Home / Tag Archives: ਖਰਜ

Tag Archives: ਖਰਜ

ਤੋਸ਼ਾਖਾਨਾ ਕੇਸ ’ਚ ਇਮਰਾਨ ਦੀ ਪਟੀਸ਼ਨ ਖਾਰਜ

ਇਸਲਾਮਾਬਾਦ, 6 ਦਸੰਬਰ ਪਾਕਿਸਤਾਨ ਦੇ ਇਸਲਾਮਾਬਾਦ ਹਾਈ ਕੋਰਟ ਨੇ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਉਨ੍ਹਾਂ ਤੋਸ਼ਾਖਾਨਾ ਭ੍ਰਿਸ਼ਟਾਚਾਰ ਕੇਸ ਵਿਚ ਆਪਣੀ ਅਯੋਗਤਾ ਵਿਰੁੱਧ ਦਾਇਰ ਅਪੀਲ ਵਾਪਸ ਲੈਣ ਦੀ ਬੇਨਤੀ ਕੀਤੀ ਸੀ। ਤੋਸ਼ਾਖਾਨਾ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ …

Read More »

ਜਪਾਨ ਨੇ ਚੀਨ ਦੇ ਨਵੇਂ ਨਕਸ਼ੇ ਨੂੰ ਖਾਰਜ ਕੀਤਾ

ਪੇਈਚਿੰਗ, 6 ਸਤੰਬਰ ਚੀਨ ਵੱਲੋਂ ਪੂਰਬੀ ਚੀਨ ਸਾਗਰ ’ਚ ਵਿਵਾਦਤ ਸੇਨਕਾਕੂ ਦੀਪਾਂ ਨੂੰ ਆਪਣੇ ਇਲਾਕੇ ’ਚ ਸ਼ਾਮਲ ਕਰਨ ਲਈ ਜਾਰੀ ਨਵੇਂ ‘‘ਨਕਸ਼ੇ’’ ਉੱਤੇ ਜਪਾਨ ਨੇ ਵੀ ਵਿਰੋਧ ਜਤਾਇਆ ਹੈ। ਇਸ ਤੋਂ ਪਹਿਲਾ ਭਾਰਤ, ਫਿਲਪੀਨਜ਼, ਮਲੇਸ਼ੀਆ, ਵੀਅਤਨਾਮ ਅਤੇ ਤਾਇਵਾਨ ਵੀ ਇਸ ਨਕਸ਼ੇ ’ਤੇ ਆਪਣਾ ਵਿਰੋਧ ਜਤਾ ਚੁੱਕੇ ਹਨ। ਜਪਾਨ ਦੇ ਮੁੱਖ …

Read More »

ਮੂਸੇਵਾਲਾ ਕਤਲ ਮਾਮਲਾ: ਅਦਾਲਤ ਵਲੋਂ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖਾਰਜ

ਮਾਨਸਾ, 2 ਫਰਵਰੀ ਇਥੋਂ ਦੀ ਇਕ ਅਦਾਲਤ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਨਾਮਜ਼ਦ ਇਕ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਬੁਢਲਾਡਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਪਰ ਅਦਾਲਤ ਨੇ ਇਹ ਕਹਿੰਦਿਆਂ ਜ਼ਮਾਨਤ ਖਾਰਜ …

Read More »

ਦਿੱਲੀ ਹਾਈ ਕੋਰਟ ਵੱਲੋਂ ਚਿਰਾਗ ਪਾਸਵਾਨ ਦੀ ਅਰਜ਼ੀ ਖਾਰਜ

ਦਿੱਲੀ ਹਾਈ ਕੋਰਟ ਵੱਲੋਂ ਚਿਰਾਗ ਪਾਸਵਾਨ ਦੀ ਅਰਜ਼ੀ ਖਾਰਜ

ਨਵੀਂ ਦਿੱਲੀ, 9 ਜੁਲਾਈ ਦਿੱਲੀ ਹਾਈ ਕੋਰਟ ਨੇ ਅੱਜ ਚਿਰਾਗ ਪਾਸਵਾਨ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਰਜ਼ੀ ਖਾਰਜ ਕਰ ਦਿੱਤੀ। ਅਦਾਲਤ ਵਿਚ ਲੋਕ ਜਨਸ਼ਕਤੀ ਪਾਰਟੀ ‘ਤੇ ਦਾਅਵਾ ਜਤਾਉਣ ਨੂੰ ਲੈ ਕੇ ਸੁਣਵਾਈ ਹੋਈ। ਚਿਰਾਗ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰ ਕੇ ਲੋਕ ਸਭਾ ਸਪੀਕਰ ਦੇ ਉਸ ਫੈਸਲੇ ਨੂੰ ਚੁਣੌਤੀ …

Read More »

ਮਹਾਰਾਸ਼ਟਰ ਸਰਕਾਰ ਤੇ ਦੇਸ਼ਮੁਖ ਨੂੰ ਝਟਕਾ; ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ

ਮਹਾਰਾਸ਼ਟਰ ਸਰਕਾਰ ਤੇ ਦੇਸ਼ਮੁਖ ਨੂੰ ਝਟਕਾ; ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ

ਨਵੀਂ ਦਿੱਲੀ, 8 ਅਪੈਰਲ ਸੁਪਰੀਮ ਕੋਰਟ ਨੇ ਮਹਾਰਾਸ਼ਟਰ ਸਰਕਾਰ ਅਤੇ ਸੂਬੇ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਝਟਕਾ ਦਿੰਦਿਆਂ ਵੀਰਵਾਰ ਨੂੰ ਉਨ੍ਹਾਂ ਦੀਆਂ ਅਰਜ਼ੀਆਂ ਖਾਰਜ ਕਰ ਦਿੱਤੀਆਂ, ਜਿਨ੍ਹਾਂ ਵਿੱਚ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਵੱਲੋਂ ਲਗਾਏ ਗਏ ਭਿ੍ਸ਼ਟਾਚਾਰ ਅਤੇ ਦੁਰਵਿਹਾਰ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਦੇ ਬੰਬਈ …

Read More »