Home / Tag Archives: ਖਲਹਆ

Tag Archives: ਖਲਹਆ

ਇਜ਼ਰਾਈਲ ਨੇ ਗਾਜ਼ਾ ’ਚ ਅਹਿਮ ਲਾਂਘਾ ਮੁੜ ਖੋਲ੍ਹਿਆ

ਯੇਰੂਸ਼ਲਮ, 8 ਮਈ ਇਜ਼ਰਾਇਲੀ ਫ਼ੌਜ ਨੇ ਗਾਜ਼ਾ ’ਚ ਅਹਿਮ ਲਾਂਘਾ ਕੇਰੇਮ ਸ਼ਾਲੋਮ ਮਾਨਵੀ ਸਹਾਇਤਾ ਲਈ ਮੁੜ ਖੋਲ੍ਹ ਦਿੱਤਾ ਹੈ। ਇਸ ਲਾਂਘੇ ਨੂੰ ਹਮਾਸ ਦੇ ਰਾਕੇਟ ਹਮਲੇ ਮਗਰੋਂ ਕਰੀਬ ਤਿੰਨ ਦਿਨ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ ਜਿਸ ’ਚ ਚਾਰ ਇਜ਼ਰਾਇਲੀ ਜਵਾਨ ਮਾਰੇ ਗਏ ਸਨ। ਇਜ਼ਰਾਇਲੀ ਟੈਂਕ ਬ੍ਰਿਗੇਡ ਨੇ ਗਾਜ਼ਾ ਅਤੇ …

Read More »

ਚੱਕੀ ਦਰਿਆ ਉਪਰ ਬਣਿਆ ਪੁਲ 20 ਮਹੀਨਿਆਂ ਬਾਅਦ ਖੁਲ੍ਹਿਆ

ਐਨਪੀ ਧਵਨ ਪਠਾਨਕੋਟ, 29 ਮਾਰਚ ਪੰਜਾਬ-ਹਿਮਾਚਲ ਨੂੰ ਲਿੰਕ ਕਰਨ ਵਾਲੇ ਚੱਕੀ ਦਰਿਆ ਉਪਰ ਬਣਿਆ ਨੈਸ਼ਨਲ ਹਾਈਵੇਅ ਵਾਲਾ ਅੰਤਰਰਾਜੀ ਪੁਲ ਕਰੀਬ 20 ਮਹੀਨਿਆਂ ਬਾਅਦ ਹੈਵੀ ਟ੍ਰੈਫਿਕ ਲਈ ਖੋਲ੍ਹ ਦਿੱਤਾ ਗਿਆ ਹੈ ਜਿਸ ਨਾਲ ਦੋਹਾਂ ਸੂਬਿਆਂ ਦੇ ਲੋਕਾਂ ਅੰਦਰ ਖੁਸ਼ੀ ਦੀ ਲਹਿਰ ਪੈਦਾ ਹੋ ਗਈ। ਇਸ ਤਰ੍ਹਾਂ ਹੁਣ ਸਕੂਲੀ, ਯਾਤਰੀ ਬੱਸਾਂ ਅਤੇ …

Read More »

ਡੇਢ ਮਹੀਨੇ ਤੋਂ ਬੰਦ ਪਿਆ ਪਟਿਆਲਾ-ਦੇਵੀਗੜ੍ਹ-ਪਿਹੋਵਾ ਮਾਰਗ ਖੋਲ੍ਹਿਆ

ਮੁਖਤਿਆਰ ਸਿੰਘ ਨੌਗਾਵਾਂ ਦੇਵੀਗੜ੍ਹ, 24 ਮਾਰਚ ਹਰਿਆਣਾ ਪੁਲੀਸ ਨੇ ਡੇਢ ਮਹੀਨੇ ਤੋਂ ਬੰਦ ਪਿਆ ਪਟਿਆਲਾ-ਦੇਵੀਗੜ੍ਹ-ਪਿਹੋਵਾ ਰਾਜ ਮਾਰਗ ਖੋਲ੍ਹ ਦਿੱਤਾ ਹੈ। ਚੇਤੇ ਰਹੇ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਕੂਚ ਨੂੰ ਦੇਖਦਿਆਂ ਹਰਿਆਣਾ ਪੁਲੀਸ ਨੇ ਪਟਿਆਲਾ ਪਿਹੋਵਾ ਵਾਇਆ ਦੇਵੀਗੜ੍ਹ ਰਾਜ ਮਾਰਗ ਤੇ ਮਾਰਕੰਡਾ ਦਰਿਆ ਦੇ ਪੁਲ ’ਤੇ ਵੱਡੇ ਵੱਡੇ ਪੱਥਰ ਅਤੇ ਸੜਕ …

Read More »

ਅਮਰੀਕਾ ਨੇ ਪਾਕਿ ਲਈ ਖੋਲ੍ਹਿਆ ਖ਼ਜ਼ਾਨੇ ਦਾ ਮੂੰਹ: ਐੱਫ-16 ਲੜਾਕੂ ਜਹਾਜ਼ਾਂ ਦੀ ਸੰਭਾਲ ਵਾਸਤੇ 45 ਕਰੋੜ ਡਾਲਰ ਦੇਣ ਦਾ ਫ਼ੈਸਲਾ

ਵਾਸ਼ਿੰਗਟਨ, 8 ਸਤੰਬਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੈਸਲੇ ਨੂੰ ਉਲਟਾਉਂਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਪਾਕਿਸਤਾਨ ਨੂੰ ਐੱਫ-16 ਲੜਾਕੂ ਜਹਾਜ਼ਾਂ ਦੇ ਬੇੜੇ ਦੀ ਸਾਂਭ ਸੰਭਾਲ ਲਈ 45 ਕਰੋੜ ਡਾਲਰ ਦੀ ਵਿੱਤੀ ਸਹਾਇਤਾ ਮਨਜ਼ੂਰ ਕਰ ਦਿੱਤੀ ਹੈ। ਇਹ ਵਿੱਤੀ ਸਹਾਇਤਾ ਪਾਕਿਸਤਾਨ ਨੂੰ ਇਸ ਲਈ ਦਿੱਤੀ ਜਾ ਰਹੀ ਹੈ ਤਾਂ …

Read More »

ਸਿੱਧੂ ਮੂਸੇਵਾਲਾ ‌ਦੇ ਪਿਤਾ ਨੇ ਟਵਿੱਟਰ ਅਕਾਊਂਟ ਖੋਲ੍ਹਿਆ: ਸੋਸ਼ਲ ਮੀਡੀਆ ’ਤੇ ਵੀ ਲੜੀ ਜਾਵੇਗੀ ਇਨਸਾਫ਼ ਲਈ ਲੜਾਈ

ਜੋਗਿੰਦਰ ਸਿੰਘ ਮਾਨ ਮਾਨਸਾ, 23 ਅਗਸਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਇਨਸਾਫ਼ ਦੀ ਜੰਗ ਸਿਰਫ਼ ਸੜਕ ‘ਤੇ ਹੀ ਨਹੀਂ, ਸਗੋਂ ਸੋਸ਼ਲ ਮੀਡੀਆ ‘ਤੇ ਵੀ ਲੜੀ ਜਾਵੇਗੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਟਵਿੱਟਰ ‘ਤੇ ਆਪਣਾ ਅਕਾਊਂਟ ਬਣਾਇਆ ਹੈ, ਜਿਸ ‘ਚ ਫਾਲੋਅਰਜ਼ ਤੇਜ਼ੀ ਨਾਲ ਵੱਧ ਰਹੇ ਹਨ। ਬਲਕੌਰ ਸਿੰਘ ਸਿੱਧੂ …

Read More »

ਚਾਰ ਦਿਨਾਂ ਤੋਂ ਬੰਦ ਜੰਮੂ-ਸ੍ਰੀਨਗਰ ਕੌਮੀ ਮਾਰਗ ਆਵਾਜਾਈ ਲਈ ਖੁੱਲ੍ਹਿਆ

ਜੰਮੂ, 25 ਜੂਨ ਢਿੱਗਾਂ ਡਿੱਗਣ ਕਾਰਨ ਚਾਰ ਦਿਨਾਂ ਤੱਕ ਬੰਦ ਰਹਿਣ ਤੋਂ ਬਾਅਦ 270 ਕਿਲੋਮੀਟਰ ਲੰਬੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਅੱਜ ਦੋਵੇਂ ਪਾਸੇ ਆਵਾਜਾਈ ਬਹਾਲ ਹੋ ਗਈ। ਹਾਲਾਂਕਿ ਕਸ਼ਮੀਰ ਨੂੰ ਜੰਮੂ ਨਾਲ ਜੋੜਨ ਵਾਲੇ ਬਦਲਵੇਂ ਮੁਗਲ ਰੋਡ ‘ਤੇ ਢਿੱਗਾਂ ਡਿੱਗਣ ਕਾਰਨ ਆਵਾਜਾਈ ਹਾਲੇ ਵੀ ਬੰਦ ਹੈ। Source link

Read More »

ਅਮਰੀਕਾ-ਕੈਨੇਡਾ ਸਰਹੱਦ ’ਤੇ ਬਣਿਆ ਪੁਲ ਮੁੜ ਖੁੱਲ੍ਹਿਆ

ਅਮਰੀਕਾ-ਕੈਨੇਡਾ ਸਰਹੱਦ ’ਤੇ ਬਣਿਆ ਪੁਲ ਮੁੜ ਖੁੱਲ੍ਹਿਆ

ਵਿੰਡਸਰ (ਕੈਨੇਡਾ), 14 ਫਰਵਰੀ ਅਮਰੀਕਾ-ਕੈਨੇਡਾ ਸਰਹੱਦ ‘ਤੇ ਬਣਿਆ ਸਭ ਤੋਂ ਵਿਅਸਤ ਪੁਲ ਤਕਰੀਬਨ ਇਕ ਹਫ਼ਤੇ ਤੱਕ ਬੰਦ ਰਹਿਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਤੋਂ ਬਾਅਦ ਐਤਵਾਰ ਦੇਰ ਰਾਤ ਮੁੜ ਖੁੱਲ੍ਹ ਗਿਆ। ਕੋਵਿਡ-19 ਸਬੰਧੀ ਪਾਬੰਦੀਆਂ ਖ਼ਿਲਾਫ਼ ਪ੍ਰਦਰਸ਼ਨ ਕਾਰਨ ਇਹ ਪੁਲ ਬੰਦ ਕਰ ਦਿੱਤਾ ਗਿਆ ਸੀ। ਪੁਲ ਦੇ ਮਾਲਕ ‘ਡੈਟਰਾਇਟ ਇੰਟਰਨੈਸ਼ਨਲ ਬ੍ਰਿਜ …

Read More »

ਰਾਮ ਸਰੂਪ ਅਣਖੀ ਸਾਹਿਤ ਸਭਾ ਨੇ ਧੌਲਾ ‘ਚ ਸਿਲਾਈ ਸੈਂਟਰ ਖੋਲ੍ਹਿਆ

ਰਾਮ ਸਰੂਪ ਅਣਖੀ ਸਾਹਿਤ ਸਭਾ ਨੇ ਧੌਲਾ ‘ਚ ਸਿਲਾਈ ਸੈਂਟਰ ਖੋਲ੍ਹਿਆ

ਪੱਖੋ ਕਲਾਂ – 6 ਦਸੰਬਰ (ਸੁਖਜਿੰਦਰ ਸਮਰਾ)-ਨਾਵਲਕਾਰ ਰਾਮ ਸਰੂਪ ਅਣਖੀ ਸਾਹਿਤ ਸਭਾ (ਰਜਿ:) ਧੌਲਾ ਵੱਲੋਂ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਸਹਿਯੋਗ ਨਾਲ ਸਲੇਮਾ ਪੱਤੀ ਧਰਮਸ਼ਾਲਾ ਵਿਚ ਲੜਕੀਆਂ ਨੂੰ ਸਵੈ ਰੁਜ਼ਗਾਰ ਦੇ ਮੰਤਵ ਨਾਲ ਸਿਲਾਈ ਸੈਂਟਰ ਖੋਲ੍ਹਿਆ ਗਿਆ।ਜਿਸ ਦਾ ਉਦਘਾਦਨ ਜ਼ਿਲ੍ਹਾ ਯੁਵਾ ਅਧਿਕਾਰੀ ਮੈਡਮ ਓਮਕਾਰ ਸਵਾਮੀ ਬਰਨਾਲਾ ਵੱਲੋਂ ਕੀਤਾ ਗਿਆ।ਕੈਂਪ ਦੌਰਾਨ …

Read More »