ਦਰਸ਼ਨ ਸਿੰਘ ਸੋਢੀ ਮੁਹਾਲੀ, 20 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ-1 ਦੀ ਵਿਸ਼ੇਸ਼ ਟੀਮ ਨੇ ਅੱਜ ਬਾਅਦ ਦੁਪਹਿਰ ਇਥੋਂ ਦੇ ਐੱਸਡੀਐੱਮ ਦਫ਼ਤਰ ਵਿੱਚ ਤਾਇਨਾਤ ਬਿੱਲ ਕਲਰਕ ਨਰਿੰਦਰ ਕੁਮਾਰ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕਾਬੂ ਕੀਤਾ ਹੈ। ਕਲਰਕ ਖ਼ਿਲਾਫ਼ ਮੁਹਾਲੀ ਵਿਜੀਲੈਂਸ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਪਰਚਾ ਦਰਜ ਕੀਤਾ …
Read More »35 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਕਾਲਜ ਦੇ ਕਲਰਕ ਨੇ ਕੀਤੀ ਖੁਦਕੁਸ਼ੀ
ਲਹਿਰਾਗਾਗਾ ਦੇ ਬਾਬਾ ਹੀਰਾ ਸਿੰਘ ਭੱਠਲ ਇੰਜਨੀਅਰਿੰਗ ਕਾਲਜ ’ਚ ਤਾਇਨਾਤ 36 ਸਾਲ ਦੇ ਦਵਿੰਦਰ ਸਿੰਘ ਵਰਮਾ ਨੇ ਕਾਲਜ ’ਚ ਕਰਮਚਾਰੀਆਂ ਨੂੰ 35 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਆਰਥਿਕ ਤੰਗੀ ਕਰਕੇ ਕਾਲਜ ਦੇ ਦਫਤਰ ’ਚ ਫਾਹਾ ਲੈਕੇ ਖ਼ੁਦਕਸ਼ੀ ਕਰ ਲਈ ਹੈ। ਉਸ ਨੇ ਆਪਣੀ ਮੌਤ ’ਚ ਛੱਡੇ ਨੋਟ ’ਚ ਪ੍ਰਿੰਸੀਪਲ …
Read More »
Asian Tribune Your Multilingual Newspaper covering World and local news News