Home / Tag Archives: ਕਸ਼ਤ

Tag Archives: ਕਸ਼ਤ

ਹੁਣ ਪਟਿਆਲਾ ’ਚ ਹੋਵੇਗੀ ਅੰਡਰ-15 ਤੇ ਅੰਡਰ-20 ਕੌਮੀ ਕੁਸ਼ਤੀ ਚੈਂਪੀਅਨਸ਼ਿਪ

ਨਵੀਂ ਦਿੱਲੀ, 8 ਫਰਵਰੀ ਅੰਡਰ-15 ਅਤੇ ਅੰਡਰ-20 ਕੌਮੀ ਕੁਸ਼ਤੀ ਚੈਂਪੀਅਨਸ਼ਿਪ ਹੁਣ 28 ਫਰਵਰੀ ਤੋਂ ਪਟਿਆਲਾ ਵਿਖੇ ਕਰਵਾਈ ਜਾਵੇਗੀ। ਭਾਰਤੀ ਕੁਸ਼ਤੀ ਮਹਾਸੰਘ ਦੇ ਸੰਚਾਲਨ ਲਈ ਬਣੀ ਐਡਹਾਕ ਕਮੇਟੀ ਨੇ ਅੱਜ ਇਹ ਐਲਾਨ ਕੀਤਾ। ਇਸ ਤੋਂ ਪਹਿਲਾਂ ਇਹ ਮੁਕਾਬਲਾ ਗਵਾਲੀਅਰ ਵਿੱਚ 11 ਤੋਂ 17 ਫਰਵਰੀ ਦਰਮਿਆਨ ਕਰਵਾਇਆ ਜਾਣਾ ਸੀ ਪਰ ਸਮੇਂ ਦੀ …

Read More »

ਨਵੇਂ ਭਾਰਤੀ ਕੁਸ਼ਤੀ ਸੰਘ ’ਤੇ ਕੋਈ ਇਤਰਾਜ਼ ਨਹੀਂ, ਬਸ਼ਰਤੇ ਸੰਜੈ ਸਿੰਘ ਨੂੰ ਬਾਹਰ ਕੱਢਿਆ ਜਾਵੇ, ਬ੍ਰਿਜਭੂਸ਼ਨ ਦੇ ਸਮਰਥਕ ਦੇ ਰਹੇ ਨੇ ਧਮਕੀਆਂ: ਸਾਕਸ਼ੀ

ਨਵੀਂ ਦਿੱਲੀ, 3 ਜਨਵਰੀ ਓਲੰਪਿਕ ਕਾਂਸੀ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਨਵੇਂ ਭਾਰਤੀ ਕੁਸ਼ਤੀ ਮਹਾਸੰਘ ‘ਤੇ ਕੋਈ ਇਤਰਾਜ਼ ਨਹੀਂ ਹੈ ਬਸ਼ਰਤੇ ਬ੍ਰਿਜਭੂਸ਼ਨ ਸ਼ਰਨ ਸਿੰਘ ਦੇ ਵਿਸ਼ਵਾਸਪਾਤਰ ਸੰਜੈ ਸਿੰਘ ਨੂੰ ਇਸ ਤੋਂ ਬਾਹਰ ਕੱਢ ਦਿੱਤਾ ਜਾਵੇ। ਰੀਓ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਨੇ ਦਾਅਵਾ ਕੀਤਾ …

Read More »

ਭਾਰਤੀ ਕੁਸ਼ਤੀ ਸੰਘ ਦਾ ਕੰਮ ਚਲਾਉਣ ਲਈ ਆਈਓਏ ਨੇ ਤਿੰਨ ਮੈਂਬਰੀ ਐਡਹਾਕ ਕਮੇਟੀ ਬਣਾਈ

ਨਵੀਂ ਦਿੱਲੀ, 27 ਦਸੰਬਰ ਖੇਡ ਮੰਤਰਾਲੇ ਵੱਲੋਂ ਕੌਮੀ ਕੁਸ਼ਤੀ ਸੰਘ ਨੂੰ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਮੁਅੱਤਲ ਕਰਨ ਤੋਂ ਬਾਅਦ ਭਾਰਤੀ ਓਲੰਪਿਕ ਸੰਘ (ਆਈਓਏ) ਨੇ ਅੱਜ  ਡਬਲਿਊਐੱਫਆਈ ਨੂੰ ਚਲਾਉਣ ਲਈ ਤਿੰਨ ਮੈਂਬਰੀ ਐਡਹਾਕ ਕਮੇਟੀ ਕਾਇਮ ਕੀਤੀ ਹੈ। ਵੁਸ਼ੂ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਭੁਪਿੰਦਰ ਸਿੰਘ ਬਾਜਵਾ ਪੈਨਲ ਦੇ ਚੇਅਰਮੈਨ …

Read More »

ਭਾਰਤੀ ਕੁਸ਼ਤੀ ਸੰਘ ਵੱਲੋਂ 28 ਜਨਵਰੀ ਤੋਂ ਕੌਮੀ ਚੈਂਪੀਅਨਸ਼ਿਪ ਕਰਵਾਉਣ ਦਾ ਐਲਾਨ

ਨਵੀਂ ਦਿੱਲੀ, 22 ਦਸੰਬਰ ਭਾਰਤੀ ਕੁਸ਼ਤੀ ਸੰਘ (ਡਬਲਿਊਐੱਫਆਈ) ਦੀ ਨਵ-ਨਿਯੁਕਤ ਟੀਮ ਨੇ ਅੱਜ ਆਲਮੀ ਸੰਸਥਾ ਯੂਨਾਈਟਿਡ ਵਰਲਡ ਰੈਸਲਿੰਗ (ਯੂਡਬਲਿਊਡਬਲਿਊ) ਨੂੰ ਪੱਤਰ ਲਿਖ ਕੇ ਡਬਲਿਊਐੱਫਆਈ ਤੋਂ ਪਾਬੰਦੀ ਹਟਾਉਣ ਦੀ ਮੰਗ ਕੀਤੀ ਹੈ। ਭਾਰਤੀ ਕੁਸ਼ਤੀ ਸੰਘ ਨੇ ਇਸ ਦੇ ਨਾਲ ਹੀ ਐਲਾਨ ਕੀਤਾ ਕਿ ਉਸ ਵੱਲੋਂ ਅਗਲੇ ਸਾਲ 28 ਜਨਵਰੀ ਤੋਂ ਮਹਾਰਾਸ਼ਟਰ …

Read More »

ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਕਦੇ ਕੋਈ ਮੌਕਾ ਨਹੀਂ ਛੱਡਿਆ: ਦਿੱਲੀ ਪੁਲੀਸ

ਨਵੀਂ ਦਿੱਲੀ, 24 ਸਤੰਬਰ ਦਿੱਲੀ ਪੁਲੀਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦਾਅਵਾ ਕੀਤਾ ਹੈ ਕਿ ਭਾਰਤ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਨੂੰ ਜਿਨਸੀ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਕਦੇ ਕੋਈ ਮੌਕਾ ਨਹੀਂ ਛੱਡਿਆ। ਕੋਰਟ …

Read More »

ਨਾਇਜੀਰੀਆ ’ਚ ਕਿਸ਼ਤੀ ਪਲਟਣ ਕਾਰਨ 103 ਵਿਅਕਤੀਆਂ ਦੀ ਮੌਤ, 100 ਦੇ ਕਰੀਬ ਲਾਪਤਾ

ਅਬੂਜਾ (ਨਾਇਜੀਰੀਆ), 14 ਜੂਨ ਉੱਤਰੀ ਨਾਇਜੀਰੀਆ ਵਿੱਚ ਕਿਸ਼ਤੀ ਪਲਟਣ ਕਾਰਨ ਬੱਚਿਆਂ ਸਮੇਤ ਘੱਟੋ-ਘੱਟ 103 ਵਿਅਕਤੀਆਂ ਦੀ ਮੌਤ ਹੋ ਗਈ। ਇਹ ਸਾਰੇ ਵਿਆਹ ਤੋਂ ਵਾਪਸ ਆ ਰਹੇ ਸਨ। ਕਵਾਰਾ ਰਾਜ ਦੇ ਪਟੇਗੀ ਜ਼ਿਲ੍ਹੇ ‘ਚ ਨਾਇਜਰ ਨਦੀ ‘ਚ ਸੋਮਵਾਰ ਤੜਕੇ ਕਿਸ਼ਤੀ ਹਾਦਸਾਗ੍ਰਸਤ ਹੋ ਗਈ। ਵੱਡੀ ਗਿਣਤੀ ਲੋਕ ਹਾਲੇ ਵੀ ਲਾਪਤਾ ਹਨ ਅਤੇ …

Read More »

ਫਿਲਪੀਨਜ਼ ’ਚ ਕਿਸ਼ਤੀ ਨੂੰ ਅੱਗ ਲੱਗਣ ਕਾਰਨ 31 ਮੌਤਾਂ ਤੇ 7 ਲਾਪਤਾ

ਮਨੀਲਾ, 30 ਮਾਰਚ ਦੱਖਣੀ ਫਿਲਪੀਨਜ਼ ਵਿੱਚ ਕਿਸ਼ਤੀ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 31 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਸੱਤ ਲਾਪਤਾ ਹਨ। ਕਿਸ਼ਤੀ ‘ਤੇ ਕਰੀਬ 250 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਬਚਾਏ ਲੋਕਾਂ ਵਿੱਚੋਂ ਕਈਆਂ ਨੇ ਅੱਗ ਲੱਗਣ ਤੋਂ ਬਾਅਦ ਘਬਰਾਹਟ ਵਿੱਚ ਐੱਮਵੀ ਲੇਡੀ ਮੈਰੀ ਜੋਏ …

Read More »

ੳੇੁਮੇਸ਼ ਮਥੁਰਾ ਨੇ ਜਿੱਤੀ ਝੰਡੀ ਦੀ ਕੁਸ਼ਤੀ

ਨਿੱਜੀ ਪਤੱਰ ਪ੍ਰੇਰਕ ਨੂਰਪੁਰ ਬੇਦੀ, 24 ਅਗਸਤ ਨੂਰਪੁਰ ਬੇਦੀ ਦੇ ਪਿੰਡ ਬੜਵਾ ਦੇ ਛਿੰਝ ਮੇਲੇ ਵਿੱਚ ਝੰਡੀ ਦੀ 1.11 ਲੱਖ ਰੁਪਏ ਦੀ ਕੁਸ਼ਤੀ ਉਮੇਸ਼ ਮਥੁਰਾ ਅਤੇ ਗਨੀ ਮਾਲੇਰਕੋਟਲਾ ਵਿਚਕਾਰ ਹੋਈ। ਉੇਮੇਸ਼ ਨੇ ਆਪਣੇ ਵਿਰੋਧੀ ਪਹਿਲਵਾਨ ਨੂੰ ਚਿੱਤ ਕਰ ਕੇ ਝੰਡੀ ਦੀ ਕੁਸ਼ਤੀ ਆਪਣੇ ਨਾਮ ਕੀਤੀ। ਛਿੰਝ ਮੇੇਲੇ ਵਿਚ ਰੂਪਨਗਰ ਤੋਂ …

Read More »

ਕਿਸ਼ਤੀ ਹਾਦਸਾ: ਮ੍ਰਿਤਕਾਂ ਦੀ ਗਿਣਤੀ ਵਧ ਕੇ 26 ਹੋਈ

ਇਸਲਾਮਾਬਾਦ, 20 ਜੁਲਾਈ ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ਸਾਦਿਕਾਬਾਦ ਸ਼ਹਿਰ ਨੇੜੇ ਮਛਕਾ ਇਲਾਕੇ ਵਿੱਚ ਕਿਸ਼ਤੀ ਪਲਟਣ ਕਾਰਨ ਵਾਪਰੇ ਹਾਦਸੇ ‘ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 26 ਹੋ ਗਈ ਹੈ। ਕਿਸ਼ਤੀ ਪਲਟਣ ਦੀ ਇਹ ਘਟਨਾ ਸੋਮਵਾਰ ਨੂੰ ਵਾਪਰੀ ਸੀ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਘਟਨਾ ਸਮੇਂ ਕਿਸ਼ਤੀ ਵਿੱਚ 75 ਜਣੇ ਸਵਾਰ …

Read More »