Home / Tag Archives: ਖੜਗ

Tag Archives: ਖੜਗ

ਕਾਂਗਰਸ ਸਰਕਾਰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਵੇਗੀ: ਖੜਗੇ

ਅੰਬਿਕਾਪੁਰ, 13 ਫਰਵਰੀ ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਐਲਾਨ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੇਵੇਗੀ। ਸ੍ਰੀ ਖੜਗੇ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਉਨ੍ਹਾਂ ਦੀ …

Read More »

ਮੇਰੇ ਭਾਸ਼ਨ ਦੇ ਕੁੱਝ ਹਿੱਸੇ ਨੂੰ ਰਾਜ ਸਭਾ ਦੀ ਕਾਰਵਾਈ ’ਚੋਂ ਕਿਉਂ ਕੱਟਿਆ ਗਿਆ: ਖੜਗੇ ਦਾ ਇਤਰਾਜ਼

ਨਵੀਂ ਦਿੱਲੀ, 7 ਫਰਵਰੀ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਰਾਸ਼ਟਰਪਤੀ ਦੇ ਭਾਸ਼ਨ ’ਤੇ ਧੰਨਵਾਦ ਦੇ ਮਤੇ ’ਤੇ ਉਪਰਲੇ ਸਦਨ ‘ਚ ਚਰਚਾ ਦੌਰਾਨ ਕਾਰਵਾਈ ‘ਚੋਂ ਆਪਣੇ ਭਾਸ਼ਨ ਦੇ ਕੁਝ ਹਿੱਸਿਆਂ ਨੂੰ ਹਟਾਉਣ ‘ਤੇ ਇਤਰਾਜ਼ ਜਤਾਇਆ। ਉਪਰਲੇ ਸਦਨ ਵਿਚ ਇਹ ਮੁੱਦਾ ਉਠਾਉਂਦੇ ਹੋਏ ਸ੍ਰੀ ਖੜਗੇ ਨੇ ਕਿਹਾ …

Read More »

ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’ ਦਾ ਚੇਅਰਮੈਨ ਬਣਾਉਣ ’ਤੇ ਸਹਿਮਤੀ

ਨਵੀਂ ਦਿੱਲੀ, 13 ਜਨਵਰੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’’ ਦਾ ਚੇਅਰਮੈਨ ਬਣਾਉਣ ’ਤੇ ਸਹਿਮਤੀ ਹੋ ਗਈ ਹੈ। ਗਠਜੋੜ ਨੇਤਾਵਾਂ ਨੇ ਮੁਲਾਕਾਤ ਕੀਤੀ ਅਤੇ ਗਠਜੋੜ ਦੇ ਵੱਖ-ਵੱਖ ਪਹਿਲੂਆਂ ਅਤੇ ਅਪਰੈਲ-ਮਈ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ। ਸੂਤਰਾਂ ਨੇ ਦੱਸਿਆ ਕਿ ਤ੍ਰਿਣਮੂਲ ਕਾਂਗਰਸ, ਊਧਵ ਠਾਕਰੇ …

Read More »

ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ ਰਾਸ਼ਟਰਪਤੀ ਕਰਨ: ਖੜਗੇ

ਨਵੀਂ ਦਿੱਲੀ, 22 ਮਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੀਤੇ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਜੇ ਅਜਿਹਾ ਹੁੰਦਾ ਹੈ ਤਾਂ ਇਹ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾੲੇਗਾ। ਉਨ੍ਹਾਂ ਦੋਸ਼ ਲਾਇਆ ਕਿ ‘ਭਾਰਤੀ ਜਨਤਾ ਪਾਰਟੀ ਅਤੇ ਰਾਸ਼ਟਰੀ ਸੋਇਮਸੇਵਕ …

Read More »

ਜਮਹੂਰੀਅਤ ਦੀ ਰਾਖੀ ਲਈ ਭਾਜਪਾ ਨੂੰ ਚਲਦਾ ਕਰਨਾ ਜ਼ਰੂਰੀ: ਖੜਗੇ

ਮੰਗਲੂਰੂ, 25 ਅਪਰੈਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕਿਹਾ ਕਿ ਜੇਂਕਰ ਕੇਂਦਰ ਅਤੇ ਕਰਨਾਟਕ ‘ਚ ਭਾਜਪਾ ਦੀ ਅਗਵਾਈ ਹੇਠਲੀਆਂ ਸਰਕਾਰਾਂ ਨੂੰ ਸੱਤਾ ‘ਚੋਂ ਹਟਾ ਦਿੱਤਾ ਗਿਆ ਤਾਂ ਹੀ ਦੇਸ਼ ‘ਚ ਜਮਹੂਰੀਅਤ ਬਚ ਸਕਦੀ ਹੈ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ …

Read More »

ਜਮਹੂਰੀਅਤ ਦੇ ਦੋਖੀ ਇਸ ਨੂੰ ਬਚਾਉਣ ਦੀ ਗੱਲ ਕਰ ਰਹੇ ਹਨ: ਖੜਗੇ ਦਾ ਭਾਜਪਾ ’ਤੇ ਵਾਰ

ਨਵੀਂ ਦਿੱਲੀ, 13 ਮਾਰਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ਵਿੱਚ ਲੋਕਤੰਤਰ ਬਾਰੇ ਰਾਹੁਲ ਗਾਂਧੀ ਦੇ ਬਿਆਨ ‘ਤੇ ਹੰਗਾਮਾ ਕਰਨ ਵਾਲੀ ਭਾਜਪਾ ਨੂੰ ਕਿਹਾ ਹੈ ਕਿ ਲੋਕਤੰਤਰ ਨੂੰ ਕੁਚਲਣ ਤੇ ਤਬਾਹ ਕਰਨ ਵਾਲੇ ਲੋਕਤੰਤਰ ਨੂੰ ਬਚਾਉਣ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤਾਨਾਸ਼ਾਹ’ ਵਾਂਗ …

Read More »

ਯੂਪੀਏ ਸਰਕਾਰ ਵੇਲੇ ਪ੍ਰਤੀ ਵਿਅਕਤੀ ਆਮਦਨ 258.8 ਫ਼ੀਸਦ ਵਧੀ, ਜਦ ਕਿ ਮੋਦੀ ਦੇ ਕਾਰਜਕਾਲ ਦੌਰਾਨ ਸਿਰਫ਼ 98.5% ਵਾਧਾ ਹੋਇਆ: ਖੜਗੇ

ਨਵੀਂ ਦਿੱਲੀ, 7 ਮਾਰਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕਿਹਾ ਕਿ ਸਾਂਝੇ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਸਰਕਾਰ ਦੇ 10 ਸਾਲਾਂ ਦੌਰਾਨ ਦੇਸ਼ ਦੀ ਪ੍ਰਤੀ ਵਿਅਕਤੀ ਆਮਦਨ 258.8 ਫੀਸਦੀ ਵਧੀ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 9 ਸਾਲ ਦੇ ਕਾਰਜਕਾਲ ਦੌਰਾਨ ਪ੍ਰਤੀ ਵਿਅਕਤੀ ਆਮਦਨ ਸਿਰਫ਼ 98.5 ਫੀਸਦੀ ਵਧੀ ਹੈ। ਉਨ੍ਹਾਂ …

Read More »

ਜੇ ਕਿਸਾਨਾਂ ਦੀਆਂ ਮੌਤਾਂ ਦਾ ਅੰਕੜਾ ਨਹੀਂ ਤਾਂ ਸਰਕਾਰ ਜਨਗਣਨਾ ਕਰਕੇ ਪੀੜਤ ਪਰਿਵਾਰਾਂ ਨੂੰ ਮਆਵਜ਼ਾ ਦੇਵੇ: ਖੜਗੇ

ਜੇ ਕਿਸਾਨਾਂ ਦੀਆਂ ਮੌਤਾਂ ਦਾ ਅੰਕੜਾ ਨਹੀਂ ਤਾਂ ਸਰਕਾਰ ਜਨਗਣਨਾ ਕਰਕੇ ਪੀੜਤ ਪਰਿਵਾਰਾਂ ਨੂੰ ਮਆਵਜ਼ਾ ਦੇਵੇ: ਖੜਗੇ

ਨਵੀਂ ਦਿੱਲੀ, 1 ਦਸੰਬਰ ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕੇਂਦਰ ਇਹ ਕਿਵੇਂ ਆਖ ਸਕਦਾ ਹੈ ਕਿ ਦਿੱਲੀ ਦੇ ਬਾਰਡਰ ‘ਤੇ ਕਿਸਾਨਾਂ ਦੀਆਂ ਮੌਤਾਂ ਦੀ ਜਾਣਕਾਰੀ ਸਰਕਾਰ ਨੂੰ ਨਹੀਂ ਹੈ? ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨਾਂ ਦੌਰਾਨ 700 ਤੋਂ ਵੱਧ ਜਾਨਾਂ ਗਈਆਂ। ਜੇ ਸਰਕਾਰ ਕੋਲ ਇਹ ਅੰਕੜਾ ਨਹੀਂ …

Read More »