Home / Tag Archives: ਕਸ (page 4)

Tag Archives: ਕਸ

ਕਾਂਗਰਸ ਤੇ ਪਵਾਰ ਵੱਲੋਂ ਮੁੱਖ ਮੰਤਰੀ ਅਹੁਦੇ ਲਈ ਐਲਾਨੇ ਕਿਸੇ ਵੀ ਉਮੀਦਵਾਰ ਦਾ ਸਮਰਥਨ ਕਰਾਂਗਾ: ਊਧਵ ਠਾਕਰੇ

ਮੁੰਬਈ, 16 ਅਗਸਤ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਅੱਜਰ ਨੂੰ ਕਿਹਾ ਕਿ ਉਹ ਮਹਾ ਵਿਕਾਸ ਅਗਾੜੀ (ਐੱਮਵੀਏ) ਦੇ ਮੁੱਖ ਮੰਤਰੀ ਅਹੁਦੇ ਦੇ ਚਿਹਰੇ ਵਜੋਂ ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੁਆਰਾ ਐਲਾਨੇ ਕਿਸੇ ਵੀ ਉਮੀਦਵਾਰ ਦਾ ਸਮਰਥਨ ਕਰਨਗੇ। ਇੱਥੇ ਵਿਰੋਧੀ ਗਠਜੋੜ ਐੱਮਵੀਏ ਦੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ …

Read More »

ਹਵਾਈ ਅੱਡੇ ਦੀ ਛੱਤ ਡਿੱਗਣ ਦੇ ਮਾਮਲੇ ਵਿੱਚ ਦਿੱਲੀ ਪੁਲੀਸ ਵੱਲੋਂ ਕੇਸ ਦਰਜ

ਨਵੀਂ ਦਿੱਲੀ, 28 ਜੂਨ ਦਿੱਲੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਡਿੱਗਣ ਤੋਂ ਬਾਅਦ ਦਿੱਲੀ ਪੁਲੀਸ ਨੇ ਅੱਜ ਕੇਸ ਦਰਜ ਕਰ ਲਿਆ ਹੈ। ਇਹ ਕੇਸ ਲਾਪ੍ਰਵਾਹੀ ਨਾਲ ਹੋਈ ਮੌਤ ਨਾਲ ਸਬੰਧਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ ਜਿਸ ਵਿਚ ਛੇ ਜਣੇ ਜ਼ਖਮੀ ਹੋ ਗਏ ਸਨ। ਅਧਿਕਾਰੀਆਂ ਨੇ ਕਿਹਾ ਕਿ ਦਿੱਲੀ …

Read More »

ਐਲਗਾਰ-ਮਾਓਵਾਦੀ ਲਿੰਕ ਕੇਸ: ਮਹੇਸ਼ ਰਾਊਤ ਨੂੰ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 21 ਜੂਨ ਸੁਪਰੀਮ ਕੋਰਟ ਨੇ ਐਲਗਾਰ ਪਰਿਸ਼ਦ-ਮਾਓਵਾਦੀ ਲਿੰਕ ਕੇਸ ’ਚ ਮੁਲਜ਼ਮ ਸਮਾਜਿਕ ਕਾਰਕੁਨ ਮਹੇਸ਼ ਰਾਊਤ ਨੂੰ ਅੱਜ ਦੋ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਇਹ ਜ਼ਮਾਨਤ ਉਸ ਦੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਜਸਟਿਸ ਵਿਕਰਮ ਨਾਥ ਅਤੇ ਐੱਸਵੀਐੱਨ ਭੱਟੀ …

Read More »

ਭਾਜਪਾ ਉਮੀਦਵਾਰ ਕੰਗਨਾ ਰਣੌਤ ਦੀ ਰੈਲੀ ਵਿੱਚ ਰੁਕਾਵਟ ਪਾਉਣ ਦੇ ਮਾਮਲੇ ’ਚ ਕੇਸ ਦਰਜ

ਸ਼ਿਮਲਾ, 22 ਮਈ ਹਿਮਾਚਲ ਪ੍ਰਦੇਸ਼ ਦੇ ਲਾਹੌਲ ਅਤੇ ਸਪਿਤੀ ਵਿੱਚ ਮੰਡੀ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਦੀ ਰੈਲੀ ਵਿੱਚ ਕਥਿਤ ਤੌਰ ’ਤੇ ਰੁਕਾਵਟ ਪਾਉਣ ਦੇ ਦੋਸ਼ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਭਾਜਪਾ ਦੀ ਸ਼ਿਕਾਇਤ ’ਤੇ ਕਾਜ਼ਾ ਪੁਲੀਸ ਸਟੇਸ਼ਨ ’ਚ …

Read More »

ਆਬਕਾਰੀ ਕੇਸ: ਹਾਈ ਕੋਰਟ ਵੱਲੋਂ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ

ਨਵੀਂ ਦਿੱਲੀ, 21 ਮਈ ਦਿੱਲੀ ਹਾਈ ਕੋਰਟ ਨੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਦਿੰਦਿਆਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ’ਚ ਈਡੀ ਤੇ ਸੀਬੀਆਈ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਦੇ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਅੱਜ ਖਾਰਜ ਕਰ ਦਿੱਤੀ ਤੇ ਕਿਹਾ ਕਿ ਇਹ …

Read More »

ਸਿੱਪੀ ਸਿੱਧੂ ਕਤਲ ਕੇਸ: ਦੋ ਮੈਂਬਰੀ ਬੈਂਚ ਨੇ ਖੁਦ ਨੂੰ ਸੁਣਵਾਈ ਤੋਂ ਵੱਖ ਕੀਤਾ

ਨਵੀਂ ਦਿੱਲੀ, 21 ਮਈ ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ 2015 ’ਚ ਚੰਡੀਗੜ੍ਹ ਵਿੱਚ ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ’ਚ ਇੱਕ ਮੁਲਜ਼ਮ ਹਾਈ ਕੋਰਟ ਦੇ ਸਾਬਕਾ ਜੱਜ ਦੀ ਧੀ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਅੱਜ ਖੁਦ ਨੂੰ ਵੱਖ ਕਰ ਲਿਆ ਹੈ। ਜਸਟਿਸ …

Read More »

ਈਵੀਐਮ ’ਤੇ ਹਾਰ ਪਾਉਣ ਦੇ ਦੋਸ਼ ਹੇਠ ਆਜ਼ਾਦ ਉਮੀਦਵਾਰ ਖ਼ਿਲਾਫ਼ ਕੇਸ ਦਰਜ

ਨਾਸਿਕ, 20 ਮਈ ਪੁਲੀਸ ਨੇ ਇਥੇ ਇੱਕ ਆਜ਼ਾਦ ਉਮੀਦਵਾਰ ਧਾਰਮਿਕ ਆਗੂ ਸ਼ਾਂਤੀਗਿਰੀ ਮਹਾਰਾਜ ਵਿਰੁੱਧ ਚੋਣ ਜ਼ਾਬਤੇ ਦੀ ਕਥਿਤ ਤੌਰ ’ਤੇ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਉਸ ਵਿਰੁੱਧ ਦੋਸ਼ ਹੈ ਕਿ ਉਸ ਨੇ ਵੋਟ ਪਾਉਣ ਵੇਲੇ ਆਪਣੇ ਗਲ ’ਚੋਂ ਹਾਰ ਲਾਹ ਕੇ ਈਵੀਐਮ ’ਤੇ ਪਾ ਦਿੱਤਾ। ਇਸ …

Read More »

ਅਦਾਕਾਰ ਰਣਵੀਰ ਸਿੰਘ ਨੇ ਡੀਪਫੇਕ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ ਖ਼ਿਲਾਫ਼ ਕੇਸ ਦਰਜ ਕਰਵਾਇਆ

ਨਵੀਂ ਦਿੱਲੀ, 22 ਅਪਰੈਲ ਅਭਿਨੇਤਾ ਰਣਵੀਰ ਸਿੰਘ ਦੀ ‘ਡੀਪਫੇਕ’ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ ਖ਼ਿਲਾਫ਼ ਐੱਫਆਈਆਰ ਦਰਜ ਕਰਵਾਈ ਹੈ। ਉਨ੍ਹਾਂ ਦੇ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੱਤੀ। ਪਿਛਲੇ ਹਫਤੇ ਅਦਾਕਾਰ ਦਾ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਆਪਣੇ ਸਿਆਸੀ ਵਿਚਾਰ ਪ੍ਰਗਟ ਕਰਦੇ ਹੋਏ ਦੇਖੇ ਜਾ ਸਕਦੇ …

Read More »

ਰੂਪਨਗਰ ਹਾਦਸਾ: ਦੂਜੇ ਦਿਨ ਵੀ ਮਲਬੇ ਥੱਲੇ ਮਜ਼ਦੂਰ ਦੀ ਭਾਲ ਜਾਰੀ, ਮਕਾਨ ਮਾਲਕ ਤੇ ਠੇਕੇਦਾਰ ਵਿਰੁੱਧ ਕੇਸ ਦਰਜ

ਜਗਮੋਹਨ ਸਿੰਘ ਘਨੌਲੀ ਰੂਪਨਗਰ, 19 ਅਪਰੈਲ ਇਥੋਂ ਦੀ ਪ੍ਰੀਤ ਕਲੋਨੀ ਵਿਖੇ ਮਕਾਨ ਦਾ ਲੈਂਟਰ ਡਿੱਗਣ ਕਾਰਨ ਮਲਬੇ ਥੱਲੇ ਦੱਬੇ 5 ਮਜ਼ਦੂਰਾਂ ਵਿੱਚੋਂ ‌4 ਨੂੰ ਬਾਹਰ ਕੱਢ ਲਿਆ ਅਤੇ ਇਕ ਦੀ ਭਾਲ ਜਾਰੀ ਹੈ। ਬਾਹਰ ਕੱਢੇ ਮਜ਼ਦੂਰਾਂ ਵਿੱਚੋਂ ਇਕ ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੈ ਅਤੇ 3 ਦੀ ਮੌਤ ਹੋ ਚੁੱਕੀ …

Read More »

ਮਨੀ ਲਾਂਡਰਿੰਗ ਮਾਮਲਾ: ਈਡੀ ਵੱਲੋਂ ਮਹੂਆ ਮੋਇਤਰਾ ਤੇ ਦਰਸ਼ਨ ਹੀਰਾਨੰਦਾਨੀ ਖ਼ਿਲਾਫ਼ ਕੇਸ ਦਰਜ

ਨਵੀਂ ਦਿੱਲੀ, 2 ਅਪਰੈਲ ਐਨਫੋਰਸਮੈਂਟ ਡਾਇਰੈਕਟਰੋਰੇਟ (ਈਡੀ) ‘ਪੈਸੇ ਬਦਲੇ ਸਵਾਲ’ ਘੁਟਾਲੇ ਦੇ ਮਾਮਲੇ ’ਚ ਤ੍ਰਿਣਮੂਲ ਕਾਂਗਰਸ ਦੇ ਆਗੂ ਮਹੂਆ ਮੋਇਤਰਾ ਅਤੇ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਖ਼ਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ। ਸੂਤਰਾਂ ਅਨੁਸਾਰ ਸੀਬੀਆਈ ਨੇ ਇਕ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਦੋਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੂਤਰਾਂ ਅਨੁਸਾਰ ਇਹ …

Read More »