ਪੱਤਰ ਪ੍ਰੇਰਕ ਲਹਿਰਾਗਾਗਾ, 23 ਜੂਨ ਇਥੋਂ ਦੇ ਇਕ ਪ੍ਰਿਟਿੰਗ ਪ੍ਰੈਸ ਦੇ ਮਾਲਕ ਲਲਿਤ ਗੋਇਲ (35) ਪੁੱਤਰ ਸਤੀਸ਼ ਗੋਇਲ ਹਰਿਆਊ ਵਾਲੇ ਨੇ ਮਾਨਸਿਕ ਪ੍ਰੇਸ਼ਾਨੀ ਕਰਕੇ ਘੱਗਰ ਬਰਾਂਚ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸਿਟੀ ਪੁਲੀਸ ਦੇ ਇੰਚਾਰਜ ਗੁਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਦੇਹ ਅੱਜ ਸਵੇਰੇ ਬੋਹਾ ਨੇੜਲੇ …
Read More »ਆਰਥਿਕ ਤੰਗੀ ਕਾਰਨ ਗਰੀਬ ਮਜ਼ਦੂਰ ਵੱਲੋਂ ਖੁਦਕੁਸ਼ੀ
ਧਰਮਪਾਲ ਸਿੰਘ ਤੂਰ ਸੰਗਤ ਮੰਡੀ, 22 ਮਈ ਥਾਣਾ ਸਦਰ ਅਧੀਨ ਆਉਂਦੇ ਪਿੰਡ ਤਿਉਣਾ ਵਿਖੇ ਇੱਕ ਗਰੀਬ ਮਜ਼ਦੂਰ ਵੱਲੋਂ ਵਾਟਰ ਵਰਕਸ ਵਾਲੀ ਡਿੱਗੀ ਵਿੱਚ ਛਾਲ ਮਾਰਕੇ ਖ਼ੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸ ਸਿੰਘ (45) ਪੁੱਤਰ ਕਰਨੈਲ ਸਿੰਘ ਨੇ ਅੱਜ ਸਵੇਰੇ ਛੇ ਵਜੇ ਦੇ ਕਰੀਬ ਪਿੰਡ ਦੇ ਵਾਟਰ ਵਰਕਸ ਦੀ ਪਾਣੀ …
Read More »
Asian Tribune Your Multilingual Newspaper covering World and local news News