Home / Tag Archives: ਖਰਬ

Tag Archives: ਖਰਬ

ਲਗਾਤਾਰ ਥਕਾਵਟ ਅਤੇ ਬਿਨਾਂ ਵਜ੍ਹਾ ਤੋਂ ਵੱਧ ਰਿਹਾ ਭਾਰ, ਖਰਾਬ ਹੋ ਸਕਦੀ Sperm Quality

ਜੇਕਰ ਤੁਹਾਨੂੰ ਲੰਮੇਂ ਸਮੇਂ ਤੋਂ ਥਕਾਵਟ ਮਹਿਸੂਸ ਹੋ ਰਹੀ ਹੈ, ਜ਼ਿਆਦਾ ਖਾਧੇ ਬਿਨਾਂ ਭਾਰ ਵੱਧ ਰਿਹਾ ਹੈ ਜਾਂ ਸ਼ੁਕਰਾਣੂਆਂ ਦੀ ਸਿਹਤ ਸੰਬੰਧੀ ਸਮੱਸਿਆਵਾਂ ਦਾ ਅਨੁਭਵ ਕਰ ਰਹੇ ਹੋ, ਤਾਂ ਇਸ ਨੂੰ ਹਲਕੇ ਵਿੱਚ ਨਾ ਲਓ। ਡਾਕਟਰਾਂ ਦਾ ਕਹਿਣਾ ਹੈ ਕਿ ਇਹ ਤਿੰਨ ਸਮੱਸਿਆਵਾਂ ਵੱਖਰੀਆਂ ਨਹੀਂ ਹੋ ਸਕਦੀਆਂ, ਸਗੋਂ ਇੱਕ ਹੀ …

Read More »

Punjab: ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

Punjab: ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ ਮੁਆਵਜ਼ਾ ਵਧਾਉਣ ਦਾ ਮਿਸਾਲੀ ਕਦਮ ਚੁੱਕਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ):- ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ …

Read More »

ISRO satellite faces technical glitch: ਇਸਰੋ ਦੇ ਨੇਵੀਗੇਸ਼ਨ ਸੈਟੇਲਾਈਟ ਵਿੱਚ ਤਕਨੀਕੀ ਖ਼ਰਾਬੀ

ਨਵੀਂ ਦਿੱਲੀ, 3 ਫਰਵਰੀ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਐੱਨਵੀਐੱਸ-02 ਨੈਵੀਗੇਸ਼ਨ ਸੈਟੇਲਾਈਟ ਨੂੰ ਜੀਓਸਿਨਕਰੋਨਸ ਟਰਾਂਸਫਰ ਔਰਬਿਟ (ਜੀਟੀਓ) ਵਿੱਚ ਸਫ਼ਲਤਾਪੂਰਵਕ ਛੱਡੇ ਜਾਣ ਤੋਂ ਬਾਅਦ ਇੱਕ ਤਕਨੀਕੀ ਖਰਾਬੀ ਦਾ ਸਾਹਮਣਾ ਕਰਨਾ ਪਿਆ। ਇਸ ਸੈਟੇਲਾਈਟ ਨੇ 29 ਜਨਵਰੀ ਨੂੰ ਸ੍ਰੀਹਰੀਕੋਟਾ ਦੇ ਸਤੀਸ਼ ਧਵਨ ਸਪੇਸ ਸੈਂਟਰ ਤੋਂ ਜੀਐੱਸਐੱਲਵੀ ਰਾਕੇਟ ਰਾਹੀਂ ਉਡਾਣ ਭਰੀ ਸੀ। …

Read More »

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਜਿਆਦਾ ਖਰਾਬ ਹੋਣ ਦਾ ਡਰ → Ontario Punjabi News

ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਕੀਤਾ ਜਾ ਰਿਹਾ ਮਰਨ ਵਰਤ 16ਵੇਂ ਦਿਨ ’ਚ ਸ਼ਾਮਲ ਹੋ ਗਿਆ ਹੈ।ਉੱਥੇ ਹੀ ਦੂਜੇ ਪਾਸੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਹੁਣ ਕਿਸਾਨ ਆਗੂ …

Read More »

ਰੇਲਵੇ ਸਟੇਸ਼ਨਾਂ ‘ਤੇ ਖਰਾਬ ਵਾਈ-ਫਾਈ ਸਹੂਲਤਾਂ ਨੂੰ ਤੁਰੰਤ ਬਹਾਲ ਕਰਨ ਦੇ ਨਿਰਦੇਸ਼

ਨਵੀਂ ਦਿੱਲੀ, 3 ਜੁਲਾਈ ਰੇਲਵੇ ਬੋਰਡ ਵੱਲੋਂ ਕਈ ਰੇਵਲੇ ਸਟੇਸ਼ਨਾਂ ਤੇ ਬੰਦ ਪਈਆਂ ਵਾਈ-ਫਾਈ ਸੁਵੀਧਾਵਾਂ ਦੇ ਮੱਦਦੇਨਜ਼ਰ ਸਖ਼ਤ ਨੋਟਿਸ ਲਿਆ ਗਿਆ ਹੈ। ਉਨ੍ਹਾਂ 17 ਜ਼ੋਨਾਂ ਦੇ ਜਨਰਲ ਮੈਨੇਜਰਾਂ (ਸਿਗਨਲ ਅਤੇ ਦੂਰਸੰਚਾਰ) ਨੂੰ ਪੱਤਰ ਜਾਰੀ ਕਰਦਿਆਂ ਸੇਵਾਵਾਂ ਬਹਾਲ ਕਰਨ ਲਈ ਤੁਰੰਤ ਕਦਮ ਚੁੱਕਣ ਲਈ ਕਿਹਾ ਹੈ। ਬੋਰਡ ਅਨੁਸਾਰ ਦੇਸ਼ ਦੇ 7000 …

Read More »

ਯੂਕੇ: ਮਾਨਚੈਸਟਰ ਹਵਾਈ ਅੱਡੇ ’ਤੇ ਬਿਜਲੀ ਦੀ ਖਰਾਬੀ ਕਾਰਨ ਕਈ ਉਡਾਣਾਂ ਰੱਦ

ਲੰਡਨ, 23 ਜੂਨ ਮਾਨਚੈਸਟਰ ਹਵਾਈ ਅੱਡੇ ’ਤੇ ਅੱਜ ਸਵੇਰੇ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਉਡਾਣਾਂ ਵਿਚ ਵੱਡੇ ਪੱਧਰ ’ਤੇ ਵਿਘਨ ਪਿਆ। ਇਸ ਕਾਰਨ ਕਈ ਉਡਾਣਾਂ ਰੱਦ ਕੀਤੀਆਂ ਗਈਆਂ। ਹਵਾਈ ਅੱਡੇ ਦੀ ਪ੍ਰੈਸ ਰਿਲੀਜ਼ ਅਨੁਸਾਰ ਬਿਜਲੀ ਜਾਣ ਕਾਰਨ ਟਰਮੀਨਲ 1 ਅਤੇ 2 ਤੋਂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ। ਅੱਜ ਇਨ੍ਹਾਂ …

Read More »

ਖਰਾਬ ਮੌਸਮ ਕਾਰਨ ਕੇਕੇਆਰ ਦੀ ਟੀਮ ਨੇ ਵਾਰਾਣਸੀ ’ਚ ਕੱਟੀ ਰਾਤ

ਨਵੀਂ ਦਿੱਲੀ, 7 ਮਈ ਕੋਲਕਾਤਾ ਨਾਈਟ ਰਾਈਡਰਜ਼ ਦੇ ਖਿਡਾਰੀਆਂ ਨੂੰ ਖਰਾਬ ਮੌਸਮ ਕਾਰਨ ਲਖਨਊ ਤੋਂ ਕੋਲਕਾਤਾ ਜਾਣ ਵਾਲੀ ਫਲਾਈਟ ਨੂੰ ਕਈ ਵਾਰ ਮੋੜਨ ਤੋਂ ਬਾਅਦ ਵਾਰਾਣਸੀ ਵਿੱਚ ਰਾਤ ਕੱਟਣ ਲਈ ਮਜਬੂਰ ਹੋਣਾ ਪਿਆ। ਐਤਵਾਰ ਨੂੰ ਲਖਨਊ ਸੁਪਰ ਜਾਇੰਟਸ ‘ਤੇ ਆਪਣੀ 98 ਦੌੜਾਂ ਦੀ ਵੱਡੀ ਜਿੱਤ ਤੋਂ ਬਾਅਦ ਸ਼੍ਰੇਅਸ ਅਈਅਰ ਦੀ …

Read More »

ਤਿੰਨ ਬੱਸਾਂ ਖਰਾਬ ਹੋਣ ਕਾਰਨ ਖਾਨਪੁਰ ਵਿੱਚ ਲੱਗਿਆ ਜਾਮ

ਪੱਤਰ ਪ੍ਰੇਰਕ ਨਵੀਂ ਦਿੱਲੀ, 18 ਮਾਰਚ ਦੱਖਣੀ ਦਿੱਲੀ ਦੇ ਖ਼ਾਨਪੁਰ ਵਿੱਚ ਇਕ ਪਾਸੇ ਦਿੱਲੀ ਮੈਟਰੋ ਦੇ ਚੌਥੇ ਪੜਾਅ ਦਾ ਕੰਮ ਚੱਲਦਾ ਹੋਣ ਕਰਕੇ ਆਵਾਜਾਈ ਪ੍ਰਭਾਵਿਤ ਰਹਿੰਦੀ ਹੈ ਤੇ ਦੂਜੇ ਪਾਸੇ ਅੱਜ ਤਿੰਨ ਸਵਾਰੀ ਬੱਸਾਂ ਖਾਨਪੁਰ ਤੋਂ ਹਮਦਰਦ ਨੂੰ ਜਾਣ ਵਾਲੇ ਰਾਹ ਵਿਚ ਖਰਾਬ ਹੋਣ ਕਰਕੇ ਲੋਕਾਂ ਲਈ ਮੁਸੀਬਤ ਬਣ ਗਈ। …

Read More »

ਮੁੰਬਈ ਤੋਂ ਗੁਹਾਟੀ ਜਾ ਰਿਹਾ ਇੰਡੀਗੋ ਜਹਾਜ਼ ਖ਼ਰਾਬ ਮੌਸਮ ਕਾਰਨ ਢਾਕਾ ਉਤਰਿਆ

ਮੁੰਬਈ, 13 ਜਨਵਰੀ ਮੁੰਬਈ ਤੋਂ ਗੁਹਾਟੀ ਜਾ ਰਹੀ ਇੰਡੀਗੋ ਦੀ ਉਡਾਣ ਨੂੰ ਅਸਾਮ ਸ਼ਹਿਰ ਵਿੱਚ ਖਰਾਬ ਮੌਸਮ ਕਾਰਨ ਢਾਕਾ ਵੱਲ ਮੋੜ ਦਿੱਤਾ ਗਿਆ। ਏਅਰਲਾਈਨ ਨੇ ਕਿਹਾ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਹੈ। ਇੰਡੀਗੋ ਨੇ ਬਿਆਨ ਵਿੱਚ ਕਿਹਾ, ‘ਮੁੰਬਈ ਤੋਂ ਗੁਹਾਟੀ ਜਾਣ ਵਾਲੀ ਇੰਡੀਗੋ ਦੀ ਉਡਾਣ 5319 ਨੂੰ ਗੁਹਾਟੀ …

Read More »

ਪਾਤੜਾਂ: ਝੋਨੇ ਦਾ ਮੁਆਵਜ਼ਾ ਮਿਲਿਆ ਨਹੀਂ, ਹੁਣ ਮੀਂਹ ਨੇ ਖ਼ਰਾਬ ਕੀਤੀ ਨਵੀਂ ਬੀਜੀ ਕਣਕ

ਗੁਰਨਾਮ ਸਿੰਘ ਚੌਹਾਨ ਪਾਤੜਾਂ, 4 ਦਸੰਬਰ  ਘੱਗਰ ਦਰਿਆ ਦੇ ਨਾਲ ਲੱਗਦੇ ਇਸ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਹੋਈ ਭਾਰੀ ਬਰਸਾਤ ਕਾਰਨ ਤਾਜ਼ਾ ਬੀਜੀ ਸੈਂਕੜੇ ਏਕੜ ਕਣਕ ਖਰਾਬ ਹੋ ਗਈ ਹੈ। ਹੜ੍ਹ ਤੋਂ ਪ੍ਰਭਾਵਿਤ ਕਿਸਾਨਾਂ ਵੱਲੋਂ ਲਾਏ ਝੋਨੇ ਦੇ ਦੇਰੀ ਨਾਲ ਪੱਕਣ ਕਰਕੇ ਪਹਿਲਾਂ ਹੀ ਕਣਕ ਦੀ ਬਿਜਾਈ ਪਛੜ ਰਹੀ ਸੀ …

Read More »