Home / Tag Archives: ਕਸਸ

Tag Archives: ਕਸਸ

ਗੁਜਰਾਤੀ ਵਿਅਕਤੀ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਗ੍ਰਿਫ਼ਤਾਰ → Ontario Punjabi News

ਨਿਊਯਾਰਕ, 26 ਮਾਰਚ (ਰਾਜ ਗੋਗਨਾ )- ਬੀਤੇਂ ਦਿਨ ਅਮਰੀਕਾ ਦੇ ਸੂਬੇ  ਜਾਰਜੀਆ ਦੇ ਏਕਵਰਥ ਵਿੱਚ ਇੱਕ ਗੁਜਰਾਤੀ ਅੱਧਖੜ ਉਮਰ ਦੇ ਵਿਅਕਤੀ ‘ਤੇ ਗੰਭੀਰ ਅਪਰਾਧਾਂ ਦਾ ਦੋਸ਼ ਲਗਾਏ ਗਏ ਹਨ।ਉਸ ਤੇ  ਇੱਕ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲੱਗੇ ਹਨ।ਜੇਕਰ ਉਸ ਵਿਰੁੱਧ ਦੋਸ਼ ਸਾਬਤ …

Read More »

PM Narendra Modi: ਭਾਰਤ ਦੇ ਅੰਦਰ ਤੇ ਬਾਹਰ ਦੀਆਂ ਤਾਕਤਾਂ ਦੇਸ਼ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ‘ਚ: ਮੋਦੀ

ਏਕਤਾ ਨਗਰ, 31 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੇ ਅੰਦਰ ਅਤੇ ਬਾਹਰ ਕੁਝ ਤਾਕਤਾਂ ਦੇਸ਼ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਦੁਨੀਆਂ ਭਰ ਵਿੱਚ ਦੇਸ਼ ਦਾ ਮਾੜਾ ਅਕਸ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਅਜਿਹੇ ਹਾਲਾਤ ਵਿਚ “ਸ਼ਹਿਰੀ …

Read More »

ਲਾਤੂਰ ਦੀ ਖੰਡ ਮਿੱਲ ਮੂਹਰੇ 22 ਕਰਮਚਾਰੀਆਂ ਵੱਲੋਂ ਆਤਮਦਾਹ ਕਰਨ ਦੀ ਕੋਸ਼ਿਸ਼

ਲਾਤੂਰ, 16 ਅਕਤੂਬਰ ਮਹਾਰਾਸ਼ਟਰ ਦੇ ਲਾਤੂਰ ਵਿੱਚ ਸੋਮਵਾਰ ਨੂੰ 22 ਕਰਮਚਾਰੀਆਂ ਨੇ ਇੱਕ ਖੰਡ ਮਿੱਲ ਦੇ ਬਾਹਰ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ। ਤਨਖ਼ਾਹਾਂ ਦੀ ਅਦਾਇਗੀ ਨਾ ਹੋਣ ਦੇ ਰੋਸ ਵਜੋਂ ਇਹ ਕਦਮ ਚੁੱਕਿਆ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਰੇਨਾਪੁਰ ਤਹਿਸੀਲ ਦੇ ਪੰਗਾਓਂ ਵਿਖੇ ਪੰਨਾਗੇਸ਼ਵਰ ਖੰਡ ਮਿੱਲ ਦੇ ਸੁਰੱਖਿਆ …

Read More »

26/11 ਦੇ ਹਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀਆਂ ਸਾਡੀਆਂ ਕੋਸ਼ਿਸ਼ਾਂ ‘ਸਿਆਸੀ ਕਾਰਨਾਂ’ ਕਰ ਕੇ ਰੁਕੀਆਂ: ਭਾਰਤ

ਸੰਯੁਕਤ ਰਾਸ਼ਟਰ, 25 ਨਵੰਬਰ ਭਾਰਤ ਨੇ ਅੱਜ ਚੀਨ ਦੇ ਅਸਿੱਧੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ 26/11 ਮੁੰਬਈ ਦਹਿਸ਼ਤੀ ਹਮਲਿਆਂ ਦੇ ਸਾਜ਼ਿਸ਼ਕਾਰਾਂ ਤੇ ਸਰਪ੍ਰਸਤਾਂ ਨੂੰ ਸਜ਼ਾਵਾਂ ਦਿਵਾਉਣ ਦੀਆਂ ਉਸ ਦੀਆਂ ਕੋਸ਼ਿਸ਼ਾਂ ‘ਸਿਆਸੀ ਕਾਰਨਾਂ’ ਕਰ ਕੇ ਰੁਕੀਆਂ ਹਨ। ਜ਼ਿਕਰਯੋਗ ਹੈ ਕਿ ਨਵੀਂ ਦਿੱਲੀ ਨੇ ਪਾਕਿਸਤਾਨ ਆਧਾਰਿਤ ਦਹਿਸ਼ਤਗਰਦਾਂ ਨੂੰ ਸੰਯੁਕਤ ਰਾਸ਼ਟਰ ਵਿੱਚ …

Read More »

ਗੁਰਦੁਆਰਾ ਮਸਤੂਆਣਾ ਸਾਹਿਬ: ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਸ਼ੱਕੀ ਵਿਅਕਤੀ ਕਾਬੂ

ਐੱਸ ਐੱਸ ਸੱਤੀ ਮਸਤੂਆਣਾ ਸਾਹਿਬ, 24 ਅਗਸਤ ਗੁਰਦੁਆਰਾ ਮਸਤੂਆਣਾ ਸਾਹਿਬ ਵਿੱਚ ਅੱਜ ਇਕ ਅਣਪਛਾਤੇ ਵਿਅਕਤੀ ਵੱਲੋਂ ਗੁਰਦੁਆਰੇ ਵਿੱਚ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕਥਿਤ ਤੌਰ ‘ਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਸ਼ੱਕੀ ਵਿਅਕਤੀ ਨੂੰ ਸੰਗਤਾਂ ਅਤੇ ਪ੍ਰਬੰਧਕਾਂ ਵੱਲੋਂ ਕਾਬੂ ਕਰਕੇ ਪੁਲੀਸ ਹਵਾਲੇ ਕੀਤਾ ਗਿਆ। ਪੁਲੀਸ …

Read More »

ਸਿੱਧੂ ਤੇ ਪਾਕਿਸਤਾਨੀ ਫ਼ੌਜ ਮੁਖੀ ਦੇ ਗਲੇ ਲੱਗਣ ਦੇ ਮੁੱਦੇ ਨੂੰ ਚੱਕ ਕੇ ਹਿੰਦੂ ਵੋਟਰਾਂ ਨੂੰ ਖਿੱਚਣ ਦੀ ਕੋਸ਼ਿਸ਼ ‘ਚ ਕੈਪਟਨ

ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਅਤੇ ਭਾਜਪਾ ਨਾਲ ਗਠਜੋੜ ਕਰਨ ਦੇ ਇਰਾਦੇ ਸਪਸ਼ਟ ਕਰਨ ਤੋਂ ਬਾਅਦ ਉਨ੍ਹਾਂ ਵਿਰੁੱਧ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਕਾਂਗਰਸ ਵਿੱਚ ਕਈ ਲੋਕਾਂ ਦਾ ਮੰਨਣਾ ਹੈ ਕਿ ਕੈਪਟਨ ਸ਼ਹਿਰੀ ਖੇਤਰਾਂ ਵਿੱਚ ਹਿੰਦੂਆਂ …

Read More »