Home / Tag Archives: ਗਆ

Tag Archives: ਗਆ

ਮੋਦੀ ਨੂੰ ਪਤਾ ਲੱਗ ਗਿਆ ਕਿ ਲੋਕ ਸਭਾ ਚੋਣਾਂ ਉਨ੍ਹਾਂ ਦੇ ਹੱਥ ’ਚੋਂ ਨਿਕਲ ਚੁੱਕੀਆਂ ਨੇ: ਰਾਹੁਲ

ਨਵੀਂ ਦਿੱਲੀ, 25 ਅਪਰੈਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੀ ਗਾਰੰਟੀ ਅਤੇ ‘ਮੋਦੀ ਦੀ ਗਾਰੰਟੀ’ ਵਿੱਚ ਸਪਸ਼ਟ ਅੰਤਰ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਣਦੇ ਹਨ ਕਿ ਲੋਕ ਸਭਾ ਚੋਣਾਂ ਉਨ੍ਹਾਂ ਦੇ ਹੱਥੋਂ ਨਿਕਲ ਚੁੱਕੀਆਂ ਹਨ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ …

Read More »

ਮੇਰੇ ਭਾਸ਼ਨ ਦੇ ਕੁੱਝ ਹਿੱਸੇ ਨੂੰ ਰਾਜ ਸਭਾ ਦੀ ਕਾਰਵਾਈ ’ਚੋਂ ਕਿਉਂ ਕੱਟਿਆ ਗਿਆ: ਖੜਗੇ ਦਾ ਇਤਰਾਜ਼

ਨਵੀਂ ਦਿੱਲੀ, 7 ਫਰਵਰੀ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਰਾਸ਼ਟਰਪਤੀ ਦੇ ਭਾਸ਼ਨ ’ਤੇ ਧੰਨਵਾਦ ਦੇ ਮਤੇ ’ਤੇ ਉਪਰਲੇ ਸਦਨ ‘ਚ ਚਰਚਾ ਦੌਰਾਨ ਕਾਰਵਾਈ ‘ਚੋਂ ਆਪਣੇ ਭਾਸ਼ਨ ਦੇ ਕੁਝ ਹਿੱਸਿਆਂ ਨੂੰ ਹਟਾਉਣ ‘ਤੇ ਇਤਰਾਜ਼ ਜਤਾਇਆ। ਉਪਰਲੇ ਸਦਨ ਵਿਚ ਇਹ ਮੁੱਦਾ ਉਠਾਉਂਦੇ ਹੋਏ ਸ੍ਰੀ ਖੜਗੇ ਨੇ ਕਿਹਾ …

Read More »

ਵਿਨੀਪੈਗ ’ਚ ਨਾਟਕ ‘ਮੈਂ ਕਿਤੇ ਨਹੀਂ ਗਿਆ’ ਦਾ ਮੰਚਨ

ਸੁਰਿੰਦਰ ਮਾਵੀ ਵਿਨੀਪੈਗ, 18 ਜੂਨ ਪੰਜਾਬੀ ਸਾਹਿਤ ਤੇ ਸਭਿਆਚਾਰਕ ਸਭਾ ਵਿਨੀਪੈਗ ਵੱਲੋਂ ਮੈਪਲਜ਼ ਕਾਲਜੀਏਟ ਦੇ ਥੀਏਟਰ ਵਿਚ ਗਿਆਨ, ਵਿਗਿਆਨ ਅਤੇ ਵਿਚਾਰ ਨੂੰ ਪ੍ਰਫੁੱਲਿਤ ਕਰਨ ਲਈ ‘ਜਾਦੂ ਦੇ ਸ਼ੋਅ’ ਦੀ ਪੇਸ਼ਕਾਰੀ ਦੇ ਨਾਲ ਕੌਮਾਂਤਰੀ ਵਿਦਿਆਰਥੀਆਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਂਦਾ ਨਾਟਕ ‘ਮੈਂ ਕਿਤੇ ਨਹੀਂ ਗਿਆ’ ਦਾ ਮੰਚਨ ਕੀਤਾ ਗਿਆ । …

Read More »

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਐੱਸਸੀਓ ’ਚ ਸ਼ਾਮਲ ਹੋਣ ਲਈ ਗੋਆ ਪੁੱਜੇ

ਨਵੀਂ ਦਿੱਲੀ, 4 ਮਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅੱਜ ਗੋਆ ਪੁੱਜ ਗਏ। ਉਹ ਗੋਆ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੀ ਮੀਟਿੰਗ ਵਿੱਚ ਸ਼ਾਮਲ ਹੋਣ ਆਏ ਹਨ। Source link

Read More »

ਸਰੀ ’ਚ ਚਾਰ ਸਾਲ ਬਾਅਦ ਸਜਾਇਆ ਗਿਆ ਨਗਰ ਕੀਰਤਨ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 23 ਅਪਰੈਲ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਇਸ ਵਾਰ ਚਾਰ ਸਾਲ ਬਾਅਦ ਵਿਸਾਖੀ ਦਾ ਨਗਰ ਕੀਰਤਨ ਸਜਾਇਆ ਗਿਆ। ਖ਼ਰਾਬ ਮੌਸਮ ਦੇ ਬਾਵਜੂਦ ਇਸ ਵਿੱਚ ਪੰਜ ਲੱਖ ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ। ਕੈਨੇਡਾ ਦੇ ਹੋਰ ਸੂਬਿਆਂ ਤੋਂ ਇਲਾਵਾ ਅਮਰੀਕਾ ਦੀ ਵੀ ਵੱਡੀ ਗਿਣਤੀ ਸੰਗਤ ਨੇ ਨਗਰ …

Read More »

ਮਸਕ ਨੇ ਟਵਿੱਟਰ ਦੇ 7500 ਮੁਲਾਜ਼ਮਾਂ ਨੂੰ ਕੱਢਣ ਦੀ ਤਿਆਰੀ ਕੀਤੀ, ਮਾਮਲਾ ਅਦਾਲਤ ’ਚ ਗਿਆ: ਮੀਡੀਆ

ਨਿਊਯਾਰਕ, 4 ਨਵੰਬਰ ਅਰਬਪਤੀ ਉਦਯੋਗਪਤੀ ਐਲੋਨ ਮਸਕ ਵੱਲੋਂ ਟਵਿੱਟਰ ਦਾ ਮਾਲਕ ਬਣਨ ਤੋਂ ਹਫ਼ਤੇ ਬਾਅਦ ਇਹ ਸੋਸ਼ਲ ਮੀਡੀਆ ਕੰਪਨੀ ਕਰਮਚਾਰੀਆਂ ਦੀ ਛਾਂਟੀ ਕਰ ਸਕਦੀ ਹੈ ਅਤੇ ਟਵਿੱਟਰ ਦੇ 7,500 ਕਰਮਚਾਰੀਆਂ ਵਿੱਚੋਂ ਅੱਧੇ ਆਪਣੀ ਨੌਕਰੀ ਗੁਆ ਦੇਣਗੇ। ਨਿਊਯਾਰਕ ਟਾਈਮਜ਼ ਨੇ ਕੰਪਨੀ ਨੂੰ ਜਾਰੀ ਕੀਤੀ ਈਮੇਲ ਦਾ ਹਵਾਲਾ ਦਿੱਤਾ ਕਿ ਸੋਸ਼ਲ ਮੀਡੀਆ …

Read More »

ਸੋਨਾਲੀ ਦੇ ਨਿੱਜੀ ਸਹਾਇਕ ਦੇ ਘਰ ਪੁੱਜੀ ਗੋਆ ਪੁਲੀਸ

ਚੰਡੀਗੜ੍ਹ: ਭਾਜਪਾ ਆਗੂ ਅਤੇ ਟਿਕ ਟੌਕ ਸਟਾਰ ਸੋਨਾਲੀ ਫੋਗਾਟ ਦੀ ਸ਼ੱਕੀ ਹਾਲਾਤ ‘ਚ ਹੋਈ ਮੌਤ ਦੇ ਮਾਮਲੇ ਦੀ ਜਾਂਚ ‘ਚ ਜੁਟੀ ਗੋਆ ਪੁਲੀਸ ਦੀ ਟੀਮ ਨੇ ਅੱਜ ਰੋਹਤਕ ‘ਚ ਉਸ ਦੇ ਨਿੱਜੀ ਸਹਾਇਕ ਸੁਧੀਰ ਸਾਂਗਵਾਨ ਦੇ ਘਰ ਦਾ ਦੌਰਾ ਕੀਤਾ। ਸੂਤਰਾਂ ਨੇ ਕਿਹਾ ਕਿ ਗੋਆ ਪੁਲੀਸ ਦੀ ਟੀਮ ਨੇ ਸਾਂਗਵਾਨ …

Read More »

ਗੋਆ ਬਾਰ ਮਾਮਲਾ: ਅਦਾਲਤ ਦੇ ਪਿਛਲੇ ਆਦੇਸ਼ ’ਤੇ ਟਵਿੱਟਰ ਨੇ ਸਪਸ਼ਟੀਕਰਨ ਮੰਗਿਆ

ਨਵੀਂ ਦਿੱਲੀ, 23 ਅਗਸਤ ਦਿੱਲੀ ਹਾਈ ਕੋਰਟ ਨੇ ਟਵਿੱਟਰ ਦੀ ਉਸ ਪਟੀਸ਼ਨ ‘ਤੇ ਅੱਜ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਨੋਟਿਸ ਜਾਰੀ ਕੀਤਾ, ਜਿਸ ਵਿੱਚ ਸੋਸ਼ਲ ਮੀਡੀਆ ਪਲੈਟਫਾਰਮ ਨੇ ਅਦਾਲਤ ਦੇ ਇੱਕ ਪੁਰਾਣੇ ਹੁਕਮ ਵਿੱਚ ਕੁੱਝ ਸਪਸ਼ਟੀਕਰਨ ਮੰਗਿਆ ਹੈ। ਅਦਾਲਤ ਨੇ ਹਾਲ ਹੀ ਵਿੱਚ ਇੱਕ ਹੁਕਮ ਵਿੱਚ ਸੋਸ਼ਲ ਮੀਡੀਆ ਮੰਚ ਨੂੰ …

Read More »

ਮਾਡਲਿੰਗ ਕਰਨ ਗਿਆ ਰਾਘਵ ਚੱਢਾ, ਵਿਰੋਧੀਆਂ ਨੇ ਘੇਰਿਆ

ਮਾਡਲਿੰਗ ਕਰਨ ਗਿਆ ਰਾਘਵ ਚੱਢਾ, ਵਿਰੋਧੀਆਂ ਨੇ ਘੇਰਿਆ

ਆਮ ਆਦਮੀ ਪਾਰਟੀ ਨੇਤਾ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਬਣੇ ਰਾਘਵ ਚੱਢਾ ਦੀ ਮਾਡਲਿੰਗ ਨਾਲ ਪੰਜਾਬ ਦੇ ਨੇਤਾ ਭੜਕ ਉਠੇ ਹਨ। ਕਾਂਗਰਸ ਨੇਤਾਵਾਂ ਨੇ ਕਿਹਾ ਕਿ ਮਾਡਲਿੰਗ ਤੋਂ ਜ਼ਿਆਦਾ ਪੰਜਾਬ ਦੇ ਹਿੱਤ ਜ਼ਿਆਦਾ ਮਹੱਤਵਪੂਰਨ ਹਨ। ਰਾਘਵ ਚੱਢਾ ਹਾਲ ਹੀ ਵਿਚ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ …

Read More »

ਜਿਸ ਦਾ ਡਰ ਸੀ ਉਹ ਹੋ ਗਿਆ: ਯੂਕਰੇਨ ਦੇ ਖਾਰਕੀਵ ’ਚ ਗੋਲੀਬਾਰੀ ਕਾਰਨ ਭਾਰਤੀ ਵਿਦਿਆਰਥੀ ਦੀ ਮੌਤ

ਜਿਸ ਦਾ ਡਰ ਸੀ ਉਹ ਹੋ ਗਿਆ: ਯੂਕਰੇਨ ਦੇ ਖਾਰਕੀਵ ’ਚ ਗੋਲੀਬਾਰੀ ਕਾਰਨ ਭਾਰਤੀ ਵਿਦਿਆਰਥੀ ਦੀ ਮੌਤ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 1 ਮਾਰਚ ਅੱਜ ਸਵੇਰੇ ਯੂਕਰੇਨ ਦੇ ਖਾਰਕੀਵ ‘ਚ ਗੋਲੀਬਾਰੀ ‘ਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਟਵੀਟ ਵਿੱਚ ਅਰਿੰਦਮ ਬਾਗਚੀ ਨੇ ਲਿਖਿਆ,’ਡੂੰਘੇ ਦੁੱਖ ਨਾਲ ਅਸੀਂ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕੀਵ ਵਿੱਚ ਗੋਲੀਬਾਰੀ ਵਿੱਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਮੰਤਰਾਲਾ ਉਸ ਦੇ ਪਰਿਵਾਰ …

Read More »