Home / Tag Archives: ਗਆਨਵਪ

Tag Archives: ਗਆਨਵਪ

ਭਾਰਤੀ ਪੁਰਾਤੱਤਵ ਸਰਵੇਖਣ ਨੇ ਗਿਆਨਵਾਪੀ ਮਸਜਿਦ ਕੰਪਲੈਕਸ ਬਾਰੇ ਆਪਣੀ ਸਰਵੇਖਣ ਰਿਪੋਰਟ ਅਦਾਲਤ ’ਚ ਪੇਸ਼ ਕੀਤੀ, ਸੁਣਵਾਈ 21 ਨੂੰ

ਵਾਰਾਣਸੀ, 18 ਦਸੰਬਰ ਭਾਰਤੀ ਪੁਰਾਤੱਤਵ ਸਰਵੇਖਣ (ਏਐੱਸਆਈ) ਨੇ ਅੱਜ ਜ਼ਿਲ੍ਹਾ ਅਦਾਲਤ ਵਿੱਚ ਗਿਆਨਵਾਪੀ ਮਸਜਿਦ ਕੰਪਲੈਕਸ ਬਾਰੇ ਆਪਣੀ ਸਰਵੇਖਣ ਰਿਪੋਰਟ ਪੇਸ਼ ਕੀਤੀ, ਜਿਸ ਦੀ ਅਗਲੀ ਸੁਣਵਾਈ 21 ਦਸੰਬਰ ਨੂੰ ਤੈਅ ਕੀਤੀ ਗਈ ਹੈ। ਹਿੰਦੂ ਪਟੀਸ਼ਨਰਾਂ ਦੀ ਨੁਮਾਇੰਦਗੀ ਕਰ ਰਹੇ ਵਕੀਲ ਮਦਨ ਮੋਹਨ ਯਾਦਵ ਨੇ ਕਿਹਾ, ‘ਸੀਲਬੰਦ ਰਿਪੋਰਟ ਏਐੱਸਆਈ ਦੇ ਵਕੀਲ ਅਮਿਤ …

Read More »

ਅਦਾਲਤ ਵੱਲੋਂ ਗਿਆਨਵਾਪੀ ਮਸਜਿਦ ਦਾ ਵਿਗਿਆਨਕ ਸਰਵੇ ਕਰਵਾਉਣ ਦਾ ਆਦੇਸ਼

ਵਾਰਾਨਸੀ, 21 ਜੁਲਾਈ ਇੱਥੋਂ ਦੀ ਅਦਾਲਤ ਨੇ ਇੱਥੇ ਕਾਸ਼ੀ ਵਿਸ਼ਵਨਾਥ ਮੰਦਰ ਨੇੜੇ ਸਥਿਤ ਗਿਆਨਵਾਪੀ ਮਸਜਿਦ ਦਾ ਵਿਗਿਆਨਕ ਸਰਵੇ ਕਰਵਾਉਣ ਦਾ ਹੁਕਮ ਦਿੱਤਾ ਹੈ। ਸਰਕਾਰੀ ਵਕੀਲ ਰਾਜੇਸ਼ ਮਿਸ਼ਰਾ ਨੇ ਇਹ ਜਾਣਕਾਰੀ ਦਿੱਤੀ। ਹਾਲਾਂਕਿ, ਮਸਜਿਦ ਦਾ ਉਹ ਢਾਂਚਾ ਜਿੱਥੇ ‘ਸ਼ਿਵਲਿੰਗ’ ਹੋਣ ਦਾ ਦਾਅਵਾ ਕੀਤਾ ਗਿਆ ਹੈ, ਇਸ ਸਰਵੇ ਦਾ ਹਿੱਸਾ ਨਹੀਂ ਹੋਵੇਗਾ। …

Read More »

ਸੁਪਰੀਮ ਕੋਰਟ ਨੇ ਗਿਆਨਵਾਪੀ ਕੰਪਲੈਕਸ ’ਚ ‘ਸ਼ਿਵਲਿੰਗ’ ਖੇਤਰ ਦੀ ਸੁਰੱਖਿਆ ਵਧਾਉਣ ਦਾ ਹੁਕਮ ਦਿੱਤਾ

ਨਵੀਂ ਦਿੱਲੀ, 11 ਨਵੰਬਰ ਸੁਪਰੀਮ ਕੋਰਟ ਨੇ ਵਾਰਾਨਸੀ ਦੇ ਗਿਆਨਵਾਪੀ-ਸ਼੍ਰਿੰਗਾਰ ਗੌਰੀ ਕੰਪਲੈਕਸ ਵਿੱਚ, ਜਿਸ ਥਾਂ ਸ਼ਿਵਲਿੰਗ ਹੋਣ ਦਾ ਦਾਅਵਾ ਕੀਤਾ ਗਿਆ ਸੀ, ਉਥੇ ਅਗਲੇ ਹੁਕਮਾਂ ਤੱਕ ਸੁਰੱਖਿਆ ਵਧਾ ਦਿੱਤੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਨੇ ਹਿੰਦੂ ਧਿਰਾਂ ਨੂੰ ਵਾਰਾਨਸੀ ਦੇ ਜ਼ਿਲ੍ਹਾ ਜੱਜ …

Read More »

ਗਿਆਨਵਾਪੀ ਮਸਜਿਦ ਕੇਸ: ਅਗਲੀ ਸੁਣਵਾਈ 21 ਜੁਲਾਈ ਨੂੰ

ਵਾਰਾਣਸੀ (ਯੂਪੀ), 19 ਜੁਲਾਈ ਇੱਥੋਂ ਦੀ ਜ਼ਿਲ੍ਹਾ ਅਦਾਲਤ ਵਿੱਚ ਗਿਆਨਵਾਪੀ ਮਸਜਿਦ-ਸ਼ਿੰਗਾਰ ਗੌਰੀ ਮੰਦਿਰ ਮਾਮਲੇ ਵਿੱਚ ਅੱਜ ਸੁਣਵਾਈ ਹੋਈ। ਅਦਾਲਤ ਵਿੱਚ ਅੱਜ ਹਿੰਦੂ ਧਿਰ ਨੇ ਆਪਣੀ ਦਲੀਲ ਦਿੱਤੀ। ਪਟੀਸ਼ਨਰ ਰਾਖੀ ਸਿੰਘ ਵੱਲੋਂ ਪੇਸ਼ ਵਕੀਲ ਮਾਨ ਬਹਾਦੁਰ ਨੇ ਅੱਜ ਅਦਾਲਤ ਨੂੰ ਦੱਸਿਆ ਕਿ ਮੁਸਲਿਮ ਧਿਰ ਪੂਜਾ ਸਥਾਨਾਂ ਤੇ ਵਕਫ਼ ਐਕਟ ਸਬੰਧੀ ਅਦਾਲਤ …

Read More »

ਗਿਆਨਵਾਪੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ ਕੇਸ ਦੀ ਸੁਣਵਾਈ ਵਾਰਾਨਸੀ ਜ਼ਿਲ੍ਹਾ ਜੱਜ ਨੂੰ ਸੌਂਪੀ

ਨਵੀਂ ਦਿੱਲੀ, 20 ਮਈ ਸੁਪਰੀਮ ਕੋਰਟ ਨੇ ਗਿਆਨਵਾਪੀ ਮਸਜਿਦ ਮਾਮਲੇ ਵਿੱਚ ਦੀਵਾਨੀ ਮੁਕੱਦਮੇ ਦੀ ਸੁਣਵਾਈ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵਾਰਾਨਸੀ ਤੋਂ ਜ਼ਿਲ੍ਹਾ ਜੱਜ (ਵਾਰਾਨਸੀ) ਕੋਲ ਤਬਦੀਲ ਕਰ ਦਿੱਤੀ ਹੈ। Source link

Read More »