Home / Tag Archives: ਖਟਰ

Tag Archives: ਖਟਰ

ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਛੇ ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੱਤ ਨੂੰ ਆਉਣਗੇ ਸਿਰਸਾ

ਪ੍ਰਭੂ ਦਿਆਲ ਸਿਰਸਾ, 4 ਅਪਰੈਲ ਭਾਜਪਾ ਦੇ ਸਿਰਸਾ ਤੋਂ ਲੋਕ ਸਭਾ ਉਮੀਦਵਾਰ ਡਾ. ਅਸ਼ੋਕ ਤੰਵਰ ਦੱਸਿਆ ਹੈ ਕਿ ਆਗਾਮੀ ਸkਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਛੇ ਅਪਰੈਲ ਨੂੰ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੱਤ ਅਪਰੈਲ ਨੂੰ ਸਿਰਸਾ ’ਚ ਪਾਰਟੀ ਕਾਰਕੁਨਾਂ ਨਾਲ ਮੀਟਿੰਗ ਕਰਕੇ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਉਹ …

Read More »

ਲਹਿਰਾਗਾਗਾ: ਖੱਟਰ, ਸ਼ਾਹ ਅਤੇ ਵਿਜ ਦੇ ਪੁਤਲੇ ਫੂਕੇ

ਰਮੇਸ ਭਾਰਦਵਾਜ ਲਹਿਰਾਗਾਗਾ, 23 ਫਰਵਰੀ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਲਹਿਰਾਗਾਗਾ ਵਿਖੇ ਅਮਿਤ ਸ਼ਾਹ, ਮਨੋਹਰ ਲਾਲ ਖੱਟਰ ਅਤੇ ਅਨਿਲ ਵਿੱਜ ਦੇ ਪੁਤਲੇ ਫੂਕੇ ਗਏ। ਇਸ ਸਮੇਂ ਵੱਖ-ਵੱਖ ਕਿਸਾਨ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਕਿਸਾਨ ਸਭਾ ਦੇ ਬਲਵੀਰ ਜਲੂਰ …

Read More »

ਸਾਨੂੰ ਕਿਸਾਨਾਂ ਦੇ ਦਿੱਲੀ ਜਾਣ ਦੇ ਤਰੀਕੇ ’ਤੇ ਇਤਰਾਜ਼ ਹੈ: ਖੱਟਰ

ਚੰਡੀਗੜ੍ਹ, 15 ਫਰਵਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨ ਅੰਦੋਲਨ ਬਾਰੇ ਅੱਜ ਕਿਹਾ ਕਿ ਹਰ ਕਿਸੇ ਦਾ ਜਮਹੂਰੀ ਹੱਕ ਹੈ। ਕਿਸਾਨ ਦਿੱਲੀ ਜਾ ਸਕਦੇ ਹਨ ਪਰ ਇਸ ਦੇ ਪਿੱਛੇ ਦੀ ਨੀਅਤ ਨੂੰ ਵੀ ਧਿਆਨ ‘ਚ ਰੱਖਣਾ ਚਾਹੀਦਾ ਹੈ। ਸਰਕਾਰ ਨੂੰ ਕਿਸਾਨਾਂ ਦੇ ਦਿੱਲੀ ਜਾਣ ਦੇ ਤਰੀਕਿਆਂ ‘ਤੇ …

Read More »

ਸਿਰਸਾ: ਬੇਰੁਜ਼ਗਾਰੀ ਖ਼ਿਲਾਫ਼ ‘ਆਪ’ ਵੱਲੋਂ ਖੱਟਰ ਸਰਕਾਰ ਖ਼ਿਲਾਫ ਪ੍ਰਦਰਸ਼ਨ

ਪ੍ਰਭੂ ਦਿਆਲ ਸਿਰਸਾ, 9 ਫਰਵਰੀ ਬੇਰੁਜ਼ਗਾਰੀ ਮਾਮਲੇ ’ਤੇ ਆਮ ਆਦਮੀ ਪਾਰਟੀ ਵਰਕਰਾਂ ਨੇ ਭੀਮ ਰਾਓ ਅੰਬੇਡਕਰ ਚੌਕ ’ਚ ਹਰਿਆਣਾ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹੈਪੀ ਰਾਣੀਆਂ, ਕੌਮੀ ਕੌਂਸਲ ਦੇ ਮੈਂਬਰ ਵਰਿੰਦਰ ਐਡਵੋਕੇਟ, ਜ਼ਿਲ੍ਹਾ ਸਕੱਤਰ ਸ਼ਾਮ ਮਹਿਤਾ ਅਤੇ ਪ੍ਰਦੀਪ ਸਚਦੇਵਾ ਨੇ ਸਾਂਝੇ ਤੌਰ ’ਤੇ …

Read More »

ਭਾਜਪਾ ਦੀ ਖੱਟਰ ਸਰਕਾਰ ਨੇ ਡੇਰਾ ਮੁਖੀ ਨੂੰ ਦਿਤੀ 21 ਦਿਨਾਂ ਦੀ ਛੁੱਟੀ

ਭਾਜਪਾ ਦੀ ਖੱਟਰ ਸਰਕਾਰ ਨੇ ਡੇਰਾ ਮੁਖੀ ਨੂੰ ਦਿਤੀ 21 ਦਿਨਾਂ ਦੀ ਛੁੱਟੀ

ਬਲਾਤਕਾਰ ਤੇ ਕਤਲ ਮਾਮਲੇ ਵਿੱਚ ਉਮਰ ਕੈਦ ਕੱਟ ਰਹੇ ਤੇ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਸਿਰਸਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ 21 ਦਿਨਾਂ ਦੀ ਪੈਰੋਲ ਦੇ ਦਿੱਤੀ ਹੈ। ਇਸ ਦੇ ਮੱਦੇਨਜ਼ਰ ਜੇਲ੍ਹ ਦੇ ਨੇੜੇ-ਤੇੜੇ ਪੁਲਿਸ ਪੁਲਿਸ ਸੁਰੱਖਿਆ ਵਧਾ ਦਿਤੀ ਗਈ ਹੈ। ਹੁਣ …

Read More »

ਦਿੱਲੀ ਮੋਰਚਾ ਕਰਨਾਲ ਸ਼ਿਫਟ ਕਰਾਉਣ ਦੀ ਖੱਟਰ ਨੇ ਖੇਡੀ ਹੈ ਚਾਲ : ਟਿਕੈਤ

ਦਿੱਲੀ ਮੋਰਚਾ ਕਰਨਾਲ ਸ਼ਿਫਟ ਕਰਾਉਣ ਦੀ ਖੱਟਰ ਨੇ ਖੇਡੀ ਹੈ ਚਾਲ : ਟਿਕੈਤ

ਕਰਨਾਲ ਲਾਠੀਚਾਰਜ ਤੇ ਬੁੱਧਵਾਰ ਪ੍ਰਸ਼ਾਸਨ ਤੇ ਕਿਸਾਨ ਆਗੂਆਂ ਵਿਚਾਲੇ ਚੱਲੀ ਲੰਮੀ ਗੱਲਬਾਤ ਬੇਨਤੀਜਾ ਰਹੀ । ਰਾਕੇਸ਼ ਟਿਕੈਤ ਨੇ ਕਿਹਾ ਕਿ ਅਫਸਰਾਂ ਨੇ ਹਰ ਅੱਧੇ ਘੰਟੇ ਬਾਅਦ ਚੰਡੀਗੜ੍ਹ ਫੋਨ ‘ਤੇ ਗੱਲ ਕੀਤੀ । ਕਿਸਾਨਾਂ ਦੀ ਮੰਗ ਸੀ ਕਿ ਕਿਸਾਨਾਂ ਦੇ ਸਿਰ ਪਾੜਨ ਦੇ ਹੁਕਮ ਦੇਣ ਵਾਲੇ ਐੱਸ ਡੀ ਐੱਮ ਆਯੂਸ਼ ਸਿਨਹਾ …

Read More »

ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ, ਕੁਝ ਲੋਕ ਮਾਹੌਲ ਖ਼ਰਾਬ ਕਰ ਰਹੇ ਹਨ: ਖੱਟਰ

ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ, ਕੁਝ ਲੋਕ ਮਾਹੌਲ ਖ਼ਰਾਬ ਕਰ ਰਹੇ ਹਨ: ਖੱਟਰ

ਆਤਿਸ਼ ਗੁਪਤਾਚੰਡੀਗੜ੍ਹ, 30 ਜੂਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਮੁੜ ਸਪਸ਼ਟ ਕਰ ਦਿੱਤਾ ਕਿ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ। ਕਿਸਾਨ ਅੰਦੋਲਨ ਨੂੰ 7 ਮਹੀਨੇ ਬੀਤ ਚੁੱਕੇ ਹਨ ਤੇ ਜੇ ਕੇਂਦਰ ਸਰਕਾਰ ਨੇ ਕੁਝ ਕਰਨਾ ਹੁੰਦਾ ਤਾਂ ਕਰ ਦਿੰਦੀ। ਉਨ੍ਹਾਂ ਕਿਹਾ ਕਿ ਕੁਝ ਲੋਕ ਦੇਸ਼ ਦਾ ਮਾਹੌਲ …

Read More »