Home / Tag Archives: ਕਸਨ (page 13)

Tag Archives: ਕਸਨ

ਸੁਪਰੀਮ ਕੋਰਟ ਦੇ ਫੈਸਲੇ ਦਾ ਕਿਸਾਨ ਸੰਘਰਸ ‘ਤੇ ਕੋਈ ਅਸਰ ਨਹੀਂ , ਪਹਿਲਾਂ ਤੋਂ ਉਲੀਕੇ ਪ੍ਰੋਗਰਾਮ ਜਾਰੀ ਰਹਿਣਗੇ- ਸੰਯੁਕਤ ਮੋਰਚਾ

ਸੁਪਰੀਮ ਕੋਰਟ ਦੇ ਫੈਸਲੇ ਦਾ ਕਿਸਾਨ  ਸੰਘਰਸ ‘ਤੇ ਕੋਈ ਅਸਰ ਨਹੀਂ , ਪਹਿਲਾਂ ਤੋਂ ਉਲੀਕੇ  ਪ੍ਰੋਗਰਾਮ ਜਾਰੀ ਰਹਿਣਗੇ- ਸੰਯੁਕਤ ਮੋਰਚਾ

ਕੱਲ੍ਹ ਸੁਪਰੀਮ ਕੋਰਟ ਵਿਚ ਕਿਸਾਨ ਸੰਘਰਸ਼ ਨੂੰ ਲੈਕੇ ਹੋਈ ਸੁਣਵਾਈ ਦੇ ਸਬੰਧ ਵਿਚ ਸਾਂਝੇ ਕਿਸਾਨ ਮੋਰਚੇ ਨੇ ਆਪਣੇ ਬਿਆਨ ਰਾਹੀਂ ਆਪਣੀ ਪਹੁੰਚ ਨੂੰ ਸਪਸ਼ਟ ਕਰ ਦਿੱਤਾ ਸੀ। ਅੱਜ ਸੁਪਰੀਮ ਕੋਰਟ ਦੇ ਜ਼ਬਾਨੀ ਹੁਕਮ ਨਾਲ ਸਾਡੀ ਰਾਇ ਦੀ ਪੁਸ਼ਟੀ ਹੁੰਦੀ ਹੈ। ਜਿਵੇਂ ਅਸੀਂ ਆਪਣੇ ਕੱਲ੍ਹ ਦੇ ਬਿਆਨ ਵਿਚ ਕਿਹਾ ਸੀ ਕਿ …

Read More »

ਕਿਸਾਨ ਖੇਤੀ ਕਾਨੂੰਨ ਰੱਦ ਕਰਨ ਦੀ ਅੜੀ ਛੱਡਣ: ਸੁਰਜੀਤ ਕੁਮਾਰ ਜਿਆਣੀ

ਕਿਸਾਨ ਖੇਤੀ ਕਾਨੂੰਨ ਰੱਦ ਕਰਨ ਦੀ ਅੜੀ ਛੱਡਣ: ਸੁਰਜੀਤ ਕੁਮਾਰ ਜਿਆਣੀ

ਨਵੀਂ ਦਿੱਲੀ: ਪੰਜਾਬ ਭਾਜਪਾ ਆਗੂਆਂ ਸੁਰਜੀਤ ਕੁਮਾਰ ਜਿਆਣੀ ਤੇ ਹਰਜੀਤ ਸਿੰਘ ਗਰੇਵਾਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੀਟਿੰਗ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਜਿਆਣੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਆਪਣੀ ਅੜੀ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ …

Read More »

ਪ੍ਰਦਰਸ਼ਨਕਾਰੀ ਕਿਸਾਨਾਂ ਵਲੋਂ ਕੀਤਾ ਟਰੈਕਟਰ ਮਾਰਚ

ਪ੍ਰਦਰਸ਼ਨਕਾਰੀ ਕਿਸਾਨਾਂ ਵਲੋਂ ਕੀਤਾ ਟਰੈਕਟਰ ਮਾਰਚ

ਨਵੀਂ ਦਿੱਲੀ, 7 ਜਨਵਰੀ ਸਖਤ ਸੁਰੱਖਿਆ ਦੇ ਵਿਚਕਾਰ ਹਜ਼ਾਰਾਂ ਕਿਸਾਨ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਵੀਰਵਾਰ ਨੂੰ ਟਰੈਕਟਰ ਰੈਲੀ ਕੱਢ ਰਹੇ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਨ) ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਨ ਨੇ ਦੱਸਿਆ ਕਿ ਕਿਸਾਨ ਮਾਰਚ ਵਿੱਚ 3500 ਤੋਂ ਵੱਧ ਟਰੈਕਟਰਾਂ ਅਤੇ ਟਰਾਲੀਆਂ ਲੈ …

Read More »