕਿ ਕੀ ਕੇਜਰੀਵਾਲ ਨੂੰ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਇਨਸੁਲਿਨ …

Read More »

ਗੁਜਰਾਤ: ਕਾਰ ਤੇ ਟਰੱਕ ਵਿਚਾਲੇ ਟੱਕਰ ਕਾਰਨ 10 ਮੌਤਾਂ

ਅਹਿਮਦਾਬਾਦ, 17 ਅਪਰੈਲ ਗੁਜਰਾਤ ਦੇ ਖੇੜਾ ਜ਼ਿਲ੍ਹੇ ’ਚ ਅਹਿਮਦਾਬਾਦ-ਵਡੋਦਰਾ ਐਕਸਪ੍ਰੈੱਸਵੇਅ ’ਤੇ ਕਾਰ ਤੇ ਟਰੱਕ ਵਿਚਾਲੇ ਟੱਕਰ ਕਾਰਨ 10 ਵਿਅਕਤੀਆਂ ਦੀ ਮੌਤ ਹੋ ਗਈ। ਵੇਰਵਿਆਂ ਦੀ ਉਡੀਕ ਹੈ। The post ਗੁਜਰਾਤ: ਕਾਰ ਤੇ ਟਰੱਕ ਵਿਚਾਲੇ ਟੱਕਰ ਕਾਰਨ 10 ਮੌਤਾਂ appeared first on Punjabi Tribune. Source link

Read More »

ਤੇਜ਼ ਰਫਤਾਰ ਕਾਰ ਨੇ ਪੈਦਲ ਜਾ ਰਹੀਆਂ ਔਰਤਾਂ ਤੇ ਬੱਚੇ ਨੂੰ ਕੁਚਲਿਆ

ਡੀਪੀਐਸ ਬੱਤਰਾ ਸਮਰਾਲਾ, 5 ਅਪਰੈਲ ਪਿੰਡ ਚਹਿਲਾਂ ਦੇ ਫਲਾਈ ਓਵਰ ਤੇ ਹੋਏ ਇੱਕ ਭਿਆਨਕ ਹਾਦਸੇ ਦੌਰਾਨ ਪੈਦਲ ਜਾ ਰਹੀਆਂ ਦੋ ਔਰਤਾਂ ਅਤੇ ਇੱਕ ਬੱਚੇ ਨੂੰ ਪਿੱਛੋਂ ਆ ਰਹੀ ਹੌਂਡਾ ਸਿਟੀ ਤੇਜ਼ ਰਫਤਾਰ ਕਾਰ ਨੇ ਬੁਰੀ ਤਰ੍ਹਾਂ ਦਰੜ ਦਿੱਤਾ। ਇਸ ਹਾਦਸੇ ਵਿੱਚ ਦੋਵੇਂ ਔਰਤਾਂ ਅਤੇ ਇੱਕ ਸਾਲ ਦੇ ਮਾਸੂਮ ਬੱਚੇ ਦੀ …

Read More »

ਲਾਪਤਾ ਵਿਦਿਆਰਥੀ ਦੀ ਭਾਲ ਲਈ ਅਮਰੀਕੀ ਅਧਿਕਾਰੀਆਂ ਨਾਲ ਕੰਮ ਕਰ ਰਿਹਾ ਹੈ ਭਾਰਤੀ ਕੌਂਸਲਖਾਨਾ

ਨਿਊਯਾਰਕ, 21 ਮਾਰਚ ਇਥੇ ਭਾਰਤ ਦਾ ਕੌਂਸਲੇਟ ਜਨਰਲ ਇਸ ਮਹੀਨੇ ਦੇ ਸ਼ੁਰੂ ਵਿੱਚ ਕਲੀਵਲੈਂਡ ਵਿੱਚ ਲਾਪਤਾ ਹੋਏ 25 ਸਾਲਾ ਭਾਰਤੀ ਵਿਦਿਆਰਥੀਆਂ ਦੀ ਭਾਲ ਲਈ ਸਥਾਨਕ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨਾਲ ਕੰਮ ਕਰ ਰਿਹਾ ਹੈ। ਹੈਦਰਾਬਾਦ ਦੇ ਨਾਚਾਰਮ ਦਾ ਰਹਿਣ ਵਾਲਾ ਮੁਹੰਮਦ ਅਬਦੁੱਲ ਅਰਾਫ਼ਾਤ ਪਿਛਲੇ ਸਾਲ ਮਈ ਵਿੱਚ ਕਲੀਵਲੈਂਡ ਯੂਨੀਵਰਸਿਟੀ …

Read More »

ਲੋਕ ਸਭਾ ਲਈ ਰਹਿੰਦੇ 5 ਉਮੀਦਵਾਰਾਂ ਦਾ ਐਲਾਨ ਅਗਲੇ ਪੰਜ ਦਿਨਾਂ ’ਚ ਕਰ ਦਿੱਤਾ ਜਾਵੇਗਾ: ਮਾਨ

ਜੋਗਿੰਦਰ ਸਿੰਘ ਮਾਨ ਮਾਨਸਾ, 21 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਰਹਿੰਦੇ ਪੰਜ ਉਮੀਦਵਾਰਾਂ ਦਾ ਐਲਾਨ ਅਗਲੇ ਪੰਜ ਦਿਨਾਂ ਵਿਚ ਕਰ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਉਨ੍ਹਾਂ ਅਪਣੇ ਐਕਸ ’ਤੇ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ …

Read More »

ਨਸ਼ੇ ’ਚ ਧੁੱਤ ਪੁਲੀਸ ਮੁਲਾਜ਼ਮ ਦੀ ਕਾਰ ਟੈਕਸੀ ਨਾਲ ਟਕਰਾਈ

ਨਵੀਂ ਦਿੱਲੀ, 18 ਮਾਰਚ ਮੱਧ ਦਿੱਲੀ ’ਚ ਦਰਿਆਗੰਜ-ਆਈਟੀਓ ਰੋਡ ’ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਕਈ ਵਾਹਨਾਂ ਨੂੰ ਟੱਕਰ ਮਾਰਨ ਦੇ ਦੋਸ਼ ਹੇਠ ਇਕ ਪੁਲੀਸ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਮੁਲਾਜ਼ਮ ਨੇ ਜਿਨ੍ਹਾਂ ਵਾਹਨਾਂ ਨੂੰ ਟੱਕਰ ਮਾਰੀ, ਉਨ੍ਹਾਂ ’ਚੋਂ ਇੱਕ ਗੱਡੀ ਦੇ ਡਰਾਈਵਰ ਰਮੇਸ਼ ਨੇ ਆਪਣੇ …

Read More »

ਐੱਸਬੀਆਈ ਚੋਣ ਬਾਂਡ ਸਬੰਧੀ ਕੋਈ ਜਾਣਕਾਰੀ ਨਾ ਲੁਕਾਏ ਤੇ ਸਾਰੇ ਵੇਰਵਿਆਂ ਦਾ ਖ਼ੁਲਾਸਾ ਕਰੇ: ਸੁਪਰੀਮ ਕੋਰਟ

ਨਵੀਂ ਦਿੱਲੀ, 18 ਮਾਰਚ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਭਾਰਤੀ ਸਟੇਟ ਬੈਂਕ (ਐੱਸਬੀਆਈ) ਚੋਣਵੀਂ ਪਹੁੰਚ ਨਹੀਂ ਅਪਣਾ ਸਕਦਾ ਅਤੇ ਉਸ ਨੂੰ ਚੋਣ ਬਾਂਡਾਂ ਬਾਰੇ ਸਾਰੀਆਂ ਸੰਭਵ ਜਾਣਕਾਰੀਆਂ ਦਾ ਖੁਲਾਸਾ ਕਰਨਾ ਹੋਵੇਗਾ, ਜਿਸ ਵਿੱਚ ਵਿਲੱਖਣ ਬਾਂਡ ਨੰਬਰ ਸ਼ਾਮਲ ਹਨ, ਜਿਸ ਨਾਲ ਖਰੀਦਦਾਰ ਅਤੇ ਪ੍ਰਾਪਤਕਰਤਾ ਸਿਆਸੀ ਪਾਰਟੀਆਂ ਦੇ ਆਪਸੀ ਸਬੰਧਾਂ ਦਾ …

Read More »

ਮਲੋਟ ਦੇ ਕਾਰ ਬਾਜ਼ਾਰ ’ਚ ਗੋਲੀ ਚੱਲੀ

ਲਖਵਿੰਦਰ ਸਿੰਘ ਮਲੋਟ, 12 ਮਾਰਚ ਇਥੋਂ ਦੀ ਦਾਣਾ ਮੰਡੀ ਵਿਖੇ ਸਥਿਤ ਕਾਰ ਬਾਜ਼ਾਰ ਵਿਚ ਕਾਰ ਦੇ ਸੌਦੇ ’ਤੇ ਤਲਖਬਾਜ਼ੀ ਦੌਰਾਨ ਗੋਲੀ ਚੱਲ ਗਈ। ਮਨਦੀਪ ਸਿੰਘ ਨੇ ਮੌਕੇ ‘ਤੇ ਪੁੱਜੇ ਥਾਣਾ ਸਿਟੀ ਦੇ ਇੰਚਾਰਜ ਗੁਰਦੀਪ ਸਿੰਘ ਨੂੰ ਦੱਸਿਆ ਕਿ ਉਹ ਕਾਰਾਂ ਦੇ ਸੌਦੇ ਕਰਾਉਂਦਾ ਹੈ। ਨਾਲ ਦੇ ਕਾਰ ਬਾਜਾਰ ਵਿਚੋਂ ਨਿਕਲੇ …

Read More »

ਜਲੰਧਰ: ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢਣ ਦਾ ਮਤਾ ਰੱਦ

ਪਾਲ ਸਿੰਘ ਨੌਲੀ ਜਲੰਧਰ, 12 ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਦਾ ਮਤਾ ਰੱਦ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 14 ਮਾਰਚ ਨੂੰ ਬੇਗੋਵਾਲ ਵਿੱਚ ਬਣੇ ਡੇਰਾ ਬਾਬਾ ਪ੍ਰੇਮ ਸਿੰਘ ਜੀ ਮੁਰਾਰੇ ਵਾਲੇ ਵਿਖੇ ਜਾ ਰਹੇ …

Read More »

ਫ਼ਤਿਹਗੜ੍ਹ ਪੰਜਤੂਰ: ਕਾਰ ਦੀ ਲੱਕੜ ਲੱਦੀ ਟਰਾਲੀ ਨਾਲ ਟੱਕਰ ਕਾਰਨ 3 ਵਿਅਕਤੀਆਂ ਦੀ ਮੌਤ

ਹਰਦੀਪ ਸਿੰਘ ਫ਼ਤਹਿਗੜ੍ਹ ਪੰਜਤੂਰ, 4 ਮਾਰਚ ਅੱਜ ਬਾਅਦ ਦੁਪਹਿਰ ਮੋਗਾ-ਅੰਮ੍ਰਿਤਸਰ ਮੁੱਖ ਸੜਕ ’ਤੇ ਹਾਦਸੇ ਵਿੱਚ ਸੈਂਟਰੋ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਮੱਖੂ ਵਾਲੇ ਪਾਸੇ ਤੋਂ ਆ ਰਹੀ ਸੈਂਟਰੋ ਕਾਰ, ਜਿਸ ਵਿਚ ਚਾਰ ਵਿਅਕਤੀ ਸਵਾਰ ਸਨ, ਜਦੋਂ ਪਿੰਡ ਪੀਰ ਮੁਹੰਮਦ ਪਾਸ ਪੁੱਜੀ …

Read More »