Home / Tag Archives: ਖਨਰ

Tag Archives: ਖਨਰ

ਖਨੌਰੀ ਬਾਰਡਰ ਉਪਰ ਸਥਿਤੀ ਤਣਾਅਪੂਰਨ, ਅੱਥਰੂ ਗੈਸ ਦੇ ਗੋਲਿਆਂ ਤੇ ਰਬੜ ਦੀਆਂ ਗੋਲੀਆਂ ਕਾਰਨ ਦਰਜਨ ਕਿਸਾਨ ਜ਼ਖ਼ਮੀ

ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ ਸੰਗਰੂਰ/ਖਨੌਰੀ, 21 ਫਰਵਰੀ ਖਨੌਰੀ ਬਾਰਡਰ ਉਪਰ ਮਾਹੌਲ ਤਣਾਅਪੂਰਨ ਹੈ। ਹਰਿਆਣਾ ਪੁਲੀਸ ਤੇ ਕੇਂਦਰੀ ਸੁਰੱਖਿਆ ਬਲਾਂ ਵਲੋਂ ਅੱਥਰੂ ਗੈਸ ਦੇ ਗੋਲਿਆਂ, ਰਬੜ ਦੀਆਂ ਗੋਲੀਆਂ ਅਤੇ ਪਾਣੀ ਦੀਆਂ ਬੁਛਾੜਾਂ ਨਾਲ ਕੀਤੀ ਕਾਰਵਾਈ ’ਚ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਸਮੇਤ ਕਰੀਬ ਦੋ ਦਰਜਨ ਕਿਸਾਨ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ …

Read More »

ਖਨੌਰੀ ਬਾਰਡਰ ’ਤੇ ਹਰਿਆਣਾ ਪੁਲੀਸ ਤੇ ਕਿਸਾਨਾਂ ਵਿਚਾਲੇ ਟਕਰਾਅ: ਲਾਠੀਚਾਰਜ, ਪੱਥਰਬਾਜ਼ੀ ਤੇ ਅੱਥਰੂ ਗੈਸ ਕਾਰਨ ਕਈ ਜ਼ਖ਼ਮੀ

ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ ਖਨੌਰੀ ਬਾਰਡਰ, 14 ਫਰਵਰੀ ਖਨੌਰੀ ਬਾਰਡਰ ’ਤੇ ਅੱਜ ਹਾਲਾਤ ਮੁੜ ਤਣਾਅ ਵਾਲੇ ਬਣ ਗਏ। ਬਾਅਦ ਦੁਪਹਿਰ ਕਿਸਾਨਾਂ ਨੇ ਅੱਜ ਦੂਜੇ ਦਿਨ ਜਿਉ ਹੀ ਅੱਗੇ ਵਧਣ ਦਾ ਯਤਨ ਕੀਤਾ ਤਾਂ ਹਰਿਆਣਾ ਪੁਲੀਸ ਨਾਲ ਟਕਰਾਅ ਹੋ ਗਿਆ। ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ਉਪਰ ਲਾਠੀਚਾਰਜ ਕੀਤਾ ਗਿਆ ਅਤੇ ਦੋਵੇਂ ਪਾਸੇ …

Read More »

ਖਨੌਰੀ: ਟਰੈਕਟਰ-ਟਰਾਲੀ ਭਾਖੜਾ ’ਚ ਡਿੱਗਣ ਕਾਰਨ 3 ਔਰਤਾਂ ਰੁੜੀਆਂ, ਡਰਾਈਵਰ ਤੇ 5 ਔਰਤਾਂ ਨੂੰ ਬਚਾਇਆ

ਹਰਜੀਤ ਸਿੰਘ ਖਨੌਰੀ, 23 ਜੂਨ ਸ਼ਹਿਰ ਦੇ ਵਿੱਚੋਂ ਗੁਜ਼ਰਦੀ ਭਾਖੜਾ ਨਹਿਰ ਵਿਚ ਪਿੰਡ ਖੋਖਰ ਵਿੱਚ ਟਰੈਕਟਰ-ਟਰਾਲੀ ਡਿੱਗਣ ਕਾਰਨ ਤਿੰਨ ਔਰਤਾਂ ਪਾਣੀ ਦੇ ਤੇਜ਼ ਵਹਾਅ ਵਿਚ ਰੁੜ ਗਈਆਂ, ਜਦ ਕਿ ਟਰੈਕਟਰ ਡਰਾਈਵਰ ਸਮੇਤ ਕੁੱਝ ਔਰਤਾਂ ਨੂੰ ਬਚਾਅ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਟਰੈਕਟਰ ਟਰਾਲੀ ਚਾਲਕ 10 ਔਰਤਾਂ ਨਾਲ ਝੋਨੇ ਦੀ ਪਨੀਰੀ …

Read More »