ਵਿਧਾਨ ਸਭਾ ਦੇ ਪਹਿਲੇ ਦਿਨ ਵਿਧਾਇਕਾਂ ਨੇ ਚੁੱਕੀ ਸਹੁੰ ਭਗਵੰਤ ਮਾਨ ਵੱਲੋਂ ਦੇ ਬੀਤੇ ਦਿਨ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਬਾਅਦ ਅੱਜ ਨਵੀਂ ਸਰਕਾਰ ਦੇ 3 ਰੋਜ਼ਾ ਪਹਿਲੇ ਵਿਧਾਨ ਸਭਾ ਸੈਸ਼ਨ ਵਿੱਚ ਕਈ ਵਿਧਾਇਕਾਂ ਨੇ ਸਹੁੰ ਚੁੱਕੀ। ਇਨ੍ਹਾਂ ਸਾਰੇ ਵਿਧਾਇਕਾਂ ਨੂੰ ਪ੍ਰੋਟੈਮ ਸਪੀਕਰ ਇੰਦਰਬੀਰ ਸਿੰਘ ਨਿੱਝਰ ਨੇ ਸਹੁੰ ਚੁਕਾਈ।ਪੰਜਾਬ …
Read More »ਪਾਕਿ ਸੰਸਦ ’ਤੇ ਹਮਲੇ ਸਬੰਧੀ ਕੇਸ ’ਚੋਂ ਅਲਵੀ, ਕੁਰੈਸ਼ੀ ਤੇ ਹੋਰ ਆਗੂ ਬਰੀ
ਇਸਲਾਮਾਬਾਦ, 15 ਮਾਰਚ ਪਾਕਿਸਤਾਨ ਵਿੱਚ ਅਤਿਵਾਦ-ਵਿਰੋਧੀ ਇੱਕ ਅਦਾਲਤ ਨੇ ਸਾਲ 2014 ਵਿੱਚ ਸੰਸਦ ‘ਤੇ ਹੋਏ ਦਹਿਸ਼ਤੀ ਹਮਲੇ ਦੇ ਕੇਸ ਵਿੱਚੋਂ ਰਾਸ਼ਟਰਪਤੀ ਆਰਿਫ ਅਲਵੀ ਤੇ ਪਾਕਿਸਤਾਨ ਦੀ ਸੱਤਾਧਾਰੀ ਪਾਰਟੀ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਬਰੀ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵੀ ਸ਼ਾਮਲ ਹਨ। ਸੱਤਾਧਾਰੀ ਪਾਰਟੀ …
Read More »ਵਿਧਾਨ ਸਭਾ ਚੋਣਾਂ: ਪੰਜਾਬ ਵਿੱਚ 50 ਫੀਸਦੀ ਜੇਤੂ ਉਮੀਦਵਾਰਾਂ ’ਤੇ ਅਪਰਾਧਿਕ ਕੇਸ ਦਰਜ
ਨਵੀਂ ਦਿੱਲੀ, 15 ਮਾਰਚ ਪੋਲ ਰਾਈਟਸ ਗਰੁੱਪ ਐਸੋਸੀਏਸ਼ਨ ਫਾਰ ਡੈਮੋਕਰੇਟਿਕ ਰਿਫਾਰਮਜ਼ (ਏਡੀਆਰ) ਨੇ ਅੱਜ ਦੱਸਿਆ ਕਿ ਪੰਜ ਰਾਜਾਂ ਵਿੱਚ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤਣ ਵਾਲੇ ਲਗਪਗ 45 ਫੀਸਦੀ ਉਮੀਦਵਾਰਾਂ ਨੇ ਆਪਣੇ ਵਿਰੁੱਧ ਅਪਰਾਧਿਕ ਮਾਮਲੇ ਦਰਜ ਹੋਣ ਸਬੰਧੀ ਹਲਫਨਾਮਾ ਦਾਖਲ ਕੀਤਾ ਸੀ। ਏਡੀਆਰ ਨੇ ਗੋਆ, ਮਨੀਪੁਰ, ਪੰਜਾਬ, …
Read More »ਸ਼ੀਨਾ ਬੋਰਾ ਹੱਤਿਆ ਕੇਸ: ਸੁਪਰੀਮ ਕੋਰਟ ਨੇ ਇੰਦਰਾਨੀ ਮੁਖਰਜੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਲਈ ਸਹਿਮਤੀ ਜਤਾਈ
ਨਵੀਂ ਦਿੱਲੀ, 18 ਫਰਵਰੀ ਸੁਪਰੀਮ ਕੋਰਟ ਨੇ ਸ਼ੀਨਾ ਬੋਰਾ ਹੱਤਿਆ ਕੇਸ ਦੀ ਮੁੱਖ ਮੁਲਜ਼ਮ ਇੰਦਰਾਨੀ ਮੁਖਰਜੀ (ਸ਼ੀਨਾ ਬੋਰਾ ਦੀ ਮਾਂ) ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਲਈ ਰਜ਼ਾਮੰਦੀ ਜਤਾਈ ਹੈ ਤੇ ਇਸ ਸਬੰਧ ਵਿੱਚ ਸੀਬੀਆਈ ਤੋਂ ਦੋ ਹਫਤਿਆਂ ਵਿੱਚ ਜਵਾਬ ਮੰਗਿਆ ਹੈ। ਇੰਦਰਾਨੀ ਮੁਖਰਜੀ ਦੇ ਕੇਸ ਦੀ ਪੈਰਵੀ ਸੀਨੀਅਰ ਐਡਵੋਕੇਟ ਮੁਕੁਲ …
Read More »ਸਿੰਗਾਪੁਰ ਦੇ ਪ੍ਰਧਾਨ ਮੰਤਰੀ ਦੀ ਭਾਰਤੀ ਲੋਕਤੰਤਰ ’ਤੇ ਟਿੱਪਣੀ ਬਾਰੇ ਥਰੂਰ ਨੇ ਕਿਹਾ,‘ਬੁਰਾ ਨਹੀਂ ਮਨਾਈਦਾ ਕਿਸੇ ਵੀ ਗੱਲ ਦਾ’
ਨਵੀਂ ਦਿੱਲੀ, 18 ਫਰਵਰੀ ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਅੱਜ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੀਨ ਲੂੰਗ ਵੱਲੋਂ ਆਪਣੇ ਦੇਸ਼ ਦੀ ਸੰਸਦ ਵਿੱਚ ਦਿੱਤੇ ਬਿਆਨ ‘ਤੇ ਵਿਦੇਸ਼ ਮੰਤਰਾਲੇ ਵੱਲੋਂ ਉਸ ਦੇਸ਼ ਦੇ ਕਿਸੇ ਦੂਤ ਨੂੰ ਤਲਬ ਕਰਨਾ ਸਹੀ ਨਹੀਂ ਹੈ ਅਤੇ ਇਹ ਸਿੱਖਣ ਦੀ ਲੋੜ ਹੈ …
Read More »ਸਨੌਰ ਦੇ ਵਿਧਾਇਕ ਤੇ ਅਕਾਲੀ ਉਮੀਦਵਾਰ ਚੰਦੂਮਾਜਰਾ ਖ਼ਿਲਾਫ਼ ਕੇਸ ਦਰਜ
ਸਰਬਜੀਤ ਸਿੰਘ ਭੰਗੂ ਸਨੌਰ, 7 ਫ਼ਰਵਰੀ ਵਿਧਾਨ ਸਭਾ ਹਲਕਾ ਸਨੌਰ ਦੇ ਅਕਾਲੀ ਵਿਧਾਇਕ ਅਤੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਖਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਹਲਕਾ ਸਨੌਰ ਦੇ ਰਿਟਰਨਿੰਗ ਅਫਸਰ ਕਮ ਸੰਯੁਕਤ ਕਮਿਸ਼ਨਰ ਨਗਰ ਨਿਗਮ ਪਟਿਆਲਾ ਜਸਲੀਨ ਭੁੱਲਰ ਦੀ ਸ਼ਿਕਾਇਤ ‘ਤੇ …
Read More »ਦੇਵ ਥਰੀਕੇਵਾਲਾ ਦਾ ਇੱਕ ਅਨੋਖਾ ਕਿੱਸਾ
ਪੰਜਾਬੀ ਗੀਤਕਾਰ ਦੇਵ ਥਰੀਕੇਵਾਲਾ ਦਾ ਦੇਹਾਂਤ ਹੋ ਗਿਆ ਹੈ। ਉਹ 82 ਸਾਲਾਂ ਦੇ ਸਨ। ਮੰਗਲਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦੇਵ ਥਰੀਕੇਵਾਲਾ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਗੋਰਾਇਆਂ ਨੇੜੇ ਪੈਂਦੇ ਥਰੀਕੇ ਪਿੰਡ ਵਿੱਚ ਹੋਵੇਗਾ। ਦੇਵ ਥਰੀਕੇਵਾਲਾ ਦਾ ਪੂਰਾ ਨਾਂ ਹਰਦੇਵ ਸਿੰਘ ਸੀ। ਉਹ ਪੰਜਾਬੀ ਸੰਗੀਤ …
Read More »ਨਸ਼ਾ ਤਸਕਰੀ ਕੇਸ: ਮਜੀਠੀਆ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ
ਦਰਸ਼ਨ ਸਿੰਘ ਸੋਢੀ ਮੁਹਾਲੀ,10 ਜਨਵਰੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਉੱਚ ਅਦਾਲਤ …
Read More »ਵਿਧਾਨ ਸਭਾ 2022 : ਕਿਸੇ ਵੀ ਉਮੀਦਵਾਰ ਦੇ ਰੋਡ ਸ਼ੋਅ ’ਤੇ ਪਾਬੰਦੀ; ਪੰਜ ਜਣੇ ਹੀ ਕਰ ਸਕਣਗੇ ਡੋਰ ਟੂ ਡੋਰ ਕੰਪੇਨ
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਇਹ ਐਲਾਨ ਚੋਣ ਕਮਿਸ਼ਨ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਪੰਜਾਬ ਸਣੇ ਚਾਰ ਹੋਰ ਰਾਜਾਂ ਵਿੱਚ ਵੀ ਚੋਣਾ ਹੋਣੀਆਂ ਹਨ ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਤੇ ਗੋਆ ਸ਼ਾਮਲ ਹਨ। ਚੋਣ …
Read More »ਭਾਰਤ ਵਿਚ ਫਿਰ ਤੋਂ ਰੋਜ਼ਾਨਾ ਦੇ ਨਵੇਂ ਕੇਸ ਇਕ ਲੱਖ ਤੋਂ ਪਾਰ
ਭਾਰਤ ਵਿੱਚ ਕਰੋਨਾਵਾਇਰਸ ਦੇ ਇਕ ਦਿਨ ਵਿਚ ਆਉਣ ਵਾਲੇ ਮਾਮਲੇ, 214 ਦਿਨਾਂ ਬਾਅਦ ਇਕ ਲੱਖ ਤੋਂ ਵੱਧ ਦਰਜ ਕੀਤੇ ਗਏ, ਜਿਸ ਨਾਲ ਲਾਗ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 3,52,26,386 ਹੋ ਗਈ ਹੈ। ਇਨ੍ਹਾਂ ਵਿੱਚੋਂ 27 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਓਮੀਕਰੋਨ ਸਰੂਪ ਦੇ 3007 ਮਾਮਲੇ ਵੀ ਸ਼ਾਮਲ …
Read More »
Asian Tribune Your Multilingual Newspaper covering World and local news News