Breaking News
Home / Tag Archives: ਖਲਸਤਨ

Tag Archives: ਖਲਸਤਨ

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਥਾਣੇ ‘ਤੇ ਧਮਾਕਾ, ਖਾਲਿਸਤਾਨ ਲਿਬਰੇਸ਼ਨ ਆਰਮੀ ਦਾ ਪੱਤਰ ਵਾਇਰਲ; ਹੋਇਆ ਵੱਡਾ ਖੁਲਾਸਾ

Amritsar News: ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਇੱਕ ਪੁਲਿਸ ਸਟੇਸ਼ਨ ‘ਤੇ ਹੋਏ ਬੰਬ ਧਮਾਕੇ ਦੀ ਜ਼ਿੰਮੇਵਾਰੀ ਲੈਣ ਵਾਲਾ ਇੱਕ ਪੱਤਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਪੱਤਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਖਾਲਿਸਤਾਨ ਲਿਬਰੇਸ਼ਨ ਆਰਮੀ ਦੀ ਹਾਈ ਕਮਾਂਡ ਨੇ 30 ਮਾਰਚ ਨੂੰ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ …

Read More »

ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ‘ਚ Alert, ਕੰਧਾਂ ‘ਤੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

Punjab News: ਗਣਤੰਤਰ ਦਿਵਸ (26 ਜਨਵਰੀ) ਤੋਂ ਠੀਕ ਪਹਿਲਾਂ ਦੇਸ਼ ਵਿੱਚ ਅੱਤਵਾਦੀ ਗਤੀਵਿਧੀਆਂ ਅਤੇ ਖਾਲਿਸਤਾਨੀ ਗਤੀਵਿਧੀਆਂ ਨੇ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਹੈ। ਫਤਿਹਗੜ੍ਹ ਸਾਹਿਬ ਵਿੱਚ ਇੱਕ ਰੇਲਵੇ ਟਰੈਕ ‘ਤੇ ਹੋਏ ਵੱਡੇ RDX ਧਮਾਕੇ ਅਤੇ ਦਿੱਲੀ ਵਿੱਚ ਕੰਧਾਂ ‘ਤੇ ਲਿਖੇ “ਖਾਲਿਸਤਾਨ ਜ਼ਿੰਦਾਬਾਦ” ਦੇ ਨਾਅਰੇ ਇੱਕ ਵੱਡੇ ਖ਼ਤਰੇ ਦਾ ਸੰਕੇਤ …

Read More »

Sirhind ਧਮਾਕੇ ਦੀ ਖਾਲਿਸਤਾਨੀ ਅੱਤਵਾਦੀ ਸੰਗਠਨ ਨੇ ਲਈ ਜ਼ਿੰਮੇਵਾਰੀ, ਏਜੰਸੀਆਂ Alert ‘ਤੇ

Punjab News: ਗਣਤੰਤਰ ਦਿਵਸ ਤੋਂ 48 ਘੰਟੇ ਪਹਿਲਾਂ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਵਿੱਚ ਰੇਲਵੇ ਲਾਈਨ ‘ਤੇ ਇੱਕ ਵੱਡਾ ਧਮਾਕਾ ਹੋਇਆ। ਇੱਕ ਮਾਲ ਗੱਡੀ ਦਾ ਇੰਜਣ ਟੁੱਟ ਗਿਆ ਅਤੇ ਇਸਦਾ ਲੋਕੋ ਪਾਇਲਟ ਜ਼ਖਮੀ ਹੋ ਗਿਆ। ਸੂਤਰਾਂ ਦਾ ਕਹਿਣਾ ਹੈ ਕਿ ਧਮਾਕਾ ਬਹੁਤ ਖਤਰਨਾਕ ਸੀ ਅਤੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ …

Read More »

ਦਿੱਲੀ: ਮੈਟਰੋ ਸਟੇਸ਼ਨ ਦੇ ਪਿੱਲਰ ’ਤੇ ਖ਼ਾਲਿਸਤਾਨ ਪੱਖੀ ਨਾਅਰਾ ਲਿਖਿਆ, ਕੇਸ ਦਰਜ

ਨਵੀਂ ਦਿੱਲੀ, 28 ਮਾਰਚ ਅੱਜ ਸਵੇਰੇ ਪੱਛਮੀ ਦਿੱਲੀ ਦੇ ਪੰਜਾਬੀ ਬਾਗ ਮੈਟਰੋ ਸਟੇਸ਼ਨ ਦੇ ਪਿੱਲਰ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਮਿਲੇ ਹਨ। ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਕਰ ਲਈ ਗਈ ਹੈ। ਪੰਜਾਬੀ ਬਾਗ ਮੈਟਰੋ ਸਟੇਸ਼ਨ ਦੇ ਪਿੱਲਰ ‘ਤੇ ਲਿਖੇ ਨਾਅਰੇ ਬਾਰੇ ਸਵੇਰੇ 9.30 ਵਜੇ ਫੋਨ ‘ਤੇ …

Read More »

ਆਈਪੀਐੱਸ ਅਧਿਕਾਰੀ ਨੂੰ ਖ਼ਾਲਿਸਤਾਨੀ ਕਹਿਣ ਖ਼ਿਲਾਫ਼ ਕੋਲਕਾਤਾ ’ਚ ਸਿੱਖਾਂ ਨੇ ਭਾਜਪਾ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ

ਕੋਲਕਾਤਾ, 21 ਫਰਵਰੀ 200 ਦੇ ਕਰੀਬ ਸਿੱਖਾਂ ਨੇ ਅੱਜ ਇਥੇ ਭਾਜਪਾ ਦਫ਼ਤਰ ਦੇ ਬਾਹਰ ਆਈਪੀਐੱਸ ਅਧਿਕਾਰੀ ਨਾਲ ਇਕਮੁੱਠਤਾ ਪ੍ਰਗਟਾਉਂਦਿਆਂ ਪ੍ਰਦਰਸ਼ਨ ਕੀਤਾ। ਆਈਪੀਐੱਸ ਅਧਿਕਾਰੀ ਦਾ ਦੋਸ਼ ਹੈ ਕਿ ਭਾਜਪਾ ਆਗੂ ਸ਼ੁਭੇਂਦੂ ਅਧਿਕਾਰੀ ਨੇ ਉਨ੍ਹਾਂ ਨੂੰ ‘ਖਾਲਿਸਤਾਨੀ’ ਕਿਹਾ ਸੀ। ਸ਼ੁਭੇਂਦੂ ਅਧਿਕਾਰੀ ਨੇ ਭਾਜਪਾ ਦੇ ਇਕ ਹੋਰ ਆਗੂ ਅਗਨੀਮਿੱਤਰਾ ਪਾਲ ਨਾਲ ਮਿਲ ਕੇ …

Read More »

ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਤੇ ਅੰਮ੍ਰਿਤਪਾਲ ਸਿੰਘ ਦੇ ਨੇੜਲੇ ਅਵਤਾਰ ਸਿੰਘ ਖੰਡਾ ਦੀ ਇੰਗਲੈਂਡ ’ਚ ਮੌਤ

ਨਵੀਂ ਦਿੱਲੀ, 15 ਜੂਨ ਪਾਬੰਦੀਸ਼ੁਦਾ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐੱਲਐੱਫ) ਦੇ ਅਖੌਤੀ ਮੁਖੀ ਅਤੇ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਅਵਤਾਰ ਸਿੰਘ ਖੰਡਾ ਦੀ ਬਰਤਾਨੀਆ ਦੇ ਬਰਮਿੰਘਮ ‘ਚ ਮੌਤ ਹੋ ਗਈ। ਸੂਤਰਾਂ ਨੇ ਮੌਤ ਦਾ ਕਾਰਨ ਕੈਂਸਰ ਦੱਸਿਆ ਹੈ। ਉਸ ਦੇ ਸਮਰਥਕਾਂ ਨੇ ਦਾਅਵਾ ਕੀਤਾ ਕਿ ਉਸ ਦੀ ਮੌਤ …

Read More »

ਖ਼ਾਲਿਸਤਾਨ ਸਮਰਥਕਾਂ ਖ਼ਿਲਾਫ਼ ਕਾਰਵਾਈ ਨਾ ਹੋਣ ਤੋਂ ਨਾਰਾਜ਼ ਭਾਰਤ ਨੇ ਬਰਤਾਨੀਆ ਨਾਲ ਵਪਾਰਕ ਗੱਲਬਾਤ ਰੋਕੀ

ਨਵੀਂ ਦਿੱਲੀ, 10 ਅਪਰੈਲ ਪਿਛਲੇ ਮਹੀਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਉੱਤੇ ਹਮਲਾ ਕਰਨ ਵਾਲੇ ਸਿੱਖ ਕੱਟੜਪੰਥੀ ਸਮੂਹ ਖ਼ਿਲਾਫ਼ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਉਣ ਤੋਂ ਬਾਅਦ ਭਾਰਤ ਨੇ ਬਰਤਾਨੀਆ ਨਾਲ ਵਪਾਰਕ ਗੱਲਬਾਤ ਰੋਕ ਦਿੱਤੀ ਹੈ। ਟਾਈਮਜ਼ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ 19 ਮਾਰਚ ਨੂੰ ਜਦੋਂ …

Read More »

ਖਾਲਿਸਤਾਨ ਪੱਖੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਾਂਗੇ: ਕਲੈਵਰਲੀ

ਲੰਡਨ, 23 ਮਾਰਚ ਬਰਤਾਨੀਆ ਦੇ ਵਿਦੇਸ਼ ਮੰਤਰੀ ਜੇਮਸ ਕਲੈਵਰਲੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖਾਲਿਸਤਾਨ ਹਮਾਇਤੀ ਪ੍ਰਦਰਸ਼ਨਕਾਰੀਆਂ ਦੀਆਂ ਹਿੰਸਕ ਕਾਰਵਾਈਆਂ ਤੋਂ ਬਾਅਦ ਇੱਥੇ ਭਾਰਤੀ ਹਾਈ ਕਮਿਸ਼ਨ ‘ਚ ਸੁਰੱਖਿਆ ਦੀ ਸਮੀਖਿਆ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇਗੀ ਅਤੇ ਅਜਿਹੀਆਂ ਘਟਨਾਵਾਂ ਦਾ ਕਰਾਰਾ ਜਵਾਬ ਦਿੱਤਾ ਜਾਵੇਗਾ। …

Read More »

ਬਰਤਾਨੀਆ ’ਚ ਕਸ਼ਮੀਰ ਤੇ ਖ਼ਾਲਿਸਤਾਨ ਪੱਖੀ ਕੱਟੜਵਾਦ ਬਾਰੇ ਚਿਤਾਵਨੀ ਦਿੱਤੀ

ਲੰਡਨ, 10 ਫਰਵਰੀ ਬਰਤਾਨੀਆ ਸਰਕਾਰ ਦੀ ਅਤਿਵਾਦ ਵਿਰੋਧੀ ਯੋਜਨਾ ਦੀ ਸਮੀਖਿਆ ਵਿੱਚ ਕਸ਼ਮੀਰ ਬਾਰੇ ਬਰਤਾਨਵੀ ਮੁਸਲਮਾਨਾਂ ਦੇ ਕੱਟੜਪੰਥੀ ਹੋਣ ਅਤੇ ਖ਼ਤਰਨਾਕ ਹੋ ਰਹੇ ਖਾਲਿਸਤਾਨ ਪੱਖੀ ਅਤਿਵਾਦ ਨੂੰ ਵਧਦੀ ਚਿੰਤਾ ਕਰਾਰ ਦਿੱਤਾ ਗਿਆ ਹੈ। ਇਸ ਵਿੱਚ ਦੇਸ਼ ਲਈ ਖ਼ਤਰੇ ਵਜੋਂ ਇਸਲਾਮੀ ਕੱਟੜਵਾਦ ਨਜਿੱਠਣ ਲਈ ਨੀਤੀਆਂ ‘ਚ ਸੁਧਾਰ ਦੀ ਲੋੜ ‘ਤੇ ਜ਼ੋਰ …

Read More »

ਖਾਲਿਸਤਾਨੀ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

ਗੁਰਦੀਪ ਸਿੰਘ ਲਾਲੀ ਸੰਗਰੂਰ, 1 ਜੁਲਾਈ ਸੰਗਰੂਰ ਪੁਲੀਸ ਨੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਸਿੱਖ ਫਾਰ ਜਸਟਿਸ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦਾ ਦਾਅਵਾ ਹੈ ਕਿ ਇਨ੍ਹਾਂ ਵਿਅਕਤੀਆਂ ਨੇ ਹਰਿਆਣਾ ਦੇ ਕਰਨਾਲ ਅਤੇ ਜ਼ਿਲ੍ਹਾ ਸੰਗਰੂਰ ਵਿੱਚ ਨਾਅਰੇ ਲਿਖੇ ਹਨ। ਗ੍ਰਿਫ਼ਤਾਰ ਕੀਤੇ ਵਿਆਕਤੀਆਂ ਕੋਲੋਂ 5 ਮੋਬਾਈਲ ਫੋਨ, 5 …

Read More »