Home / Tag Archives: ਕਹੜ

Tag Archives: ਕਹੜ

Punjab News: ਪੰਜਾਬ ਵਾਸੀ ਭੱਖਦੀ ਗਰਮੀ ਵਿਚਾਲੇ ਹੋਣਗੇ ਪਰੇਸ਼ਾਨ, ਅੱਜ ਲੱਗੇਗਾ ਲੰਬਾ ਬਿਜਲੀ ਕੱਟ! ਜਾਣੋ ਕਿਹੜੇ ਇਲਾਕੇ ‘ਚ ਕਿੰਨੇ ਘੰਟੇ ਬੱਤੀ ਗੁੱਲ ਰਹੇਗੀ…?

Punjab News: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਵਿਚਾਲੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਏਗਾ। ਦੱਸ ਦੇਈਏ ਕਿ ਅੱਜ ਕਈ ਇਲਾਕਿਆਂ ਵਿਚ ਲੰਬਾ ਪਾਵਰ ਕੱਟ ਲੱਗੇਗਾ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ …

Read More »

Chandigarh News: ਚੰਡੀਗੜ੍ਹ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?

Chandigarh News: ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਵਿਭਾਗ ਨੇ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ, ਜਿਸ ਵਿੱਚ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਨਵੀਆਂ ਨਿਯੁਕਤੀਆਂ ਜਾਰੀ ਕੀਤੀਆਂ ਗਈਆਂ ਹਨ। ਇਹ ਸਾਰੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ। ਇਹ ਹੁਕਮ ਵਿੱਤ ਸਕੱਤਰ ਦੀਪ੍ਰਾ ਲਾਕੜਾ ਨੇ ਜਾਰੀ ਕੀਤੇ ਹਨ। …

Read More »

ਕਿਹੜੇ ਦੇਸ਼ ‘ਚ ਹਾਲੇ ਵੀ ਸਸਤਾ ਸੋਨਾ? ਉੱਥੋਂ ਕਿੰਨਾ ਸੋਨਾ ਲਿਆ ਸਕਦੇ ਭਾਰਤ

ਭਾਰਤ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੀ ਜਾ ਰਹੀ ਹੈ। ਹੁਣ ਸਥਿਤੀ ਅਜਿਹੀ ਹੈ ਕਿ ਨਾ ਸਿਰਫ਼ ਸੋਨਾ ਸਗੋਂ ਚਾਂਦੀ ਵੀ ਲੋਕਾਂ ਦੇ ਬਜਟ ਤੋਂ ਬਾਹਰ ਹੁੰਦੀ ਜਾ ਰਹੀ ਹੈ। 30 ਜਨਵਰੀ, 2026 ਨੂੰ, ਭਾਰਤ ਵਿੱਚ ਚਾਂਦੀ ਦੀ ਕੀਮਤ ਲਗਭਗ ₹395,000 ਪ੍ਰਤੀ ਕਿਲੋਗ੍ਰਾਮ …

Read More »

ਬਜਟ 2026 ਤੋਂ ਹੈਲਥ ਸੈਕਟਰ ਨੂੰ ਬਹੁਤ ਉੱਮੀਦਾਂ, ਜਾਣੋ ਇਸ ਵਾਰ ਕਿਹੜੀ ਚੀਜ਼ਾਂ ‘ਤੇ ਫੋਕਸ ਕਰਨ ਦੀ ਉੱਠ ਰਹੀ ਮੰਗ

Health Budget 2026-27: ਕੇਂਦਰੀ ਬਜਟ 2026-27 1 ਫਰਵਰੀ ਨੂੰ ਪੇਸ਼ ਕੀਤਾ ਜਾਣਾ ਹੈ। ਇਸ ਬਜਟ ਨੂੰ ਦੇਸ਼ ਦੇ ਆਰਥਿਕ ਵਿਕਾਸ ਅਤੇ ਵੱਖ-ਵੱਖ ਖੇਤਰਾਂ ਦੀ ਮਜ਼ਬੂਤੀ ਲਈ ਮਹੱਤਵਪੂਰਨ ਮੰਨਿਆ ਜਾਂਦਾ ਹੈ। ਸਿਹਤ ਖੇਤਰ ਦੇ ਸੰਬੰਧ ਵਿੱਚ ਵਿੱਤ ਮੰਤਰੀ ਨੂੰ ਇੱਕ ਬਿਹਤਰ ਅਤੇ ਪਹੁੰਚਯੋਗ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ ਬਹੁਤ ਉਮੀਦਾਂ …

Read More »

Bank Strike: ਬੈਂਕ ਯੂਨੀਅਨਾਂ ਦੀ ਹੜਤਾਲ ਅੱਜ…ਜਾਣੋ ਕਿਹੜੇ ਬੈਂਕ ਰਹਿਣਗੇ ਬੰਦ, ATM ਤੋਂ ਲੈ ਕੇ ਹੋਰ ਸੇਵਾਵਾਂ ’ਤੇ ਕੀ ਪ੍ਰਭਾਵ

ਜੇ ਤੁਸੀਂ 27 ਜਨਵਰੀ ਯਾਨੀਕਿ ਅੱਜ ਮੰਗਲਵਾਰ ਵਾਲੇ ਦਿਨ ਬੈਂਕ ਨਾਲ ਜੁੜੇ ਕੋਈ ਜ਼ਰੂਰੀ ਕੰਮ ਕਰਨ ਦਾ ਸੋਚ ਰਹੇ ਹੋ, ਤਾਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ। ਅੱਜ ਦੇਸ਼ ਭਰ ਵਿੱਚ ਬੈਂਕ ਕਰਮਚਾਰੀਆਂ ਦੀ ਹੜਤਾਲ ਕਾਰਨ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਇਸ ਹੜਤਾਲ ਦਾ ਐਲਾਨ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਾਂ …

Read More »

ਕਿਹੜੇ ਆਗੂ ਹਨ ਜੋ ਜਸਟਿਨ ਟਰੂਡੋ ਦੀ ਥਾਂ ਲੈ ਸਕਦੇ ਹਨ → Ontario Punjabi News

ਜਸਟਿਨ ਟਰੂਡੋ ਦੇ ਕੈਨੇਡੀਅਨ ਪ੍ਰਧਾਨ ਮੰਤਰੀ ਵਜੋਂ ਨੌਂ ਸਾਲ ਪੂਰੇ ਹੋਣ ਜਾ ਰਹੇ ਹਨ। ਇਸ ਵਿਚਾਲੇ ਉਨ੍ਹਾਂ ਨੇ ਗਵਰਨਿੰਗ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।ਇਸ ਦਾ ਮਤਲਬ ਹੈ ਕਿ ਆਮ ਚੋਣਾਂ ਵਿੱਚ ਮੁਕਾਬਲਾ ਕਰਨ ਲਈ ਉਨ੍ਹਾਂ ਦੀ ਪਾਰਟੀ …

Read More »

ਕਿਹੜੇ 250 ਪਿੰਡਾਂ ਦੀ ਚੋਣਾਂ ’ਤੇ ਲੱਗੀ ਰੋਕ → Ontario Punjabi News

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸੈਂਕੜੇ ਪਟੀਸ਼ਨਰਾਂ ਵੱਲੋਂ ਪੰਚਾਇਤ ਚੋਣਾਂ ਨੂੰ ਦਿੱਤੀ ਚੁਣੌਤੀ ਦੇ ਮਾਮਲੇ ’ਚ ਸੂਬੇ ਦੀਆਂ ਕਰੀਬ ਢਾਈ ਸੌ ਪੰਚਾਇਤਾਂ ਦੀ ਚੋਣ ’ਤੇ ਟੁੱਟਵੇਂ ਰੂਪ ਵਿਚ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਦੇ ਫ਼ੈਸਲੇ ਮਗਰੋਂ ਇਨ੍ਹਾਂ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ਪ੍ਰਭਾਵਿਤ …

Read More »

ਜੇ ਮੇਰੀ ਤੇ ਹਸੀਨਾ ਦੀ ਮੀਟਿੰਗ ਹੋ ਜਾਂਦੀ ਤਾਂ ਕਿਹੜਾ ਪਹਾੜ ਟੁੱਟ ਪੈਣਾ ਸੀ: ਮਮਤਾ

ਕੋਲਕਾਤਾ, 8 ਸਤੰਬਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਭਾਰਤ ਦੌਰੇ ਦੌਰਾਨ ਉਨ੍ਹਾਂ ਨੂੰ ਸੱਦਾ ਨਾ ਦੇਣ ਲਈ ਕੇਂਦਰ ਦੀ ਆਲੋਚਨਾ ਕੀਤੀ। ਬੈਨਰਜੀ ਨੇ ਇਹ ਵੀ ਕਿਹਾ ਕਿ ਉਹ ਜਾਣਨਾ ਚਾਹੁੰਦੀ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਨ੍ਹਾਂ ਦੀ …

Read More »