Home / Tag Archives: ਖਰਦ

Tag Archives: ਖਰਦ

ਮੁੱਖ ਮੰਤਰੀ ਨੇ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ, ਅਗਲੇ ਸੀਜ਼ਨ ਤੋਂ ਪੂਸਾ-44 ਉੱਤੇ ਪਾਬੰਦੀ ਲਾਉਣ ਦਾ ਐਲਾਨ

ਸੰਜੀਵ ਬੱਬੀ ਚਮਕੌਰ ਸਾਹਿਬ, 3 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੋਂ ਦੀ ਅਨਾਜ ਮੰਡੀ ਤੋਂ ਸੂਬੇ ਵਿੱਚ ਝੋਨੇ ਦੇ ਖਰੀਦ ਦੀ ਸ਼ੁਰੂਆਤ ਕਰਵਾਈ। ਮੁੱਖ ਮੰਤਰੀ ਨੇ ਖੁਰਾਕ ਤੇ ਸਵਿਲ ਸਪਲਾਈਜ਼ ਵਿਭਾਗ ਨੂੰ ਇਕ ਅਕਤੂਬਰ ਤੋਂ ਸ਼ੁਰੂ ਹੋਏ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਨਿਰਵਘਨਿ ਖਰੀਦ ਨੂੰ ਯਕੀਨੀ …

Read More »

ਖ਼ਰਾਬ ਮੌਸਮ ਦੇ ਬਾਵਜੂਦ ਦੇਸ਼ ’ਚ ਕਣਕ ਦੀ ਹੋਵੇਗੀ ਰਿਕਾਰਡ ਪੈਦਾਵਾਰ: ਪੰਜਾਬ ’ਚ ਖ਼ਰੀਦ ਨਿਯਮਾਂ ਵਿੱਚ ਢਿੱਲ ਦੇਣ ਬਾਰੇ ਫ਼ੈਸਲਾ ਛੇਤੀ

ਨਵੀਂ ਦਿੱਲੀ, 6 ਅਪਰੈਲ ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਅੱਜ ਕਿਹਾ ਹੈ ਕਿ ਸਰਕਾਰ ਨੂੰ 2022-23 ‘ਚ ਰਿਕਾਰਡ 11.21 ਕਰੋੜ ਟਨ ਕਣਕ ਉਤਪਾਦਨ ਹੋਣ ਦੀ ਉਮੀਦ ਹੈ। ਸਰਕਾਰ ਨੇ 2022-23 ਫਸਲੀ ਸਾਲ (ਜੁਲਾਈ-ਜੂਨ) ਵਿੱਚ 11.21 ਕਰੋੜ ਟਨ ਕਣਕ ਦੇ ਰਿਕਾਰਡ ਉਤਪਾਦਨ ਦਾ ਅਨੁਮਾਨ ਲਗਾਇਆ ਹੈ। ਕੇਂਦਰ ਜਲਦ ਹੀ ਪੰਜਾਬ …

Read More »

ਕੇਂਦਰੀ ਕੈਬਨਿਟ ਵੱਲੋਂ ਸਹਿਕਾਰੀ ਸੰਸਥਾਵਾਂ ਨੂੰ ਜੀਈਐੱਮ ਪੋਰਟਲ ਤੋਂ ਖ਼ਰੀਦ ਦੀ ਮਨਜ਼ੂਰੀ

ਨਵੀਂ ਦਿੱਲੀ, 1 ਜੂਨ ਕੇਂਦਰੀ ਮੰਤਰੀ ਮੰਡਲ ਨੇ ਅੱਜ ਗੌਰਮਿੰਟ ਈ-ਮਾਰਕੀਟਪਲੇਸ (ਜੀਈਐੈੱਮ) (ਆਈਲਾਈਨ ਖ਼ਰੀਦ ਬਾਜ਼ਾਰ) ਦਾ ਦਾਇਰਾ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਤਹਿਤ ਸਹਿਕਾਰੀ ਸੰਸਥਾਵਾਂ ਨੂੰ ਜੀਈਐੱਮ ਪੋਰਟਲ ਰਾਹੀਂ ਖ਼ਰੀਦ ਕਰਨ ਦੀ ਆਗਿਆ ਦਿੱਤੀ ਗਈ ਹੈ। ਫਿਲਹਾਲ ਸਹਿਕਾਰੀ ਕੰਪਨੀਆਂ ਦੀ ਖ਼ਰੀਦਦਾਰ ਵਜੋਂ ਜੀਈਐੱਮ ਪੋਰਟਲ ‘ਤੇ …

Read More »

ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਨੀਤੀ ਜਾਰੀ, ਛੁੱਟੀ ਵਾਲੇ ਦਿਨ ਵੀ ਲੱਗੇਗੀ ਫ਼ਸਲ ਦੀ ਬੋਲੀ

ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਨੀਤੀ ਜਾਰੀ, ਛੁੱਟੀ ਵਾਲੇ ਦਿਨ ਵੀ ਲੱਗੇਗੀ ਫ਼ਸਲ ਦੀ ਬੋਲੀ

ਪੰਜਾਬ ਸਰਕਾਰ ਨੇ ਅੱਜ ਵਰ੍ਹਾ 2022-23 ਲਈ ਕਣਕ ਦੀ ਖ਼ਰੀਦ ਨੀਤੀ ਜਾਰੀ ਕਰ ਦਿੱਤੀ ਹੈ, ਜਿਸ ਅਨੁਸਾਰ ਭਾਰਤੀ ਖ਼ੁਰਾਕ ਨਿਗਮ ਐਤਕੀਂ ਪੰਜਾਬ ’ਚੋਂ 12.60 ਫ਼ੀਸਦੀ ਕਣਕ ਖ਼ਰੀਦੇਗਾ। ਪਿਛਲੇ ਵਰ੍ਹਿਆਂ ’ਚ ਭਾਰਤੀ ਖ਼ੁਰਾਕ ਨਿਗਮ ਵੱਲੋਂ ਨਾਮਾਤਾਰ ਖ਼ਰੀਦ ਕੀਤੀ ਜਾਂਦੀ ਰਹੀ ਹੈ। ਕੌਮਾਂਤਰੀ ਬਾਜ਼ਾਰ ’ਚ ਕਣਕ ਦੀ ਵਧੀ ਮੰਗ ਦੇ ਮੱਦੇਨਜ਼ਰ ਭਾਰਤੀ …

Read More »

ਭਾਰਤ ਸਰਕਾਰ ਨੇ ਝੋਨੇ ਦੀ ਖਰੀਦ 10 ਦਿਨ ਟਾਲੀ

ਭਾਰਤ ਸਰਕਾਰ ਨੇ ਝੋਨੇ ਦੀ ਖਰੀਦ 10 ਦਿਨ ਟਾਲੀ

ਪੰਜਾਬ ਤੇ ਹਰਿਆਣਾ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੀ ਨਹੀਂ ਹੋਵੇਗੀ, ਜਦਕਿ ਪਹਿਲਾਂ ਹਰ ਸਾਲ ਝੋਨੇ ਦੀ ਸਰਕਾਰੀ ਖਰੀਦ ਇੱਕ ਅਕਤੂਬਰ ਤੋਂ ਸ਼ੁਰੂ ਹੁੰਦੀ ਆ ਰਹੀ ਹੈ। ਭਾਰਤ ਸਰਕਾਰ ਨੇ ਬੀਤੇ ਦਿਨੀਂ ਹੋਏ ਮੀਹ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਫ਼ਸਲ ਦੀ ਖਰੀਦ 11 ਅਕਤੂਬਰ 2021 …

Read More »

ਅਡਾਨੀ ਗਰੁੱਪ ਨੇ ਸੇਬਾਂ ਦਾ ਖਰੀਦ ਮੁੱਲ ਘਟਾਇਆ; ਕਾਸ਼ਤਕਾਰ ਨਿਰਾਸ਼

ਅਡਾਨੀ ਗਰੁੱਪ ਨੇ ਸੇਬਾਂ ਦਾ ਖਰੀਦ ਮੁੱਲ ਘਟਾਇਆ; ਕਾਸ਼ਤਕਾਰ ਨਿਰਾਸ਼

ਟ੍ਰਿਬਿਊਨ ਨਿਊਜ਼ ਸਰਵਿਸ ਸ਼ਿਮਲਾ, 24 ਅਗਸਤ ਕਾਰਪੋਰੇਟ ਘਰਾਣੇ ਅਡਾਨੀ ਗਰੁੱਪ ਨੇ ਹਿਮਾਚਲ ਵਿੱਚ ਸੇਬਾਂ ਦੀ ਖਰੀਦ ਲਈ ਭਾਅ ਐਲਾਨ ਦਿੱਤੇ ਹਨ। ਮੌਜੂਦਾ ਸੀਜ਼ਨ ਲਈ ਐਲਾਨਿਆ ਗਿਆ ਇਹ ਭਾਅ ਪਿਛਲੇ ਸੀਜ਼ਨ ਨਾਲੋਂ 20 ਫੀਸਦ ਘੱਟ ਹੈ। ਪਿਛਲੇ ਸਾਲ ਵਧੀਆ ਕੁਆਲਿਟੀ ਦਾ ਜਿਹੜਾ ਸੇਬ ਅਡਾਨੀ ਗਰੁੱਪ ਵੱਲੋਂ ਆਪਣੇ ਸਟੋਰਾਂ ਵਾਸਤੇ 88 ਰੁਪਏ …

Read More »