Home / Tag Archives: ਕਸਰ

Tag Archives: ਕਸਰ

ਹਰਿਆਣਾ ’ਚ ਕੈਂਸਰ ਪੀੜਤਾਂ ਨੂੰ ਮਿਲਣਗੇ ਤਿੰਨ ਹਜ਼ਾਰ ਰੁਪਏ ਮਹੀਨਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 27 ਨਵੰਬਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਚੰਡੀਗੜ੍ਹ ’ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਦੇ ਕੈਂਸਰ ਰੋਗ ਦੀ ਤੀਜੀ ਤੇ ਚੌਥੀ ਸਟੇਜ ਦੇ ਮਰੀਜ਼ਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਯੋਜਨਾ ਅਧੀਨ ਕੈਂਸਰ …

Read More »

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ’ਚ ਕਸਰ ਨਹੀਂ ਛੱਡ ਰਹੀ: ਅਰੋੜਾ

ਚੰਡੀਗੜ੍ਹ, 7 ਅਪਰੈਲ ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀਆਈਆਈ) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ। ਸ੍ਰੀ ਅਮਨ …

Read More »

ਕਰੋਨਾ ਮਹਾਮਾਰੀ ਮਗਰੋਂ ਦੇਸ਼ ’ਚ ਕੈਂਸਰ ਕੇਸ ਵਧੇ: ਰਾਮਦੇਵ

ਪਣਜੀ, 18 ਫਰਵਰੀ ਬਾਬਾ ਰਾਮਦੇਵ ਨੇ ਅੱਜ ਦਾਅਵਾ ਕੀਤਾ ਕਿ ਕਰੋਨਾ ਮਹਾਮਾਰੀ ਮਗਰੋਂ ਦੇਸ਼ ਵਿੱਚ ਕੈਂਸਰ ਦੇ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਅੱਜ ਇਹ ਟਿੱਪਣੀ ਗੋਆ ਦੇ ਮਿਰਾਮਰ ਤੱਟ ‘ਤੇ ਪਤੰਜਲੀ ਯੋਗ ਸਮਿਤੀ ਦੇ ਤਿੰਨ ਦਿਨਾ ਯੋਗ ਕੈਂਪ ਦੀ ਸ਼ੁਰੂਆਤ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤੀ। …

Read More »

ਵਿਸ਼ਵ ਸਿਹਤ ਸੰਸਥਾ ਵੱਲੋਂ ਕੈਂਸਰ ਦਾ ਪਤਾ ਲਾਉਣ ਲਈ ਸਿਹਤ ਪ੍ਰਣਾਲੀ ਮਜ਼ਬੂਤ ਕਰਨ ਦਾ ਸੱਦਾ

ਨਵੀਂ ਦਿੱਲੀ, 4 ਫਰਵਰੀ ਵਿਸ਼ਵ ਕੈਂਸਰ ਦਿਵਸ ਮੌਕੇ ਅੱਜ ਵਿਸ਼ਵ ਸਿਹਤ ਸੰਸਥਾ ਨੇ ਕੈਂਸਰ ਦੀ ਰੋਕਥਾਮ ਤੇ ਇਸ ਬਿਮਾਰੀ ਦਾ ਸਮਾਂ ਰਹਿੰਦੇ ਪਤਾ ਲਾਉਣ ਲਈ ਸਿਹਤ ਪ੍ਰਣਾਲੀਆਂ ਮਜ਼ਬੂਤ ਕਰਨ ਵਾਸਤੇ ਸਮੁੱਚੇ ਦੱਖਣ-ਪੂਰਬੀ ਏਸ਼ੀਆ ਖਿੱਤੇ ਵਿੱਚ ਕੋਸ਼ਿਸ਼ਾਂ ਤੇਜ਼ ਕਰਨ ਦਾ ਸੱਦਾ ਦਿੱਤਾ ਹੈ। ਵਿਸ਼ਵ ਸਿਹਤ ਸੰਸਥਾ ਨੇ ਰੈਫਰਲ ਸੇਵਾ ਮੁਹੱਈਆ ਕਰਾਉਣ, …

Read More »

ਕੈਂਸਰ ਰੋਕਣ ’ਚ ਸਹਾਈ ਹੋ ਸਕਦੀ ਹੈ ਜੈਨੇਟਿਕ ਟੈਸਟਿੰਗ

ਆਦਿਤੀ ਟੰਡਨ ਨਵੀਂ ਦਿੱਲੀ, 11 ਸਤੰਬਰ ਕੈਂਸਰ ਦਾ ਇਲਾਜ ਕਰਨ ਵਾਲੇ ਚੋਟੀ ਦੇ ਡਾਕਟਰਾਂ (ਓਂਕੋਲੌਜਿਸਟ) ਨੇ ਅੱਜ ਕਿਹਾ ਹੈ ਕਿ ਜੈਨੇਟਿਕ ਟੈਸਟਿੰਗ ਨਾਲ ਕੈਂਸਰ ਨੂੰ ਘਟਾਇਆ ਜਾ ਸਕਦਾ ਹੈ ਤੇ ਬਿਮਾਰੀ ਨੂੰ ਹੋਣ ਤੋਂ ਰੋਕਿਆ ਵੀ ਸਕਦਾ ਹੈ। ਉਨ੍ਹਾਂ ਕਿਹਾ ਕਿ ਕੁਝ ਵਿਅਕਤੀਆਂ ਦੇ ਸਰੀਰ ਵਿਚ ਅਜਿਹੇ ਜੀਨ ਹੁੰਦੇ ਹਨ …

Read More »

ਭਾਰਤ ’ਚ ਬੀਤੇ ਸਾਲ ਸ਼ਰਾਬ ਪੀਣ ਕਾਰਨ 62 ਹਜ਼ਾਰ ਤੋਂ ਵੱਧ ਲੋਕਾਂ ਨੂੰ ਕੈਂਸਰ ਹੋਇਆ: ਅਧਿਐਨ

ਭਾਰਤ ’ਚ  ਬੀਤੇ ਸਾਲ ਸ਼ਰਾਬ ਪੀਣ ਕਾਰਨ 62 ਹਜ਼ਾਰ ਤੋਂ ਵੱਧ ਲੋਕਾਂ ਨੂੰ ਕੈਂਸਰ ਹੋਇਆ: ਅਧਿਐਨ

ਨਵੀਂ ਦਿੱਲੀ, 15 ਜੁਲਾਈ ਪਿਛਲੇ ਸਾਲ ਭਾਰਤ ਵਿਚ ਕੈਂਸਰ ਦੇ ਕੁੱਲ ਮਾਮਲਿਆਂ ਵਿਚੋਂ 62,100 ਸ਼ਰਾਬ ਪੀਣ ਨਾਲ ਸਬੰਧਤ ਸਨ। ਇਹ ਕੁੱਲ ਕੇਸਾਂ ਦਾ ਪੰਜ ਪ੍ਰਤੀਸ਼ਤ ਹੈ। ਇਕ ਰਸਾਲੇ ਵਿੱਚ ਪ੍ਰਕਾਸ਼ਿਤ ਅਧਿਐਨ ਮੁਤਾਬਕ ਦੇਸ਼ ਵਿੱਚ ਸ਼ਰਾਬ ਦੀ ਖਪਤ ਵੱਧ ਰਹੀ ਹੈ। ਖੋਜੀਆਂ ਨੇ ਆਪਣੇ ਅਧਿਐਨ ਵਿਚ ਸਿੱਟਾ ਕੱਢਿਆ ਹੈ ਕਿ ਸਾਲ …

Read More »