Home / Tag Archives: ਖ਼ਤਮ

Tag Archives: ਖ਼ਤਮ

ਬਜਟ ’ਚ ਖ਼ਤਮ ਹੋਵੇ ‘ਛਾਪੇਮਾਰੀ ਰਾਜ’ ਤੇ ‘ਟੈਕਸ ਅਤਿਵਾਦ’: ਕਾਂਗਰਸ

ਨਵੀਂ ਦਿੱਲੀ, 19 ਜਨਵਰੀ ਕਾਂਗਰਸ ਨੇ ਅੱਜ ਦਾਅਵਾ ਕੀਤਾ ਕਿ ਮੋਦੀ ਸਰਕਾਰ ਦੀਆਂ ‘ਪਿਛਾਖੜੀ ਨੀਤੀਆਂ’ ਨੇ ਭਾਰਤ ਵਿੱਚ ਨਿਵੇਸ਼ਕਾਂ ਦਾ ਭਰੋਸਾ ਤੋੜ ਦਿੱਤਾ ਹੈ ਅਤੇ ‘ਕਾਰੋਬਾਰ ਕਰਨ ਦੀ ਸੌਖ’ (ਈਜ਼ ਆਫ ਡੂਇੰਗ ਬਿਜ਼ਨਸ) ਨੂੰ ‘ਵਪਾਰ ਕਰਨ ’ਚ ਮੁਸ਼ਕਲ’ (ਅਣਈਜ਼ ਆਫ ਡੂਇੰਗ ਬਿਜ਼ਨਸ) ਵਿੱਚ ਬਦਲ ਦਿੱਤਾ ਹੈ। ਕੇਂਦਰੀ ਬਜਟ ਤੋਂ ਪਹਿਲਾਂ …

Read More »

No-detention Policy: ਕੇਂਦਰ ਵੱਲੋਂ 5ਵੀਂ ਅਤੇ 8ਵੀਂ ਦੇ ਵਿਦਿਆਰਥੀਆਂ ਨੂੰ ਫੇਲ੍ਹ ਨਾ ਕਰਨ  ਦੀ ਨੀਤੀ ਖ਼ਤਮ

ਨਵੀਂ ਦਿੱਲੀ, 23 ਦਸੰਬਰ  ਕੇਂਦਰ ਸਰਕਾਰ ਨੇ ਆਪਣੇ ਅਧੀਨ ਸਕੂਲਾਂ ਵਿੱਚ 5ਵੀਂ ਅਤੇ 8ਵੀਂ ਜਮਾਤ ਲਈ ‘ਨੋ-ਡਿਟੈਂਸ਼ਨ ਨੀਤੀ’ (‘no-detention policy’) ਭਾਵ ਵਿਦਿਆਰਥੀਆਂ ਨੂੰ ਫੇਲ੍ਹ ਨਾ ਕਰਨ  ਦੀ ਨੀਤੀ ਖਤਮ ਕਰ ਦਿੱਤੀ ਹੈ। ਇਸ ਨਾਲ ਹੁਣ ਇਨ੍ਹਾਂ ਜਮਾਤਾਂ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਫੇਲ੍ਹ ਕੀਤਾ ਜਾ ਸਕੇਗਾ, ਜਿਹੜੇ  ਸਾਲਾਨਾ ਇਮਤਿਹਾਨਾਂ ਵਿਚ ਵਧੀਆ …

Read More »

ਪੱਕਾ ਮੋਰਚਾ: ਸਰਕਾਰੀ ਭਰੋਸੇ ਮਗਰੋਂ ਬਾਪੂ ਲਾਭ ਸਿੰਘ ਨੇ ਮਰਨ ਵਰਤ ਖ਼ਤਮ ਕੀਤਾ

ਦਰਸ਼ਨ ਸਿੰਘ ਸੋਢੀ ਐੱਸਏਐੱਸ ਨਗਰ (ਮੁਹਾਲੀ), 5 ਅਪਰੈਲ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ …

Read More »

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਪੰਜਾਬ ’ਚ ਆੜ੍ਹਤੀਆਂ ਨੇ ਹੜਤਾਲ ਖ਼ਤਮ ਕੀਤੀ

ਚੰਡੀਗੜ੍ਹ, 12 ਅਕਤੂਬਰ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਅੱਜ ਸੂਬੇ ਦੇ ਆੜ੍ਹਤੀਆਂ ਨੇ ਆਪਣੀ ਹੜਤਾਲ ਤੁਰੰਤ ਖ਼ਤਮ ਕਰ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਝੋਨੇ ਦੀ ਖਰੀਦ ਦੇ ਚੱਲ …

Read More »

ਜੀਐੱਮਸੀਐੱਚ-32 ਵਿੱਚ ਡਾਕਟਰਾਂ ਦੀ ਹੜਤਾਲ ਖ਼ਤਮ

ਚੰਡੀਗੜ੍ਹ (ਪੱਤਰ ਪ੍ਰੇਰਕ): ਗੌਰਮਿੰਟ ਮੈਡੀਕਲ ਕਾਲਜ ਤੇ ਹਸਪਤਾਲ (ਜੀ.ਐੱਮ.ਸੀ.ਐੱਚ.) ਸੈਕਟਰ-32 ਵਿੱਚ ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਰੈਜ਼ੀਡੈਂਟ ਡਾਕਟਰਾਂ ਦੀ ਅਣਮਿਥੇ ਸਮੇਂ ਦੀ ਹੜਤਾਲ ਅੱਜ ਖ਼ਤਮ ਹੋ ਗਈ ਹੈ ਜਿਸ ਉਪਰੰਤ ਸਾਰੇ ਡਾਕਟਰ ਆਪੋ-ਆਪਣੀਆਂ ਡਿਊਟੀਆਂ ਉਤੇ ਪਰਤ ਆਏ। ਰੈਜ਼ੀਡੈਂਟ ਡਾਕਟਰਸ ਐਸੋਸੀਏਸ਼ਨ ਦੀ ਪ੍ਰਧਾਨ ਡਾ. ਸਿਮਰਨ ਕੌਰ ਸੇਠੀ ਅਤੇ ਜਨਰਲ ਸਕੱਤਰ …

Read More »