Home / Tag Archives: ਖਹਰ

Tag Archives: ਖਹਰ

Sukhpal Khaira ਈਡੀ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦਾ ਚੰਡੀਗੜ੍ਹ ਵਿਚਲਾ ਘਰ ਕੁਰਕ

ਦੀਪਕਮਲ ਕੌਰ ਜਲੰਧਰ, 11 ਮਾਰਚ Khaira’s Sector 5 house attached in PMLA case ਈਡੀ ਨੇ ਭ੍ਰਿਸ਼ਟਾਚਾਰ ਰੋਕੂ ਐਕਟ (ਪੀਐੱਮਐੱਲਏ) ਵਿਚਲੀਆਂ ਵਿਵਸਥਾਵਾਂ ਤਹਿਤ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਚੰਡੀਗੜ੍ਹ ਦੇ ਸੈਕਟਰ 5 ਵਿਚਲੇ ਘਰ ਨੂੰ ਕੁਰਕ ਕਰ ਦਿੱਤਾ ਹੈ। ਉਧਰ ਕਾਂਗਰਸੀ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਕੁਰਕੀ …

Read More »

ਗੱਲ-ਗੱਲ ’ਤੇ ਝੂਠ ਬੋਲਦੈ ਭਗਵੰਤ ਮਾਨ: ਖਹਿਰਾ

ਰਾਜਿੰਦਰ ਵਰਮਾ ਭਦੌੜ, 21 ਮਈ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪਿੰਡ ਰਾਮਗੜ੍ਹ, ਦੀਪਗੜ੍ਹ, ਮੱਝੂ ਕੇ, ਤਲਵੰਡੀ, ਅਲਕੜਾ ਤੇ ਜੰਗੀਆਣਾ ਵਿੱਚ ਭਰਵੇ ਇਕੱਠਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲੋਕਾਂ ’ਤੇ ਕਹਿਰ ਢਾਹ ਰਹੀ ਹੈ ਅਤੇ ਸਿਰਫ ਕਾਰਪੋਰੇਟ ਘਰਾਣਿਆਂ ਦਾ ਪੱਖ …

Read More »

ਨਾਭਾ ਜੇਲ੍ਹ ’ਚੋਂ ਬਾਹਰ ਆਏ ਖਹਿਰਾ ਨੇ ਕਿਹਾ,‘ਮੇਰੇ ’ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਕੈਮਰਾ ਲਗਾਇਆ ਹੋਇਆ ਸੀ’

ਜੈਸਮੀਨ ਭਾਰਦਵਾਜ ਨਾਭਾ, 15 ਜਨਵਰੀ ਕਪੂਰਥਲਾ ਅਦਾਲਤ ਤੋਂ ਜ਼ਮਾਨਤ ਮਿਲਣ ਮਗਰੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਅੱਜ ਸ਼ਾਮ ਨਾਭਾ ਜੇਲ੍ਹ ਵਿਚੋਂ ਰਿਹਾਈ ਮਿਲੀ। ਬਾਹਰ ਆਉਂਦਿਆਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਜੇਲ੍ਹ ਅੰਦਰ ਉਨ੍ਹਾਂ ਦੇ ਕਮਰੇ ਵਿੱਚ ਵਿਸ਼ੇਸ਼ ਕੈਮਰਾ ਲਗਾਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਸਲੇ ਉਠਾਉਣ ਦੀ …

Read More »

ਫ਼ਾਜ਼ਿਲਕਾ: ਅਦਾਲਤ ਨੇ ਖਹਿਰਾ ਦਾ 2 ਦਿਨਾਂ ਪੁਲੀਸ ਰਿਮਾਂਡ ਦਿੱਤਾ

ਪਰਮਜੀਤ ਸਿੰਘ ਫ਼ਾਜ਼ਿਲਕਾ, 28 ਸਤੰਬਰ ਜਲਾਲਾਬਾਦ ਦੀ ਪੁਲੀਸ ਨੇ ਅੱਜ ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਇਥੇ ਦੀ ਅਦਾਲਤ ਵਿਚ ਪੇਸ਼ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿਚ ਮੈਡੀਕਲ ਕਰਵਾਇਆ। ਅਦਾਲਤ ਨੇ ਸੁਖਪਾਲ ਖਹਿਰਾ ਦਾ 2 ਦਨਿ ਦਾ ਪੁਲੀਸ ਰਿਮਾਂਡ ਦਿੱਤਾ। ਅੱਜ ਇਥੇ ਜਦੋਂ ਮੈਡੀਕਲ ਕਰਵਾਉਣ ਲਈ ਉਨ੍ਹਾਂ …

Read More »

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੁਖਪਾਲ ਖਹਿਰਾ ਨੂੰ ਜ਼ਮਾਨਤ ਦਿੱਤੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 27 ਜਨਵਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਵੱਲੋਂ ਦਰਜ ਮਾਮਲੇ ਵਿੱਚ ਨਿਯਮਤ ਜ਼ਮਾਨਤ ਦੇ ਦਿੱਤੀ। ਦੋ ਵਾਰ ਦੇ ਵਿਧਾਇਕ ਨੂੰ ਕੇਂਦਰੀ ਏਜੰਸੀ ਨੇ ਪਿਛਲੇ ਸਾਲ 11 ਨਵੰਬਰ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਮੁਹਾਲੀ ਅਦਾਲਤ ਨੇ …

Read More »

ਸੁਖਪਾਲ ਖਹਿਰਾ ਦਾ ਅਸਤੀਫਾ ਪ੍ਰਵਾਨ

ਦਵਿੰਦਰ ਪਾਲ ਚੰਡੀਗੜ੍ਹ, 19 ਅਕਤੂਬਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦਲ ਬਦਲਣ ‘ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਵਿਧਾਨ ਸਭਾ ਸਕੱਤਰੇਤ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਕਪੂਰਥਲਾ ਵਿਧਾਨ ਸਭਾ ਹਲਕੇ ਨੂੰ ਖਾਲੀ ਐਲਾਨ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ …

Read More »

ਸੁਖਪਾਲ ਖਹਿਰਾ ਨੇ ਜਲਦ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਦਾ ਕੀਤਾ ਐਲਾਨ

ਚੰਡੀਗੜ੍ਹ : ਈ. ਡੀ. ਦੀ ਕਾਰਵਾਈ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ-ਦੋ ਦਿਨਾਂ ਵਿਚ ਕਿਸਾਨ ਅੰਦੋਲਨ ਵਿਚ ਜਾਣ ਦਾ ਐਲਾਨ ਕੀਤਾ ਹੈ। ਇਕ ਵੀਡੀਓ ਜਾਰੀ ਕਰਦੇ ਹੋਏ ਖਹਿਰਾ ਨੇ ਕਿਹਾ ਹੈ ਕਿ ਜੇਕਰ ਭਾਜਪਾ ਸਰਕਾਰ ਇਹ ਸਮਝਦੀ ਹੈ ਕਿ ਪਰਚੇ ਦਰਜ …

Read More »