Amritsar News: ਅੰਮ੍ਰਿਤਸਰ ਜ਼ਿਲ੍ਹੇ ਦੇ ਰਾਮਦਾਸ ਦੇ ਰਹਿਣ ਵਾਲੇ ਨਾਇਬ ਸੂਬੇਦਾਰ ਪ੍ਰਗਟ ਸਿੰਘ (31) ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋ ਗਏ। ਸ਼ਹੀਦ ਦੀ ਦੇਹ ਅੱਜ ਦੁਪਹਿਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਰਾਜਾਸਾਂਸੀ ਵਿਖੇ ਹਵਾਈ ਜਹਾਜ਼ ਰਾਹੀਂ ਪਹੁੰਚੇਗੀ। ਉੱਥੋਂ, ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਰਾਮਦਾਸ ਲਿਜਾਇਆ ਜਾਵੇਗਾ, ਜਿੱਥੇ ਲੋਕ ਅੰਤਿਮ …
Read More »Sonmarg market ਜੰਮੂ ਕਸ਼ਮੀਰ: ਸੋਨਮਾਰਗ ਬਾਜ਼ਾਰ ਵਿਚ ਭਿਆਨਕ ਅੱਗ ਲੱਗੀ
ਸ੍ਰੀਨਗਰ, 8 ਫਰਵਰੀ ਜੰਮੂ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਦੇ ਮਕਬੂਲ ਰਿਜ਼ੌਰਟ ਟਾਊਨ ਸੋਨਮਰਗ ਦੇ ਬਾਜ਼ਾਰ ਵਿਚ ਸ਼ਨਿੱਚਰਵਾਰ ਨੂੰ ਭਿਆਨਕ ਅੱਗ ਲੱਗ ਗਈ। ਇਕ ਰੈਸਤਰਾਂ ਤੋਂ ਸ਼ੁਰੂ ਹੋਈ ਅੱਗ ਨੇ ਛੇਤੀ ਨੇੜਲੀਆਂ ਦੁਕਾਨਾਂ ਨੂੰ ਵੀ ਆਪਣੀ ਜੱਦ ਵਿਚ ਲੈ ਲਿਆ। ਅਧਿਕਾਰੀਆਂ ਨੇ ਕਿਹਾ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ’ਤੇ ਕਾਬੂ …
Read More »ਜੰਮੂ ਕਸ਼ਮੀਰ: ਉਮਰ ਅਬਦੁੱਲਾ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼
ਸ੍ਰੀਨਗਰ, 11 ਅਕਤੂਬਰ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਅੱਜ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਨੈਸ਼ਨਲ ਕਾਨਫਰੰਸ-ਕਾਂਗਰਸ ਗੱਠਜੋੜ ਦੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਬੈਠਕ ਦੌਰਾਨ ਉਮਰ ਨੇ ਸਿਨਹਾ ਨੂੰ ਗੱਠਜੋੜ ਵਿਚਲੇ ਵਿਧਾਇਕਾਂ ਦੀ ਹਮਾਇਤ ਵਾਲਾ ਪੱਤਰ ਸੌਂਪਿਆ। ਯਾਦ ਰਹੇ …
Read More »ਜੰਮੂ ਕਸ਼ਮੀਰ: ਉਮਰ ਅਬਦੁੱਲਾ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼
ਸ੍ਰੀਨਗਰ, 11 ਅਕਤੂਬਰ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਅੱਜ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਨੈਸ਼ਨਲ ਕਾਨਫਰੰਸ-ਕਾਂਗਰਸ ਗੱਠਜੋੜ ਦੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਬੈਠਕ ਦੌਰਾਨ ਉਮਰ ਨੇ ਸਿਨਹਾ ਨੂੰ ਗੱਠਜੋੜ ਵਿਚਲੇ ਵਿਧਾਇਕਾਂ ਦੀ ਹਮਾਇਤ ਵਾਲਾ ਪੱਤਰ ਸੌਂਪਿਆ। ਯਾਦ ਰਹੇ …
Read More »ਪਾਕਿ ਪ੍ਰਧਾਨ ਮੰਤਰੀ ਨੇ ਯੂਐੱਨ ’ਚ ਮੁੜ ਅਲਾਪਿਆ ਕਸ਼ਮੀਰ ਦਾ ਰਾਗ਼
ਸੰਯੁਕਤ ਰਾਸ਼ਟਰ, 27 ਸਤੰਬਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਅੱਜ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਵਿਚ ਜੰਮੂ ਕਸ਼ਮੀਰ ਦਾ ਰਾਗ ਮੁੜ ਅਲਾਪਦਿਆਂ ਕਿਹਾ ਕਿ ਭਾਰਤ ਨੂੰ ਧਾਰਾ 370 ਮਨਸੂਖ ਕਰਨ ਦਾ ਫੈਸਲਾ ਵਾਪਸ ਲੈ ਕੇ ਮਸਲੇ ਦੇ ‘ਸ਼ਾਂਤੀਪੂਰਨ’ ਹੱਲ ਲਈ ਗੁਆਂਢੀ ਮੁਲਕ ਨਾਲ ਸੰਵਾਦ ਕਰਨਾ ਚਾਹੀਦਾ ਹੈ। ਸ਼ਰੀਫ਼ ਨੇ …
Read More »ਜੰਮੂ ਕਸ਼ਮੀਰ: ਪੁਣਛ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ
ਜੰਮੂ, 13 ਸਤੰਬਰ ਜੰਮੂ ਕਸ਼ਮੀਰ ਦੇ ਸਰਹੱਦੀ ਜ਼ਿਲ੍ਹੇ ਪੁਣਛ ਵਿੱਚ ਸੁਰੱਖਿਆ ਬਲਾਂ ਦੇ ਅਤਿਵਾਦੀਆਂ ਨਾਲ ਹੋਏ ਸੰਖੇਪ ਮੁਕਾਬਲੇ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੇ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਸੁਰੱਖਿਆ ਬਲਾਂ ਨੇ ਇਕ ਮੁਹਿੰਮ ਚਲਾਈ ਅਤੇ ਇਸ ਦੌਰਾਨ …
Read More »ਧਾਰਾ 370 ਹੁਣ ਇਤਿਹਾਸ ਬਣੀ, ਇਸ ਦੀ ਜੰਮੂ ਕਸ਼ਮੀਰ ਵਿੱਚ ਕਦੇ ਨਹੀਂ ਹੋਵੇਗੀ ਵਾਪਸੀ: ਅਮਿਤ ਸ਼ਾਹ
ਜੰਮੂ, 6 ਸਤੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਮੈਨੀਫੈਸਟੋ ਜਾਰੀ ਕਰਦਿਆਂ ਕਿਹਾ ਕਿ ਧਾਰਾ 370 ਹੁਣ ‘ਇਤਿਹਾਸ’ ਬਣ ਗਈ ਹੈ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਇਸ ਦੀ ਕਦੇ ਵਾਪਸੀ ਨਹੀਂ ਹੋਵੇਗੀ। ਭਾਜਪਾ ਦੇ ਸੀਨੀਅਰ ਆਗੂ ਸ਼ਾਹ ਨੇ ਪ੍ਰੈੱਸ ਕਾਨਫਰੰਸ ਵਿੱਚ …
Read More »ਜੰਮੂ ਕਸ਼ਮੀਰ ਚੋਣਾਂ: ਐੱਨਸੀ ਤੇ ਕਾਂਗਰਸ ਵਿਚਾਲੇ ਸੀਟਾਂ ਬਾਰੇ ਮਤਭੇਦ, ਦੋਵਾਂ ਪਾਰਟੀਆਂ ਦੇ ਆਗੂ ਕਰ ਰਹੇ ਨੇ ਮੀਟਿੰਗ
ਸ੍ਰੀਨਗਰ, 26 ਅਗਸਤ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਬਾਰੇ ਮਤਭੇਦਾਂ ਨੂੰ ਸੁਲਝਾਉਣ ਲਈ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਅੱਜ ਨੈਸ਼ਨਲ ਕਾਨਫਰੰਸ ਦੇ ਆਗੂਆਂ ਨਾਲ ਗੱਲਬਾਤ ਕੀਤੀ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਸੀਨੀਅਰ ਨੇਤਾ ਸਲਮਾਨ ਖੁਰਸ਼ੀਦ ਅਤੇ ਸੂਬਾ ਇੰਚਾਰਜ ਭਰਤ ਸਿੰਘ ਸੋਲੰਕੀ ਇੱਥੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ …
Read More »ਜੰਮੂ ਕਸ਼ਮੀਰ ਅਪਨੀ ਪਾਰਟੀ ਆਗੂਆਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ; ਭਾਜਪਾ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ
ਨਵੀਂ ਦਿੱਲੀ, 17 ਅਗਸਤ ਜੰਮੂ-ਕਸ਼ਮੀਰ ਅਪਨੀ ਪਾਰਟੀ ਦੇ ਉਪ ਪ੍ਰਧਾਨ ਚੌਧਰੀ ਜ਼ੁਲਫ਼ਕਾਰ ਅਲੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ। ਇਹ ਚਰਚਾ ਹੈ ਕਿ ਉਹ ਅਗਲੇ ਮਹੀਨੇ ਕੇਂਦਰ ਸ਼ਾਸਤ ਪ੍ਰਦੇਸ਼ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਪੇਸ਼ੇ …
Read More »ਜੰਮੂ ਕਸ਼ਮੀਰ: ਬੱਸ ਖੱਡ ਵਿਚ ਡਿੱਗੀ; ਇਕ ਹਲਾਕ
ਸ੍ਰੀਨਗਰ, 27 ਜੂਨ ਅਰਨਸ ਰਿਆਸੀ ਵਿਚ ਅੱਜ ਇਕ ਕਾਰ ਖੱਡ ਵਿਚ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਪੁਲੀਸ ਵਲੋਂ ਸਾਂਝੀ ਕੀਤੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਮੀਂਹ ਪੈਣ ਤੋਂ ਬਾਅਦ ਕਈ ਸੜਕਾਂ ਪ੍ਰਭਾਵਿਤ ਹੋਈਆਂ ਹਨ। ਪੁਲੀਸ ਨੇ …
Read More »
Asian Tribune Your Multilingual Newspaper covering World and local news News