Sangrur News : ਸੰਗਰੂਰ ਦੇ ਧੂਰੀ ਸ਼ਹਿਰ ਵਿੱਚ ਕੱਕੜਵਾਲ ਰੋਡ ‘ਤੇ ਪੁਰਾਣੀ ਆਪਸੀ ਰੰਜਿਸ਼ ਨੂੰ ਲੈ ਕੇ ਹੋਈ ਖੂਨੀ ਝੜਪ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। …
Read More »ਖੰਨਾ ‘ਚ ਅਕਾਲੀ ਦਲ ਇੰਚਾਰਜ ਦੀ ਗ੍ਰਿਫ਼ਤਾਰੀ: ਸੁਖਬੀਰ ਬਾਦਲ ਦਾ ਵੱਡਾ ਐਲਾਨ, ‘ਆਪ’ ਸਰਕਾਰ ‘ਤੇ ਗੰਭੀਰ ਇਲਜ਼ਾਮ!
Ludhiana News: ਲੁਧਿਆਣਾ ਦੇ ਖੰਨਾ ਵਿੱਚ ਅਕਾਲੀ ਦਲ ਦੇ ਹਲਕਾ ਇੰਚਾਰਜ ‘ਤੇ ਪੁਲਿਸ ਨੇ ਕਾਉਂਟਿੰਗ ਦੇ ਦੌਰਾਨ ਕੰਮ ਵਿੱਚ ਰੁਕਾਵਟ ਪਹੁੰਚਾਉਣ ਦੇ ਦੋਸ਼ ਐਫਆਈਆਰ ਦਰਜ ਕਰਵਾਈ। ਪੁਲਿਸ ਨੇ ਯਾਦਵਿੰਦਰ ਯਾਦੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਸੁਖਬੀਰ ਬਾਦਲ ਨੂੰ …
Read More »Salman Khan: ਮੁੰਬਈ ਪੁਲੀਸ ਹੈਲਪਲਾਈਨ ’ਤੇ ਸਲਮਾਨ ਖਾਨ ਲਈ ਧਮਕੀ ਭਰਿਆ ਸੁਨੇਹਾ, ਮਾਮਲਾ ਦਰਜ
ਮੁੰਬਈ, 14 ਅਪਰੈਲ Salman Khan: ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲੀਸ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਇਕ ਸੁਨੇਹਾ ਮਿਲਿਆ ਹੈ ਅਤੇ ਇਸ ਸਬੰਧ ਵਿਚ ਇਕ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਟ੍ਰੈਫਿਕ ਪੁਲੀਸ ਦੀ ਵਟਸਐਪ ਹੈਲਪਲਾਈਨ ‘ਤੇ …
Read More »ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲਾ ਹਮਲਾਵਰ ਛੱਤੀਸਗੜ੍ਹ ਤੋਂ ਗ੍ਰਿਫਤਾਰ
ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲਾ ਆਰੋਪੀ ਛੱਤੀਸਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਸ਼ਨੀਵਾਰ ਨੂੰ ਛੱਤੀਸਗੜ੍ਹ ਦੇ ਦੁਰਗ ਰੇਲਵੇ ਸਟੇਸ਼ਨ ‘ਤੇ ਇਕ 31 ਸਾਲਾ ਸ਼ੱਕੀ ਨੂੰ ਰੇਲਗੱਡੀ ਤੋਂ ਹਿਰਾਸਤ ਵਿਚ ਲਿਆ ਗਿਆ, ਅਧਿਕਾਰੀਆਂ ਨੇ ਦੱਸਿਆ। ਉਹ ਵਿਅਕਤੀ, ਜਿਸਦੀ ਫੋਟੋ ਮੁੰਬਈ ਪੁਲਿਸ ਨੇ ਰੇਲਵੇ ਪ੍ਰੋਟੈਕਸ਼ਨ ਫੋਰਸ …
Read More »ਖੰਨਾ ਪੁਲੀਸ ਨੇ ‘ਆਪ’ ਕਿਸਾਨ ਵਿੰਗ ਦੇ ਆਗੂ ਦੇ ਕਤਲ ਨੂੰ ਤਿੰਨ ਘੰਟਿਆਂ ’ਚ ਸੁਲਝਾਇਆ
ਟ੍ਰਿਬਿਊਨ ਨਿਊਜ਼ ਸਰਵਿਸ ਖੰਨਾ, 10 ਸਤੰਬਰ ਇੱਥੋਂ ਦੀ ਪੁਲੀਸ ਨੇ ਤੇਜ਼ ਕਾਰਵਾਈ ਕਰਦਿਆਂ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਕਿਸਾਨ ਵਿੰਗ ਦੇ ਆਗੂ ਦੇ ਸਨਸਨੀਖੇਜ਼ ਕਤਲ ਨੂੰ ਸੁਲਝਾਇਆ ਹੈ। ਪੁਲੀਸ ਨੇ ਇਹ ਮਾਮਲਾ ਤਿੰਨ ਘੰਟਿਆਂ ਵਿਚ ਹੀ ਸੁਲਝਾ ਲਿਆ ਹੈ। ਇਸ ਘਟਨਾ ਦੀ ਪੁਸ਼ਟੀ ਕਰਦਿਆਂ ਖੰਨਾ ਦੇ ਐਸਐਸਪੀ ਅਸ਼ਵਨੀ ਗੋਟਿਆਲ …
Read More »ਸਮਲਿੰਗੀ ਵਿਆਹ: ਜਸਟਿਸ ਸੰਜੀਵ ਖੰਨਾ ਨੇ ਪੁਨਰਵਿਚਾਰ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਤੋਂ ਖ਼ੁਦ ਨੂੰ ਵੱਖ ਕੀਤਾ
ਨਵੀਂ ਦਿੱਲੀ, 10 ਜੁਲਾਈ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕਰਨ ਸਬੰਧੀ ਸਿਖ਼ਰਲੀ ਅਦਾਲਤ ਦੇ ਫ਼ੈਸਲੇ ਦੀ ਸਮੀਖਿਆ ਦੀ ਅਪੀਲ ਕਰਨ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਤੋਂ ਅੱਜ ਖ਼ੁਦ ਨੂੰ ਵੱਖ ਕਰ ਲਿਆ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। …
Read More »ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੀ ਸਜ਼ਾ ਮੁਅੱਤਲ ਕਰਨ ਦੀ ਪਟੀਸ਼ਨ ਰੱਦ
ਇਸਲਾਮਾਬਾਦ, 27 ਜੂਨ ਇਸਲਾਮਾਬਾਦ ਦੀ ਇਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਅੱਜ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਇੱਦਤ ਮਾਮਲੇ ਵਿਚ ਸੱਤ ਸਾਲ ਦੀ ਸਜ਼ਾ ਨੂੰ ਮੁਅੱਤਲ ਕਰਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਬਾਰੇ ਫੈਸਲਾ ਮੰਗਲਵਾਰ ਨੂੰ ਰਾਖਵਾਂ …
Read More »ਬੌਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਨੂੰ ਗਰਮੀ ਕਾਰਨ ਦੌਰਾ ਪਿਆ, ਹਸਪਤਾਲ ਦਾਖਲ
ਅਹਿਮਦਾਬਾਦ, 22 ਮਈ ਬੌਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨੂੰ ਗਰਮੀ ਦਾ ਦੌਰਾ ਪੈਣ ਕਾਰਨ ਅਹਿਮਦਾਬਾਦ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਸ ਨੂੰ ਮਲਟੀ-ਸਪੈਸ਼ਲਿਟੀ ਕੇਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਖਾਨ ਮੰਗਲਵਾਰ ਨੂੰ ਨਰਿੰਦਰ ਮੋਦੀ ਸਟੇਡੀਅਮ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਟੀਮ ਦੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਮੈਚ ਵਿੱਚ ਸ਼ਾਮਲ …
Read More »ਨਰਸਾਂ ਵੱਲੋਂ ਅਰਵਿੰਦ ਖੰਨਾ ਦੀ ਕੋਠੀ ਅੱਗੇ ਪ੍ਰਦਰਸ਼ਨ
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 24 ਮਾਰਚ ਪੀਜੀਆਈ ਘਾਬਦਾਂ ਵਿੱਚ ਨੌਕਰੀ ਤੋਂ ਫਾਰਗ ਕੀਤੀਆਂ ਨਰਸਾਂ ਵੱਲੋਂ ਭਰਾਤਰੀ ਕਿਸਾਨ ਜਥੇਬੰਦੀਆਂ ਸਮੇਤ ਇੱਥੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਦੀ ਕੋਠੀ ਅੱਗੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ, ਪੀਜੀਆਈ ਮੈਨੇਜਮੈਂਟ ਅਤੇ ਪੰਜਾਬ …
Read More »ਹਰੀ ਪੁਰ ਬੜਾਮ ’ਚ ਕੈਂਪ ਦੌਰਾਨ 54 ਯੂਨਿਟ ਖੂਨ ਦਾਨ
ਪੱਤਰ ਪ੍ਰੇਰਕ ਸ਼ਾਹਬਾਦ ਮਾਰਕੰਡਾ, 18 ਮਾਰਚ ਸ਼ਾਹਬਾਦ ਦੇ ਪਿੰਡ ਹਰੀ ਪੁਰ ਬੜਾਮ ਵਿੱਚ ਸਰਬ ਸਮਾਜ ਕਲਿਆਣ ਸੇਵਾ ਸਮਿਤੀ ਤੇ ਪਿੰਡ ਦੀ ਪੰਚਾਇਤ ਵੱਲੋਂ ਅੱਜ ਇਅਥੇ ਖੂਨ ਦਾਨ ਕੈਂਪ ਲਾਇਆ ਗਿਆ। ਇਸ ਵਿਚ 54 ਖੂਨ ਦਾਨੀਆਂ ਨੇ ਖੂਨ ਦਾਨ ਕੀਤਾ। ਕੈਂਪ ਦਾ ਸ਼ੁਭ ਆਰੰਭ ਵਿਧਾਇਕ ਰਾਮ ਕਰਣ ਕਾਲਾ ਨੇ ਕੀਤਾ। ਮੁੱਖ …
Read More »
Asian Tribune Your Multilingual Newspaper covering World and local news News