Home / Tag Archives: ਕਲਕਤ

Tag Archives: ਕਲਕਤ

ਆਈਪੀਐੱਸ ਅਧਿਕਾਰੀ ਨੂੰ ਖ਼ਾਲਿਸਤਾਨੀ ਕਹਿਣ ਖ਼ਿਲਾਫ਼ ਕੋਲਕਾਤਾ ’ਚ ਸਿੱਖਾਂ ਨੇ ਭਾਜਪਾ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ

ਕੋਲਕਾਤਾ, 21 ਫਰਵਰੀ 200 ਦੇ ਕਰੀਬ ਸਿੱਖਾਂ ਨੇ ਅੱਜ ਇਥੇ ਭਾਜਪਾ ਦਫ਼ਤਰ ਦੇ ਬਾਹਰ ਆਈਪੀਐੱਸ ਅਧਿਕਾਰੀ ਨਾਲ ਇਕਮੁੱਠਤਾ ਪ੍ਰਗਟਾਉਂਦਿਆਂ ਪ੍ਰਦਰਸ਼ਨ ਕੀਤਾ। ਆਈਪੀਐੱਸ ਅਧਿਕਾਰੀ ਦਾ ਦੋਸ਼ ਹੈ ਕਿ ਭਾਜਪਾ ਆਗੂ ਸ਼ੁਭੇਂਦੂ ਅਧਿਕਾਰੀ ਨੇ ਉਨ੍ਹਾਂ ਨੂੰ ‘ਖਾਲਿਸਤਾਨੀ’ ਕਿਹਾ ਸੀ। ਸ਼ੁਭੇਂਦੂ ਅਧਿਕਾਰੀ ਨੇ ਭਾਜਪਾ ਦੇ ਇਕ ਹੋਰ ਆਗੂ ਅਗਨੀਮਿੱਤਰਾ ਪਾਲ ਨਾਲ ਮਿਲ ਕੇ …

Read More »

ਕੋਲਕਾਤਾ: ਸ਼ਰਮ ਦੀ ਗੱਲ ਹੈ ਦੇਸ਼ ਨੂੰ ਨਹੀਂ ਪਤਾ ਨੇਤਾਜੀ ਨਾਲ ਕੀ ਹੋਇਆ ਤੇ ਉਨ੍ਹਾਂ ਦੇ ਜਹਾਨ ਤੋਂ ਜਾਣ ਦੀ ਤਰੀਕ ਕੀ ਹੈ: ਮਮਤਾ

ਕੋਲਕਾਤਾ, 23 ਜਨਵਰੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਦੇਸ਼ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦਾ 127ਵਾਂ ਜਨਮ ਦਿਹਾੜਾ ਮਨਾ ਰਿਹਾ ਹੈ ਪਰ ਇਹ ਦੇਸ਼ ਲਈ ਸ਼ਰਮ ਦੀ ਗੱਲ ਹੈ ਕਿ ਨੇਤਾਜੀ ਦੇ ਲਾਪਤਾ ਹੋਣ ਦੇ ਇੰਨੇ ਸਾਲ ਬਾਅਦ ਵੀ ਲੋਕਾਂ ਨੂੰ ਨਹੀਂ ਪਤਾ ਕਿ …

Read More »

ਕੋਲਕਾਤਾ ਭਾਰਤ ਦਾ ਸਭ ਤੋਂ ਸੁਰੱਖਿਅਤ ਸ਼ਹਿਰ

ਕੋਲਕਾਤਾ/ਮੁੰਬਈ ਕੌਮੀ ਅਪਰਾਧ ਰਿਕਾਰਡ ਬਿਊਰੋ (ਐੱਨਸੀਆਰਬੀ) ਦੀ ਇੱਕ ਰਿਪੋਰਟ ’ਚ ਕਿਹਾ ਗਿਆ ਹੈ ਕਿ ਕੋਲਕਾਤਾ ਲਗਾਤਾਰ ਤੀਜੇ ਸਾਲ ਭਾਰਤ ਦਾ ਸਭ ਤੋਂ ਸੁਰੱਖਿਅਤ ਸ਼ਹਿਰ ਬਣ ਕੇ ਉੱਭਰਿਆ ਹੈ। ਦੂਜੇ ਪਾਸੇ ਭਾਰਤ ਵਿੱਚ 2022 ’ਚ ਦੰਗਿਆਂ ਦੇ ਸਭ ਤੋਂ ਵੱਧ 8218 ਮਾਮਲੇ ਮਹਾਰਾਸ਼ਟਰ ’ਚ ਦਰਜ ਕੀਤੇ ਗਏ ਹਨ। ਐੱਨਸੀਆਰਬੀ ਦੇ ਅੰਕੜਿਆਂ …

Read More »

ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ ਘੁਟਾਲਾ: ਸੀਬੀਆਈ ਵੱਲੋਂ ਦਿੱਲੀ ਤੇ ਕੋਲਕਾਤਾ ਵਿੱਚ ਛਾਪੇ

ਨਵੀਂ ਦਿੱਲੀ, 15 ਸਤੰਬਰ ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ (ਐਸਐਸਸੀ) ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਨੇ ਵੀਰਵਾਰ ਨੂੰ ਦਿੱਲੀ ਅਤੇ ਕੋਲਕਾਤਾ ਵਿੱਚ ਦੋ ਸਾਫਟਵੇਅਰ ਕੰਪਨੀਆਂ ਦੇ ਟਿਕਾਣਿਆਂ ‘ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਨਿਯੁਕਤੀ ਲਈ ਆਏ ਉਮੀਦਵਾਰਾਂ ਨੂੰ ਲਾਭ ਪਹੁੰਚਾਉਣ ਲਈ ਉਨ੍ਹਾਂ ਦੇ ਰਿਕਾਰਡ ਵਿੱਚ ਛੇੜਛਾੜ ਕੀਤੀ ਗਈ ਸੀ, …

Read More »

ਕੋਲਕਾਤਾ: ਮਰੀਜ਼ ਹਸਪਤਾਲ ਦੀ 7ਵੀਂ ਮੰਜ਼ਿਲ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ

ਕੋਲਕਾਤਾ, 25 ਜੂਨ ਕੋਲਕਾਤਾ ਦੇ ਮੂਲਿਕਬਾਜ਼ਾਰ ਵਿੱਚ ਇੱਕ ਨਿੱਜੀ ਹਸਪਤਾਲ ਦੀ 7ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਇੱਕ ਮਰੀਜ਼ ਗੰਭੀਰ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਪੁਲੀਸ ਦੇ ਇੱਕ ਅਧਿਕਾਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੁਜੀਤ ਅਧਿਕਾਰੀ ਨਾਮੀ ਮਰੀਜ਼ ਦਾ ਇੱਥੇ ਇੰਸਟੀਚਿਊਟ ਆਫ ਨਿਊਰੋਸਾਇੰਸ ਵਿੱਚ ਇਲਾਜ ਚੱਲ ਰਿਹਾ ਸੀ। ਉਹ ਆਪਣੇ ਵਾਰਡ …

Read More »

‘ਅਸੀਂ ਕਿਸਾਨ ਹਾਂ, ਅਤਿਵਾਦੀ ਨਹੀਂ’: ਕੋਲਕਾਤਾ ’ਚ ਦੁਰਗਾ ਪੂਜਾ ਪੰਡਾਲ ’ਚ ਖੇਤੀ ਕਾਨੂੰਨ ਅੰਦੋਲਨ ਨੂੰ ਦਰਸਾਇਆ

‘ਅਸੀਂ ਕਿਸਾਨ ਹਾਂ, ਅਤਿਵਾਦੀ ਨਹੀਂ’: ਕੋਲਕਾਤਾ ’ਚ ਦੁਰਗਾ ਪੂਜਾ ਪੰਡਾਲ ’ਚ ਖੇਤੀ ਕਾਨੂੰਨ ਅੰਦੋਲਨ ਨੂੰ ਦਰਸਾਇਆ

ਕੋਲਕਾਤਾ, 6 ਅਕਤੂਬਰ ਕੋਲਕਾਤਾ ਦੇ ਇੱਕ ਪ੍ਰਸਿੱਧ ਦੁਰਗਾ ਪੰੰਡਾਲ ਵਿੱਚ ਇਸ ਸਾਲ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹਿੰਸਾ ਦੌਰਾਨ ਹੋਈ ਕਿਸਾਨਾਂ ਦੀ ਮੌਤ ਬਾਰੇ ਵੀ ਦਰਸਾਇਆ ਜਾ ਰਿਹਾ ਹੈ। ਕਿਸਾਨਾਂ ਦੇ ਸੰਘਰਸ਼ ਨੂੰ ਦਰਸਾਉਣ ਲਈ ਸ਼ਹਿਰ ਦੇ …

Read More »

ਕੋਲਕਾਤਾ ਨੂੰ ‘ਸਿਟੀ ਆਫ ਫਿਊਚਰ’ ਵਜੋਂ ਵਿਕਸਿਤ ਕਰਾਂਗੇ: ਮੋਦੀ

ਕੋਲਕਾਤਾ ਨੂੰ ‘ਸਿਟੀ ਆਫ ਫਿਊਚਰ’ ਵਜੋਂ ਵਿਕਸਿਤ ਕਰਾਂਗੇ: ਮੋਦੀ

ਕੋਲਕਾਤਾ, 23 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭ੍ਰਿਸ਼ਟਾਚਾਰ, ਘੁਸਪੈਠ, ਤਸਕਰੀ, ਹਿੰਸਾ ਅਤੇ ਨਾਜਾਇਜ਼ ਕਾਰੋਬਾਰ ਨੂੰ ਵਿਕਾਸ ਦਾ ਵੱਡਾ ਦੁਸ਼ਮਣ ਕਰਾਰ ਦਿੰਦਿਆਂ ਅੱਜ ਦਾਅਵਾ ਕੀਤਾ ਕਿ ਅੱਜ ਦੇ ਬੰਗਾਲ ‘ਚ ਅਮਨ, ਸੁਰੱਖਿਆ ਅਤੇ ਵਿਕਾਸ ਦੀ ਘਾਟ ਦਿਖਾਈ ਦੇ ਰਹੀ ਹੈ ਅਤੇ ਇਸ ਲਈ ਇੱਥੋਂ ਦੇ ਲੋਕ ਪੱਖਪਾਤ ਤੋਂ ਮੁਕਤ ਅਤੇ …

Read More »