Home / Tag Archives: ਕਸ਼ਸ਼

Tag Archives: ਕਸ਼ਸ਼

ਤਿੱਬਤ ਦੀ ਜਲਾਵਤਨ ਸਰਕਾਰ ਤੇ ਚੀਨ ਵਿਚਾਲੇ ਗੱਲਬਾਤ ਸ਼ੁਰੂ ਕਰਨ ਲਈ ਪਰਦੇ ਦੇ ਪਿੱਛੇ ਕੋਸ਼ਿਸ਼ ਜਾਰੀ

ਧਰਮਸ਼ਾਲਾ, 25 ਅਪਰੈਲ ਤਿੱਬਤ ਦੀ ਜਲਾਵਤਨ ਸਰਕਾਰ ਅਤੇ ਚੀਨ ਵਿਚਾਲੇ ਪਰਦੇ ਦੇ ਪਿੱਛੇ ਗੱਲਬਾਤ ਚੱਲ ਰਹੀ ਹੈ, ਜਿਸ ਤੋਂ ਸੰਕੇਤ ਮਿਲਦੇ ਹਨ ਕਿ ਦੋਵਾਂ ਧਿਰਾਂ ਵਿਚਾਲੇ ਦਹਾਕੇ ਤੋਂ ਵੱਧ ਸਮੇਂ ਤੋਂ ਬੰਦ ਪਈ ਗੱਲਬਾਤ ਦੀ ਪ੍ਰਕਿਰਿਆ ਮੁੜ ਸ਼ੁਰੂ ਹੋ ਸਕਦੀ ਹੈ। ਤਿੱਬਤ ਵਿੱਚ ਚੀਨ ਵਿਰੋਧੀ ਪ੍ਰਦਰਸ਼ਨ ਅਤੇ ਬੁੱਧ ਧਰਮ ਪ੍ਰਤੀ …

Read More »

ਸੂਡਾਨ ’ਚੋਂ ਕੂਟਨੀਤਕਾਂ ਤੇ ਨਾਗਰਿਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਤੇਜ਼ ਹੋਈਆਂ

ਖਰਤੂਮ, 23 ਅਪਰੈਲ ਅਫ਼ਰੀਕਾ ਦੇ ਸਭ ਤੋਂ ਵੱਡੇ ਮੁਲਕ ਸੂਡਾਨ ‘ਚ ਸੱਤਾ ਲਈ ਜਾਰੀ ਸੰਘਰਸ਼ ਦਰਮਿਆਨ ਅਮਰੀਕੀ ਫ਼ੌਜ ਨੇ ਐਤਵਾਰ ਨੂੰ ਆਪਣੇ ਸਫ਼ਾਰਤਖਾਨੇ ਦੇ ਅਧਿਕਾਰੀਆਂ ਨੂੰ ਮੁਲਕ ‘ਚੋਂ ਸੁਰੱਖਿਅਤ ਬਾਹਰ ਕੱਢਿਆ। ਕਈ ਹੋਰ ਮੁਲਕਾਂ ਦੀਆਂ ਸਰਕਾਰਾਂ ਵੀ ਆਪਣੇ-ਆਪਣੇ ਸਫ਼ਾਰਤਖਾਨਿਆਂ ਦੇ ਅਮਲੇ ਅਤੇ ਨਾਗਰਿਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। …

Read More »

ਸ੍ਰੀਲੰਕਾ: ਆਰਥਿਕ ਉਭਾਰ ਲਈ ਸਰਕਾਰ ਵੱਲੋਂ ਕਈ ਕੋਸ਼ਿਸ਼ਾਂ

ਕੋਲੰਬੋ, 14 ਜੂਨ ਵਿੱਤੀ ਸੰਕਟ ਵਿਚ ਘਿਰੀ ਸ੍ਰੀਲੰਕਾ ਦੀ ਸਰਕਾਰ ਨੇ ਆਰਥਿਕ ਉਭਾਰ ਲਈ ਕਈ ਕਦਮ ਚੁੱਕੇ ਹਨ। ਸਾਲਾਨਾ ਆਮਦਨ ਦੇ ਆਧਾਰ ‘ਤੇ ਕੰਪਨੀਆਂ ਉਤੇ 2.5 ਪ੍ਰਤੀਸ਼ਤ ਸਮਾਜਿਕ ਹਿੱਸੇਦਾਰੀ ਟੈਕਸ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼ੁੱਕਰਵਾਰ ਨੂੰ ਜ਼ਿਆਦਾਤਰ ਸਰਕਾਰੀ ਮੁਲਾਜ਼ਮਾਂ ਨੂੰ ਛੁੱਟੀ ਕਰਨ ਦਾ ਐਲਾਨ ਕੀਤਾ …

Read More »

ਜੰਮੂ: ਬੀਐੱਸਐੱਫ ਨੇ ਨਾਕਾਮ ਕੀਤੀ ਘੁਸਪੈਠ ਦੀ ਕੋਸ਼ਿਸ਼

ਜੰਮੂ, 13 ਜੂਨ ਇੱਥੇ ਕੌਮਾਂਤਰੀ ਸਰਹੱਦ ਦੇ ਨਾਲ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਤੇ ਹਥਿਆਰਬੰਦ ਘੁਸਪੈਠੀਆਂ ਵਿਚਾਲੇ ਗੋਲੀਬਾਰੀ ਹੋਈ। ਇਸ ਦੌਰਾਨ ਬੀਐੱਸਐੱਫ ਨੇ ਘੁਸਪੈਠੀਆਂ ਦੀ ਕੌਮਾਂਤਰੀ ਸਰਹੱਦ ਤੋਂ ਇਸ ਪਾਸੇ ਦਾਖ਼ਲ ਹੋਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਅੱਜ ਸਰਹੱਦਾਂ ਦੀ ਰਾਖੀ ਕਰਨ ਵਾਲੇ ਬਲ ਦੇ ਇਕ …

Read More »

ਯੂਕਰੇਨ ਦੀ ਸਰਕਾਰ ਬਦਲਣ ਦੀ ਕੋਸ਼ਿਸ਼ ਕਰ ਰਿਹੈ ਰੂਸ: ਬਰਤਾਨੀਆ

ਯੂਕਰੇਨ ਦੀ ਸਰਕਾਰ ਬਦਲਣ ਦੀ ਕੋਸ਼ਿਸ਼ ਕਰ ਰਿਹੈ ਰੂਸ: ਬਰਤਾਨੀਆ

ਲੰਡਨ, 23 ਜਨਵਰੀ ਬਰਤਾਨੀਆ ਨੇ ਦੋਸ਼ ਲਾਇਆ ਹੈ ਕਿ ਰੂਸ, ਯੂਕਰੇਨ ਸਰਕਾਰ ‘ਤੇ ਮਾਸਕੋ ਪੱਖੀਆਂ ਦਾ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਯੂਕਰੇਨੀ ਸੰਸਦ ਮੈਂਬਰ ਯੇਵਹੀਨਾਇ ਮੁਰਾਯੇਵ ਦੇ ਨਾਂ ਉਤੇ ਵਿਚਾਰ ਕੀਤਾ ਜਾ ਰਿਹਾ ਹੈ। ਮੁਰਾਯੇਵ ਰੂਸ ਪੱਖੀ ਪਾਰਟੀ ਨਾਸ਼ੀ ਦਾ ਆਗੂ ਹੈ। ਹਾਲਾਂਕਿ ਇਸ …

Read More »

ਟਵਿੱਟਰ ਨੂੰ ‘ਕੰਟਰੋਲ’ ਕਰਨ ਦੀਆਂ ਕੋਸ਼ਿਸ਼ਾਂ ਦੀ ਮਮਤਾ ਵੱਲੋਂ ਨਿਖੇਧੀ

ਟਵਿੱਟਰ ਨੂੰ ‘ਕੰਟਰੋਲ’ ਕਰਨ ਦੀਆਂ ਕੋਸ਼ਿਸ਼ਾਂ ਦੀ ਮਮਤਾ ਵੱਲੋਂ ਨਿਖੇਧੀ

ਕੋਲਕਾਤਾ, 17 ਜੂਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਟਵਿੱਟਰ ਨੂੰ ‘ਕੰਟਰੋਲ ਕਰਨ ਦੀਆਂ ਕੋਸ਼ਿਸ਼ਾਂ’ ਦੀ ਨਿੰਦਾ ਕੀਤੀ ਅਤੇ ਦਾਅਵਾ ਕੀਤਾ ਕਿ ਕੇਂਦਰ, ਮਾਈਕ੍ਰੋਬਲਾਗਿੰਗ ਪਲੇੈਟਫਾਰਮ ਨੂੰ ਪ੍ਰਭਾਵਿਤ ਕਰਨ ਵਿੱਚ ਅਸਫਲ ਰਿਹਾ ਹੈ, ਹੁਣ ਇਸ ਨੂੰ ਪ੍ਰਭਾਵਹੀਣ ਕਰਨ ਦੀ ਕੋਸ਼ਿਸ਼ …

Read More »

ਚੀਨੀ ਫੌਜ ਵਲੋਂ ਸਿੱਕਮ ਦੇ ਨਾਕੂ ਲਾ ਘੁਸਪੈਠ ਦੀ ਕੋਸ਼ਿਸ਼, ਭਾਰਤੀ ਫੌਜਾਂ ਨਾਲ ਝੜੱਪ

ਚੀਨੀ ਫੌਜ ਵਲੋਂ ਸਿੱਕਮ ਦੇ ਨਾਕੂ ਲਾ ਘੁਸਪੈਠ ਦੀ ਕੋਸ਼ਿਸ਼, ਭਾਰਤੀ ਫੌਜਾਂ ਨਾਲ ਝੜੱਪ

ਨਵੀਂ ਦਿੱਲੀ, 25 ਜਨਵਰੀ ਸਰਕਾਰ ਵਿਚਲੇ ਸੂਤਰਾਂ ਦੀ ਮੰਨੀਏ ਤਾਂ ਉੱਤਰੀ ਸਿੱਕਮ ਵਿੱਚ ਪਿਛਲੇ ਹਫ਼ਤੇ ਨਾਕੂ ਲਾ ਵਿੱਚ ਭਾਰਤ ਤੇ ਚੀਨ ਦੇ ਫੌਜੀਆਂ ਦਰਮਿਆਨ ਝੜਪ ਹੋਈ ਸੀ। ਉਂਜ ਹਾਲ ਦੀ ਘੜੀ ਹਾਲਾਤ ਕੰਟਰੋਲ ਹੇਠ ਹਨ। ਰਿਪੋਰਟਾਂ ਮੁਤਾਬਕ ਝੜਪ ’ਚ ਚਾਰ ਭਾਰਤੀ ਤੇ 20 ਚੀਨੀ ਫੌਜੀ ਜ਼ਖ਼ਮੀ ਹੋਏ ਹਨ, ਹਾਲਾਂਕਿ ਇਸ …

Read More »