Home / Tag Archives: ਕਸਲ

Tag Archives: ਕਸਲ

ਅੰਮ੍ਰਿਤਸਰ: ਅਮਿਤ ਸ਼ਾਹ ਦੀ ਅਗਵਾਈ ਹੇਠ ਉੱਤਰ ਖੇਤਰੀ ਕੌਂਸਲ ਦੀ ਮੀਟਿੰਗ ਸ਼ੁਰੂ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 26 ਸਤੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਉੱਤਰ ਖੇਤਰੀ ਕੌਂਸਲ ਦੀ ਮੀਟਿੰਗ ਅੱਜ ਇਥੇ ਸ਼ੁਰੂ ਹੋਈ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਤੋਂ ਇਲਾਵਾ ਪੰਜਾਬ ਤੇ ਮੁੱਖ ਮੰਤਰੀ ਭਗਵੰਤ ਮਾਨ, ਹਿਮਾਚਲ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਪੰਜਾਬ ਦੇ …

Read More »

ਸਲਾਮਤੀ ਕੌਂਸਲ ਵਿੱਚ ਭਾਰਤ ਨੂੰ ਸ਼ਾਮਲ ਕਰਨ ਦਾ ਫ਼ੈਸਲਾ ਮੈਂਬਰਾਂ ਦੇ ਹੱਥ: ਗੁਟੇਰੇਜ਼

ਨਵੀਂ ਦਿੱਲੀ, 8 ਸਤੰਬਰ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਅੰਤੋਨੀਓ ਗੁਟੇਰੇਜ਼ ਨੇ ਭਾਰਤ ਨੂੰ ਦੁਨੀਆ ਦਾ ਇਕ ਮੁਲਕ ਤੇ ਬਹੁ-ਪੱਖੀ ਪ੍ਰਬੰਧ ਦਾ ਅਹਿਮ ਭਾਈਵਾਲ ਕਰਾਰ ਦਿੱਤਾ ਅਤੇ ਕਿਹਾ ਕਿ ਉਸ ਨੂੰ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦਾ ਮੈਂਬਰ ਬਣਾਉਣਾ ਸੰਸਥਾ ਦੇ ਮੈਂਬਰਾਂ ’ਤੇ ਨਿਰਭਰ ਕਰਦਾ ਹੈ। ਗੁਟੇਰੇਜ਼ ਨੇ ਕਿਹਾ ਕਿ ਇਹ …

Read More »

ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਅੰਤਰਰਾਜੀ ਕੌਂਸਲ ਦਾ ਪੁਨਰਗਠਨ

ਨਵੀਂ ਦਿੱਲੀ, 23 ਮਈ ਦੇਸ਼ ਵਿੱਚ ਸਹਿਕਾਰੀ ਸੰਘਵਾਦ ਨੂੰ ਉਤਸ਼ਾਹਿਤ ਕਰਨ ਅਤੇ ਸਹਿਯੋਗ ਵਾਸਤੇ ਕੰਮ ਕਰਨ ਵਾਲੀ ਅੰਤਰਰਾਜੀ ਕੌਂਸਲ ਦਾ ਪੁਨਰਗਠਨ ਕੀਤਾ ਗਿਆ ਹੈ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੇਅਰਮੈਨ ਅਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਅਤੇ ਛੇ ਕੇਂਦਰੀ ਮੰਤਰੀ ਮੈਂਬਰ ਹਨ। ਇੱਕ ਅਧਿਕਾਰਤ ਬਿਆਨ ਮੁਤਾਬਕ ਦਸ ਕੇਂਦਰੀ ਮੰਤਰੀ …

Read More »

ਭਾਰਤ ਵੱੱਲੋਂ ਯੂਐੱਨ ਮਨੁੱਖੀ ਅਧਿਕਾਰ ਕੌਂਸਲ ’ਚ ਕਸ਼ਮੀਰ ਦਾ ਮੁੱਦਾ ਚੁੱਕਣ ’ਤੇ ਪਾਕਿਸਤਾਨ ਤੇ ਓਆਈਸੀ ਦੀ ਨਿਖੇਧੀ ਕੀਤੀ

ਭਾਰਤ ਵੱੱਲੋਂ ਯੂਐੱਨ ਮਨੁੱਖੀ ਅਧਿਕਾਰ ਕੌਂਸਲ ’ਚ ਕਸ਼ਮੀਰ ਦਾ ਮੁੱਦਾ ਚੁੱਕਣ ’ਤੇ ਪਾਕਿਸਤਾਨ ਤੇ ਓਆਈਸੀ ਦੀ ਨਿਖੇਧੀ ਕੀਤੀ

ਨਵੀਂ ਦਿੱਲੀ, 15 ਸਤੰਬਰ ਭਾਰਤ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂਐੱਨਐੱਚਆਰਸੀ) ਵਿੱਚ ਕਸ਼ਮੀਰ ਦਾ ਮੁੱਦਾ ਉਠਾਉਣ ‘ਤੇ ਪਾਕਿਸਤਾਨ ਅਤੇ ਇਸਲਾਮਿਕ ਤਾਲਮੇਲ ਸੰਸਥਾ (ਓਆਈਸੀ) ਦੀ ਸਖ਼ਤ ਆਲੋਚਨਾ ਕੀਤੀ ਹੈ ਅਤੇ ਕਿਹਾ ਹੈ ਕਿ ਸੰਸਥਾ ਨੇ ਬੇਵੱਸ ਹੋ ਕੇ ਪਾਕਿਸਤਾਨ ਨੂੰ ਆਪਣੇ ‘ਤੇ ਭਾਰੂ ਹੋਣ ਦਿੱਤਾ ਹੈ। ਮਨੁੱਖੀ ਅਧਿਕਾਰ ਕੌਂਸਲ ਦੇ …

Read More »

ਯੂਐੱਨ ਸੁਰੱਖਿਆ ਕੌਂਸਲ ਵਿੱਚ ਵਿਚਾਰਿਆ ਜਾਵੇਗਾ ਅਫਗਾਨ ਮੁੱਦਾ

ਯੂਐੱਨ ਸੁਰੱਖਿਆ ਕੌਂਸਲ ਵਿੱਚ ਵਿਚਾਰਿਆ ਜਾਵੇਗਾ ਅਫਗਾਨ ਮੁੱਦਾ

ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 5 ਅਗਸਤ ਅਫਗਾਨਿਸਤਾਨ ਦੇ ਕੁਝ ਹਿੱਸਿਆ ਵਿੱਚ ਤਾਲਿਬਾਨ ਵੱਲੋਂ ਕੀਤੇ ਗਏ ਕਬਜ਼ਿਆਂ ਅਤੇ ਹਿੰਸਕ ਵਾਰਦਾਤਾਂ ਦੇ ਮੱਦੇਨਜ਼ਰ ਇਸ ਦੇਸ਼ ਦੀ ਮੌਜੂਦਾ ਹਾਲਤ ਬਾਰੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ (ਯੂਐੱਨਐੱਸਸੀ) ਵੱਲੋਂ ਸ਼ੁੱਕਰਵਾਰ ਨੂੰ ਚਰਚਾ ਕੀਤੀ ਜਾਵੇਗੀ। ਯੂਐੱਨਐੱਸਸੀ ਦੇ ਅਹਿਮ ਮੈਂਬਰ ਦੇਸ਼ ਐਸਟੋਨੀਆ ਤੇ ਨਾਰਵੇ ਵੱਲੋਂ ਮੈਂਬਰ ਦੇਸ਼ਾਂ …

Read More »