India T20 Series: ਟੀ20 ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਭਾਰਤੀ ਬੱਲੇਬਾਜ਼ ਅਤੇ ਸਾਬਕਾ ਕਪਤਾਨ ਰੋਹਿਤ ਸ਼ਰਮਾ ਦੇ ਅਫਗਾਨਿਸਤਾਨ ਵਿਰੁੱਧ ਹੋਣ ਵਾਲੀ ਆਗਾਮੀ ਵਨਡੇ (ODI) ਸੀਰੀਜ਼ ਵਿੱਚ ਖੇਡਣ ‘ਤੇ ਲਗਾਤਾਰ ਸਵਾਲੀਆ ਨਿਸ਼ਾਨ ਬਣੇ ਹੋਏ ਹਨ। BCCI ਦੇ ਸੂਤਰਾਂ ਅਨੁਸਾਰ, ਰੋਹਿਤ ਇਸ ਸੀਰੀਜ਼ ਤੋਂ …
Read More »328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
Amritsar News: ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਅੰਦਰੂਨੀ ਆਡੀਟਰ ਅਤੇ ਚਾਰਟਰਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਮਲੇ ਦੀ ਗੰਭੀਰਤਾ ਨੂੰ …
Read More »Cricket: ਆਸਟਰੇਲਿਆਈ ਬੱਲੇਬਾਜ਼ Konstas ਨਾਲ ਭਿੜਨ ਕਾਰਨ ਕੋਹਲੀ ਨੂੰ ਮੈਚ ਫ਼ੀਸ ਦਾ 20 ਫ਼ੀਸਦੀ ਜੁਰਮਾਨਾ
ਮੈਲਬਰਨ, 26 ਦਸੰਬਰ ਕੌਮਾਂਤਰੀ ਕ੍ਰਿਕਟ ਕੌਂਸਲ (ICC) ਨੇ ਵੀਰਵਾਰ ਨੂੰ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ’ਤੇ ਆਸਟਰੇਲੀਆ ਖ਼ਿਲਾਫ਼ ਚੌਥੇ ਕ੍ਰਿਕਟ ਟੈਸਟ ਮੈਚ (Fourth Test) ਦੇ ਪਹਿਲੇ ਦਿਨ ਇੱਥੇ ਮੇਜ਼ਬਾਨ ਟੀਮ ਦੇ ਸਲਾਮੀ ਬੱਲੇਬਾਜ਼ ਸੈਮ ਕੋਨਸਟਾਸ (Sam Konstas) ਨਾਲ ਭਿੜਨ ਕਾਰਨ ਮੈਚ ਫ਼ੀਸ ਦਾ 20 ਫ਼ੀਸਦੀ ਜੁਰਮਾਨਾ ਲਾਇਆ ਤੇ ਉਸ ਦੇ ਖਾਤੇ …
Read More »ਜ਼ਿਮਨੀ ਚੋਣਾਂ: ਭਾਜਪਾ ਨੇ 3 ਉਮੀਦਵਾਰ ਐਲਾਨੇ; ਬਾਦਲ, ਢਿੱਲੋਂ ਤੇ ਕਾਹਲੋਂ ਲੜਨਗੇ ਚੋਣ
ਜੋਗਿੰਦਰ ਸਿੰਘ ਮਾਨ ਮਾਨਸਾ, 22 ਅਕਤੂਬਰ Bypolls Punjab: ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਹੋ ਰਹੀਆਂ ਜ਼ਿਮਨੀ ਚੋਣਾਂ ਵਾਸਤੇ ਮੰਗਲਵਾਰ ਨੂੰ ਤਿੰਨ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ, ਬਰਨਾਲਾ ਤੋਂ ਕੇਵਲ ਸਿੰਘ …
Read More »ਪਟਿਆਲਾ: ਕੋਹਲੀ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਸਰਬਜੀਤ ਸਿੰਘ ਭੰਗੂ ਪਟਿਆਲਾ, 20 ਸਤੰਬਰ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹਾਲ ਵਿਚ ਨਿਯੁਕਤ ਕੀਤੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸੀਡੀਪੀੳ ਪਟਿਆਲਾ ਅਰਬਨ ਪ੍ਰਦੀਪ ਗਿੱਲ ਵੀ ਮੌਜੂਦ ਸਨ। ਪਟਿਆਲਾ ਅਰਬਨ ਦੀਆਂ 46 ਵਰਕਰਾਂ ਅਤੇ …
Read More »ਕ੍ਰਿਕਟ: ਵਿਰਾਟ ਕੋਹਲੀ ਵੱਲੋਂ ਟੀ-20 ਵਿਸ਼ਵ ਕੱਪ ਬਾਅਦ ਟੀ-20 ਟੀਮ ਦੀ ਕਪਤਾਨੀ ਛੱਡਣ ਦਾ ਐਲਾਨ
ਦੁਬਈ, 16 ਸਤੰਬਰ ਵਿਰਾਟ ਕੋਹਲੀ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਹ ਸੰਯੁਕਤ ਅਰਬ ਅਮੀਰਾਤ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀ-20 ਟੀਮ ਦੀ ਕਪਤਾਨੀ ਛੱਡ ਦੇਣਗੇ ਪਰ ਉਹ ਇਕ ਰੋਜ਼ਾ ਅਤੇ ਟੈਸਟ ਕਿ੍ਕਟ ਟੀਮ ਦੀ ਅਗਵਾਈ ਕਰਦੇ ਰਹਿਣਗੇ। ਕੋਹਲੀ ਨੇ ਆਪਣੇ ਟਵਿੱਟਰ ਪੇਜ ‘ਤੇ ਇਕ ਬਿਆਨ …
Read More »
Asian Tribune Your Multilingual Newspaper covering World and local news News