Home / Tag Archives: ਕਸਮਰ

Tag Archives: ਕਸਮਰ

ਓਆਈਸੀ ਦੀ ਕਸ਼ਮੀਰ ਬਾਰੇ ਟਿੱਪਣੀਆਂ ਬੇਤੁਕੀਆਂ: ਵਿਦੇਸ਼ ਮੰਤਰਾਲਾ

ਉਬੀਰ ਨਕਸ਼ਬੰਦੀ ਨਵੀਂ ਦਿੱਲੀ, 6 ਮਈ ਭਾਰਤ ਨੇ ਕਸ਼ਮੀਰ ਬਾਰੇ ਇਸਲਾਮਿਕ ਸਹਿਯੋਗ ਸੰਗਠਨ (OIC) ਦੀਆਂ ਹਾਲੀਆ ਟਿੱਪਣੀਆਂ ਨੂੰ ਇਹ ਕਹਿੰਦਿਆਂ ਰੱਦ ਕਰ ਦਿੱਤਾ ਕਿ ਇਹ ‘ਪਾਕਿਸਤਾਨ ਦੇ ਇਸ਼ਾਰੇ’ ਉੱਤੇ ਜਾਰੀ ਕੀਤੀਆਂ ਗਈਆਂ ਹਨ। ਵਿਦੇਸ਼ ਮੰਤਰਾਲੇ (MEA) ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ, ‘‘ਪਾਕਿਸਤਾਨ ਦੇ ਇਸ਼ਾਰੇ ’ਤੇ ਜਾਰੀ ਕੀਤਾ ਗਿਆ OIC …

Read More »

ਜੰਮੂ ਕਸ਼ਮੀਰ ਵਿੱਚ ਫਸੇ ਪੰਜਾਬੀਆਂ ਨੂੰ ਸਹੀ ਸਲਾਮਤ ਵਾਪਸ ਲਿਆਵੇਗੀ ਸਰਕਾਰ: ਭਗਵੰਤ ਮਾਨ

ਆਤਿਸ਼ ਗੁਪਤਾ ਚੰਡੀਗੜ੍ਹ 23 ਅਪਰੈਲ ਜੰਮੂ ਕਸ਼ਮੀਰ ਦੇ ਪਹਿਲਗਾਮ ਬੀਤੇ ਦਿਨ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ …

Read More »

Snowfall in Kashmir: ਕਸ਼ਮੀਰ ਦੇ ਮੈਦਾਨੀ ਇਲਾਕਿਆਂ ’ਚ ਇਸ ਸੀਜ਼ਨ ਦੀ ਪਹਿਲੀ ਬਰਫ਼ਬਾਰੀ

ਨਵੀਂ ਦਿੱਲੀ, 12 ਦਸੰਬਰ Snowfall in Kashmir:ਕਸ਼ਮੀਰ ਦੇ ਮੈਦਾਨੀ ਇਲਾਕਿਆਂ ’ਚ ਅੱਜ ਇਸ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਹੋਈ। ਦੂਜੇ ਪਾਸੇ ਪੰਜਾਬ, ਹਰਿਆਣਾ, ਹਿਮਾਚਲ ਅਤੇ ਦਿੱਲੀ ਵਿੱਚ ਠੰਢ ਵੱਧ ਗਈ ਹੈ ਜਦਕਿ ਦੱਖਣੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੀਂਹ ਪਿਆ। ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ’ਚ ਅੱਜ ਬਰਫਬਾਰੀ ਨਹੀਂ ਹੋਈ …

Read More »

ਉਮਰ ਅਬਦੁੱਲਾ ਨੇ ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਨੈਸ਼ਨਲ ਕਾਨਫਰੰਸ (ਐਨ.ਸੀ.) ਦੇ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। 2019 ਵਿੱਚ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਇਹ ਪਹਿਲੀ ਚੁਣੀ ਗਈ ਸਰਕਾਰ ਹੈ।ਉਪ ਰਾਜਪਾਲ ਮਨੋਜ ਸਿਨਹਾ ਨੇ ਅਬਦੁੱਲਾ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ …

Read More »

ਜੰਮੂ ਕਸ਼ਮੀਰ: ਮਹਿਬੂਬਾ ਨੇ ਪ੍ਰਸ਼ਾਸਨ ’ਤੇ ਚੋਣਾਂ ’ਚ ਧਾਂਦਲੀ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ

ਸ੍ਰੀਨਗਰ, 11 ਮਈ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ‘ਤੇ ਉਨ੍ਹਾਂ ਦੀ ਪਾਰਟੀ ਅਤੇ ਸਮਰਥਕਾਂ ਨੂੰ ਚੁਣ ਕੇ ਨਿਸ਼ਾਨਾ ਬਣਾ ਕੇ ਅਤੇ ਪ੍ਰੇਸ਼ਾਨ ਕਰਕੇ ਲੋਕ ਸਭਾ ਚੋਣਾਂ ਵਿਚ ਧਾਂਦਲੀ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਇਥੇ ਪੀਡੀਪੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ …

Read More »

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ ‘ਤੇ ਪਾਕਿਸਤਾਨ ਤੋਂ ਚਲਾਇਆ ਜਾ ਰਿਹਾ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਮੁਲਜ਼ਮ ਨੂੰ ਜੰਮੂ-ਕਸ਼ਮੀਰ ਖੇਤਰ ਵਿੱਚ ਡਰ ਅਤੇ ਅਸ਼ਾਂਤੀ ਪੈਦਾ ਕਰਨ ਲਈ ਟਾਰਗੇਟ ਕਿਲਿੰਗ …

Read More »

ਕਸ਼ਮੀਰ ਫਾਈਲਜ਼ ਫਿਲਮ ਦਾ ਅਸਰ ? ਬੁਕਿੰਗ ਦੇ ਬਾਵਜੂਦ ਕਸ਼ਮੀਰੀ ਨੂੰ ਦਿੱਲੀ ‘ਚ ਹੋਟਲ ਨੇ ਕਮਰਾ ਦੇਣ ਤੋਂ ਕੀਤੀ ਨਾਂਹ

  ਦਿੱਲੀ ਦੇ ਹੋਟਲ ਨੂੰ ਕਸ਼ਮੀਰੀ ਵਿਅਕਤੀ ਨੂੰ ਚੈੱਕ ਇਨ ਨਾ ਕਰਨ ਦੇਣਾ ਮਹਿੰਗਾ ਪਿਆ। ਹੁਣ ਹੋਟਲ ਨੂੰ ਆਪਣੇ ਵਿਵਹਾਰ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ ਕਸ਼ਮੀਰੀ ਨੇ ਓਯੋ ਤੋਂ ਦਿੱਲੀ ਦੇ ਹੋਟਲ ਵਿੱਚ ਕਮਰਾ ਬੁੱਕ ਕਰਵਾਇਆ ਸੀ ਪਰ ਜਦੋਂ ਵਿਅਕਤੀ …

Read More »